Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:41:18 PM

  • now upi will work even without internet npci

    ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ...

  • water level rises in ravi river

    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ...

  • akali dal punar surjit expels iqbal singh jhunda from the party

    ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ...

  • building rules  changes in rules

    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • SL v IND : ਭਾਰਤ ਨੂੰ 7 ਵਿਕਟਾਂ ਨਾਲ ਹਰਾ ਕੇ ਸ਼੍ਰੀਲੰਕਾ ਨੇ ਜਿੱਤੀ ਟੀ20 ਸੀਰੀਜ਼

SPORTS News Punjabi(ਖੇਡ)

SL v IND : ਭਾਰਤ ਨੂੰ 7 ਵਿਕਟਾਂ ਨਾਲ ਹਰਾ ਕੇ ਸ਼੍ਰੀਲੰਕਾ ਨੇ ਜਿੱਤੀ ਟੀ20 ਸੀਰੀਜ਼

  • Updated: 30 Jul, 2021 12:07 AM
Sports
sri lanka vs india
  • Share
    • Facebook
    • Tumblr
    • Linkedin
    • Twitter
  • Comment

ਕੋਲੰਬੋ- ਭਾਰਤੀ ਟੀਮ ਦੇ ਕਪਤਾਨ ਸ਼ਿਖਰ ਧਵਨ ਨੇ ਟੀ 20 ਸੀਰੀਜ਼ ਦੇ ਆਖਰੀ ਅਤੇ ਫੈਸਲਾਕੁੰਨ ਮੈਚ ’ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਪਰ ਉਸ ਦਾ ਇਹ ਫ਼ੈਸਲਾ ਸ਼੍ਰੀਲੰਕਾ ਦੇ ਗੇਂਦਬਾਜ਼ਾਂ ਨੇ ਗਲਤ ਸਾਬਤ ਕਰ ਦਿੱਤਾ। ਹਸਰੰਗਾ ਅਤੇ ਦਾਸੁਨ ਸ਼ਨਾਕਾ ਦੀ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤੀ ਟੀਮ 8 ਵਿਕਟਾਂ ਦੇ ਨੁਕਸਾਨ ’ਤੇ ਸਿਰਫ 81 ਦੌੜਾਂ ਹੀ ਬਣਾ ਸਕੀ ਅਤੇ ਸ਼੍ਰੀਲੰਕਾ ਸਾਹਮਣੇ 82 ਦੌੜਾਂ ਦਾ ਟੀਚਾ ਰੱਖਿਆ।

PunjabKesari

ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾਈ ਟੀਮ ਨੇ 82 ਦੌੜਾਂ ਦੇ ਟੀਚੇ ਨੂੰ ਆਸਾਨੀ ਨਾਲ ਹਾਸਲ ਕਰ ਲਿਆ। ਇਸ ਤਰ੍ਹਾਂ ਸ਼੍ਰੀਲੰਕਾ ਨੇ 3 ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਜਿੱਤ ਲਈ।

PunjabKesari

ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖਰਾਬ ਰਹੀ ਅਤੇ ਕਪਤਾਨ ਸ਼ਿਖਰ ਧਵਨ ਪਹਿਲੀ ਹੀ ਗੇਂਦ ’ਤੇ ਜ਼ੀਰੋ ’ਤੇ ਆਊਟ ਹੋ ਗਏ। ਚਮੀਰਾ ਨੇ ਧਵਨ ਨੂੰ ਡੀ ਸਿਲਵਾ ਹੱਥੋਂ ਕੈਚ ਕਰਵਾ ਕੇ ਪਹਿਲੀ ਸਫਲਤਾ ਦਿਵਾਈ। ਇਸ ਤੋਂ ਬਾਅਦ ਭਾਰਤੀ ਟੀਮ ਨੂੰ ਦੂਜਾ ਝਟਕਾ ਦੇਵਦੱਤ ਪੱਡੀਕਲ ਦੇ ਰੂਪ ’ਚ ਲੱਗਾ। ਪੱਡੀਕਲ 15 ਗੇਂਦਾਂ ’ਤੇ 9 ਦੌੜਾਂ ਬਣਾ ਕੇ ਆਊਟ ਹੋ ਗਿਆ। ਹਸਰੰਗਾ ਨੇ ਸੰਜੂ ਸੈਮਸਨ ਨੂੰ ਜ਼ੀਰੋ ’ਤੇ ਆਊਟ ਕਰ ਕੇ ਤੀਜਾ ਝਟਕਾ ਦਿੱਤਾ। ਇਸ ਤੋਂ ਬਾਅਦ ਹਸਰਗਾ ਨੇ ਗਾਇਕਵਾੜ ਨੂੰ 14 ਦੌੜਾਂ ’ਤੇ ਆਊਟ ਕਰਕੇ ਭਾਰਤ ਨੂੰ ਚੌਥਾ ਝਟਕਾ ਦਿੱਤਾ।

PunjabKesari

ਭਾਰਤ ਨੂੰ ਨਿਤੀਸ਼ ਰਾਣਾ ਦੇ ਰੂਪ ’ਚ ਪੰਜਵਾਂ ਝਟਕਾ ਲੱਗਾ। ਉਸ 9 ਦੌੜਾਂ ਬਣਾਉਣ ਤੋਂ ਬਾਅਦ ਸ਼ਨਾਕਾ ਨੇ ਆਊਟ ਕੀਤਾ। ਭਾਰਤੀ ਟੀਮ ਨੂੰ ਛੇਵਾਂ ਝਟਕਾ ਭੁਵਨੇਸ਼ਵਰ ਕੁਮਾਰ ਦੇ ਰੂਪ ’ਚ ਲੱਗਾ। ਹਸਰੰਗਾ ਨੇ ਭੁਵਨੇਸ਼ਵਰ ਕੁਮਾਰ ਨੂੰ 16 ਦੌੜਾਂ ’ਤੇ ਪੈਵੇਲੀਅਨ ਭੇਜਿਆ। ਸ਼੍ਰੀਲੰਕਾ ਟੀਮ ਦੇ ਕਪਤਾਨ ਸ਼ਨਾਕਾ ਨੇ ਰਾਹੁਲ ਚਾਹਰ ਨੂੰ 5 ਦੌੜਾਂ ’ਤੇ ਆਊਟ ਕਰ ਕੇ ਟੀਮ ਨੂੰ ਸੱਤਵੀਂ ਸਫਲਤਾ ਦਿਵਾਈ। ਹਸਰੰਗਾ ਨੇ ਵਰੁਣ ਚੱਕਰਵਰਤੀ ਨੂੰ ਜ਼ੀਰੋ 'ਤੇ ਆਊਟ ਕਰ ਕੇ ਭਾਰਤ ਨੂੰ 8ਵਾਂ ਝਟਕਾ ਦਿੱਤਾ। ਭਾਰਤੀ ਟੀਮ ਨਿਰਧਾਰਤ 20 ਓਵਰਾਂ ’ਚ ਸਿਰਫ 81 ਦੌੜਾਂ ਹੀ ਬਣਾ ਸਕੀ ਅਤੇ ਸ਼੍ਰੀਲੰਕਾ ਦੇ ਸਾਹਮਣੇ 82 ਦੌੜਾਂ ਦਾ ਟੀਚਾ ਰੱਖਿਆ।

PunjabKesariਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੂੰ ਅਵਿਸ਼ਕਾ ਫਰਨਾਂਡੀਜ਼ ਦੇ ਰੂਪ ਵਿਚ 23 ਦੌੜਾਂ ’ਤੇ ਪਹਿਲਾ ਝਟਕਾ ਲੱਗਾ। ਰਾਹੁਲ ਚਾਹਰ ਨੇ 12 ਦੌੜਾਂ ਬਣਾ ਕੇ ਟੀਮ ਨੂੰ ਪਹਿਲੀ ਸਫਲਤਾ ਦਿਵਾਈ। ਚਾਹਰ ਨੇ ਭਾਨੂਕਾ ਨੂੰ ਆਪਣਾ ਦੂਜਾ ਸ਼ਿਕਾਰ ਬਣਾਇਆ। ਭਾਨੂਕਾ 18 ਦੌੜਾਂ ਬਣਾ ਕੇ ਆਊਟ ਹੋ ਗਿਆ। ਇਸ ਤੋਂ ਬਾਅਦ ਤੀਜਾ ਝਟਕਾ ਸਦੀਰਾ ਦੇ ਰੂਪ ’ਚ ਲੱਗਾ। ਉਹ 6 ਦੌੜਾਂ ਬਣਾ ਕੇ ਰਾਹੁਲ ਚਾਹਰ ਦਾ ਸ਼ਿਕਾਰ ਬਣਿਆ। ਇਸ ਤੋਂ ਬਾਅਦ ਡੀ ਸਿਲਵਾ ਅਤੇ ਹਸਰੰਗਾ ਦੀ ਜੋੜੀ ਨੇ ਟੀਮ ਨੂੰ 7 ਵਿਕਟਾਂ ਨਾਲ ਜਿੱਤ ਦਿਵਾਈ।

ਪਲੇਇੰਗ ਇਲੈਵਨ :-
ਭਾਰਤੀ ਟੀਮ-ਸ਼ਿਖਰ ਧਵਨ (ਕਪਤਾਨ), ਰੂਤੁਰਾਜ ਗਾਇਕਵਾੜ, ਦੇਵਦੱਤ ਪੱਡੀਕਲ, ਸੰਜੂ ਸੈਮਸਨ (ਵਿਕਟਕੀਪਰ), ਨਿਤੀਸ਼ ਰਾਣਾ, ਭੁਵਨੇਸ਼ਵਰ ਕੁਮਾਰ, ਕੁਲਦੀਪ ਯਾਦਵ, ਰਾਹੁਲ ਚਾਹਰ, ਦੀਪਕ ਚਾਹਰ, ਚੇਤਨ ਸਕਾਰੀਆ, ਵਰੁਣ ਚੱਕਰਵਰਤੀ।

ਸ਼੍ਰੀਲੰਕਾ ਟੀਮ-ਅਵਿਸ਼ਕਾ ਫਰਨਾਂਡੋ, ਮਿਨੋਡ ਭਾਨੂਕਾ (ਵਿਕਟਕੀਪਰ), ਧਨੰਜਯ ਡੀ ਸਿਲਵਾ, ਸਦੀਰਾ ਸਮਰਵਿਕ੍ਰਮਾ, ਦਾਸੁਨ ਸ਼ਾਨਾਕਾ (ਕਪਤਾਨ), ਰਮੇਸ਼ ਮੈਂਡਿਸ, ਵਨਿੰਦੂ ਹਸਰੰਗਾ, ਚਮਿਕਾ ਕਰੁਣਾਰਤਨੇ, ਈਸੁਰੂ ਉਡਾਨਾ, ਅਕਿਲਾ ਧਨੰਜਯ, ਦੁਸ਼ਮੰਥ ਚਮੀਰਾ।

 

 

  • Sri Lanka vs India
  • T20 Series
  • ਭਾਰਤ ਤੇ ਸ਼੍ਰੀਲੰਕਾ
  • ਟੀ 20 ਸੀਰੀਜ਼

ਅਤਨੂ ਦਾਸ ਨੇ ਓਲੰਪਿਕ ਤੀਰਅੰਦਾਜ਼ੀ ਦੇ ਵਿਅਕਤੀਗਤ ਮੁਕਾਬਲੇ ਦੇ ਤੀਜੇ ਰਾਊਂਡ 'ਚ ਕੀਤਾ ਪ੍ਰਵੇਸ਼

NEXT STORY

Stories You May Like

  • ind vs eng 5th t20i
    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • bangladesh beat zimbabwe by 34 runs to level the series
    ਰਿਸ਼ਾਦ ਹੁਸੈਨ ਦਾ ਕਹਿਰ, ਬੰਗਲਾਦੇਸ਼ ਨੇ ਜ਼ਿੰਬਾਬਵੇ ਨੂੰ 34 ਦੌੜਾਂ ਨਾਲ ਹਰਾ ਕੇ ਸੀਰੀਜ਼ ਕੀਤੀ ਬਰਾਬਰ
  • west indies beat new zealand by 7 wickets in first odi
    ਵੈਸਟਇੰਡੀਜ਼ ਨੇ ਪਹਿਲੇ ਵਨ ਡੇ ’ਚ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾਇਆ
  • bristol t20  england won by 9 wickets
    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ ਨਾਲ ਰੌਂਦਿਆ, ਸੀਰੀਜ਼ 'ਤੇ ਵੀ ਕੀਤਾ ਕਬਜ਼ਾ
  • new zealand beat west indies by five wickets to level the series
    ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਲੜੀ ਕੀਤੀ ਬਰਾਬਰ
  • 2 star players are out in the middle of the eng vs ind odi series
    ENG vs IND ਵਨਡੇ ਸੀਰੀਜ਼ ਵਿਚਾਲੇ ਅਚਾਨਕ ਬਾਹਰ ਹੋਏ 2 ਸਟਾਰ ਖਿਡਾਰੀ, ਜਾਣੋ ਵਜ੍ਹਾ
  • ind vs eng 1st odi england team collapsed for 258 runs
    IND vs ENG 1st ODI: 258 ਦੌੜਾਂ 'ਤੇ ਢੇਰ ਹੋਈ ਇੰਗਲੈਂਡ ਦੀ ਟੀਮ, ਅਕਸ਼ਰ ਪਟੇਲ ਨੇ ਝਟਕਾਈਆਂ 4 ਵਿਕਟਾਂ
  • england defeated india by 56 runs
    ਸਾਊਥੰਪਟਨ T20: ਇੰਗਲੈਂਡ ਨੇ ਭਾਰਤ ਦਾ ਕੀਤਾ ਸਫਾਇਆ, 4-0 ਨਾਲ ਜਿੱਤੀ ਸੀਰੀਜ਼
  • building rules  changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
Trending
Ek Nazar
surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • bcci to implement new mcc rules
      ਭਾਰਤੀ ਘਰੇਲੂ ਕ੍ਰਿਕਟ 'ਚ ਵੱਡਾ ਬਦਲਾਅ: BCCI ਲਾਗੂ ਕਰੇਗੀ MCC ਦੇ ਨਵੇਂ ਨਿਯਮ,...
    • these 2 players did not shake hands with donald trump
      ਇਨ੍ਹਾਂ 2 ਖਿਡਾਰੀਆਂ ਨੇ ਨਹੀਂ ਮਿਲਿਆ ਡੋਨਾਲਡ ਟਰੰਪ ਨਾਲ ਹੱਥ, ਵੀਡੀਓ ਵਾਇਰਲ
    • mohammad kaif  s big statement
      ਮੁਹੰਮਦ ਕੈਫ ਦਾ ਵੱਡਾ ਬਿਆਨ: ਰੋਹਿਤ ਸ਼ਰਮਾ ਨੂੰ ਆਪਣੀਆਂ ਸ਼ਰਤਾਂ 'ਤੇ ਸੰਨਿਆਸ...
    • mia khalifa earned crores of rupees fifa world cup
      FIFA ਵਰਲਡ ਕੱਪ ਦੇ ਚਲਦੇ ਮੈਚਾਂ 'ਚ ਮੀਆ ਖਲੀਫਾ ਨੇ ਕਮਾਏ ਕਰੋੜਾਂ ਰੁਪਏ !
    • ashutosh sharma signs with hampshire for one day cup
      ਅਨਕੈਪਡ ਆਲਰਾਉਂਡਰ ਆਸ਼ੂਤੋਸ਼ ਸ਼ਰਮਾ ਨੇ ਵਨ-ਡੇ ਕੱਪ ਲਈ ਹੈਂਪਸ਼ਾਇਰ ਨਾਲ ਕੀਤਾ ਕਰਾਰ
    • ind vs eng    batting with virat is always fun    rohit sharma
      IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ...
    • rohit sharma   shut everyone  s mouths   with century at lord  s  ravi shastri
      ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ...
    • firoza maintains lead after all matches in round 4 ended in draws
      ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
    • irfan pathan takes aim at virat s critics
      "ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ...
    • fifa season 2026 has become the most expensive world cup ever broken records
      ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +