Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    2:56:37 PM

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

  • hantavirus outbreak on cruise ship

    150 ਯਾਤਰੀਆਂ ਨੂੰ ਲਿਜਾ ਰਹੇ ਕਰੂਜ਼ ਜਹਾਜ਼ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੂਰਿਆਕੁਮਾਰ ਯਾਦਵ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ ਸਿਖਰ ’ਤੇ ਬਰਕਰਾਰ

SPORTS News Punjabi(ਖੇਡ)

ਸੂਰਿਆਕੁਮਾਰ ਯਾਦਵ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ ਸਿਖਰ ’ਤੇ ਬਰਕਰਾਰ

  • Author Tarsem Singh,
  • Updated: 24 Apr, 2024 05:20 PM
Sports
suryakumar yadav remains at the top of the icc t20 batting rankings
  • Share
    • Facebook
    • Tumblr
    • Linkedin
    • Twitter
  • Comment

ਦੁਬਈ, (ਵਾਰਤਾ) ਭਾਰਤ ਦੇ ਸਟਾਰ ਖਿਡਾਰੀ ਸੂਰਿਆਕੁਮਾਰ ਯਾਦਵ ਆਈਸੀਸੀ ਟੀ-20 ਬੱਲੇਬਾਜ਼ੀ ਦਰਜਾਬੰਦੀ ਵਿੱਚ 861 ਦੀ ਦਰਜਾਬੰਦੀ ਨਾਲ ਸਿਖਰ ’ਤੇ ਬਰਕਰਾਰ ਹਨ। ਕੌਮਾਂਤਰੀ ਕ੍ਰਿਕਟ ਕੌਂਸਲ ( ICCI) ਵੱਲੋਂ ਜਾਰੀ ਤਾਜ਼ਾ ਦਰਜਾਬੰਦੀ ਵਿੱਚ ਇੰਗਲੈਂਡ ਦਾ ਫਿਲ ਸਾਲਟ 802 ਦੀ ਰੇਟਿੰਗ ਨਾਲ ਦੂਜੇ ਸਥਾਨ 'ਤੇ ਹੈ। ਹਾਲ ਹੀ 'ਚ ਟੀ-20 'ਚ ਸਭ ਤੋਂ ਤੇਜ਼ ਤਿੰਨ ਹਜ਼ਾਰ ਦੌੜਾਂ ਬਣਾਉਣ ਵਾਲੇ ਪਾਕਿਸਤਾਨ ਦੇ ਵਿਕਟਕੀਪਰ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ ਰੈਂਕਿੰਗ 'ਚ ਕੋਈ ਫਾਇਦਾ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਉਸ ਦੀ ਰੇਟਿੰਗ 800 ਹੈ।

ਇਸ ਦੌਰਾਨ ਦੱਖਣੀ ਅਫਰੀਕਾ ਦੇ ਏਡੇਨ ਮਾਰਕਰਮ ਇਕ ਸਥਾਨ ਦੇ ਫਾਇਦੇ ਨਾਲ ਚੌਥੇ ਸਥਾਨ 'ਤੇ ਆ ਗਏ ਹਨ ਅਤੇ ਉਨ੍ਹਾਂ ਦੀ ਰੇਟਿੰਗ 755 ਹੈ। ਮਾਰਕਰਾਮ ਦੀ ਵਜ੍ਹਾ ਨਾਲ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ ਨੁਕਸਾਨ ਹੋਇਆ ਹੈ ਅਤੇ ਉਹ ਇਕ ਸਥਾਨ ਖਿਸਕ ਕੇ ਪੰਜਵੇਂ ਸਥਾਨ 'ਤੇ ਆ ਗਏ ਹਨ। ਚੋਟੀ ਦੇ ਪੰਜ ਬੱਲੇਬਾਜ਼ਾਂ ਤੋਂ ਬਾਅਦ ਯਸ਼ਸਵੀ ਜਾਇਸਵਾਲ 714 ਰੇਟਿੰਗਾਂ ਨਾਲ ਛੇਵੇਂ ਸਥਾਨ 'ਤੇ ਹੈ। ਦੱਖਣੀ ਅਫਰੀਕਾ ਦੇ ਰਿਲੇ ਰੂਸੋ 689 ਦੀ ਰੇਟਿੰਗ ਨਾਲ ਸੱਤਵੇਂ ਸਥਾਨ 'ਤੇ ਹਨ। ਇੰਗਲੈਂਡ ਦੇ ਜੋਸ ਬਟਲਰ ਹੁਣ 680 ਦੀ ਰੇਟਿੰਗ ਨਾਲ ਇਕ ਸਥਾਨ ਹੇਠਾਂ ਅੱਠਵੇਂ ਸਥਾਨ 'ਤੇ ਆ ਗਏ ਹਨ। ਨਿਊਜ਼ੀਲੈਂਡ ਦੇ ਫਿਨ ਐਲਨ ਇਕ ਸਥਾਨ ਹੇਠਾਂ ਨੌਵੇਂ ਸਥਾਨ 'ਤੇ ਆ ਗਏ ਹਨ। ਉਸ ਦੀ ਰੇਟਿੰਗ 666 ਹੈ। ਦੱਖਣੀ ਅਫਰੀਕਾ ਦੇ ਰੀਜ਼ਾ ਹੈਡਰਿਕਸ 660 ਦੀ ਰੇਟਿੰਗ ਨਾਲ ਅਜੇ ਵੀ 10ਵੇਂ ਨੰਬਰ 'ਤੇ ਬਰਕਰਾਰ ਹਨ। 

ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਸ਼ਾਹੀਨ ਅਫਰੀਦੀ ਇਕ ਵਾਰ ਫਿਰ ਪਾਕਿਸਤਾਨ ਦਾ ਸਭ ਤੋਂ ਉੱਚਾ ਦਰਜਾ ਪ੍ਰਾਪਤ ਟੀ-20 ਗੇਂਦਬਾਜ਼ ਬਣ ਗਿਆ ਹੈ। ਨਿਊਜ਼ੀਲੈਂਡ ਖਿਲਾਫ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਉਹ ਦੋ ਸਥਾਨ ਚੜ੍ਹ ਕੇ 17ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਟੀਮ ਸਾਊਦੀ ਅਤੇ ਸਾਥੀ ਤੇਜ਼ ਗੇਂਦਬਾਜ਼ ਹੈਰਿਸ ਰਾਊਫ ਤੇਜ਼ ਗੇਂਦਬਾਜ਼ੀ 'ਚ 22ਵੇਂ ਸਥਾਨ 'ਤੇ ਹਨ। ਇੰਗਲੈਂਡ ਦਾ ਆਦਿਲ ਰਾਸ਼ਿਦ ਗੇਂਦਬਾਜ਼ਾਂ ਦੀ ਤਾਜ਼ਾ ਟੀ-20 ਰੈਂਕਿੰਗ 'ਚ ਸਿਖਰ 'ਤੇ ਬਰਕਰਾਰ ਹੈ, ਜਦਕਿ ਪਾਕਿਸਤਾਨ ਦੇ ਖਿਲਾਫ ਸੀਰੀਜ਼ 'ਚ ਨਿਊਜ਼ੀਲੈਂਡ ਲਈ ਤਿੰਨ ਵਿਕਟਾਂ ਲੈਣ ਤੋਂ ਬਾਅਦ ਸਾਥੀ ਸਪਿਨਰ ਈਸ਼ ਸੋਢੀ ਨੇ ਵੀ ਮਾਮੂਲੀ ਵਾਧਾ ਕੀਤਾ ਹੈ। 

  • ICC T20 Batting Rankings
  • Suryakumar Yadav
  • Yashaswi Jaiswal
  • ਆਈਸੀਸੀ ਟੀ20 ਬੱਲੇਬਾਜ਼ੀ ਦਰਜਾਬੰਦੀ
  • ਸੂਰਿਆਕੁਮਾਰ ਯਾਦਵ
  • ਯਸ਼ਸਵੀ ਜਾਇਸਵਾਲ

ਇਰਫਾਨ ਪਠਾਨ ਨੇ ਆਗਾਮੀ ਟੀ-20 ਵਿਸ਼ਵ ਕੱਪ ਲਈ ਭਾਰਤ ਦੇ ਚੋਟੀ ਦੇ 3 ਖਿਡਾਰੀਆਂ ਚੁਣੇ

NEXT STORY

Stories You May Like

  • borewell  prince  20 years old
    Muscle Man ਬਣ ਗਿਆ 'ਪ੍ਰਿੰਸ' ! 20 ਸਾਲ ਪਹਿਲਾਂ 100 ਫੁੱਟ ਡੂੰਘੇ ਬੋਰਵੈੱਲ 'ਚ ਮੌਤ ਨੂੰ ਦਿੱਤੀ ਸੀ ਮਾਤ
  • announcement made in punjab regarding may 20
    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
  • 20 thousand fine for overcharging in the name of changing the engine
    ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ
  • be careful if you run ac at 20 degrees
    20 ਡਿਗਰੀ 'ਤੇ AC ਚਲਾਉਣ ਵਾਲੇ ਹੋ ਜਾਓ ਸਾਵਧਾਨ! ਬਿਜਲੀ ਬਿੱਲ ਕਰ ਸਕਦੈ ਤੁਹਾਡੀ ਜੇਬ ਖਾਲੀ
  • house prices in china have reached 20 year old levels
    ਚੀਨ ਦੇ ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ ਪੱਧਰ ’ਤੇ ਪਹੁੰਚੀਆਂ ਮਕਾਨਾਂ ਦੀਆਂ ਕੀਮਤਾਂ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • ipl 2026  why was donovan ferreira dropped from the batting order
    IPL 2026: ਬੱਲੇਬਾਜ਼ੀ ਕ੍ਰਮ ਵਿੱਚ ਕਿਉਂ ਰੋਕੇ ਗਏ ਡੋਨੋਵਨ ਫਰੇਰਾ? ਰਿਆਨ ਪਰਾਗ ਨੇ ਦੱਸੀ RR ਦੀ ਰਣਨੀਤੀ
  • big administrative reshuffle 20 officers transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • all eyes will be on these players in the match between mumbai and lucknow
      IPL 2026 : ਮੁੰਬਈ ਤੇ ਲਖਨਊ ਵਿਚਾਲੇ ਮੈਚ ’ਚ ਇਨ੍ਹਾਂ ਖਿਡਾਰੀਆਂ ਉੱਤੇ ਹੋਵੇਗੀ ਸਭ...
    • barcelona close in on la liga title after beating osasuna
      ਓਸਾਸੁਨਾ ਨੂੰ ਹਰਾ ਕੇ ਬਾਰਸੀਲੋਨਾ ਲਾ ਲਿਗਾ ਖਿਤਾਬ ਦੇ ਨੇੜੇ
    • bowlers mistakes cost punjab kings victory
      ਗੇਂਦਬਾਜ਼ਾਂ ਦੀਆਂ ਗ਼ਲਤੀਆਂ ਨੇ ਪੰਜਾਬ ਕਿੰਗਜ਼ ਤੋਂ ਖੋਹੀ ਜਿੱਤ, ਕਪਤਾਨ ਅਈਅਰ ਨੇ...
    • canada finished 7th in world athletics finals
      ਵਰਲਡ ਐਥਲੈਟਿਕਸ ਦੇ ਫਾਈਨਲ ਮੁਕਾਬਲਿਆਂ ‘ਚ ਕੈਨੇਡਾ 7ਵੇਂ ਸਥਾਨ 'ਤੇ ਰਿਹਾ
    • gujarat beat punjab kings by 4 wickets
      IPL 2026: ਗੁਜਰਾਤ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ; ਹੋਲਡਰ ਤੇ...
    • punjab kings set gujarat titans a target
      GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ 164 ਦੌੜਾਂ ਦਾ ਟੀਚਾ,...
    • sunil narine creates history
      ਸੁਨੀਲ ਨਰੇਨ ਨੇ ਰਚਿਆ ਇਤਿਹਾਸ: IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਵਿਦੇਸ਼ੀ...
    • rajasthan royals sold out
      IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ 'ਚ ਵਿਕ ਗਈ ਇਹ ਟੀਮ
    • ipl 2026 watch the clash between punjab and gujarat toss and playing xi
      GT vs PBKS : ਗੁਜਰਾਤ ਨੇ ਟਾਸ ਜਿੱਤ ਚੁਣੀ ਗੇਂਦਬਾਜ਼ੀ, ਪੰਜਾਬ ਕਿੰਗਜ਼ ਨੇ ਟੀਮ...
    • ipl 2026 kkr vs srh
      IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +