Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    10:47:09 AM

  • gold and silver prices rose for the second consecutive day today

    ਅੱਜ ਫਿਰ ਲਗਾਤਾਰ ਦੂਜੇ ਦਿਨ ਚੜ੍ਹੇ ਸੋਨੇ-ਚਾਂਦੀ ਦੇ...

  • major traffic alert on ambala chandigarh highway

    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ...

  • danger of power crisis in punjab

    ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਸੂਬੇ ਭਰ ਦੇ...

  • punjabi truck drivers in australia

    ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਟੀ.20 ਵਰਲਡ ਕੱਪ: ਵਿਰਾਟ ਕੋਹਲੀ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਪਾਕਿ ਖ਼ਿਲਾਫ਼ ਹੁਣ ਤੱਕ ਰਹੀ ਧਾਕੜ ਬੈਟਿੰਗ

SPORTS News Punjabi(ਖੇਡ)

ਟੀ.20 ਵਰਲਡ ਕੱਪ: ਵਿਰਾਟ ਕੋਹਲੀ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਪਾਕਿ ਖ਼ਿਲਾਫ਼ ਹੁਣ ਤੱਕ ਰਹੀ ਧਾਕੜ ਬੈਟਿੰਗ

  • Updated: 24 Oct, 2021 01:21 PM
New Delhi
t20 world cup virat kohli pakistan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਟੀ.20 ਵਰਲਡ ਕੱਪ 2021 ’ਚ ਭਾਰਤੀ ਟੀਮ ਆਪਣੇ ਮੁਹਿੰਮ ਦਾ ਅਗਾਜ਼ ਪਾਕਿਸਤਾਨ ਦੇ ਖ਼ਿਲਾਫ਼ ਮੁਕਾਬਲੇ ਨਾਲ ਕਰੇਗੀ। ਅੱਜ (24 ਅਕਤਬੂਰ) ਹੋਣ ਵਾਲੇ ਇਸ ਬਲਾਕਬਸਟਰ ਮੁਕਾਬਲੇ ’ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹਨ। ਭਾਰਤੀ ਟੀਮ ’ਚ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਵਰਗੇ ਜਾਂਬਾਜ ਖ਼ਿਡਾਰੀ ਮੌਜੂਦ ਹਨ ਪਰ ਇਸ ਮੁਕਾਬਲੇ ’ਚ ਭਾਰਤੀ ਫੈਂਸ ਦੀਆਂ ਨਜ਼ਰਾਂ ਖ਼ਾਸ ਤੌਰ ’ਤੇ ਕਪਤਾਨ ਵਿਰਾਟ ਕੋਹਲੀ ’ਤੇ ਹੋਵੇਗੀ। ਇਸ ਦੀ ਸਭ ਤੋਂ ਵੱਡੀ ਵਜ੍ਹਾ ਵਿਰਾਟ ਕੋਹਲੀ ਦਾ ਪਾਕਿਸਤਾਨ ਦੇ ਖ਼ਿਲਾਫ ਟੀ.-20 ਰਿਕਾਰਡ ਹੈ। ਕੋਹਲੀ ਨੇ ਪਾਕਿਸਤਾਨ ਦੇ ਖ਼ਿਲਾਫ਼ ਟੀ-20 ਵਰਲਡ ਕੱਪ ’ਚ ਹੁਣ ਤੱਕ ਤਿੰਨ ਪਾਰੀਆਂ ਖੇਡੀਆਂ ਹਨ। ਸਾਲ 2012 ’ਚ ਉਨ੍ਹਾਂ ਨੇ ਇਸ ਟੀਮ ਦੇ ਖ਼ਿਲਾਫ਼ 61 ਗੇਂਦਾਂ ’ਤੇ ਨਾਬਾਦ 78 ਰਨ ਬਣਾਏ ਸਨ। ਜਿਸ ’ਚ ਅੱਠ ਚੌਕੇ ਅਤੇ 2 ਛੱਕੇ ਸ਼ਾਮਲ ਰਹੇ।

ਇਹ ਵੀ ਪੜ੍ਹੋ : T20 ਵਿਸ਼ਵ ਕੱਪ : ਭਾਰਤ-ਪਾਕਿਸਤਾਨ ਵਿਚਾਲੇ ਮਹਾਂ ਮੁਕਾਬਲਾ ਅੱਜ, ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਕਰ ਰਹੇ ਉਡੀਕ

ਇਸ ਦੇ ਬਾਅਦ ਵਿਰਾਟ ਨੇ ਸਾਲ 2014 ’ਚ 32 ਗੇਂਦਾਂ ’ਤੇ ਨਾਬਾਦ 36 ਰਨਾਂ ਦੀ ਪਾਰੀ ਖੇਡੀ ਸੀ। ਫ਼ਿਰ 2016 ’ਚ ਭਾਰਤ ’ਚ ਆਯੋਜਿਤ ਵਰਲਡ ਕੱਪ ’ਚ ਇਸ ਧੁਰੰਧਰ ਨੇ 37 ਗੇਂਦਾਂ ’ਤੇ ਨਾਬਾਦ 55 ਰਨ ਠੋਕ ਦਿੱਤੇ, ਜਿਸ ’ਚ ਸੱਤ ਚੌਕੇ ਅਤੇ ਇਕ ਛੱਕਾ ਸ਼ਾਮਲ ਸੀ।ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਟੀ-20 ਵਰਲਡ ਕੱਪ ’ਚ ਵਿਰਾਟ ਕੋਹਲੀ ਨੇ ਹੁਣ ਤੱਕ ਪਾਕਿਸਤਾਨ ਦੇ ਖ਼ਿਲਾਫ਼ 130 ਗੇਂਦਾਂ ’ਤੇ ਨਾਬਾਦ 169 ਬਣਾਏ ਹਨ। ਪਾਕਿਸਤਾਨ ਦਾ ਕੋਈ ਵੀ ਗੇਂਦਬਾਜ ਭਾਰਤੀ ਕਪਤਾਨ ਨੂੰ ਹੁਣ ਤੱਕ ਆਉਟ ਨਹੀਂ ਕਰ ਸਕਿਆ ਹੈ। 

ਇਹ ਵੀ ਪੜ੍ਹੋ : T20 WC, IND v PAK : ਮੈਚ ਤੋਂ ਪਹਿਲਾਂ ਪਿੱਚ ਤੇ ਸੰਭਾਵਿਤ ਪਲੇਇੰਗ 11 ਸਣੇ ਇਨ੍ਹਾਂ ਖ਼ਾਸ ਗੱਲਾਂ 'ਤੇ ਇਕ ਝਾਤ

ਇਸ ਦੇ ਇਲਾਵਾ ਵਿਰਾਟ ਕੋਹਲੀ ਟੀ-20 ਇੰਟਰਨੈਸ਼ਨਲ ’ਚ ਪਾਕਿਸਤਾਨ ਦੇ ਖ਼ਿਲਾਫ ਸਭ ਤੋਂ ਵੱਧ ਰਨ ਬਣਾਉਣ ਵਾਲੇ ਭਾਰਤੀ ਬੱਲੇਬਾਜ਼ੀ ਵੀ ਹਨ। ਕੋਹਲੀ ਨੇ ਹੁਣ ਤੱਕ ਛੇ ਮੁਕਾਬਲਿਆਂ ’ਚ 84.66 ਦੀ ਔਸਤ ਨਾਲ 254 ਰਨ ਬਣਾਏ ਹਨ। ਦੂਜੇ ਪਾਸੇ ਟੀ.20 ਵਰਲਡ ਕੱਪ ’ਚ ਸ਼ੋਏਬ ਮਲਿਕ ਭਾਰਤ ਦੇ ਖ਼ਿਲਾਫ ਸਭ ਤੋਂ ਵੱਧ ਰਨ ਬਣਾਉਣ ਵਾਲੇ ਪਾਕਿਸਤਾਨੀ ਬੱਲੇਬਾਜ਼ ਹਨ। ਮਲਿਕ ਨੇ ਹੁਣ ਤੱਕ ਪੰਜ ਪਾਰੀਆਂ ’ਚ 20 ਦੀ ਔਸਤ ਨਾਲ ਕੇਵਲ 100 ਰਨ ਬਣਾਏ ਹਨ। ਅਜਿਹੇ ’ਚ ਇਹ ਕਹਿਣਾ ਹੋਵੇਗਾ ਕਿ ਪਾਕਿਸਤਾਨ ਦੇ ਬੱਲੇਬਾਜ਼ਾਂ ਦਾ ਭਾਰਤ ਦੇ ਖ਼ਿਲਾਫ ਟੀ-20 ਵਰਲਡ ਕੱਪ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ। ਅੱਜ ਹੋਣ ਵਾਲੇ ਮੁਕਾਬਲੇ ’ਚ ਵੀ ਭਾਰਤੀ ਗੇਂਦਬਾਜ਼ ਪਾਕਿ ਟੀਮ ’ਤੇ ਕਹਿਰ ਬਣ ਕੇ ਟੁੱਟ ਸਕਦੇ ਹਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾ਼ਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • T20 World Cup
  • Virat Kohli
  • Pakistan
  • ਟੀ.20 ਵਰਲਡ ਕੱਪ
  • ਵਿਰਾਟ ਕੋਹਲੀ
  • ਪਾਕਿਸਤਾਨ

T20 ਵਿਸ਼ਵ ਕੱਪ : ਭਾਰਤ-ਪਾਕਿਸਤਾਨ ਵਿਚਾਲੇ ਮਹਾਂ ਮੁਕਾਬਲਾ ਅੱਜ, ਕ੍ਰਿਕਟ ਪ੍ਰੇਮੀ ਬੇਸਬਰੀ ਨਾਲ ਕਰ ਰਹੇ ਉਡੀਕ

NEXT STORY

Stories You May Like

  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • eyes on rahul gandhi  s next decision
    'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ
  • surya gochar  july 20  zodiac signs  golden period rashifal
    ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਪੀਰੀਅਡ' ਹੋਵੇਗਾ ਸ਼ੁਰੂ
  • team india announced for t20 series against zimbabwe
    ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ ! ਬਾਹਰ ਹੋਇਆ ਧਾਕੜ ਖਿਡਾਰੀ
  • world cup winning captain retires from cricket
    ਵਰਲਡ ਕੱਪ ਜੇਤੂ ਧਾਕੜ ਕਪਤਾਨ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 16 ਸਾਲ ਲੰਬੇ ਕਰੀਅਤ ਦਾ ਹੋਇਆ ਅੰਤ
  • 20 ias officers  transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ
  • boxer preeti eyes commonwealth games gold
    ਮੁੱਕੇਬਾਜ਼ ਪ੍ਰੀਤੀ ਦੀਆਂ ਨਜ਼ਰਾਂ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗਮੇ 'ਤੇ
  • sonam wangchuk hunger strike
    'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • firoza maintains lead after all matches in round 4 ended in draws
      ਰਾਊਂਡ 4 ਦੇ ਸਾਰੇ ਮੈਚ ਡਰਾਅ ਵਿੱਚ ਖਤਮ ਹੋਣ ਤੋਂ ਬਾਅਦ ਫਿਰੋਜ਼ਾ ਦੀ ਲੀਡ ਕਾਇਮ
    • irfan pathan takes aim at virat s critics
      "ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ...
    • fifa season 2026 has become the most expensive world cup ever broken records
      ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ...
    • why was kuldeep yadav left out of the team for the england series
      ਕੁਲਦੀਪ ਯਾਦਵ ਨੂੰ ਇੰਗਲੈਂਡ ਸੀਰੀਜ਼ ਲਈ ਟੀਮ ਤੋਂ ਬਾਹਰ ਕਿਉਂ ਰੱਖਿਆ ਗਿਆ? ਸ਼ੁਭਮਨ...
    • despite argentina  s defeat  martinez sets record
      ਅਰਜਨਟੀਨਾ ਦੀ ਹਾਰ ਦੇ ਬਾਵਜੂਦ ਮਾਰਟੀਨੇਜ਼ ਨੇ ਬਣਾਇਆ ਫਾਈਨਲ 'ਚ ਸਭ ਤੋਂ ਜ਼ਿਆਦਾ...
    • rohit sharma breaks silence  gives a befitting reply to retirement rumours
      ਰੋਹਿਤ ਸ਼ਰਮਾ ਨੇ ਤੋੜੀ ਚੁੱਪੀ, ਸੰਨਿਆਸ ਦੀਆਂ ਅਫਵਾਹਾਂ 'ਤੇ ਦਿੱਤਾ ਠੋਕਵਾਂ ਜਵਾਬ
    • shubman gill worried about bowlers getting injured
      ਗੇਂਦਬਾਜ਼ਾਂ ਦੇ ਹਰ ਦੋ ਜਾਂ ਤਿੰਨ ਮੈਚਾਂ ਬਾਅਦ ਜ਼ਖਮੀ ਹੋਣ ਬਾਰੇ ਚਿੰਤਤ ਹਨ...
    • donald trump  s huge insult
      ਡੋਨਾਲਡ ਟਰੰਪ ਦੀ ਭਾਰੀ ਬੇਇੱਜ਼ਤੀ, ਸਪੇਨ ਦੇ ਕਪਤਾਨ ਨੇ ਮੰਚ ਤੋਂ ਹਟਾਇਆ (ਵੀਡੀਓ)
    • ind vs eng  rohit sharma creates 5 big records at lord  s
      IND vs ENG: ਲਾਰਡਸ 'ਚ ਰੋਹਿਤ ਸ਼ਰਮਾ ਨੇ ਬਣਾ'ਤੇ 5 ਵੱਡੇ ਰਿਕਾਰਡ, ਦਿੱਗਜਾਂ...
    • messi gets emotional on the field after defeat by spain
      ਸਪੇਨ ਹੱਥੋਂ ਮਿਲੀ ਹਾਰ ਤੋਂ ਬਾਅਦ ਮੈਦਾਨ 'ਚ ਮੈਸੀ ਹੋਏ ਭਾਵੁਕ, ਫੈਨਜ਼ ਨੇ ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +