ਸਪੋਰਟਸ ਡੈਸਕ— ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਕੇਨਸਿੰਗਟਨ ਓਵਲ, ਬ੍ਰਿਜਟਾਊਨ, ਬਾਰਬਾਡੋਸ 'ਚ ਰਾਤ 8 ਵਜੇ ਤੋਂ ਖੇਡਿਆ ਜਾਵੇਗਾ। ਇਸ ਮੈਚ ਰਾਹੀਂ ਭਾਰਤ 2013 ਤੋਂ ਆਈਸੀਸੀ ਖਿਤਾਬ ਦੇ ਸੋਕੇ ਨੂੰ ਖਤਮ ਕਰਨਾ ਚਾਹੇਗਾ। ਇਸ ਦੇ ਨਾਲ ਹੀ ਚੌਕਰਸ ਦੇ ਟੈਗ ਤੋਂ ਬਾਹਰ ਆ ਕੇ ਪਹਿਲੀ ਵਾਰ ਫਾਈਨਲ 'ਚ ਪਹੁੰਚੀ ਦੱਖਣੀ ਅਫਰੀਕਾ ਦੀਆਂ ਨਜ਼ਰਾਂ ਵੀ ਖਿਤਾਬ 'ਤੇ ਹੋਣਗੀਆਂ।
ਸੰਭਾਵਿਤ ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ।
ਦੱਖਣੀ ਅਫ਼ਰੀਕਾ : ਕਵਿੰਟਨ ਡੀ ਕਾਕ (ਵਿਕਟਕੀਪਰ), ਰੀਜ਼ਾ ਹੈਂਡਰਿਕਸ, ਏਡਨ ਮਾਰਕਰਮ (ਕਪਤਾਨ), ਹੇਨਰਿਕ ਕਲਾਸਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੇਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਜੇ, ਤਬਰੇਜ਼ ਸ਼ਮਸੀ।
ਅਮਰੀਕਾ 'ਚ 'ਡਰਾਪ ਇਨ' ਪਿੱਚਾਂ ਕਾਰਨ ਘੱਟ ਦੌੜਾਂ ਬਣੀਆਂ : ਗੇਲ
NEXT STORY