Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    2:19:38 PM

  • river  cleaning  bittu tabahi  company  ceo  job

    20 ਸਾਲ ਦੇ ਮੁੰਡੇ ਨੇ ਇਕੱਲਿਆਂ ਹੀ ਸਾਫ਼ ਕਰ'ਤੀ...

  • cardamom prices surge prices will increase further

    ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ...

  • high court gives two thirds majority to punjab police personnel

    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ...

  • delhi  heavy rain  airport  water  400 flights

    ਦਿੱਲੀ ’ਚ ਭਾਰੀ ਮੀਂਹ ਦਾ ਕਹਿਰ! ਏਅਰਪੋਰਟ ’ਚ ਭਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੀਬੀਆਂ ਦਾ ਟੀ-20 ਚੈਲੰਜ : ਸੁਪਰਨੋਵਸ ਨੇ ਟ੍ਰੇਲਬਲੇਜ਼ਰਸ ਨੂੰ 2 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

ਬੀਬੀਆਂ ਦਾ ਟੀ-20 ਚੈਲੰਜ : ਸੁਪਰਨੋਵਸ ਨੇ ਟ੍ਰੇਲਬਲੇਜ਼ਰਸ ਨੂੰ 2 ਦੌੜਾਂ ਨਾਲ ਹਰਾਇਆ

  • Updated: 07 Nov, 2020 11:11 PM
Sports
t20 challenge supernovas trailblazers
  • Share
    • Facebook
    • Tumblr
    • Linkedin
    • Twitter
  • Comment

ਸ਼ਾਰਜਾਹ : ਬੀਬੀਆਂ ਦਾ ਟੀ-20 ਚੈਲੰਜ 2020 ਦਾ ਤੀਜਾ ਮੈਚ ਅੱਜ ਸੁਪਰਨੋਵਸ ਅਤੇ ਟ੍ਰੇਲਬਲੇਜ਼ਰਸ ਵਿਚਾਲੇ ਸ਼ਾਰਜਾਹ ਦੇ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ। ਇਸ ਦੌਰਾਨ ਸੁਪਰਨੋਵਸ ਨੇ ਟ੍ਰੇਲਬਲੇਜ਼ਰਸ ਨੂੰ 2 ਦੌੜਾਂ ਨਾਲ ਹਰਾ ਸ਼ਾਨਦਾਰ ਜਿੱਤ ਹਾਸਲ ਕੀਤੀ। ਇਸ ਤੋਂ ਪਹਿਲਾਂ ਸੁਪਰਨੋਵਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸੁਪਰਨੋਵਸ ਨੇ ਟਰੇਲਬਲੇਜ਼ਰਸ ਸਾਹਮਣੇ 146 ਦੌੜਾਂ ਦਾ ਟੀਚਾ ਰੱਖ ਦਿੱਤਾ ਸੀ।

ਮੈਦਾਨ 'ਚ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸੁਪਰਨੋਵਸ ਦੀ ਟੀਮ ਵਲੋਂ ਓਪਨਿੰਗ 'ਤੇ ਪ੍ਰਿਆ ਪੁਨੀਆ ਤੇ ਚਾਮਰੀ ਅਥਪਾਥਥੁ ਆਈਆਂ। ਪ੍ਰਿਆ ਨੇ 37 ਗੇਂਦਾਂ 'ਚ 30 ਦੌੜਾਂ ਬਣਾਈਆਂ ਅਤੇ ਸਲਮਾ ਦੀ ਗੇਂਦ 'ਤੇ ਦੀਪਤੀ ਸ਼ਰਮਾ ਦੇ ਹੱਥਾਂ 'ਚ ਕੈਚ ਫੜਾ ਕੇ ਆਊਟ ਹੋ ਗਈ। ਚਾਮਰੀ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਟੀਮ ਦੇ ਸਕੋਰ ਨੂੰ ਵਧਾਉਣ ਲਈ 48 ਗੇਂਦਾਂ 'ਚ 67 ਦੌੜਾਂ ਬਣਾਈਆਂ ਪਰ ਬਾਅਦ 'ਚ ਹਰਲੀਨ ਦਿਓਲ ਦੀ ਗੇਂਦ 'ਤੇ ਹੇਮਲਥਾ ਦੇ ਹੱਥਾਂ 'ਚ ਕੈਚ ਆਊਟ ਹੋ ਗਈ। ਉਥੇ ਹੀ ਜੇਮੀਮਾਹ ਰੋਡਰਿਗਜ਼ ਕੁੱਝ ਖਾਸ ਨਹੀਂ ਕਰ ਸਕੀ ਅਤੇ ਇਕ ਦੌੜ ਬਣਾ ਕੇ ਹੀ ਆਊਟ ਹੋ ਗਈ।ਇਸ ਤੋਂ ਬਾਅਦ ਸੁਪਰਨੋਵਸ ਦੀ ਕੈਪਟਨ ਹਰਮਨਪ੍ਰੀਤ ਤੇ ਸ਼ਸ਼ੀਕਲਾ ਸੀਰੀਵਾਰਦੇਨੇ ਨੇ ਵਧੀਆਂ ਬੱਲੇਬਾਜ਼ੀ ਕਰਦੇ ਹੋਏ ਟਰੇਲਬਲੇਜ਼ਰਸ ਸਾਹਮਣੇ 146 ਦੌੜਾਂ ਦਾ ਟੀਚਾ ਰੱਖ ਦਿੱਤਾ ਹੈ।

ਟੀਮਾਂ ਇਸ ਪ੍ਰਕਾਰ ਹਨ:
ਟ੍ਰੇਲਬਲੇਜ਼ਰਸ : ਸਮ੍ਰਿਤੀ ਮੰਧਾਨਾ (ਕਪਤਾਨ), ਦੀਪਤੀ ਸ਼ਰਮਾ (ਉਪ ਕਪਤਾਨ), ਪੂਨਮ ਰਾਊਤ, ਰਿਚਾ ਘੋਸ਼, ਡੀ. ਹੇਮਲਤਾ, ਨੁਜਹਤ ਪਰਵੀਨ (ਵਿਕਟਕੀਪਰ), ਰਾਜੇਸ਼ਵਰੀ ਗਾਇਕਵਾੜ, ਹਰਲੀਨ ਦਿਓਲ, ਝੂਲਨ ਗੋਸਵਾਮੀ, ਸਿਮਰਨ ਦਿਲ ਬਹਾਦੁਰ, ਸਲਮਾ ਖਾਤੂਨ, ਸੋਫੀ ਐਕਲਸਟੋਨ, ਨਥਾਕਨ ਚਾਂਥਮ, ਡਿਆਂਡਰੂ ਡੌਟਿਨ ਤੇ ਕਾਸ਼ਵੀ ਗੌਤਮ।

ਸੁਪਰਨੋਵਸ : ਹਰਮਨਪ੍ਰੀਤ ਕੌਰ (ਕਪਤਾਨ), ਜੇਮਿਮਾ ਰੋਡ੍ਰਿਗਜ਼ (ਉਪ ਕਪਤਾਨ), ਚਾਮਰੀ ਅਟਾਪੱਟੂ, ਪ੍ਰਿਯਾ ਪੂਨੀਆ, ਅਨੁਜਾ ਪਾਟਿਲ, ਰਾਧਾ ਯਾਦਵ, ਤਾਨੀਆ ਭਾਟੀਆ (ਵਿਕਟਕੀਪਰ), ਸ਼ਸ਼ੀਕਲਾ ਸ੍ਰੀਵਰਧਨੇ, ਪੂਨਮ ਯਾਦਵ, ਸ਼ਕੀਰਾ ਸੇਲਮਨ, ਅਰੁੰਧਤੀ ਰੈੱਡੀ, ਪੂਜਾ ਵਸਤਰਕਰ, ਆਯੁਸ਼ੀ ਸੋਨੀ, ਅਯਾਬੇਂਗਾ ਖਾਕਾ ਤੇ ਮੁਸਕਾਨ ਮਲਿਕ।

  • T20 Challenge
  • Supernovas
  • Trailblazers
  • ਟੀ 20 ਚੈਲੰਜ
  • ਸੁਪਰਨੋਵਸ
  • ਟ੍ਰੇਲਬਲੇਜ਼ਰਸ

ਹਸੀਨ ਜਹਾਂ ਨੇ ਲਗਾਇਆ ਕ੍ਰਿਕਟਰ ਮੁਹੰਮਦ ਸ਼ਮੀ ਦੇ ਪਰਿਵਾਰ 'ਤੇ ਇਕ ਹੋਰ ਦੋਸ਼, ਜਾਣੋ ਕੀ ਹੈ ਪੂਰਾ ਮਾਮਲਾ

NEXT STORY

Stories You May Like

  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • warwickshire defeated hampshire by an innings
    ਸੁਥਾਰ ਦੀਆਂ ਸੱਤ ਵਿਕਟਾਂ ਨਾਲ ਵਾਰਵਿਕਸ਼ਾਇਰ ਨੇ ਹੈਂਪਸ਼ਾਇਰ ਨੂੰ ਪਾਰੀ ਨਾਲ ਹਰਾਇਆ
  • arsenal vsaston villa
    ਆਰਸਨੈੱਲ ਨੇ ਐਸਟਨ ਵਿਲਾ ਨੂੰ 1-0 ਨਾਲ ਹਰਾਇਆ ! ਬਾਰਸੀਲੋਨਾ ਦੀ ਜੇਤੂ ਮੁਹਿੰਮ ਵੀ ਜਾਰੀ
  • new tension for team india
    ਟੀ-20 ਸੀਰੀਜ਼ ਤੋਂ ਪਹਿਲਾਂ 'ਸਰਪੰਚ ਸਾਬ੍ਹ' ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਧਾਕੜ ਖਿਡਾਰੀ ਹੀ...
  • ankur won his first wtt title and gold medal in doubles
    ਅੰਕੁਰ ਨੇ ਆਪਣਾ ਪਹਿਲਾ ਡਬਲਯੂ. ਟੀ. ਟੀ. ਖਿਤਾਬ ਤੇ ਡਬਲਜ਼ ’ਚ ਸੋਨ ਤਮਗਾ ਜਿੱਤਿਆ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
  • special camps will be held on sunday
    ਜਲੰਧਰ ਦੇ ਸਾਰੇ 1997 ਪੋਲਿੰਗ ਸਟੇਸ਼ਨਾਂ ’ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ,...
  • digital locker facility started at beas railway station
    ਬਿਆਸ ਰੇਲਵੇ ਸਟੇਸ਼ਨ 'ਤੇ ਡਿਜੀਟਲ ਲਾਕਰ ਸਹੂਲਤ ਸ਼ੁਰੂ: ਹੁਣ ਸਾਮਾਨ ਦੀ ਚਿੰਤਾ...
Trending
Ek Nazar
heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • women s asia cup india pakistan match today
      ਮਹਿਲਾ ਏਸ਼ੀਆ ਕੱਪ : ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ ਅੱਜ, ਜਾਣੋ ਕਿਸ ਦਾ ਪਲੜਾ...
    • fifa accuses uefa of   disinformation   over world cup share sale plan
      ਫੀਫਾ ਨੇ ਵਿਸ਼ਵ ਕੱਪ ਹਿੱਸੇਦਾਰੀ ਵਿਕਰੀ ਯੋਜਨਾ ਨੂੰ ਲੈ ਕੇ UEFA ’ਤੇ ਲਾਇਆ...
    • world champion retirement
      ਵੱਡੀ ਖ਼ਬਰ: ਵਰਲਡ ਕੱਪ ਜਿਤਾਉਣ ਵਾਲੇ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!
    • padikkal and siraj to play for south zone
      ਪੱਡਿਕਲ, ਸਿਰਾਜ ਦੱਖਣੀ ਜ਼ੋਨ ਲਈ ਖੇਡਣਗੇ
    • we are always one step ahead of pakistan  deepti
      ਅਸੀਂ ਪਾਕਿਸਤਾਨ ਤੋਂ ਹਮੇਸ਼ਾ ਇੱਕ ਕਦਮ ਅੱਗੇ ਰਹਿੰਦੇ ਹਾਂ: ਦੀਪਤੀ
    • punjab s daughter wins gold in shooting at national level
      ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ...
    • india to put up a stellar show in athletics at asian games again  anju
      ਏਸ਼ੀਆਈ ਖੇਡਾਂ ਵਿੱਚ ਭਾਰਤ ਐਥਲੈਟਿਕਸ ਮੁੜ ਸ਼ਾਨਦਾਰ ਪ੍ਰਦਰਸ਼ਨ ਕਰੇਗਾ : ਅੰਜੂ ਬੌਬੀ...
    • kidambi srikanth out of china masters
      ਕਿਦਾਂਬੀ ਸ਼੍ਰੀਕਾਂਤ ਚਾਈਨਾ ਮਾਸਟਰਜ਼ ਤੋਂ ਬਾਹਰ
    • neymar suffers new injury
      ਨੇਮਾਰ ਨੂੰ ਲੱਗੀ ਸੱਟ
    • two year ban imposed on indian cricketer rohit know the reason
      ਧਾਕੜ ਭਾਰਤੀ ਕ੍ਰਿਕਟਰ ਰੋਹਿਤ 'ਤੇ ਲੱਗਾ ਦੋ ਸਾਲ ਦਾ ਬੈਨ, ਜਾਣੋ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +