ਸਪੋਰਟਸ ਡੈਸਕ- ਟੀ20 ਵਿਸ਼ਵ ਕੱਪ 2026 ਦੇ ਸੁਪਰ-8 ਪੜਾਅ 'ਚ ਅੱਜ ਭਾਰਤੀ ਟੀਮ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟਡੇਅਮ 'ਚ ਹੋਵੇਗਾ। ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵੇਂ ਟੀਮਾਂ ਆਪਣੀਆਂ ਕਮਜ਼ੋਰੀਆਂ 'ਤੇ ਕਾਬੂ ਪਾ ਕੇ ਪੂਰੇ ਜੋਸ਼ ਨਾਲ ਇਕ-ਦੂਜੇ ਦਾ ਸਾਹਮਣਾ ਕਰਨ ਲਈ ਬੇਤਾਬ ਹਨ।
ਟੀਮਾਂ:
ਭਾਰਤ (ਪਲੇਇੰਗ ਇਲੈਵਨ): ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।
ਦੱਖਣੀ ਅਫਰੀਕਾ (ਪਲੇਇੰਗ ਇਲੈਵਨ): ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ (ਵਿਕਟਕੀਪਰ), ਰਿਆਨ ਰਿਕੈਲਟਨ, ਡਿਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੋਰਬਿਨ ਬੋਸ਼, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਲੁੰਗੀ ਨਗੀਡੀ
T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1
NEXT STORY