Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 17, 2026

    8:24:13 AM

  • mother  living son fake certificate land greed

    ਜਿਊਂਦੇ ਪੁੱਤਰ ਦਾ ਮਾਂ ਨੇ ਬਣਵਾ 'ਤਾ Death...

  • punjab transfer of 112 pps and 12 ips officers

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ! 112 PPS ਅਤੇ...

  • punjab bjp list

    ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ...

  • punjab holiday update

    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • T20 WC : ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਆਇਰਲੈਂਡ ਨੇ ਭਾਰਤ ਨੂੰ ਦਿੱਤਾ 97 ਦੌੜਾਂ ਦਾ ਟੀਚਾ

SPORTS News Punjabi(ਖੇਡ)

T20 WC : ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਆਇਰਲੈਂਡ ਨੇ ਭਾਰਤ ਨੂੰ ਦਿੱਤਾ 97 ਦੌੜਾਂ ਦਾ ਟੀਚਾ

  • Author Tarsem Singh,
  • Updated: 05 Jun, 2024 09:32 PM
Sports
t20 wc ind vs ire
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਟੀ20 ਵਿਸ਼ਵ ਕੱਪ ਦਾ ਅੱਠਵਾਂ ਮੈਚ ਗਰੁੱਪ-ਏ 'ਚ ਭਾਰਤ ਤੇ ਆਇਰਲੈਂਡ ਦਰਮਿਆਨ ਨਿਊਯਾਰਕ ਦੇ ਨਾਸਾਊ ਕਾਊਂਟੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਆਇਰਲੈਂਡ ਨੇ ਭਾਰਤ ਨੂੰ ਦਿੱਤਾ 97 ਦੌੜਾਂ ਦਾ ਟੀਚਾ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਇਰਲੈਂਡ ਨੇ 16 ਓਵਰਾਂ 'ਚ ਆਲ ਆਊਟ ਹੋ ਕੇ 96 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 97 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਆਇਰਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਕਪਤਾਨ ਪਾਲ ਸਟਰਲਿੰਗ 2 ਦੌੜਾਂ ਦੇ ਨਿੱਜੀ ਸਕੋਰ 'ਤੇ ਅਰਸ਼ਦੀਪ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਆਇਰਲੈਂਡ ਨੂੰ ਦੂਜਾ ਝਟਕਾ ਐਂਡ੍ਰਿਊ ਬਲਬੀਰਨੀ ਦੇ ਆਊਟ ਹੋਣ ਨਾਲ ਲੱਗਾ। ਬਲਬੀਰਨੀ 5 ਦੌੜਾਂ ਬਣਾ ਅਰਸ਼ਦੀਪ ਦਾ ਸ਼ਿਕਾਰ ਬਣਿਆ। ਆਇਰਲੈਂਡ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਲੋਰਕਨ ਟਕਰ 10 ਦੌੜਾਂ ਬਣਾ ਹਾਰਦਿਕ ਪੰਡਯਾ ਵਲੋਂ ਬੋਲਡ ਹੋ ਕੇ ਪਵੇਲੀਅਨ ਪਰਤ ਗਿਆ। ਆਇਰਲੈਂਡ ਦੀ ਚੌਥੀ ਵਿਕਟ ਹੈਰੀ ਟੇਕਟਰ ਦੇ ਆਊਟ ਹੋਣ ਨਾਲ ਡਿੱਗੀ। ਟੇਕਟਰ 4  ਦੌੜਾਂ ਬੁਮਰਾਹ ਵਲੋਂ ਆਊਟ ਹੋਇਆ।

ਇਹ ਵੀ ਪੜ੍ਹੋ : T20 WC: ਭਾਰਤ-ਪਾਕਿ ਮੈਚ 'ਤੇ ਅਫਰੀਦੀ ਨੇ ਕਿਹਾ- ਇਹ ਹੈ ਖੇਡ ਦੀ ਸਭ ਤੋਂ ਵੱਡੀ ਮੁਕਾਬਲੇਬਾਜ਼ੀ

ਆਇਰਲੈਂਡ ਦੀ ਪੰਜਵੀਂ ਵਿਕਟ ਕਰਟਿਸ ਕੈਂਪਰ ਦੇ ਆਊਟ ਹੋਣ ਨਾਲ ਡਿੱਗੀ। ਕੈਂਪਰ 12 ਦੌੜਾਂ ਬਣਾ ਪੰਡਯਾ ਵਲੋਂ ਆਊਟ ਹੋਇਆ। ਆਇਰਲੈਂਡ ਦੀ ਛੇਵੀਂ ਵਿਕਟ ਜਾਰਜ ਡੋਕਰੇਲ ਦੇ ਆਊਟ ਹੋਣ ਨਾਲ ਡਿੱਗੀ। ਡੋਕਰੇਲ 3 ਦੌੜਾਂ ਬਣਾ ਸਿਰਾਜ ਵਲੋਂ ਆਊਟ ਹੋਇਆ। ਆਇਰਲੈਂਡ ਨੂੰ 7ਵਾਂ ਝਟਕਾ ਉਦੋਂ ਲੱਗਾ ਜਦੋਂ ਮਾਰਕ ਅਡੇਅਰ 3 ਦੌੜਾਂ ਬਣਾ ਹਾਰਦਿਕ ਪੰਡਯਾ ਵਲੋਂ ਆਊਟ ਹੋਇਆ। ਆਇਰਲੈਂਡ ਨੂੰ 8ਵਾਂ ਝਟਕਾ ਉਦੋਂ ਲੱਗਾ ਜਦੋਂ ਬੈਰੀ ਮੈਕਕਾਰਥੀ ਖਾਤਾ ਖੋਲੇ ਬਿਨਾ 0 ਦੇ ਸਕੋਰ 'ਤੇ ਅਕਸ਼ਰ ਪਟੇਲ ਵਲੋਂ ਆਊਟ ਹੋਇਆ। ਆਇਰਲੈਂਡ ਨੂੰ 9ਵਾਂ ਝਟਕਾ ਉਦੋਂ ਲੱਗਾ ਜਦੋਂ ਜੋਸ਼ੂਆ ਲਿਟਲ 14 ਦੌੜਾਂ ਬਣਾ ਬੁਮਰਾਹ ਵਲੋਂ ਆਊਟ ਹੋਇਆ। ਆਇਰਲੈਂਡ ਲਈ ਗੈਰੇਥ ਡੇਲਾਨੀ ਨੇ 26 ਦੌੜਾਂ ਤੇ ਬੇਂਜਾਮਿਨ ਵ੍ਹਾਈਟ ਨੇ 2 ਦੌੜਾਂ ਬਣਾਈਆਂ। ਭਾਰਤ ਲਈ ਅਰਸ਼ਦੀਪ ਸਿੰਘ ਨੇ 2, ਮੁਹੰਮਦ ਸਿਰਾਜ ਨੇ 1, ਜਸਪ੍ਰੀਤ ਬੁਮਰਾਹ ਨੇ 2, ਹਾਰਦਿਕ ਪੰਡਯਾ ਨੇ 3 ਤੇ ਅਕਸ਼ਰ ਪਟੇਲ ਨੇ 1 ਵਿਕਟਾਂ ਲਈਆਂ। ਭਾਰਤ ਦੇ ਸੁਪਰਸਟਾਰ ਕ੍ਰਿਕਟਰ ਸਾਲਾਂ ਤੋਂ ਆਈ.ਸੀ.ਸੀ. ਟਰਾਫੀ ਨਾ ਜਿੱਤਣ ਦੇ ਪਛਤਾਵੇ ਨੂੰ ਮਿਟਾਉਣ ਲਈ ਕੋਈ ਕਸਰ ਨਹੀਂ ਛੱਡਣਾ ਚਾਹੁਣਗੇ ਅਤੇ ਜਿੱਤ ਨਾਲ ਆਪਣਾ ਮਿਸ਼ਨ ਦੀ ਸ਼ੁਰੂਆਤ ਕਰਨਾ ਚਾਹੁਣਗੇ।

ਇਹ ਵੀ ਪੜ੍ਹੋ : T20 WC : ਕੋਹਲੀ ਹਮਲਾਵਰ ਅਤੇ ਭਾਰਤ ਨੀਡਰ ਹੋ ਕੇ ਖੇਡੇ, IRE ਖਿਲਾਫ ਮੈਚ ਤੋਂ ਪਹਿਲਾਂ ਬੋਲੇ ਜਾਫਰ

ਦੋਵੇਂ ਟੀਮਾਂ ਦੀ ਪਲੇਇੰਗ 11

ਭਾਰਤ : ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ

ਆਇਰਲੈਂਡ : ਪਾਲ ਸਟਰਲਿੰਗ (ਕਪਤਾਨ), ਐਂਡਰਿਊ ਬਲਬੀਰਨੀ, ਲੋਰਕਨ ਟਕਰ (ਵਿਕਟਕੀਪਰ), ਹੈਰੀ ਟੇਕਟਰ, ਕਰਟਿਸ ਕੈਂਪਰ, ਜਾਰਜ ਡੌਕਰੇਲ, ਗੈਰੇਥ ਡੇਲਾਨੀ, ਮਾਰਕ ਅਡੇਅਰ, ਬੈਰੀ ਮੈਕਕਾਰਥੀ, ਜੋਸ਼ੂਆ ਲਿਟਲ, ​​ਬੈਂਜਾਮਿਨ ਵ੍ਹਾਈਟ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • T20 World Cup
  • India vs Ireland
  • Rohit Sharma vs Paul Sterling
  • ਟੀ20 ਵਿਸ਼ਵ ਕੱਪ
  • ਭਾਰਤ ਬਨਾਮ ਆਇਰਲੈਂਡ
  • ਰੋਹਿਤ ਸ਼ਰਮਾ ਬਨਾਮ ਪੌਲ ਸਟਰਲਿੰਗ

T20 WC: ਸ਼ਾਹੀਨ ਦੀ ਜਗ੍ਹਾ ਬਾਬਰ ਆਜ਼ਮ ਨੂੰ ਮੁੜ ਕਪਤਾਨੀ ਸੌਂਪਣ 'ਤੇ ਬੋਲੇ ਰਿਕੀ ਪੋਂਟਿੰਗ

NEXT STORY

Stories You May Like

  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • india  uzbekistan  trade  piyush goyal
    ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ
  • kagiso rabada  s big statement before the odi wc
    ODI WC ਤੋਂ ਪਹਿਲਾਂ ਕਾਗਿਸੋ ਰਬਾਡਾ ਦਾ ਵੱਡਾ ਬਿਆਨ, "ਘਰੇਲੂ ਮੈਦਾਨ 'ਤੇ ਖੇਡਣ ਦਾ ਕੋਈ ਦਬਾਅ ਨਹੀਂ"
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • vivo  s amazing phone is going to be launched in india
    ਭਾਰਤ 'ਚ ਲਾਂਚ ਹੋਣ ਜਾ ਰਿਹਾ ਵੀਵੋ ਦਾ ਸ਼ਾਨਦਾਰ ਫੋਨ ! 7050mAh ਦੀ ਹੋਵੇਗੀ ਬੈਟਰੀ
  • gill and abhishek will be seen in sher e punjab t20 league
    ਸ਼ੇਰ-ਏ-ਪੰਜਾਬ T20 ਲੀਗ 'ਚ ਚੌਕੇ-ਛੱਕੇ ਲਾਉਂਦੇ ਨਜ਼ਰ ਆਉਣਗੇ ਗਿੱਲ ਤੇ ਅਭਿਸ਼ੇਕ, ਜਾਣੋ ਕਦੋਂ ਸ਼ੁਰੂ ਹੋਵੇਗਾ ਟੂਰਨਾਮੈਂਟ
  • rupee rises by 31 paise against us dollar
    ਭਾਰਤੀ ਕਰੰਸੀ 'ਚ ਸ਼ਾਨਦਾਰ ਰਿਕਵਰੀ, ਅਮਰੀਕੀ ਡਾਲਰ ਮੁਕਾਬਲੇ 31 ਪੈਸੇ ਵਧਿਆ ਰੁਪਿਆ
  • the indian batsman scored 233 runs in just so many balls
    6,6,6,6,6,6,6,6...! ਭਾਰਤੀ ਬੱਲੇਬਾਜ਼ ਨੇ ਕਰਵਾਈ ਬੱਲੇ-ਬੱਲੇ, ਸਿਰਫ ਇੰਨੀਆਂ ਗੇਂਦਾਂ 'ਚ ਠੋਕ'ਤੀਆਂ 233 ਦੌੜਾਂ
  • punjab holiday update
    ਪੰਜਾਬ 'ਚ ਸੋਮਵਾਰ ਦੀ ਛੁੱਟੀ ਬਾਰੇ ਵੱਡੀ ਅਪਡੇਟ! ਜਾਣੋ ਕਿਹੜੇ ਸਕੂਲ ਖੁੱਲ੍ਹੇ ਤੇ...
  • weather forecast for punjab till august 20 heavy rains alert issued
    ਪੰਜਾਬ ਦੇ ਮੌਸਮ ਦੀ 20 ਅਗਸਤ ਤੱਕ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ...
  • one accused arrested with illicit liquor
    75 ਹਜ਼ਾਰ ਐੱਮ. ਐੱਲ. ਨਾਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
  • pinkoo tv releases a new animation video dudh piyo ji
    ਜੇ ਤੁਹਾਡੇ ਬੱਚੇ ਵੀ ਨਹੀਂ ਪੀਂਦੇ ਦੁੱਧ, ਤਾਂ ਵਿਖਾਓ Pinkoo TV ਦੀ ਇਹ ਵੀਡੀਓ,...
  • big weather forecast for the coming days in punjab
    ਪੰਜਾਬ 'ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਭਵਿੱਖਬਾਣੀ ! ਇਨ੍ਹਾਂ...
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
Trending
Ek Nazar
fire in largest natural reserve

ਬੈਲਜੀਅਮ ਦੇ ਸਭ ਤੋਂ ਵੱਡੇ ਕੁਦਰਤੀ ਰਿਜ਼ਰਵ 'ਚ ਲੱਗੀ ਭਿਆਨਕ ਅੱਗ

earthquake in indonesia

ਇੰਡੋਨੇਸ਼ੀਆ: ਭੂਚਾਲ ਕਾਰਨ 51 ਲੋਕਾਂ ਦੀ ਮੌਤ, ਮਲਬੇ ਹੇਠ ਫਸੇ ਲੋਕਾਂ ਦੀ ਭਾਲ ਜਾਰੀ

daughters  sons  wife  person  funeral

ਧੀਆਂ-ਪੁੱਤਾਂ ਤੇ ਘਰਵਾਲੀ ਹੋਣ ਦੇ ਬਾਵਜੂਦ ਬੰਦੇ ਦਾ ਬੇਗਾਨਿਆਂ ਨੇ ਕੀਤਾ ਅੰਤਿਮ...

mosque built by  transgender

ਟਰਾਂਸਜੈਂਡਰ ਨੇ ਬਣਾ'ਤੀ ਮਸਜਿਦ ! ਬਣੀ ਚਰਚਾ ਅਤੇ ਵਿਵਾਦ ਦਾ ਵਿਸ਼ਾ

heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • fatima sana to lead pakistan in women  s asia cup and asian games
      ਫਾਤਿਮਾ ਸਨਾ ਮਹਿਲਾ ਏਸ਼ੀਆ ਕੱਪ ਅਤੇ ਏਸ਼ੀਅਨ ਖੇਡਾਂ 'ਚ ਪਾਕਿ ਦੀ ਕਰੇਗੀ ਅਗਵਾਈ
    • hunger for victory still as before  sindhu
      ਜਿੱਤ ਦੀ ਭੁੱਖ ਅਜੇ ਵੀ ਪਹਿਲਾਂ ਵਾਂਗ : ਸਿੰਧੂ
    • hunt wins third gold medal
      ਹੰਟ ਨੇ ਤੀਜਾ ਸੋਨ ਤਗਮਾ ਜਿੱਤਿਆ, ਬ੍ਰਿਟਿਸ਼ ਰਿਲੇਅ ਟੀਮਾਂ ਦਾ ਦਬਦਬਾ ਜਾਰੀ
    • we worked very hard  i am proud of my players   performance  najmul shanto
      ਅਸੀਂ ਬਹੁਤ ਮਿਹਨਤ ਕੀਤੀ, ਆਪਣੇ ਖਿਡਾਰੀਆਂ ਦੇ ਪ੍ਰਦਰਸ਼ਨ 'ਤੇ ਮਾਣ ਹੈ :  ਨਜ਼ਮੁਲ...
    • india must be at the top of the medal list to be called a  sports nation   saina
      ਭਾਰਤ ਨੂੰ "ਖੇਡ ਰਾਸ਼ਟਰ" ਕਹੇ ਜਾਣ ਲਈ ਤਗਮਾ ਸੂਚੀ ਵਿੱਚ ਸਿਖਰ 'ਤੇ ਹੋਣਾ ਚਾਹੀਦਾ...
    • punjabi boy wins sports competition
      ਆਸਟ੍ਰੇਲੀਆ 'ਚ ਹੋਏ ਖੇਡ ਮੁਕਾਬਲੇ 'ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਬਣਿਆ...
    • it was important to start with a good win  harmanpreet
      ਚੰਗੀ ਜਿੱਤ ਨਾਲ ਸ਼ੁਰੂਆਤ ਕਰਨਾ ਮਹੱਤਵਪੂਰਨ ਸੀ: ਹਰਮਨਪ੍ਰੀਤ
    • junior women  s national hockey championship
      ਜੂਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ: ਕਰਨਾਟਕ, ਬਿਹਾਰ ਅਤੇ ਮਿਜ਼ੋਰਮ ਨੇ...
    • sandhu and sharma miss the cut in denmark
      ਸੰਧੂ ਅਤੇ ਸ਼ਰਮਾ ਡੈਨਮਾਰਕ ਵਿੱਚ ਕੱਟ ਤੋਂ ਖੁੰਏ
    • bangladesh created history
      No.1 ਟੀਮ ਆਸਟ੍ਰੇਲੀਆ ਨੂੰ 9ਵੇਂ ਨੰਬਰ ਦੀ ਟੀਮ ਹੱਥੋਂ ਮਿਲੀ ਕਰਾਰੀ ਹਾਰ ! ਡਾਰਵਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +