Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    11:32:36 AM

  • prime minister narendra modi punjab politics punjab bjp

    ਪ੍ਰਧਾਨ ਮੰਤਰੀ ਮੋਦੀ ਦੇ ਜਲੰਧਰ ਫੇਰੀ ਰਾਹੀਂ ਇਕੋ...

  • amritsar  girl murdered

    ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ

  • punjab schools sir

    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ...

  • cjp founder abhijeet dipke  hunger strike start

    ਵਾਂਗਚੁਕ ਤੋਂ ਬਾਅਦ ਅਣਮਿੱਥੇ ਸਮੇਂ ਲਈ ਭੁੱਖ-ਹੜਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ ਜਿੱਤ ਦਾ ਖਾਤਾ, KKR ਨੂੰ 65 ਦੌੜਾਂ ਨਾਲ ਦਿੱਤੀ ਕਰਾਰੀ ਮਾਤ

SPORTS News Punjabi(ਖੇਡ)

IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ ਜਿੱਤ ਦਾ ਖਾਤਾ, KKR ਨੂੰ 65 ਦੌੜਾਂ ਨਾਲ ਦਿੱਤੀ ਕਰਾਰੀ ਮਾਤ

  • Edited By Inder Prajapati,
  • Updated: 02 Apr, 2026 11:18 PM
Sports
sunrisers hyderabad defeats kkr by 65 runs
  • Share
    • Facebook
    • Tumblr
    • Linkedin
    • Twitter
  • Comment

ਕੋਲਕਾਤਾ : ਆਈ.ਪੀ.ਐਲ. 2026 ਦੇ 6ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਉਨ੍ਹਾਂ ਦੇ ਘਰ ਈਡਨ ਗਾਰਡਨਜ਼ ਵਿੱਚ 65 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਨਾਲ ਹੈਦਰਾਬਾਦ ਨੇ ਟੂਰਨਾਮੈਂਟ ਵਿੱਚ ਆਪਣੀ ਜਿੱਤ ਦਾ ਖਾਤਾ ਖੋਲ੍ਹ ਲਿਆ ਹੈ, ਜਦਕਿ ਕੋਲਕਾਤਾ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ।

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਹੈਦਰਾਬਾਦ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 226 ਦੌੜਾਂ ਦਾ ਪਹਾੜ ਜਿਹਾ ਸਕੋਰ ਖੜ੍ਹਾ ਕੀਤਾ। ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ (21 ਗੇਂਦਾਂ ਵਿੱਚ 48 ਦੌੜਾਂ) ਅਤੇ ਟ੍ਰੈਵਿਸ ਹੈੱਡ (21 ਗੇਂਦਾਂ ਵਿੱਚ 46 ਦੌੜਾਂ) ਨੇ ਟੀਮ ਨੂੰ ਤੂਫ਼ਾਨੀ ਸ਼ੁਰੂਆਤ ਦਿੱਤੀ ਅਤੇ ਸਿਰਫ਼ 34 ਗੇਂਦਾਂ ਵਿੱਚ 82 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਹੇਨਰਿਕ ਕਲਾਸੇਨ ਨੇ 52 ਦੌੜਾਂ ਅਤੇ ਨਿਤੀਸ਼ ਕੁਮਾਰ ਰੈੱਡੀ ਨੇ 39 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਕੋਲਕਾਤਾ ਵੱਲੋਂ ਤੇਜ਼ ਗੇਂਦਬਾਜ਼ ਬਲੈਸਿੰਗ ਮੁਜ਼ਾਰਾਬਾਨੀ ਸਭ ਤੋਂ ਸਫਲ ਰਹੇ, ਜਿਨ੍ਹਾਂ ਨੇ 4 ਓਵਰਾਂ ਵਿੱਚ 41 ਰਨ ਦੇ ਕੇ 4 ਵਿਕਟਾਂ ਲਈਆਂ।

227 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਦੀ ਸ਼ੁਰੂਆਤ ਚੰਗੀ ਰਹੀ ਪਰ ਲਗਾਤਾਰ ਡਿੱਗਦੀਆਂ ਵਿਕਟਾਂ ਕਾਰਨ ਟੀਮ ਦਬਾਅ ਵਿੱਚ ਆ ਗਈ। ਆਂਗਕ੍ਰਿਸ਼ ਰਘੂਵੰਸ਼ੀ ਨੇ 52 ਦੌੜਾਂ ਦੀ ਪਾਰੀ ਖੇਡੀ, ਪਰ ਉਹ ਰਨ-ਆਊਟ ਹੋ ਗਏ। ਰਿੰਕੂ ਸਿੰਘ (35) ਅਤੇ ਫਿਨ ਐਲਨ (28) ਵੀ ਟੀਮ ਨੂੰ ਜਿੱਤ ਤੱਕ ਨਹੀਂ ਪਹੁੰਚਾ ਸਕੇ ਅਤੇ ਪੂਰੀ ਟੀਮ 161 ਦੌੜਾਂ 'ਤੇ ਆਲ-ਆਊਟ ਹੋ ਗਈ। ਹੈਦਰਾਬਾਦ ਵੱਲੋਂ ਜੈਦੇਵ ਉਨਾਦਕਟ ਨੇ 3 ਵਿਕਟਾਂ ਝਟਕਾਈਆਂ, ਜਦਕਿ ਅਹਿਸਾਨ ਮਲਿੰਗਾ ਅਤੇ ਨਿਤੀਸ਼ ਕੁਮਾਰ ਰੈੱਡੀ ਨੇ 2-2 ਵਿਕਟਾਂ ਹਾਸਲ ਕੀਤੀਆਂ।

  • Sunrisers Hyderabad
  • Kolkata Knight Riders
  • IPL 2026

KKR vs SRH, IPL 2026: ਹੈਦਰਾਬਾਦ ਨੇ ਕੋਲਕਾਤਾ ਅੱਗੇ ਰੱਖਿਆ 227 ਦੌੜਾਂ ਦਾ ਪਹਾੜ ਵਰਗਾ ਟੀਚਾ

NEXT STORY

Stories You May Like

  • nta announces neet ug 2026 results
    NTA ਨੇ ਐਲਾਨੇ NEET UG 2026 ਦੇ ਨਤੀਜੇ, 11.21 ਲੱਖ ਉਮੀਦਵਾਰਾਂ ਨੇ ਮਾਰੀ ਬਾਜ਼ੀ
  • bharat tex 2026 begins  1 600 exhibitors will chance to showcase their skills
    Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • jagat jyot sri guru granth sahib satkar amendment act 2026
    ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ ਲਈ ਸਰਕਾਰ ਨੂੰ ਪੱਤਰ ਭੇਜਿਆ
  • india new zealand wool sector cooperation gets new boost with bharat tax 2026
    ਭਾਰਤ ਟੈਕਸ 2026 ਨਾਲ ਭਾਰਤ–ਨਿਊਜ਼ੀਲੈਂਡ ਦੇ ਉੱਨ ਖੇਤਰ ਵਿੱਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: ਆਰ.ਸੀ. ਖੰਨਾ
  • amanpreet makes it to the top 12 finalists of miss international canada 2026
    ਅਮਨਪ੍ਰੀਤ ਮਠਾਰੂ ਨੇ 'ਮਿਸ ਇੰਟਰਨੈਸ਼ਨਲ ਕੈਨੇਡਾ 2026' ਦੇ ਟੌਪ-12 ਫਾਈਨਲਿਸਟਾਂ 'ਚ ਬਣਾਈ ਜਗ੍ਹਾ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
Trending
Ek Nazar
jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • messi  s magic was seen again in the world cup
      ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ...
    • parthiv patel has high hopes for rohit sharmas last match
      ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ-...
    • kohli sets another record in his name
      ਕੋਹਲੀ ਨੇ ਆਪਣੇ ਨਾਂ ਕੀਤਾ ਇਕ ਹੋਰ ਰਿਕਾਰਡ, ਭਾਰਤ ਦੇ ਇਸ ਧਾਕੜ ਖਿਡਾਰੀ ਨੂੰ...
    • indian boxers win 5 medals including 2 gold
      ਭਾਰਤੀ ਮੁੱਕੇਬਾਜ਼ਾਂ ਨੇ 2 ਸੋਨ ਸਮੇਤ 5 ਤਮਗੇ ਜਿੱਤੇ
    • joe root  s brilliant innings gives england victory
      IND vs ENG: ਜੋ ਰੂਟ ਦੀ ਸ਼ਾਨਦਾਰ ਪਾਰੀ ਨੇ ਇੰਗਲੈਂਡ ਨੂੰ ਦਿਵਾਈ ਜਿੱਤ; ਭਾਰਤ...
    • cardiff odi
      ਕਾਰਡਿਫ ਵਨਡੇ: ਕੋਹਲੀ ਤੇ ਅਈਅਰ ਦੇ ਅਰਧ ਸੈਂਕੜਿਆਂ ਦੇ ਬਾਵਜੂਦ ਭਾਰਤੀ ਟੀਮ 233...
    • nehal wadhera to play domestic cricket for himachal pradesh
      ਪੰਜਾਬ ਦੀ ਬਜਾਏ ਹਿਮਾਚਲ ਪ੍ਰਦੇਸ਼ ਲਈ ਘਰੇਲੂ ਕ੍ਰਿਕਟ ਖੇਡੇਗਾ ਨੇਹਲ ਵਢੇਰਾ
    • first youth test between india u 19 and sri lanka ends in a draw
      ਭਾਰਤ ਅੰਡਰ-19 ਅਤੇ ਸ਼੍ਰੀਲੰਕਾ ਵਿਚਕਾਰ ਪਹਿਲਾ ਯੂਥ ਟੈਸਟ ਰਿਹਾ ਡਰਾਅ
    • dhoni is the perfect choice for csk  s next coach  ashwin
      ਧੋਨੀ CSK ਦੇ ਅਗਲੇ ਕੋਚ ਲਈ ਸੰਪੂਰਨ ਵਿਕਲਪ ਹਨ: ਅਸ਼ਵਿਨ
    • world cup success hinges on collective effort  sardar singh
      ਵਿਸ਼ਵ ਕੱਪ ਦੀ ਸਫਲਤਾ ਸਮੂਹਿਕ ਕੋਸ਼ਿਸ਼ਾਂ 'ਤੇ ਨਿਰਭਰ ਕਰਦੀ ਹੈ: ਸਰਦਾਰ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +