Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    9:32:40 AM

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

  • greater noida  double decker bus  fire  9 passengers

    ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵੱਡੀ ਖ਼ਬਰ: ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੁਲਸ ਹੱਥ ਲੱਗੀ ਸਫ਼ਲਤਾ, 3 ਦੋਸ਼ੀ ਗ੍ਰਿਫਤਾਰ

SPORTS News Punjabi(ਖੇਡ)

ਵੱਡੀ ਖ਼ਬਰ: ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਦੇ ਕਤਲ ਮਾਮਲੇ 'ਚ ਪੁਲਸ ਹੱਥ ਲੱਗੀ ਸਫ਼ਲਤਾ, 3 ਦੋਸ਼ੀ ਗ੍ਰਿਫਤਾਰ

  • Edited By Cherry,
  • Updated: 16 Sep, 2020 12:36 PM
Sports
suresh raina relatives attacked 3 members robber gang arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ ਸੁਰੇਸ਼ ਰੈਨਾ ਦੇ ਰਿਸ਼ਤੇਦਾਰ 'ਤੇ ਹੋਏ ਹਮਲੇ ਅਤੇ ਕਤਲ ਕੇਸ ਨੂੰ ਸੁਲਝਾ ਲਿਆ ਗਿਆ ਹੈ। ਲੁਟੇਰਿਆਂ-ਮੁਲਜਮਾਂ ਦੇ ਅੰਤਰਰਾਜੀ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਠਾਨਕੋਟ ਜ਼ਿਲੇ ਵਿਚ ਥਾਣਾ ਸ਼ਾਹਪੁਰ ਕੰਡੀ ਦੇ ਪਿੰਡ ਥਰਿਆਲ ਵਿਚ 19 ਅਗਸਤ ਦੀ ਰਾਤ ਨੂੰ ਹੋਈ ਘਟਨਾ ਵਿਚ ਗ੍ਰਿਫਤਾਰੀਆਂ ਸਬੰਧੀ ਡੀ. ਜੀ. ਪੀ. ਦਿਨਕਰ ਗੁਪਤਾ ਨੇ ਕਿਹਾ ਕਿ 11 ਹੋਰ ਦੋਸ਼ੀਆਂ ਨੂੰ ਹਾਲੇ ਗ੍ਰਿਫਤਾਰ ਕੀਤਾ ਜਾਣਾ ਬਾਕੀ ਹੈ।

ਇਹ ਵੀ ਪੜ੍ਹੋ:  ਇਸ ਵਾਰ ਬਾਇਓ ਬਬਲ 'ਚ ਖੇਡਿਆ ਜਾਵੇਗਾ IPL 2020, ਸ਼ਿਖ਼ਰ ਧਵਨ ਨੇ ਦੱਸਿਆ 'ਬਿੱਗ ਬੌਸ' ਦਾ ਘਰ

ਰੈਨਾ ਦੇ ਰਿਸ਼ਤੇਦਾਰ ਅਸ਼ੋਕ ਕੁਮਾਰ ਜੋ ਠੇਕੇਦਾਰ ਸਨ, ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦੇ ਪੁੱਤਰ ਕੌਸ਼ਲ ਕੁਮਾਰ 31 ਅਗਸਤ ਨੂੰ ਦਮ ਤੋੜ ਗਏ ਅਤੇ ਉਨ੍ਹਾਂ ਦੀ ਪਤਨੀ ਆਸ਼ਾ ਰਾਣੀ ਨਾਜ਼ੁਕ ਹਾਲਤ ਵਿਚ ਹਸਪਤਾਲ ਵਿਚ ਇਲਾਜ ਅਧੀਨ ਹੈ। ਹਮਲੇ ਵਿਚ ਜ਼ਖਮੀ ਹੋਏ ਦੋ ਹੋਰ ਆਦਮੀਆਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ। ਘਟਨਾ ਦੇ ਤੁਰੰਤ ਬਾਅਦ ਮੁੱਖ ਮੰਤਰੀ ਨੇ ਮਾਮਲੇ ਦੀ ਵਿਸਥਾਰਿਤ ਅਤੇ ਤੇਜ਼ੀ ਵਲੋਂ ਜਾਂਚ ਕਰਨ ਲਈ ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਵਿਚ ਵਿਸ਼ੇਸ਼ ਜਾਂਚ ਟੀਮ ( ਐੱਸ.ਆਈ. ਟੀ.) ਦਾ ਗਠਨ ਕਰਨ ਦੇ ਹੁਕਮ ਦਿੱਤੇ ਸਨ, ਜਿਸ ਵਿਚ ਪਠਾਨਕੋਟ ਦੇ ਐੱਸ. ਐੱਸ. ਪੀ., ਐੱਸ. ਪੀ. (ਇੰਵੈਸਟੀਗੇਸ਼ਨ) ਅਤੇ ਡੀ. ਐੱਸ. ਪੀ. ਧਾਰ ਕਲਾਂ ਨੂੰ ਮੈਂਬਰ ਬਣਾਇਆ ਗਿਆ ਸੀ। ਡੀ. ਜੀ. ਪੀ. ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਐੱਸ. ਆਈ. ਟੀ. ਨੇ ਕੇਸ ਨਾਲ ਸਬੰਧਤ ਪ੍ਰਸਥਿਤੀਆਂ ਅਤੇ ਭੌਤਿਕ ਸਬੂਤਾਂ ਨੂੰ ਇਕੱਠਾ ਕੀਤਾ ਅਤੇ ਜਾਂਚ ਦੌਰਾਨ ਆਈ. ਪੀ. ਸੀ. ਦੀ ਧਾਰਾ 302, 307, 148, 149 ਵੀ ਜੋੜੀ ਗਈ। ਜਾਂਚ ਵਿਚ 100 ਤੋਂ ਜ਼ਿਆਦਾ ਸ਼ੱਕੀ ਆਦਮੀਆਂ ਨੂੰ ਸ਼ਾਮਿਲ ਕੀਤਾ ਗਿਆ।

ਇਹ ਵੀ ਪੜ੍ਹੋ: ਸੋਨੇ ਦੀਆਂ ਕੀਮਤਾਂ 'ਚ ਹੋਇਆ ਮਾਮੂਲੀ ਵਾਧਾ, ਜਾਣੋ ਅੱਜੇ ਦੇ ਨਵੇਂ ਰੇਟ

15 ਸਤੰਬਰ ਨੂੰ ਐੱਸ. ਆਈ. ਟੀ. ਨੂੰ ਸੂਚਨਾ ਪ੍ਰਾਪਤ ਹੋਈ ਕਿ ਤਿੰਨ ਸ਼ੱਕੀ, ਜਿਨ੍ਹਾਂ ਨੂੰ ਘਟਨਾ ਤੋਂ ਬਾਅਦ ਸਵੇਰੇ ਦੇ ਸਮੇਂ 'ਤੇ ਡਿਫੈਂਸ ਰੋਡ 'ਤੇ ਵੇਖਿਆ ਗਿਆ ਸੀ, ਪਠਾਨਕੋਟ ਰੇਲਵੇ ਸਟੇਸ਼ਨ ਦੇ ਨਜ਼ਦੀਕ ਝੁੱਗੀਆਂ ਵਿਚ ਰਹਿ ਰਹੇ ਹਨ। ਪੁਲਸ ਨੇ ਛਾਪਾ ਮਾਰਿਆ ਅਤੇ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ। ਡੀ. ਜੀ. ਪੀ. ਅਨੁਸਾਰ ਇਨ੍ਹਾਂ ਦੀ ਪਛਾਣ ਸਾਵਣ ਉਰਫ ਮੈਚਿੰਗ, ਮੁਹੱਬਤ ਅਤੇ ਸ਼ਾਹਰੁਖ ਖ਼ਾਨ ਦੇ ਤੌਰ 'ਤੇ ਹੋਈ ਹੈ, ਜੋ ਮੌਜ਼ੂਦਾ ਸਮੇਂ ਵਿਚ ਰਾਜਸਥਾਨ ਦੇ ਜ਼ਿਲੇ ਚਿਵਾੜਾ ਅਤੇ ਪਿਲਾਨੀ ਝੁੱਗੀਆਂ ਦੇ ਨਿਵਾਸੀ ਹਨ। ਇਨ੍ਹਾਂ ਤੋਂ ਸੋਨੇ ਦੀ ਅੰਗੂਠੀ, ਔਰਤ ਦੀ ਇਕ ਅੰਗੂਠੀ, ਔਰਤ ਦੀ ਇਕ ਸੋਨੇ ਦੀ ਚੇਨ ਅਤੇ 1530 ਰੁਪਏ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਵਿਚ ਖੁਲਾਸਾ ਹੋਇਆ ਕਿ ਇਹ ਗੈਂਗ ਹੋਰਾਂ ਨਾਲ ਮਿਲਕੇ ਆਪਣੀਆਂ ਸਰਗਰਮੀਆਂ ਚਲਾ ਰਿਹਾ ਸੀ ਅਤੇ ਉਤਰਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਪੰਜਾਬ ਦੇ ਹੋਰ ਹਿੱਸਿਆਂ ਵਿਚ ਪਹਿਲਾਂ ਵੀ ਅਜਿਹੇ ਕਈ ਅਪਰਾਧਾਂ ਨੂੰ ਅੰਜ਼ਾਮ ਦੇ ਚੁੱਕਿਆ ਹੈ। ਇਹ ਗੈਂਗ ਨਹਿਰਾਂ, ਰੇਲਵੇ ਲਾਈਨ, ਹਾਈ ਵੋਲਟੇਜ ਤਾਰਾਂ ਆਦਿ ਕੁਦਰਤੀ ਨਿਸ਼ਾਨਾਂ ਤੋਂ ਬਾਅਦ 2-3 ਦੇ ਸਮੂਹਾਂ ਵਿਚ ਅਪਰਾਧ ਵਾਲੇ ਸਥਾਨਾਂ ਵੱਲ ਵਧਦੇ ਸਨ।

ਸਾਵਣ, ਜੋ ਉੱਤਰ ਪ੍ਰਦੇਸ਼ ਦਾ ਮੂਲ ਨਿਵਾਸੀ ਹੈ, ਨੇ ਐੱਸ.ਆਈ.ਟੀ. ਨੂੰ ਦੱਸਿਆ ਕਿ 12 ਅਗਸਤ ਨੂੰ ਉਹ ਚਿਰਾਵਾ ਅਤੇ ਪਿਲਾਨੀ ਤੋਂ ਇਕ ਆਟੋ (ਪੀ.ਬੀ. 02 ਜੀ. 9025) ਜਿਸ ਦਾ ਮਾਲਕ ਨੌਸਾਓ ਹੈ, ਗਰੁੱਪ ਵਜੋਂ ਚੱਲੇ ਸਨ। ਨੌਸਾਓ ਵੀ ਚਿਰਾਵਾ ਦੀਆਂ ਝੁੱਗੀਆਂ ਵਿਚ ਰਹਿ ਰਿਹਾ ਸੀ। ਨੌਸਾਓ ਤਿੰਨ ਹੋਰਾਂ ਸਮੇਤ ਰਾਸ਼ਿਦ, ਰੇਹਾਨ, ਜਬਰਾਨਾ, ਵਾਪਹਿਲਾ, ਤਵੱਜਲ ਬੀਬੀ ਅਤੇ ਇਕ ਅਗਿਆਤ ਵਿਅਕਤੀ ਨਾਲ ਮੋਜੂਦ ਸੀ। ਇਹ ਵਿਅਕਤੀ ਜਗਰਾਉਂ (ਲੁਧਿਆਣਾ) ਪਹੁੰਚੇ ਜਿੱਥੇ ਤਿੰਨ ਹੋਰ ਰੀਂਡਾ, ਗੋਲੂ ਅਤੇ ਸਾਜਨ ਵੀ ਨਾਲ ਰਲ ਗਏ। ਉਨ੍ਹਾਂ ਨੇ ਹਾਰਡਵੇਅਰ ਸਟੋਰ ਤੋਂ ਇਕ ਆਰੀ, ਦੋ ਜੰਬੂਰ ਅਤੇ ਇਕ ਸਕਰਿਊ ਡਰਾਈਵਰ ਅਤੇ ਲੁਧਿਆਣਾ ਵਿਚ ਕੱਪੜੇ ਦੀ ਦੁਕਾਨ ਤੋਂ ਕੁਝ ਕੱਛੇ ਬਨੈਣਾਂ ਖਰੀਦੀਆਂ। ਉਹ 14 ਅਗਸਤ ਦੀ ਰਾਤ ਨੂੰ ਜਗਰਾਉਂ ਵਿਚ ਲੁੱਟ ਕਰਨ ਤੋਂ ਬਾਅਦ ਪਠਾਨਕੋਟ ਵੱਲ ਚਲੇ ਗਏ।

ਡੀ.ਜੀ.ਪੀ. ਨੇ ਦੱਸਿਆ ਕਿ ਪਠਾਨਕੋਟ ਦੇ ਐੱਸ.ਐੱਸ.ਪੀ. ਗੁਲਨੀਤ ਖੁਰਾਣਾ ਮੁਤਾਬਕ ਪਠਾਨਕੋਟ ਵਿਚ ਸੰਜੂ ਨਾਂ ਦਾ ਵਿਅਕਤੀ ਜੋ ਇਲਾਕੇ ਤੋਂ ਚੰਗੀ ਤਰ੍ਹਾਂ ਵਾਕਫ ਸੀ, ਵੀ ਇਨ੍ਹਾਂ ਦੇ ਨਾਲ ਰਲ ਗਿਆ। ਇਸ ਗੈਂਗ ਨੇ ਇਲਾਕੇ ਦੀ ਰੈਕੀ ਵੀ ਕੀਤੀ। 19 ਅਗਸਤ ਦੀ ਰਾਤ ਨੂੰ 7-8 ਵਜੇ ਦਰਮਿਆਨ ਮਿੱਥੀ ਕਾਰਜ ਵਿਧੀ ਮੁਤਾਬਕ ਉਹ 2-3 ਵਿਅਕਤੀਆਂ ਦੇ ਗਰੁੱਪਾਂ ਵਿਚ ਚੱਲੇ ਅਤੇ ਖੱਲ੍ਹੇ ਖੇਤ ਵਿਚ ਤੈਅ ਥਾਂ 'ਤੇ ਪਹੁੰਚੇ ਜਿੱਥੇ ਰਾਸ਼ਿਦ, ਨੌਸਾਓ ਅਤੇ ਸੰਜੂ ਉਰਫ ਛੱਜੂ ਲੱਕੜ ਦੀਆਂ ਸੋਟੀਆਂ ਲੈਣ ਲਈ ਗਏ ਜਿੱਥੇ ਉਨ੍ਹਾਂ ਨੇ ਸਫੈਦੇ ਦਾ ਰੁੱਖ ਵੱਢਿਆ।

ਰੈਕੀ ਦੌਰਾਨ ਉਨ੍ਹਾਂ ਨੇ ਸ਼ਟਰਿੰਗ ਦੀ ਦੁਕਾਨ ਦੀ ਪਹਿਲਾਂ ਹੀ ਸ਼ਨਾਖ਼ਤ ਕੀਤੀ ਹੋਈ ਸੀ ਜਿੱਥੇ ਬਾਂਸ ਦੀਆਂ ਪੌੜੀਆਂ ਨੂੰ ਚੇਨ ਨਾਲ ਬੰਨ੍ਹਿਆ ਹੋਇਆ ਸੀ। ਪਹਿਲੇ ਦੋ ਘਰ ਜਿੱਥੇ ਉਨ੍ਹਾਂ ਨੇ ਪੌੜੀਆਂ ਰੱਖੀਆਂ ਸਨ, ਵਿਚ ਇਕ ਗੁਦਾਮ ਅਤੇ ਇਕ ਖਾਲ੍ਹੀ ਘਰ ਸੀ ਜਦਕਿ ਤੀਜਾ ਘਰ ਅਸ਼ੋਕ ਕੁਮਾਰ ਦਾ ਸੀ। ਪੰਜ ਵਿਅਕਤੀ ਛੱਤ ਵਾਲੇ ਪਾਸਿਓਂ ਪੌੜੀਆਂ ਵਰਤ ਕੇ ਘਰ ਵਿਚ ਦਾਖਲ ਹੋਏ ਜਿੱਥੇ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਚਟਾਈ 'ਤੇ ਪਏ ਦੇਖਿਆ। ਘਰ ਵਿਚ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਇਨ੍ਹਾਂ ਤਿੰਨਾਂ ਦੇ ਸਿਰ ਵਿਚ ਸੱਟ ਮਾਰੀ ਜਿੱਥੇ ਉਨ੍ਹਾਂ ਨੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਭੱਜਣ ਤੋਂ ਪਹਿਲਾਂ ਦੋ ਹੋਰ ਵਿਅਕਤੀਆਂ 'ਤੇ ਹਮਲਾ ਕੀਤਾ।

ਇਸ ਤੋਂ ਬਾਅਦ ਦੋਸ਼ੀਆਂ ਨੇ ਨਹਿਰ 'ਤੇ ਪਹੁੰਚਣ ਲਈ ਖੁੱਲ੍ਹੇ ਖੇਤ ਰਾਹੀਂ ਬਿਜਲੀ ਦੀਆਂ ਹਾਈ ਟੈਂਸ਼ਨ ਤਾਰਾਂ ਨੂੰ ਪਾਰ ਕੀਤਾ ਜਿੱਥੇ ਉਹ ਰੇਲਵੇ ਸਟੇਸ਼ਨ 'ਤੇ ਪਹੁੰਚਣ ਲਈ ਦੋ-ਦੋ ਅਤੇ ਤਿੰਨ-ਤਿੰਨ ਦੇ ਗਰੁੱਪਾਂ ਵਿਚ ਵੰਡੇ ਗਏ। ਨਕਦੀ ਅਤੇ ਗਹਿਣੇ ਆਪਸ ਵਿਚ ਵੰਡ ਲੈਣ ਤੋਂ ਬਾਅਦ ਉਹ ਖਿੰਡ ਗਏ। ਫਰਾਰ ਹੋਏ 11 ਵਿਅਕਤੀਆਂ ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਸ਼ਨਾਖ਼ਤ ਹੋ ਚੁੱਕੀ ਹੈ, ਨੂੰ ਕਾਬੂ ਕਰਨ ਅਤੇ ਇਸ ਗੈਂਗ ਦੀ ਸ਼ਮੂਲੀਅਤ ਵਾਲੀਆਂ ਹੋਰ ਡਕੈਤੀਆਂ ਨੂੰ ਸੁਲਝਾਉਣ ਲਈ ਜਾਂਚ ਅਜੇ ਜਾਰੀ ਹੈ।

  • Suresh Raina relatives attacked
  • 3 members
  • robber gang arrested
  • ਕ੍ਰਿਕਟਰ ਸੁਰੇਸ਼ ਰੈਨਾ
  • ਰਿਸ਼ਤੇਦਾਰਾਂ
  • ਕਤਲ ਕੇਸ
  • 3 ਦੋਸ਼ੀਆਂ
  • ਗ੍ਰਿਫ਼ਤਾਰ

ਇਸ ਵਾਰ ਬਾਇਓ ਬਬਲ 'ਚ ਖੇਡਿਆ ਜਾਵੇਗਾ IPL 2020, ਸ਼ਿਖ਼ਰ ਧਵਨ ਨੇ ਦੱਸਿਆ 'ਬਿੱਗ ਬੌਸ' ਦਾ ਘਰ

NEXT STORY

Stories You May Like

  • samajwadi party  leader  uttar pradesh police  arrested
    'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ ਗ੍ਰਿਫ਼ਤਾਰ
  • sog jammu  delhi  3 accused arrested
    SOG Jammu ਦੀ ਦਿੱਲੀ ਵਿੱਚ ਵੱਡੀ ਕਾਰਵਾਈ! 'ਖੌਫ ਗੈਂਗ' ਦੇ 3 ਗੈਂਗਸਟਰ ਗ੍ਰਿਫ਼ਤਾਰ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • 3 arrested with 87 intoxicating pills and drug money
    ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • wife  priest  police  accused  uttar pradesh
    ਪਤਨੀ ਤੇ 2 ਪੁਜਾਰੀਆਂ ਦਾ ਕਤਲ ਕਰਨ ਵਾਲਾ ਦੋਸ਼ੀ ਪੁਲਸ ਮੁਕਾਬਲੇ 'ਚ ਢੇਰ
  • stone  man  wife  3 daughters incident
    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ ਕਰ 'ਤਾ ਪਤਨੀ ਤੇ 3 ਧੀਆਂ ਦਾ ਕਤਲ, ਫਿਰ ਪਿਓ ਨੂੰ...
  • smuggler arrested with 3 kg of poppy husk and a maruti car
    3 ਕਿਲੋ ਚੂਰਾ-ਪੋਸਤ ਤੇ ਮਾਰੂਤੀ ਕਾਰ ਸਮੇਤ ਸਮੱਗਲਰ ਗ੍ਰਿਫਤਾਰ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • chinese swimmer zhang zhanshuo wins third gold medal with asian record
      ਚੀਨੀ ਤੈਰਾਕ ਝਾਂਗ ਝਾਂਸ਼ੂਓ ਨੇ ਤੀਜਾ ਏਸ਼ੀਆਈ ਰਿਕਾਰਡ ਸੋਨ ਤਗਮਾ ਜਿੱਤਿਆ
    • veer chotrani  abhay singh  and tanvi khanna reach pre quarterfinals
      ਵੀਰ ਚੋਟਰਾਣੀ, ਅਭੈ ਸਿੰਘ ਅਤੇ ਤਨਵੀ ਖੰਨਾ ਪ੍ਰੀ-ਕੁਆਰਟਰ ਫਾਈਨਲ ਵਿੱਚ ਪੁੱਜੇ
    • the india a vs australia a match will be held in mohali
      ਭਾਰਤ ਏ ਬਨਾਮ ਆਸਟ੍ਰੇਲੀਆ ਏ ਮੈਚ ਧਰਮਸ਼ਾਲਾ ਦੀ ਬਜਾਏ ਮੋਹਾਲੀ ਵਿੱਚ ਹੋਵੇਗਾ
    • manu bhaker gets emotional remembering jaspal rana
      ਤਗਮੇ ਤੋਂ ਖੁੰਝਣ ਤੋਂ ਬਾਅਦ ਜਸਪਾਲ ਰਾਣਾ ਨੂੰ ਯਾਦ ਕਰਕੇ ਭਾਵੁਕ ਹੋਈ ਮਨੂ ਭਾਕਰ
    • modi and mandaviya congratulated mirabai chanu
      ਮੋਦੀ ਤੇ ਮਾਂਡਵੀਆ ਨੇ ਏਸ਼ੀਆਈ ਖੇਡਾਂ ਵਿੱਚ ਸਿਲਵਰ ਜਿੱਤਣ 'ਤੇ ਮੀਰਾਬਾਈ ਚਾਨੂ...
    • indian women  s hockey team defeated thailand 20 1
      ਭਾਰਤੀ ਮਹਿਲਾ ਹਾਕੀ ਟੀਮ ਨੇ ਥਾਈਲੈਂਡ ਨੂੰ 20-1 ਨਾਲ ਹਰਾਇਆ, ਦੀਪਿਕਾ ਨੇ ਦਾਗੇ 9...
    • harmanpreet kaur  s father says give daughters opportunities
      ਏਸ਼ੀਅਨ ਗੇਮਜ਼ ’ਚ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਸੋਨ ਤਗਮਾ, ਹਰਮਨਪ੍ਰੀਤ ਕੌਰ ਦੇ...
    • mirabai chanu creates history at the asian games
      ਮੀਰਾਬਾਈ ਚਾਨੂ ਨੇ ਏਸ਼ੀਆਈ ਖੇਡਾਂ 'ਚ ਰਚਿਆ ਇਤਿਹਾਸ, 28 ਸਾਲ ਬਾਅਦ ਵੇਟਲਿਫਟਿੰਗ 'ਚ...
    • manu finishes fifth in 10m air pistol
      ਮਨੂ 10 ਮੀਟਰ ਏਅਰ ਪਿਸਟਲ ਵਿੱਚ ਪੰਜਵੇਂ ਸਥਾਨ 'ਤੇ ਰਹੀ, ਟੀਮ ਤਗਮੇ ਤੋਂ ਵੀ ਖੁੰਝੀ
    • asian games  indian women  s and men  s skeet teams win bronze medals
      ਏਸ਼ੀਆਈ ਖੇਡਾਂ : ਭਾਰਤੀ ਮਹਿਲਾ ਅਤੇ ਪੁਰਸ਼ ਸਕੀਟ ਟੀਮਾਂ ਨੇ ਜਿੱਤੇ ਕਾਂਸੀ ਤਗਮੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +