Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    9:12:02 PM

  • massive fire engulfs 4 story hotel in hisar

    AC 'ਚ ਹੋ ਗਏ ਬਲਾਸਟ! ਹਿਸਾਰ ਦੇ ਹੋਟਲ 'ਚ ਅੱਗ ਲੱਗਣ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • husband and wife took big step

    ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ...

  • cnn founder ted turner dies at 87

    CNN ਦੇ ਸੰਸਥਾਪਕ ਤੇ ਮੀਡੀਆ ਜਗਤ ਦੇ ਦਿੱਗਜ ਟੈੱਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਵਿੰਡੀਜ਼ ਦੇ ਕਮਿੰਸ ਨੇ ਖੇਡੀ ਅਜਿਹੀ ਪਾਰੀ, ਚਕਰਾ ਗਏ ਭਾਰਤੀ ਗੇਂਦਬਾਜ਼ਾਂ ਦੇ ਸਿਰ

SPORTS News Punjabi(ਖੇਡ)

ਵਿੰਡੀਜ਼ ਦੇ ਕਮਿੰਸ ਨੇ ਖੇਡੀ ਅਜਿਹੀ ਪਾਰੀ, ਚਕਰਾ ਗਏ ਭਾਰਤੀ ਗੇਂਦਬਾਜ਼ਾਂ ਦੇ ਸਿਰ

  • Updated: 25 Aug, 2019 02:21 AM
Jalandhar
such an innings was played by the cummins of windies
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਮਿਗੁਲ ਕਮਿੰਸ ਨੇ ਭਾਰਤ ਵਿਰੁੱਧ ਐਂਟੀਗਾ 'ਚ ਚੱਲ ਰਹੇ ਪਹਿਲੇ ਟੈਸਟ ਮੈਚ ਦੌਰਾਨ ਭਾਵੇਂ ਹੀ ਕੋਈ ਸਕੋਰ ਨਾ ਬਣਾਇਆ ਹੋਵੇ ਪਰ ਉਸ ਨੇ 45 ਗੇਂਦਾਂ ਤਕ ਆਪਣਾ ਵਿਕਟ ਨਾ ਗੁਆਏ ਭਾਰਤੀ ਗੇਂਦਬਾਜ਼ਾਂ ਨੂੰ ਖੂਬ ਪਰੇਸ਼ਾਨ ਕੀਤਾ। ਕਮਿੰਸ ਵੈਸਟਇੰਡੀਜ਼ ਦੇ ਕਪਤਾਨ ਜੇਸਨ ਹੋਲਡਰ ਦੇ ਨਾਲ ਕ੍ਰੀਜ਼ 'ਤੇ ਡਟੇ ਹੋਏ ਸਨ। ਹੋਲਡਰ ਦੇ ਆਊਟ ਹੋਣ ਤੋਂ ਬਾਅਦ ਕਮਿੰਸ ਦਾ ਵੀ ਧੀਰਜ ਨਾਲ ਜਵਾਬ ਦਿੱਤਾ। ਉਹ ਰਵਿੰਦਰ ਜਡੇਜਾ ਦੀ ਗੇਂਦ 'ਤੇ ਬੋਲਡ ਹੋਏ ਪਰ ਉਸ ਤੋਂ ਪਹਿਲਾਂ ਉਹ ਕਪਤਾਨ ਹੋਲਡਰ ਨਾਲ ਮਿਲ ਕੇ 18 ਓਵਰ ਤਕ ਕ੍ਰੀਜ਼ 'ਤੇ ਡਟੇ ਰਹੇ। ਕਮਿੰਸ ਨੂੰ ਆਊਟ ਕਰਨ ਦੇ ਲਈ ਭਾਰਤੀ ਗੇਂਦਬਾਜ਼ਾਂ ਦੇ ਵੀ ਸਿਰ ਚਕਰਾਉਂਦੇ ਦਿਖੇ। 
ਸਭ ਤੋਂ ਜ਼ਿਆਦਾ ਗੇਂਦਾਂ ਖੇਡਕੇ 0 'ਤੇ ਆਊਟ ਹੋਣ ਵਾਲੇ ਬੱਲੇਬਾਜ਼
77 ਜਾਫ ਅਲੋਟ, ਨਿਊਜ਼ੀਲੈਂਡ ਬਨਾਮ ਦੱਖਣੀ ਅਫਰੀਕਾ, 1999
55 ਜੇਮਸ ਐਂਡਰਸਨ, ਇੰਗਲੈਂਡ ਬਨਾਮ ਸ਼੍ਰੀਲੰਕਾ, 2014
52 ਰਿਚਰਡ ਅਲੀਸਨ, ਇੰਗਲੈਂਡ ਬਨਾਮ ਭਾਰਤ, 1984
51 ਪੀਟਰ ਸਚ, ਇੰਗਲੈਂਡ ਬਨਾਮ ਨਿਊਜ਼ੀਲੈਂਡ, 1999
45 ਐਮ ਕਮਿੰਸ ਬਨਾਮ ਭਾਰਤ 2019
44 ਪਾਲ ਸ਼ੇਹਨ, ਆਸਟਰੇਲੀਆ ਬਨਾਮ ਇੰਗਲੈਂਡ, 1968
ਵੈਸਟਇੰਡੀਜ਼ ਦੇ ਲਈ ਖੇਡੀ ਗਈ ਸਭ ਤੋਂ ਜ਼ਿਆਦਾ ਗੇਂਦਾਂ
45 ਐਮ. ਕਮਿੰਸ ਬਨਾਮ ਭਾਰਤ, ਨਾਰਥ ਸਾਊਂਡ 2019
40 ਕੇ. ਆਰਥਰਟਨ ਬਨਾਮ ਇੰਗਲੈਂਡ, ਲਾਰਡਸ 2002
29 ਐਮ. ਡਿਲਨ ਬਨਾਮ ਪਾਕਿ, ਸ਼ਾਰਜਾਹ 2002
27 ਸੀ. ਬਟਸ ਬਨਾਮ ਭਾਰਤ, ਚੇਨਈ 1988
24 ਆਰ. ਆਸਿਟਨ ਬਨਾਮ ਬੰਗਲਾਦੇਸ਼, 2009

  • West Indies
  • Antigua
  • Cummins
  • first test
  • ਵੈਸਟਇੰਡੀਜ਼
  • ਐਂਟੀਗਾ
  • ਕਮਿੰਸ
  • ਪਹਿਲੇ ਟੈਸਟ

ਚੈਂਪੀਅਨ ਬੈਂਗਲੁਰੂ ਨੂੰ ਹਰਾ ਦਿੱਲੀ ਪਹੁੰਚੀ ਦੂਜੇ ਸਥਾਨ 'ਤੇ

NEXT STORY

Stories You May Like

  • lsg vs kkr ipl 2026
    KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
  • pat cummins also became a fan of suryavanshi
    ਪੈਟ ਕਮਿੰਸ ਵੀ ਹੋਏ ਸੂਰਿਆਵੰਸ਼ੀ ਦੇ ਮੁਰੀਦ; 15 ਸਾਲਾ ਸਟਾਰ ਨੂੰ ਦੱਸਿਆ ਆਪਣਾ 'ਨਵਾਂ ਪਸੰਦੀਦਾ ਬੱਲੇਬਾਜ਼'
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • delhi airport  indian arrested  customs officer  ganja
    ਦਿੱਲੀ ਏਅਰਪੋਰਟ 'ਤੇ ਫੜੇ ਗਏ 4 ਭਾਰਤੀ ! ਖੋਲ੍ਹੇ ਬੈਗ ਤਾਂ ਕਸਟਮ ਅਧਿਕਾਰੀਆਂ ਦੇ ਵੀ ਉੱਡ ਗਏ ਹੋਸ਼
  • hemkunt sahib yatra update
    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ ਤੇ ਸੇਵਾਦਾਰਾਂ ਨੇ ਕੀਤੀ ਅਰਦਾਸ
  • washington sundar  s innings solved gt  s middle order problem
    ਵਾਸ਼ਿੰਗਟਨ ਸੁੰਦਰ ਦੀ ਪਾਰੀ ਨੇ GT ਦੀ ਮਿਡਲ ਆਰਡਰ ਸਮੱਸਿਆ ਕੀਤੀ ਹੱਲ; ਅਸ਼ਵਿਨ ਨੇ ਕੀਤੀ ਤਾਰੀਫ਼
  • indian family  s shameful act in a foreign hotel
    ਵਿਦੇਸ਼ ਦੇ ਹੋਟਲ 'ਚ ਭਾਰਤੀ ਪਰਿਵਾਰ ਦੀ ਸ਼ਰਮਨਾਕ ਕਰਤੂਤ ! ਇਹ ਕੰਮ ਕਰਦੇ ਫੜੇ ਗਏ, ਵੀਡੀਓ ਵਾਇਰਲ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • veteran cricketer heaps praise on this player of csk
      IPL 2026: ਇਸ ਖਿਡਾਰੀ ਦੀ ਧਮਾਕੇਦਾਰ ਪਾਰੀ ਨਾਲ CSK ਦੀ ਵੱਡੀ ਜਿੱਤ, ਦਿੱਗਜ...
    • punjab s legendary cricketer passes away
      ਪੰਜਾਬ ਦੇ ਧਾਕੜ ਕ੍ਰਿਕਟਰ ਦਾ ਹੋ ਗਿਆ ਦਿਹਾਂਤ ! IPL 'ਚ ਵੀ ਕਿੰਗਜ਼ ਇਲੈਵਨ ਪੰਜਾਬ...
    • a new love has entered dhanashree s life
      ਧਨਸ਼੍ਰੀ ਦੀ ਜ਼ਿੰਦਗੀ 'ਚ ਹੋਈ ਨਵੇਂ ਪਿਆਰ ਦੀ ਐਂਟਰੀ ! ਸੋਸ਼ਲ ਮੀਡੀਆ ਪੋਸਟ ਨੇ...
    • rayudu appointed as director of cricket operations
      ਰਾਇਡੂ ਬਣੇ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ 'ਡਾਇਰੈਕਟਰ ਆਫ ਕ੍ਰਿਕਟ ਆਪ੍ਰੇਸ਼ਨਸ
    • nitish rana got out twice on the same ball in ipl
      IPL 'ਚ ਦਿਖਿਆ ਅਨੋਖਾ ਨਜ਼ਾਰਾ ! ਬੱਲੇਬਾਜ਼ ਨੇ ਖੇਡਿਆ ਅਜਿਹਾ ਸ਼ਾਟ ਕਿ ਇਕੋ ਗੇਂਦ...
    • punjab kings fan
      ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ...
    • tsunami of runs in the punjab vs hyderabad match today
      ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ...
    • today match will be between hyderabad and punjab kings
      ਹੈਦਰਾਬਾਦ ਤੇ ਪੰਜਾਬ ਕਿੰਗਸ ਵਿਚਾਲੇ ਹੋਵੇਗਾ ਅੱਜ ਦਾ ਮੁਕਾਬਲਾ, ਇਸ ਗੇਂਦਬਾਜ਼ 'ਤੇ...
    • former indian cricketer makes serious allegations against tmc
      '5 ਕਰੋੜ ਦਿਓ ਤਾਂ ਮਿਲੇਗਾ ਟਿਕਟ', ਸਾਬਕਾ ਭਾਰਤੀ ਕ੍ਰਿਕਟਰ ਨੇ TMC 'ਤੇ ਲਗਾਏ...
    • but i gave my best every time  rahul
      ਹਾਲਾਤ ਹਮੇਸ਼ਾ ਤੁਹਾਡੇ ਅਨੁਕੂਲ ਨਹੀਂ ਹੁੰਦੇ ਪਰ ਮੈਂ ਹਰ ਵਾਰ ਆਪਣਾ ਸਰਵੋਤਮ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +