ਸਪੋਰਟਸ ਡੈਸਕ- ਟੀ20 ਵਿਸ਼ਵ ਕੱਪ ਦੇ ਸੁਪਰ 8 ਦੇ ਮੈਚ 'ਚ ਅੱਜ ਇੰਗਲੈਂਡ ਦਾ ਸਾਹਮਣਾ ਸ਼੍ਰੀਲੰਕਾ ਨਾਲ ਨਾਲ ਹੋ ਰਿਹਾ ਹੈ । ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਇਹ ਮੈਚ ਪੱਲੇਕੇਲੇ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇੰਗਲੈਂਡ ਤੇ ਸ਼੍ਰੀਲੰਕਾ ਦੋਵੇਂ ਟੀਮਾਂ ਗਰੁੱਪ-ਬੀ ਵਿੱਚ ਹਨ, ਜਿਸ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਰਗੀਆਂ ਮਜ਼ਬੂਤ ਟੀਮਾਂ ਵੀ ਸ਼ਾਮਲ ਹਨ।
ਟੀਮਾਂ:
ਸ਼੍ਰੀਲੰਕਾ (ਪਲੇਇੰਗ ਇਲੈਵਨ): ਪਥੁਮ ਨਿਸਾਂਕਾ, ਕਾਮਿਲ ਮਿਸ਼ਰਾ, ਕੁਸਲ ਮੈਂਡਿਸ (ਵਿਕਟਕੀਪਰ), ਪਵਨ ਰਥਨਾਇਕ, ਕਾਮਿੰਡੂ ਮੈਂਡਿਸ, ਦਾਸੁਨ ਸ਼ਨਾਕਾ (ਕਪਤਾਨ), ਦੁਨਿਥ ਵੇਲਾਲੇਜ, ਦੁਸ਼ਨ ਹੇਮੰਥਾ, ਦੁਸ਼ਮੰਥਾ ਚਮੀਰਾ, ਮਹੇਸ਼ ਥੀਕਸ਼ਾਨਾ, ਦਿਲਸ਼ਾਨ ਮਦੁਸ਼ੰਕਾ
ਇੰਗਲੈਂਡ (ਪਲੇਇੰਗ ਇਲੈਵਨ): ਫਿਲਿਪ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਨਟਨ, ਹੈਰੀ ਬਰੂਕ (ਕਪਤਾਨ), ਸੈਮ ਕੁਰੇਨ, ਵਿਲ ਜੈਕਸ, ਜੈਮੀ ਓਵਰਟਨ, ਲਿਆਮ ਡਾਸਨ, ਜੋਫਰਾ ਆਰਚਰ, ਆਦਿਲ ਰਾਸ਼ਿਦ
ਹਾਰਦਿਕ ਪੰਡਯਾ ਨੇ ਖਿਡੌਣਿਆਂ ਨਾਲ ਖੇਡਣ ਦੀ ਉਮਰ 'ਚ ਪੁੱਤਰ ਨੂੰ ਦਿੱਤਾ 'ਰਾਇਲ' ਗਿਫਟ, ਕਰੋੜਾਂ 'ਚ ਹੈ ਕੀਮਤ
NEXT STORY