Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    12:51:53 PM

  • punjab daughter kills father for love

    ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ...

  • american experts warning

    ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ!...

  • punjab police itms

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! 3 ਸ਼ਹਿਰਾਂ...

  • kiran majumdar shaw announces successor

    ਜਾਣੋ ਕੌਣ ਸੰਭਾਲੇਗਾ 60,000 ਕਰੋੜ ਦੀ ਵਿਰਾਸਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • T20 : ਭਾਰਤ ਖਿਲਾਫ ਸ਼੍ਰੀਲੰਕਾ ਟੀਮ ਦਾ ਐਲਾਨ, ਇਸ ਧਾਕੜ ਖਿਡਾਰੀ ਦੀ ਹੋਈ ਵਾਪਸੀ

SPORTS News Punjabi(ਖੇਡ)

T20 : ਭਾਰਤ ਖਿਲਾਫ ਸ਼੍ਰੀਲੰਕਾ ਟੀਮ ਦਾ ਐਲਾਨ, ਇਸ ਧਾਕੜ ਖਿਡਾਰੀ ਦੀ ਹੋਈ ਵਾਪਸੀ

  • Updated: 01 Jan, 2020 12:30 PM
New Delhi
t20  sri lankan team announces against india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤ ਖਿਲਾਫ 3 ਮੈਚਾਂ ਦੀ ਟੀ-20 ਸੀਰੀਜ਼ ਲਈ ਮੰਗਲਵਾਰ ਨੂੰ ਸ਼੍ਰੀਲੰਕਾ ਟੀਮ ਦਾ ਐਲਾਨ ਕਰ ਦਿੱਤਾ ਗਿਆ। ਸ਼੍ਰੀਲੰਕਾ ਦੀ ਟੀਮ ਵਿਚ ਧਾਕੜ ਖਿਡਾਰੀ ਐਂਜਲੋ ਮੈਥਿਊਜ਼ ਦੀ ਵਾਪਸੀ ਹੋਈ ਹੈ। ਉੱਥੇ ਹੀ ਸੱਟ ਕਾਰਨ ਤੇਜ਼ ਗੇਂਦਬਾਜ਼ ਨੁਵਾਨ ਪ੍ਰਦੀਪ ਨੂੰ ਟੀਮ ਵਿਚ ਸ਼ਾਮਲ ਨਹੀਂ ਕੀਤਾ ਗਿਆ, ਜਦਕਿ ਸ਼ੇਹਾਨ ਜੈਸੂਰਿਆ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਸ਼੍ਰੀਲੰਕਾ ਟੀਮ ਲਸਿਥ ਮਲਿੰਗਾ ਦੀ ਅਗਵਾਈ ਵਿਚ 5 ਜਨਵਰੀ ਤੋਂ ਭਾਰਤ ਖਿਲਾਫ ਸੀਰੀਜ਼ ਦਾ ਆਗਾਜ਼ ਕਰੇਗੀ। 18 ਮਹੀਨਿਆਂ ਬਾਅਦ ਟੀ-20 ਟੀਮ ਵਿਚ ਪਰਤੇ ਮੈਥਿਊਜ਼ ਦੇ ਤਜ਼ਰਬੇ ਦਾ ਸ਼੍ਰੀਲੰਕਾ ਟੀਮ ਦੇ ਨੌਜਵਾਨਾਂ ਨੂੰ ਫਾਇਦਾ ਮਿਲੇਗਾ।

PunjabKesari

ਭਾਰਤ-ਸ਼੍ਰੀਲੰਕਾ ਵਿਚਾਲੇ ਹੁਣ ਤਕ ਕੁਲ 6 ਦੋ-ਪੱਖੀ ਲੜੀਆਂ ਖੇਡੀਆਂ ਗਈਆਂ ਹਨ। ਇਨ੍ਹਾਂ ਵਿਚੋਂ ਭਾਰਤ ਨੇ 5 ਜਿੱਤੀਆਂ ਅਤੇ ਇਕ ਸੀਰੀਜ਼ ਬਰਾਬਰੀ 'ਤੇ ਖਤਮ ਹੋਈ ਹੈ। ਦੋਵਾਂ ਦੇਸ਼ਾਂ ਵਿਚਾਲੇ ਕੁਲ 16 ਮੁਕਾਬਲੇ ਖੇਡੇ ਗਏ ਹਨ, ਜਿਸ ਵਿਚੋਂ ਭਾਰਤ ਨੇ 11 ਅਤੇ ਸ਼੍ਰੀਲੰਕਾ ਨੇ 5 ਮੁਕਾਬਲੇ ਜਿੱਤੇ ਹਨ। 3 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 5 ਜਨਵਰੀ ਨੂੰ ਗੁਹਾਟੀ, ਦੂਜਾ ਮੁਕਾਬਲਾ 7 ਜਨਵਰੀ ਇੰਦੌਰ ਅਤੇ ਤੀਜਾ ਮੁਕਾਬਲਾ 10 ਜਨਵਰੀ ਨੂੰ ਪੁਣੇ ਵਿਖੇ ਖੇਡਿਆ ਜਾਵੇਗਾ।

ਭਾਰਤ ਖਿਲਾਫ ਸ਼੍ਰੀਲੰਕਾ ਟੀਮ ਇਸ ਤਰ੍ਹਾਂ ਹੈ :
ਲਸਿਥ ਮਲਿੰਗਾ (ਕਪਤਾਨ), ਕੁਸ਼ਲ ਪਰੇਰਾ, ਗੁਨਾਤਿਲਕਾ, ਅਵਿਸ਼ਕਾ ਫਰਨਾਂਨਡੋ, ਰਾਜਪਕਸਾ, ਫਰਨਾਂਨਡੋ, ਸ਼ਨਾਕਾ, ਮੈਥਿਊਜ਼, ਡਿਕਵੇਲਾ, ਕੁਸ਼ਲ ਮੈਂਡਿਸ, ਹਸਾਰੰਗੇ, ਸੰਦਾਕਨ, ਧਨੰਨਜੈ, ਕੁਮਾਰਾ, ਇਸੁਰੂ ਉਡਾਨਾ, ਕਾਸੁਨ ਰਜਿਤਾ।

  • Sri Lanka Team Announced
  • India vs Sri Lanka
  • T20 Series
  • Angelo Mathews
  • ਸ਼੍ਰੀਲੰਕਾ ਟੀਮ ਦਾ ਐਲਾਨ
  • ਭਾਰਤ ਬਨਾਮ ਸ਼੍ਰੀਲੰਕਾ
  • ਟੀ 20 ਸੀਰੀਜ਼
  • ਐਂਜਲੋ ਮੈਥਿਊਜ਼

ਕੋਹਲੀ-ਧੋਨੀ ਸਣੇ ਇਨ੍ਹਾਂ ਕ੍ਰਿਕਟਰਾਂ ਨੇ ਮਨਾਇਆ ਖਾਸ ਅੰਦਾਜ਼ 'ਚ New Year 2020 ਦਾ ਜਸ਼ਨ

NEXT STORY

Stories You May Like

  • team announced for t20 world cup
    T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
  • t20 mumbai
    IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!
  • ipl 2026 dc vs csk clash today at delhi ground
    DC vs CSK : ਦਿੱਲੀ ਨੇ ਟਾਸ ਜਿੱਤ ਚੁਣੀ ਬੱਲੇਬਾਜ਼ੀ, ਟੀਮ 'ਚ ਧਾਕੜ ਖਿਡਾਰੀ ਦੀ ਹੋਈ ਵਾਪਸੀ
  • team india announced for t20 wc  know who got a chance
    T20 WC ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • player ruled out of entire ipl  team announces replacement
    ਪੂਰੇ IPL 'ਚੋਂ ਬਾਹਰ ਹੋਇਆ ਧਾਕੜ ਖਿਡਾਰੀ, ਟੀਮ ਨੇ ਕੀਤਾ Replacement ਦਾ ਐਲਾਨ
  • good news for ipl fans
    IPL Fans ਲਈ ਖੁਸ਼ਖਬਰੀ, CSK ਖ਼ਿਲਾਫ਼ ਮੈਚ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • this player will be back team india
    TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ
  • the biggest player was ruled out of the entire ipl tournament
    ਪੂਰੇ IPL ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖਿਡਾਰੀ ! ਟੀਮ ਨੇ ਕੀਤਾ Replacement ਦਾ ਐਲਾਨ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
  • jalandhar cp s statement in activa blast case near bsf chowk
    BSF ਚੌਕ ਨੇੜੇ ਬਲਾਸਟ ਮਾਮਲੇ 'ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • football fans may get a big shock
      ਫੁੱਟਬਾਲ ਪ੍ਰੇਮੀਆਂ ਨੂੰ ਲੱਗ ਸਕਦੈ ਵੱਡਾ ਝਟਕਾ: ਜਾਣੋ ਕਿਉਂ ਅਟਕੀ FIFA World...
    • ipl 2026 remove rishabh pant
      'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...
    • dc vs csk
      IPL 2026 : ਸੰਜੂ ਸੈਮਸਨ ਦੇ ਤੂਫ਼ਾਨ 'ਚ ਉੱਡੀ ਦਿੱਲੀ, ਚੇਨਈ ਨੇ 8 ਵਿਕਟਾਂ ਨਾਲ...
    • dc vs csk delhi capitals set an easy target of 156 runs for chennai
      DC vs CSK :ਦਿੱਲੀ ਕੈਪੀਟਲਸ ਨੇ ਚੇਨਈ ਨੂੰ ਦਿੱਤਾ 156 ਦੌੜਾਂ ਦਾ ਆਸਾਨ ਟੀਚਾ
    • kl rahul flop show
      KL ਰਾਹੁਲ ਦੀ ਅੰਪਾਇਰ ਨਾਲ ਹੋ ਗਈ ਬਹਿਸ, ਫਿਰ ਜੋ ਹੋਇਆ...
    • ipl 2026 dc vs csk clash today at delhi ground
      DC vs CSK : ਦਿੱਲੀ ਨੇ ਟਾਸ ਜਿੱਤ ਚੁਣੀ ਬੱਲੇਬਾਜ਼ੀ, ਟੀਮ 'ਚ ਧਾਕੜ ਖਿਡਾਰੀ ਦੀ...
    • india vs australia  hockey matches
      ਏਸ਼ੀਆ ਕੱਪ ਤੋਂ ਪਹਿਲਾਂ AUS ਨਾਲ ਭਿੜਨਗੀਆਂ ਭਾਰਤ ਦੀਆਂ ਪੁਰਸ਼ ਤੇ ਮਹਿਲਾ ਅੰਡਰ-18...
    • mi will dent the playoff hopes of many teams  gavaskar
      ਜੇਕਰ ਉਹ ਇਸੇ ਫਾਰਮ 'ਚ ਖੇਡਦੇ ਰਹੇ ਤਾਂ MI ਕਈ ਟੀਮਾਂ ਦੀ ਪਲੇਆਫ ਉਮੀਦਾਂ ਨੂੰ...
    • mi  s situation would be better at this time  harbhajan
      ਰੋਹਿਤ ਸੱਟ ਤੋਂ ਛੇਤੀ ਉਭਰ ਜਾਂਦੇ ਤਾਂ MI ਦੀ ਸਥਿਤੀ ਇਸ ਸਮੇਂ ਬਿਹਤਰ ਹੁੰਦੀ :...
    • inter milan wins italian league football title
      ਇੰਟਰ ਮਿਲਾਨ ਨੇ ਇਟਾਲੀਅਨ ਲੀਗ ਫੁੱਟਬਾਲ ਦਾ ਖਿਤਾਬ ਜਿੱਤਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +