Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    8:38:32 AM

  • a woman will not get maternity leave after having a fourth child

    ਚੌਥਾ ਬੱਚਾ ਹੋਣ 'ਤੇ ਔਰਤ ਨੂੰ ਨਹੀਂ ਮਿਲੇਗੀ...

  • leh ladakh shook with strong tremors of earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ...

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਰੈਨਾ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਸ਼ੇਅਰ ਕੀਤਾ ਖ਼ਾਸ ਵੀਡੀਓ

SPORTS News Punjabi(ਖੇਡ)

ਰੈਨਾ ਨੇ ਪ੍ਰਸ਼ੰਸਕਾਂ ਨੂੰ ਦਿੱਤੀ ਨਵੇਂ ਸਾਲ ਦੀ ਵਧਾਈ, ਸ਼ੇਅਰ ਕੀਤਾ ਖ਼ਾਸ ਵੀਡੀਓ

  • Author Tarsem Singh,
  • Updated: 01 Jan, 2021 05:56 PM
Sports
suresh raina  happy new year  special video
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਨਵੇਂ ਸਾਲ ’ਤੇ ਖ਼ਾਸ ਅੰਦਾਜ਼ ’ਚ ਵਧਾਈ ਦਿੰਦੇ ਹੋਏ ਭਾਰਤੀ ਫ਼ੌਜ ਦਾ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ’ਚ ਫ਼ੌਜ ਦੇ ਜਵਾਨ ਨੱਚਦੇ-ਗਾਉਂਦੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਹਨ। ਇਸ ਵੀਡੀਓ ਨੂੰ ਨਿਊਜ਼ ਏਜੰਸੀ ਏ. ਐੱਨ. ਆਈ. ਨੇ ਅਪਲੋਡ ਕੀਤਾ ਸੀ ਜਿਸ ਨੂੰ ਰੈਨਾ ਨੇ ਟਵਿੱਟਰ ਹੈਂਡਲ ’ਤੇ ਸ਼ੇਅਰ ਕੀਤਾ ਹੈ।
ਇਹ ਵੀ ਪੜ੍ਹੋ : ਨਵੇਂ ਵਰ੍ਹੇ ਦੀ ਆਮਦ ਮੌਕੇ ਮੁਹੰਮਦ ਸ਼ਮੀ ਦੀ ਪਤਨੀ ਨੇ ਕੀਤਾ ਜ਼ਬਰਦਸਤ ਡਾਂਸ (ਵੀਡੀਓ)

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰੈਨਾ ਨੇ ਲਿਖਿਆ, ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ! ਜੈਹਿੰਦ। ਰੈਨਾ ਵੱਲੋਂ ਸ਼ੇਅਰ ਕੀਤੀ ਗਈ ਭਾਰਤੀ ਫ਼ੌਜ ਦੇ ਨਵੇਂ ਸਾਲ ਦੇ ਜਸ਼ਨ ਦੀ ਇਸ ਵੀਡੀਓ ਨੂੰ ਇਕ ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਲਾਈਕ ਕੀਤਾ ਜਦਕਿ 100 ਤੋਂ ਜ਼ਿਆਦਾ ਲੋਕਾਂ ਨੇ ਇਸ ਵੀਡੀਓ ਨੂੰ ਰੀਟਵੀਟ ਕਰਦੇ ਹੋਏ ਸ਼ੇਅਰ ਕੀਤਾ ਹੈ। ਇਸ ਦੇ ਨਾਲ ਹੀ ਲੋਕ ਰੈਨਾ ਨੂੰ ਨਵੇਂ ਸਾਲ ਦੀ ਵਧਾਈ ਵੀ ਦੇ ਰਹੇ ਹਨ। ਕੁਝ ਲੋਕਾਂ ਨੇ ਕੁਮੈਂਟ ’ਚ ਸਾਬਕਾ ਕ੍ਰਿਕਟਰ ਨੂੰ ਵਧਾਈ ਦਿੰਦੇ ਹੋਏ ਲਿਖਿਆ ਕਿ ਉਹ ਆਈ. ਪੀ. ਐੱਲ. ’ਚ ਉਨ੍ਹਾਂ ਦੀ ਐਂਟਰੀ ਦਾ ਇੰਤਜ਼ਾਰ ਕਰ ਰਹੇ ਹਨ।

#WATCH | Border Security Force (BSF) personnel celebrate #NewYear in Poonch, Jammu and Kashmir. pic.twitter.com/uKEx4qN8AW

— ANI (@ANI) January 1, 2021

🇮🇳🇮🇳👌happy new year ! #JaiHind 🙌 https://t.co/xbGEyVjfhd

— Suresh Raina🇮🇳 (@ImRaina) January 1, 2021

ਜ਼ਿਕਰਯੋਗ ਹੈ ਕਿ ਰੈਨਾ ਨੇ 15 ਅਗਸਤ 2020 ਨੂੰ ਸੰਨਿਆਸ ਦਾ ਐਲਾਨ ਕੀਤਾ ਸੀ। ਰੈਨਾ ਨੇ ਆਪਣੇ ਕੌਮਾਂਤਰੀ ਕਰੀਅਰ ਦੇ ਦੌਰਾਨ 18 ਟੈਸਟ, 226 ਵਨ-ਡੇ ਤੇ 78 ਟੀ-20 ਮੈਚ ਖੇਡੇ ਹਨ ਜਿਸ ’ਚ ਉਨ੍ਹਾਂ ਨੇ ¬ਕ੍ਰਮਵਾਰ 768, 5615 ਤੇ 1604 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ ਟੈਸਟ ’ਚ 1 ਸੈਂਕੜਾ, 7 ਅਰਧ ਸੈਂਕੜੇ ਤੇ ਵਨ-ਡੇ ’ਚ 5 ਸੈੈਂਕੜੇ ਤੇ 36 ਅਰਧ ਸੈਂਕੜੇ ਜਦਕਿ ਟੀ-20 ’ਚ ਉਨ੍ਹਾਂ ਨੇ ਇਕ ਸੈਂਕੜਾ ਤੇ 5 ਅਰਧ ਸੈਂਕੜੇ ਲਾਏ ਹਨ। 

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Suresh Raina
  • Happy New Year
  • Special Video
  • ਸੁਰੇਸ਼ ਰੈਨਾ
  • ਨਵੇਂ ਸਾਲ
  • ਵਧਾਈ
  • ਖ਼ਾਸ ਵੀਡੀਓ

ਮੈਨਚੈਸਟਰ ਯੂਨਾਈਟਿਡ ਦੇ ਸਟ੍ਰਾਈਕਰ ਨੇ ਕੀਤੀ ਅਪਮਾਨਜਨਕ ਪੋਸਟ, ਲੱਗਾ 3 ਮੈਚਾਂ ਦਾ ਬੈਨ

NEXT STORY

Stories You May Like

  • narendra modi  international tiger day  congratulations
    PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ
  • famous actor leaves the world at the age of 20
    ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
  • krishma tanna becomes mother at 42 welcomes baby on guru purnima
    42 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਬਣੀ ਮਾਂ, ਗੁਰੂ ਪੂਰਨਿਮਾ 'ਤੇ ਕੀਤਾ ਬੱਚੇ ਦਾ ਸਵਾਗਤ
  • nita ambani congratulates team india
    ਰਾਸ਼ਟਰਮੰਡਲ ਖੇਡਾਂ ਵਿੱਚ ਟੀਮ ਇੰਡੀਆ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਨੀਤਾ ਅੰਬਾਨੀ ਨੇ ਦਿੱਤੀ ਵਧਾਈ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • mandaviya congratulates gavit and basil
    ਮਾਂਡਵੀਆ ਨੇ ਗਾਵਿਤ ਅਤੇ ਬਾਸਿਲ ਨੂੰ ਰਾਸ਼ਟਰਮੰਡਲ ਖੇਡਾਂ ਦੇ ਤਗਮੇ ਜਿੱਤਣ ਲਈ ਦਿੱਤੀ ਵਧਾਈ
  • mandaviya congratulates neeraj chopra and yashvir singh
    ਮਾਂਡਾਵੀਆ ਨੇ ਨੀਰਜ ਚੋਪੜਾ ਅਤੇ ਯਸ਼ਵੀਰ ਸਿੰਘ ਨੂੰ ਵਿੱਚ ਤਗਮੇ ਜਿੱਤਣ 'ਤੇ ਦਿੱਤੀ ਵਧਾਈ
  • narendra modi  video  meta  parliamentary committee  apology  mark zuckerberg
    '3 ਦਿਨਾਂ 'ਚ ਨਾ ਮੰਗੀ ਮੁਆਫ਼ੀ ਤਾਂ...', PM ਦੀ ਵੀਡੀਓ ਮਾਮਲੇ 'ਚ ਸੰਸਦੀ ਕਮੇਟੀ ਨੇ META ਨੂੰ ਦਿੱਤੀ Warning
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • sunrisers reach eliminator on the strength of all rounder sutherland
      ਆਲਰਾਊਂਡਰ ਸਦਰਲੈਂਡ ਦੇ ਦਮ 'ਤੇ ਸਨਰਾਈਜ਼ਰਜ਼ ਐਲੀਮੀਨੇਟਰ 'ਚ ਪਹੁੰਚੀ
    • rahane to make test commentary debut during india sri lanka series
      ਭਾਰਤ-ਸ਼੍ਰੀਲੰਕਾ ਸੀਰੀਜ਼ ਦੌਰਾਨ ਟੈਸਟ ਕੁਮੈਂਟਰੀ 'ਚ ਡੈਬਿਊ ਕਰਨਗੇ ਰਹਾਣੇ
    • virat  s enthusiasm while fielding also inspires other players  t  dilip
      ਵਿਰਾਟ ਦਾ ਜੋਸ਼ ਫੀਲਡਿੰਗ ਕਰਦੇ ਸਮੇਂ ਹੋਰਨਾਂ ਖਿਡਾਰੀਆਂ ਨੂੰ ਵੀ ਪ੍ਰੇਰਿਤ ਕਰਦੈ :...
    • india wins 7 medals
      ਭਾਰਤ ਨੇ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ ਦੇ ਦੂਜੇ ਦਿਨ ਜਿੱਤੇ 7...
    • kerala sports department submits investigation report to government
      ਮੈਸੀ ਦੇ ਦੌਰੇ ਨੂੰ ਲੈ ਕੇ ਵਿਵਾਦ : ਕੇਰਲ ਦੇ ਖੇਡ ਵਿਭਾਗ ਨੇ ਸਰਕਾਰ ਨੂੰ ਜਾਂਚ...
    • famous cricketer jailed
      ਧਾਕੜ ਕ੍ਰਿਕਟਰ ਨੂੰ ਹੋਈ ਜੇਲ੍ਹ, ਕੀਤਾ ਅਜਿਹਾ ਕਾਰਾ ਕਿ ਸੁਪਰੀਮ ਕੋਰਟ ਨੇ ਵੀ...
    • t20 series to be played between india and afghanistan
      ਭਾਰਤ ਤੇ ਅਫਗਾਨਿਸਤਾਨ ਵਿਚਾਲੇ ਖੇਡੀ ਜਾਵੇਗੀ T20 ਸੀਰੀਜ਼, ਸਤੰਬਰ 'ਚ ਖੇਡੇ...
    • in bumrah absence this player can become the x factor
      ਬੁਮਰਾਹ ਦੀ ਗੈਰ-ਮੌਜੂਦਗੀ ’ਚ ਇਹ ਖਿਡਾਰੀ ਬਣ ਸਕਦੈ, ‘ਐਕਸ ਫੈਕਟਰ’
    • lamichhane becomes nepal  s odi captain again
      ਲਾਮੀਛਾਨੇ ਫਿਰ ਬਣਿਆ ਨੇਪਾਲ ਦਾ ਵਨ ਡੇ ਕਪਤਾਨ
    • harmanpreet can be india  s   trump card   in the world cup  jugraj singh
      ਹਰਮਨਪ੍ਰੀਤ ਹੋ ਸਕਦੈ ਵਿਸ਼ਵ ਕੱਪ ’ਚ ਭਾਰਤ ਦੇ ‘ਟ੍ਰੰਪਕਾਰਡ’ : ਜੁਗਰਾਜ ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +