Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:23:46 PM

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਪੰਜਾਬੀ ਆਗੂ ! ਭਾਜਪਾ ਨੇ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

  • mp charanjit singh channi and balokar singh reached the protest mansa

    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ...

  • cabinet  meeting  government of punjab

    ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ ਟੀਮ ਦਾ ਸਾਥ!

SPORTS News Punjabi(ਖੇਡ)

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ ਟੀਮ ਦਾ ਸਾਥ!

  • Edited By Rakesh,
  • Updated: 04 Mar, 2026 12:00 AM
Sports
t20 world cup 2026 suryakumar yadav left the team
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਟੀ-20 ਵਿਸ਼ਵ ਕੱਪ 2026 ਦੇ ਬੇਹੱਦ ਅਹਿਮ ਸੈਮੀਫਾਈਨਲ ਮੁਕਾਬਲੇ ਵਿੱਚ ਇੰਗਲੈਂਡ ਵਿਰੁੱਧ ਭਿੜਨ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਦੇ ਖੇਮੇ ਵਿੱਚੋਂ ਇੱਕ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਭਾਰਤੀ ਟੀਮ ਦੇ ਕਪਤਾਨ ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ ਅਤੇ ਸ਼ਿਵਮ ਦੂਬੇ ਟੀਮ ਹੋਟਲ ਜਾਣ ਦੀ ਬਜਾਏ ਰਸਤੇ ਵਿੱਚੋਂ ਹੀ ਆਪਣੇ-ਆਪਣੇ ਘਰਾਂ ਨੂੰ ਰਵਾਨਾ ਹੋ ਗਏ ਹਨ।

ਜਾਣਕਾਰੀ ਮੁਤਾਬਕ, ਭਾਰਤੀ ਟੀਮ ਜਦੋਂ ਮੁੰਬਈ ਏਅਰਪੋਰਟ 'ਤੇ ਉਤਰੀ ਤਾਂ ਉੱਥੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਗਿਆ ਕਿ ਬਾਕੀ ਟੀਮ ਦੇ ਖਿਡਾਰੀ ਤਾਂ ਬੱਸ ਵਿੱਚ ਬੈਠ ਕੇ ਟੀਮ ਹੋਟਲ ਵੱਲ ਰਵਾਨਾ ਹੋ ਗਏ ਪਰ ਸੂਰਿਆਕੁਮਾਰ, ਹਾਰਦਿਕ ਅਤੇ ਸ਼ਿਵਮ ਆਪਣੀਆਂ ਨਿੱਜੀ ਕਾਰਾਂ ਵਿੱਚ ਬੈਠ ਕੇ ਆਪਣੇ ਘਰਾਂ ਨੂੰ ਚਲੇ ਗਏ। ਕਿਉਂਕਿ ਇਹ ਤਿੰਨੋਂ ਖਿਡਾਰੀ ਮੁੰਬਈ ਦੇ ਹੀ ਰਹਿਣ ਵਾਲੇ ਹਨ, ਇਸ ਲਈ ਉਨ੍ਹਾਂ ਨੇ ਹੋਟਲ ਦੀ ਬਜਾਏ ਘਰ ਰਹਿਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ- IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ? ਜਾਣੋ ICC ਦਾ ਨਿਯਮ

BCCI ਦੇ ਨਿਯਮਾਂ 'ਤੇ ਉੱਠੇ ਸਵਾਲ 

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਅਤੇ ਬੀ.ਸੀ.ਸੀ.ਆਈ. 'ਤੇ ਸਵਾਲ ਚੁੱਕੇ ਜਾ ਰਹੇ ਹਨ। ਲੋਕ ਪੁੱਛ ਰਹੇ ਹਨ ਕਿ ਕੀ ਬੋਰਡ ਦਾ ਕੋਈ ਅਜਿਹਾ ਨਿਯਮ ਨਹੀਂ ਹੈ ਕਿ ਜੇਕਰ ਮੈਚ ਉਸੇ ਸ਼ਹਿਰ ਵਿੱਚ ਹੋਵੇ ਜਿੱਥੇ ਖਿਡਾਰੀ ਰਹਿੰਦਾ ਹੈ, ਤਾਂ ਵੀ ਉਸ ਨੂੰ ਟੀਮ ਦੇ ਨਾਲ ਹੀ ਰਹਿਣਾ ਚਾਹੀਦਾ ਹੈ? ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਸੈਮੀਫਾਈਨਲ ਦਾ ਨਤੀਜਾ ਭਾਰਤ ਦੇ ਪੱਖ ਵਿੱਚ ਨਾ ਰਿਹਾ, ਤਾਂ ਇਸ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਵਧ ਸਕਦਾ ਹੈ।

ਇਹ ਵੀ ਪੜ੍ਹੋ- T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Suryakumar Yadav, Hardik Pandya, and Shivam Dube live in Mumbai, so they left the team and went to their own homes in their personal cars instead of staying with the team.

Is there no rule in BCCI that even if a match is being played in the city where a player lives, he still… pic.twitter.com/tTqDAKv4Mp

— 𝐑𝐮𝐬𝐡𝐢𝐢𝐢⁴⁵ (@rushiii_12) March 2, 2026

ਇਹ ਵੀ ਪੜ੍ਹੋ- ਸਾਬਕਾ ਭਾਰਤੀ ਕਪਤਾਨ ਨੇ ਸੰਜੂ ਸੈਮਸਨ ਬਾਰੇ ਦਿੱਤਾ ਵੱਡਾ ਬਿਆਨ

ਟੀਮ ਲਈ ਚਿੰਤਾ ਦੀ ਗੱਲ ਇਹ ਵੀ ਹੈ ਕਿ ਹਾਰਦਿਕ ਪੰਡਯਾ ਅਤੇ ਸੂਰਿਆਕੁਮਾਰ ਯਾਦਵ ਦੀ ਫਾਰਮ ਪਿਛਲੇ ਕੁਝ ਮੈਚਾਂ ਵਿੱਚ ਖਾਸ ਨਹੀਂ ਰਹੀ ਹੈ। ਹਾਰਦਿਕ ਪੰਡਯਾ ਇਸ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਛੱਕੇ ਖਾਣ ਵਾਲੇ ਗੇਂਦਬਾਜ਼ ਸਾਬਤ ਹੋਏ ਹਨ। ਦੂਜੇ ਪਾਸੇ, ਸੂਰਿਆਕੁਮਾਰ ਯਾਦਵ ਨੇ ਅਮਰੀਕਾ ਵਿਰੁੱਧ ਨਾਬਾਦ 84 ਦੌੜਾਂ ਦੀ ਪਾਰੀ ਖੇਡਣ ਤੋਂ ਬਾਅਦ ਕੋਈ ਵੀ ਅਰਧ-ਸੈਂਕੜਾ ਨਹੀਂ ਲਗਾਇਆ ਹੈ ਅਤੇ ਉਹ ਸੈੱਟ ਹੋਣ ਤੋਂ ਬਾਅਦ ਆਪਣੀ ਵਿਕਟ ਗੁਆ ਰਹੇ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਇੰਗਲੈਂਡ ਵਰਗੀ ਮਜ਼ਬੂਤ ਟੀਮ ਵਿਰੁੱਧ ਇਹ ਖਿਡਾਰੀ ਮੈਦਾਨ 'ਤੇ ਕਿਹੋ ਜਿਹਾ ਪ੍ਰਦਰਸ਼ਨ ਕਰਦੇ ਹਨ।

ਇਹ ਵੀ ਪੜ੍ਹੋ- BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

  • t20 world cup 2026
  • hardik pandya
  • suryakumar yadav
  • shivam dube
  • left the team

ENG ਦੀ ਬੱਲੇਬਾਜ਼ੀ ਨੂੰ ਢਹਿ-ਢੇਰੀ ਕਰ ਸਕਦੈ ਬੁਮਰਾਹ, ਗਾਵਸਕਰ ਨੇ ਕਿਹਾ ਇਸ ਤਰ੍ਹਾਂ ਇਸਤੇਮਾਲ ਕਰੋ ਹੁਨਰ

NEXT STORY

Stories You May Like

  • 3 world records shattered in team india s storm
    ਟੀਮ ਇੰਡੀਆ ਦੇ ਤੂਫ਼ਾਨ 'ਚ ਉੱਡੇ 3 ਵਰਲਡ ਰਿਕਾਰਡ, ਤੀਜੇ ਓਵਰ 'ਚ ਫਿਫਟੀ ਤੇ ਬਣੀ ਸਭ ਤੋਂ ਤੇਜ਼ ਸੈਂਚੁਰੀ ਵੀ
  • team india  cricket  player  match
    ਟੀਮ ਇੰਡੀਆ ਨੂੰ ਲੱਗਾ ਵੱਡਾ ਝਟਕਾ, ਦੂਜੇ T-20 ਤੋਂ ਬਾਹਰ ਹੋਇਆ ਇਹ ਧਾਕੜ ਖਿਡਾਰੀ
  • soni yadav appointed captain of the delhi team
    ਸੋਨੀ ਯਾਦਵ ਸੀਨੀਅਰ ਮਹਿਲਾ ਟੀ-20 ਟਰਾਫ਼ੀ ਲਈ ਦਿੱਲੀ ਟੀਮ ਦੀ ਕਪਤਾਨ ਨਿਯੁਕਤ
  • india  s boccia team departs for japan for the asian para games
    ਏਸ਼ੀਅਨ ਪੈਰਾ ਖੇਡਾਂ ਜਾਪਾਨ ਲਈ ਭਾਰਤ ਦੀ ਬੋਸ਼ੀਆ ਇੰਡੀਆ ਟੀਮ ਰਵਾਨਾ, ਕੋਚ ਗੁਰਪ੍ਰੀਤ ਸਿੰਘ ਕਰਨਗੇ ਅਗਵਾਈ
  • debt  distressed  woman  3 children
    ਕਰਨਾਟਕ: ਕਰਜ਼ੇ ਤੋਂ ਪਰੇਸ਼ਾਨ ਔਰਤ ਨੇ 3 ਜਵਾਕਾਂ ਸਣੇ ਚੁੱਕਿਆ ਖੌਫਨਾਕ ਕਦਮ, ਹੋਈ ਮੌਤ
  • big blow for team india star cricketer ruled out for 6 months
    ਟੀਮ ਇੰਡੀਆ ਨੂੰ ਵੱਡਾ ਝਟਕਾ, 6 ਮਹੀਨਿਆਂ ਲਈ ਬਾਹਰ ਹੋਇਆ ਸਟਾਰ ਕ੍ਰਿਕਟਰ, ਸਿੱਧੇ IPL 'ਚ ਹੋਵੇਗੀ ਵਾਪਸੀ
  • a major move by csk ahead of ipl 2027
    IPL 2027 ਤੋਂ ਪਹਿਲਾਂ CSK ਦਾ ਵੱਡਾ ਦਾਅ: ਇਸ ਦਿੱਗਜ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • 3 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 3 ਮੁਲਜ਼ਮ ਗ੍ਰਿਫ਼ਤਾਰ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
Trending
Ek Nazar
trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • yuvraj singh pokes fun following abhishek sharma s blistering fifty
      ਅਭਿਸ਼ੇਕ ਸ਼ਰਮਾ ਦੀ ਤੂਫ਼ਾਨੀ ਫਿਫਟੀ 'ਤੇ ਯੁਵਰਾਜ ਸਿੰਘ ਨੇ ਲਏ ਮਜ਼ੇ, 12 ਗੇਂਦਾਂ...
    • cm bhagwant mann at opening ceremony of the asian hockey champions trophy
      ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
    • 3 world records shattered in team india s storm
      ਟੀਮ ਇੰਡੀਆ ਦੇ ਤੂਫ਼ਾਨ 'ਚ ਉੱਡੇ 3 ਵਰਲਡ ਰਿਕਾਰਡ, ਤੀਜੇ ਓਵਰ 'ਚ ਫਿਫਟੀ ਤੇ ਬਣੀ...
    • i want to play in the indian team till the los angeles olympics  jarmanpreet
      ਲਾਸ ਐਂਜਿਲਿਸ ਓਲੰਪਿਕ ਤੱਕ ਭਾਰਤੀ ਟੀਮ 'ਚ ਖੇਡਣਾ ਚਾਹੁੰਦਾ ਹਾਂ : ਜਰਮਨਪ੍ਰੀਤ...
    • muneeba ali to lead the pakistan team
      ਮਹਿਲਾ ਇਮਰਜਿੰਗ ਨੇਸ਼ਨਜ਼ ਟ੍ਰੌਫੀ: ਮੁਨੀਬਾ ਅਲੀ ਕਰੇਗੀ ਪਾਕਿਸਤਾਨੀ ਟੀਮ ਦੀ ਅਗਵਾਈ
    • bad light spoils india   a   win
      ਖ਼ਰਾਬ ਰੋਸ਼ਨੀ ਨੇ ਭਾਰਤ 'ਏ' ਨੂੰ ਜਿੱਤ ਤੋਂ ਖੁੰਝਾਇਆ, NZ 'ਏ' ਖ਼ਿਲਾਫ਼...
    • ballon d  or 2026  harry kane and alexia putellas
      ਬੈਲਨ ਡੀ'ਓਰ 2026: ਹੈਰੀ ਕੇਨ ਅਤੇ ਐਲੇਕਸੀਆ ਪੁਟੇਲਸ ਬਣੇ ਵਿਸ਼ਵ ਦੇ ਸਰਵੋਤਮ...
    • icc odi rankings  harmanpreet kaur reaches 8th position
      ਆਈ.ਸੀ.ਸੀ. ਵਨਡੇ ਰੈਂਕਿੰਗ: ਹਰਮਨਪ੍ਰੀਤ ਕੌਰ 8ਵੇਂ ਸਥਾਨ 'ਤੇ ਪਹੁੰਚੀ
    • ind vs nz 3rd t20i
      ਅਭਿਸ਼ੇਕ ਸ਼ਰਮਾ ਦਾ ਤੂਫਾਨੀ ਸੈਂਕੜਾ, ਭਾਰਤ ਨੇ ਨਿਊਜ਼ੀਲੈਂਡ 6 ਵਿਕਟਾਂ ਨਾਲ ਹਰਾਇਆ
    • kajal and neelam reach the world championship semi finals
      ਕਾਜਲ ਅਤੇ ਨੀਲਮ ਵਿਸ਼ਵ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਪੁੱਜੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +