ਨਵੀਂ ਦਿੱਲੀ— ਸਕਾਟਲੈਂਡ ਤੇ ਆਇਰਲੈਂਡ ਵਿਚਾਲੇ ਟੀ-20 ਦਾ ਚੌਥਾ ਮੈਚ ਖੇਡਿਆ ਗਿਆ। ਸਾਕਟਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਕਾਟਲੈਂਡ ਨੇ ਆਇਰਲੈਂਡ ਨੂੰ 186 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਟੀਚੇ ਜਾ ਪਿੱਛਾ ਕਰਨ ਉਤਰੀ ਆਇਰਲੈਂਡ ਦੀ ਟੀਮ ਨੇ 20 ਓਵਰਾਂ 'ਚ 185 ਦੌੜਾਂ ਬਣਾਈਆ ਤੇ ਇਹ ਮੈਚ ਡਰਾਅ ਹੋ ਗਿਆ। ਆਇਰਲੈਂਡ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਪੌਲ ਸਟਰਲਿੰਗ 81 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ, ਜਿਸ 'ਚ 5 ਚੌਕੇ ਤੇ 6 ਛੱਕੇ ਸ਼ਾਮਲ ਹਨ।
FIFA World Cup: ਮੈਕਸਿਕੋ ਨੇ ਜਰਮਨੀ ਨੂੰ 1-0 ਨਾਲ ਹਰਾਇਆ
NEXT STORY