Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    4:35:28 PM

  • new raw chief

    ਵੱਡੀ ਖ਼ਬਰ ; ਬਦਲਿਆ ਗਿਆ RAW ਦਾ ਮੁਖੀ, ਜਾਣੋ ਹੁਣ...

  • know how much the prices of gold silver have fallen in a week

    ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ...

  • driverless delivery of car

    ਕਮਾਲ ਹੋ ਗਿਆ...! ਆਪਣੇ-ਆਪ ਚੱਲ ਕੇ ਗਾਹਕ ਦੇ ਘਰ...

  • wife kills husband with lover scorpio

    ਸ਼ਰੇਆਮ ਘਰ ਆਉਂਦਾ ਸੀ ਆਸ਼ਿਕ! ਪਤੀ ਨੂੰ ਇਲਾਜ ਬਹਾਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਤਨੁਸ਼ ਕੋਟੀਆਨ ਅਤੇ ਸ਼ਮਸ ਮੁਲਾਨੀ ਦੀ ਸ਼ਾਨਦਾਰ ਗੇਂਦਬਾਜ਼ੀ, ਇੰਡੀਆ ਏ ਨੇ ਇੰਡੀਆ ਡੀ ਨੂੰ 186 ਦੌੜਾਂ ਨਾਲ ਹਰਾਇਆ

SPORTS News Punjabi(ਖੇਡ)

ਤਨੁਸ਼ ਕੋਟੀਆਨ ਅਤੇ ਸ਼ਮਸ ਮੁਲਾਨੀ ਦੀ ਸ਼ਾਨਦਾਰ ਗੇਂਦਬਾਜ਼ੀ, ਇੰਡੀਆ ਏ ਨੇ ਇੰਡੀਆ ਡੀ ਨੂੰ 186 ਦੌੜਾਂ ਨਾਲ ਹਰਾਇਆ

  • Edited By Sandeep Kumar,
  • Updated: 15 Sep, 2024 06:15 PM
Sports
tanush  and mullani  s brilliant bowling  india a beat india d by 186 runs
  • Share
    • Facebook
    • Tumblr
    • Linkedin
    • Twitter
  • Comment

ਅਨੰਤਪੁਰ : ਤਨੁਸ਼ ਕੋਟੀਆਨ (ਚਾਰ ਵਿਕਟਾਂ) ਅਤੇ ਸ਼ਮਸ ਮੁਲਾਨੀ (ਤਿੰਨ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ 'ਏ' ਨੇ ਦਲੀਪ ਟਰਾਫੀ ਦੇ ਤੀਜੇ ਮੈਚ ਦੇ ਚੌਥੇ ਦਿਨ ਐਤਵਾਰ ਨੂੰ ਇੰਡੀਆ 'ਡੀ' ਨੂੰ 186 ਦੌੜਾਂ ਨਾਲ ਹਰਾ ਦਿੱਤਾ। ਅੱਜ ਇੱਥੇ ਇੰਡੀਆ ‘ਡੀ’ ਨੇ ਕੱਲ੍ਹ ਇਕ ਵਿਕਟ ’ਤੇ 63 ਦੌੜਾਂ ਤੋਂ ਅੱਗੇ ਖੇਡਣਾ ਸ਼ੁਰੂ ਕੀਤਾ, ਇਸ ਦੌਰਾਨ ਜਦੋਂ ਟੀਮ ਦਾ ਸਕੋਰ 30 ਓਵਰਾਂ ਵਿਚ 102 ਦੌੜਾਂ ਸੀ ਤਾਂ ਯਸ਼ ਦੂਬੇ (37) ਬਦਕਿਸਮਤੀ ਨਾਲ ਰਨ ਆਊਟ ਹੋ ਗਏ। ਇਸ ਤੋਂ ਬਾਅਦ ਸ਼ਮਸ ਮੁਲਾਨੀ ਨੇ ਦੇਵਦੱਤ ਪੱਡੀਕਲ (1) ਨੂੰ ਬੋਲਡ ਕਰਕੇ ਭਾਰਤ 'ਡੀ' ਨੂੰ ਤੀਜਾ ਝਟਕਾ ਦਿੱਤਾ।

ਕਪਤਾਨ ਸ਼੍ਰੇਅਸ ਅਈਅਰ ਨੇ ਰਿੰਕੂ ਭੂਈ ਨਾਲ ਮਿਲ ਕੇ ਕੁਝ ਸਮਾਂ ਪਾਰੀ ਨੂੰ ਸੰਭਾਲਿਆ ਪਰ 47ਵੇਂ ਓਵਰ ਵਿਚ ਮੁਲਾਨੀ ਨੇ ਅਈਅਰ (41) ਨੂੰ ਆਪਣਾ ਸ਼ਿਕਾਰ ਬਣਾ ਕੇ ਵਧਦੀ ਸਾਂਝੇਦਾਰੀ ਨੂੰ ਤੋੜ ਦਿੱਤਾ। ਸੰਜੂ ਸੈਮਸਨ (40) ਵੀ ਮੁਲਾਨੀ ਦਾ ਸ਼ਿਕਾਰ ਹੋ ਗਿਆ। ਸਾਰਾਂਸ਼ ਜੈਨ (5) ਨੂੰ ਤਨੁਸ਼ ਕੋਟੀਆਨ ਨੇ ਆਊਟ ਕੀਤਾ। ਇਸ ਤੋਂ ਬਾਅਦ ਤਨੁਸ਼ ਕੋਟੀਆਨ ਨੇ ਰਿੰਕੂ ਭੂਈ (113) ਨੂੰ ਆਊਟ ਕਰਕੇ ਭਾਰਤ 'ਡੀ' ਦੀਆਂ ਉਮੀਦਾਂ 'ਤੇ ਪਾਣੀ ਫੇਰ ਦਿੱਤਾ। ਸੌਰਭ ਕੁਮਾਰ (22) ਅਤੇ ਹਰਸ਼ਿਤ ਰਾਣਾ (24) ਦੌੜਾਂ ਬਣਾ ਕੇ ਆਊਟ ਹੋ ਗਏ।

ਇਹ ਵੀ ਪੜ੍ਹੋ : ਬੰਗਲਾਦੇਸ਼ ਖ਼ਿਲਾਫ਼ ਟੀ-20 ਲੜੀ 'ਚ ਸ਼ੁਭਮਨ ਗਿੱਲ ਨੂੰ ਦਿੱਤਾ ਜਾਵੇਗਾ ਆਰਾਮ : ਬੀਸੀਸੀਆਈ ਸੂਤਰ

ਭਾਰਤ 'ਏ' ਦੇ ਗੇਂਦਬਾਜ਼ਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ 'ਡੀ' ਟੀਮ ਨੂੰ 82.2 ਓਵਰਾਂ 'ਚ 301 ਦੌੜਾਂ 'ਤੇ ਆਊਟ ਕਰ ਦਿੱਤਾ। ਭਾਰਤ 'ਏ' ਲਈ ਤਨੁਸ਼ ਕੋਟੀਆਨ ਨੇ ਚਾਰ ਵਿਕਟਾਂ ਲਈਆਂ। ਸ਼ਮਸ ਮੁਲਾਨੀ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ। ਖਲੀਲ ਅਹਿਮਦ ਅਤੇ ਰਿਆਨ ਪਰਾਗ ਨੇ ਇਕ-ਇਕ ਬੱਲੇਬਾਜ਼ ਨੂੰ ਆਊਟ ਕੀਤਾ।

ਇਸ ਤੋਂ ਪਹਿਲਾਂ ਪ੍ਰਥਮ ਸਿੰਘ (122) ਅਤੇ ਤਿਲਕ ਵਰਮਾ (ਅਜੇਤੂ 111) ਦੀ ਸੈਂਕੜੇ ਵਾਲੀ ਸਾਂਝੇਦਾਰੀ ਦੀ ਮਦਦ ਨਾਲ ਭਾਰਤ 'ਏ' ਨੇ ਦਲੀਪ ਟਰਾਫੀ ਮੈਚ ਦੇ ਤੀਜੇ ਦਿਨ ਸ਼ਨੀਵਾਰ ਨੂੰ ਤਿੰਨ ਵਿਕਟਾਂ 'ਤੇ 380 ਦੌੜਾਂ 'ਤੇ ਪਾਰੀ ਐਲਾਨ ਕਰ ਦਿੱਤੀ ਅਤੇ ਇੰਡੀਆ 'ਡੀ' ਨੇ 3 ਵਿਕਟਾਂ 'ਤੇ 380 ਦੌੜਾਂ 'ਤੇ ਆਪਣੀ ਪਾਰੀ ਐਲਾਨ ਕੀਤੀ ਅਤੇ ਭਾਰਤ 'ਡੀ' ਨੂੰ 488 ਦੌੜਾਂ ਦਾ ਟੀਚਾ ਦਿੱਤਾ। ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਇੰਡੀਆ ਡੀ ਨੇ ਆਪਣੀ ਦੂਜੀ ਪਾਰੀ ਵਿਚ ਇਕ ਵਿਕਟ ਗੁਆ ਕੇ 63 ਦੌੜਾਂ ਬਣਾ ਲਈਆਂ ਸਨ।

ਭਾਰਤ-ਏ ਨੇ ਆਪਣੀ ਪਹਿਲੀ ਪਾਰੀ 'ਚ 290 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ 'ਚ ਭਾਰਤ 'ਡੀ' ਦੀ ਟੀਮ ਪਹਿਲੀ ਪਾਰੀ 'ਚ ਦੇਵੀਦੱਤ ਪੱਡੀਕਲ ਦੀਆਂ 92 ਦੌੜਾਂ ਦੇ ਯੋਗਦਾਨ ਦੇ ਬਾਵਜੂਦ 183 ਦੌੜਾਂ 'ਤੇ ਆਲ ਆਊਟ ਹੋ ਗਈ ਸੀ। ਭਾਰਤ ਨੇ ਪਹਿਲੀ ਪਾਰੀ ਵਿਚ 107 ਦੌੜਾਂ ਦੀ ਬੜ੍ਹਤ ਹਾਸਲ ਕਰਨ ਤੋਂ ਬਾਅਦ ਪ੍ਰਥਮ ਸਿੰਘ (122) ਅਤੇ ਤਿਲਕ ਵਰਮਾ (ਅਜੇਤੂ 111) ਦੀ ਸੈਂਕੜੇ ਵਾਲੀ ਸਾਂਝੇਦਾਰੀ ਦੀ ਮਦਦ ਨਾਲ ਭਾਰਤ ‘ਏ’ ਨੇ ਤਿੰਨ ਵਿਕਟਾਂ ’ਤੇ 380 ਦੌੜਾਂ ਬਣਾ ਕੇ ਪਾਰੀ ਐਲਾਨ ਦਿੱਤੀ। ਭਾਰਤ 'ਡੀ' ਨੂੰ 488 ਦੌੜਾਂ ਦਾ ਟੀਚਾ ਮਿਲਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Tanush Kotian
  • Shams Mulani
  • India A
  • India D
  • Cricket

ਸ਼ੁਭੰਕਰ ਤੀਜੇ ਦੌਰ ਤੋਂ ਬਾਅਦ ਸੰਯੁਕਤ 36ਵੇਂ ਸਥਾਨ 'ਤੇ ਖਿਸਕੇ

NEXT STORY

Stories You May Like

  • saw beats wiw
    ਦੱਖਣੀ ਅਫਰੀਕਾ ਦੀ ਮਹਿਲਾ ਟੀਮ ਨੇ ਵੈਸਟਇੰਡੀਜ਼ ਨੂੰ 40 ਦੌੜਾਂ ਨਾਲ ਹਰਾਇਆ
  • ind vs eng  veteran player injured
    IND vs ENG: ਧਾਕੜ ਨੇ ਵਾਰਮ ਅਪ ਮੈਚ 'ਚ ਬਣਾਈਆਂ 259 ਦੌੜਾਂ, ਹੁਣ ਲੱਗੀ ਸੱਟ, ਮੁਸ਼ਕਲ 'ਚ ਟੀਮ ਇੰਡੀਆ
  • the return of a formidable player in the second test
    ਦੂਜੇ ਟੈਸਟ 'ਚ ਧਾਕੜ ਖਿਡਾਰੀ ਦੀ ਵਾਪਸੀ! ਟੀਮ ਇੰਡੀਆ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
  • ahmedabad plane crash daughter my father back
    'ਮੈਂ 2 ਕਰੋੜ ਦੇਵਾਂਗੀ ਜੇ ਮੇਰੇ ਪਾਪਾ...' ਏਅਰ ਇੰਡੀਆ 'ਤੇ ਕੱਢਿਆ ਧੀ ਨੇ ਗੁੱਸਾ
  • passengers   luggage missing from air india flight
    ਏਅਰ ਇੰਡੀਆ ਦੀ FLIGHT 'ਚ ਨਵਾਂ ਕਾਰਾ, ਪਤਾ ਲੱਗਣ 'ਤੇ ਯਾਤਰੀਆਂ ਦੇ ਉੱਡੇ ਹੋਸ਼
  • big lapse in another flight of air india
    ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਇੱਕ ਹੋਰ ਫਲਾਈਟ 'ਚ ਮਿਲੀ ਖਾਮੀ, ਪਾਇਲਟ ਨੇ ਰਨਵੇਅ 'ਤੇ ਰੋਕਿਆ ਜਹਾਜ਼
  • air india express flight to kolkata delayed  plane on runway for an hour
    ਹੁਣ ਏਅਰ ਇੰਡੀਆ ਐਕਸਪ੍ਰੈਸ ਜਹਾਜ਼ 'ਚ ਆਈ ਖਰਾਬੀ, ਇਕ ਘੰਟਾ ਰਨਵੇਅ 'ਤੇ ਖੜ੍ਹਾ ਰਿਹਾ Plane
  • state bank of india recruitment sbi
    ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
  • good news for those with driving licenses
    ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ ਪਰੇਸ਼ਾਨੀ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਖੇਡ ਦੀਆਂ ਖਬਰਾਂ
    • dirty work with 11 women this veteran cricketer s actions shocked everyone
      11 ਔਰਤਾਂ ਨਾਲ 'ਗੰਦਾ ਕੰਮ'! ਇਸ ਦਿੱਗਜ ਕ੍ਰਿਕਟਰ ਦੇ ਕਾਰੇ ਨੇ ਹੈਰਾਨ ਕੀਤੇ ਸਾਰੇ
    • legends on ind vs eng
      ਪਹਿਲੇ ਟੈਸਟ 'ਚ ਮਿਲੀ ਕਰਾਰੀ ਹਾਰ ਮਗਰੋਂ ਭਾਰਤੀ ਖਿਡਾਰੀਆਂ ਬਾਰੇ ਧਾਕੜਾਂ ਦਾ ਕੀ...
    • icc rules changed
      ਵੱਡੀ ਖ਼ਬਰ ; ਹੁਣ ਨਹੀਂ ਪਵੇਗਾ ਕੋਈ 'ਰੌਲਾ', ICC ਨੇ ਨਿਯਮਾਂ 'ਚ ਕੀਤੇ ਅਹਿਮ...
    • india vs england ashwin
      ''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ ਕਰਵਾਓ...'', ਧਾਕੜ ਖਿਡਾਰੀ ਨੇ...
    • rinku singh bsa
      ਕ੍ਰਿਕਟ ਗ੍ਰਾਊਂਡ ਮਗਰੋਂ ਹੁਣ 'ਸਿੱਖਿਆ ਦੇ ਮੈਦਾਨ' ’ਤੇ ਨਵੀਂ ਪਾਰੀ ਦੀ ਸ਼ੁਰੂਆਤ...
    • india squash
      ਭਾਰਤੀ ਖਿਡਾਰੀਆਂ ਨੇ ਕਰਾਈ ਬੱਲੇ-ਬੱਲੇ, ਏਸ਼ੀਆਈ ਸਕੁਐਸ਼ ਡਬਲ ਚੈਂਪੀਅਨਸ਼ਿਪ 'ਚ...
    • india after 20 years  this city forefront of cwg the race to 2030
      20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ 'ਚ ਸਭ ਤੋਂ ਅੱਗੇ ਇਹ ਸ਼ਹਿਰ
    • ind vs eng captain shubman lashed out at these players
      IND vs ENG : ਕਪਤਾਨ ਸ਼ੁਭਮਨ ਨੇ ਪੰਤ ਸਮੇਤ ਇਨ੍ਹਾਂ ਖਿਡਾਰੀਆਂ 'ਤੇ ਭੰਨਿਆ ਹਾਰ...
    • sikh young cricketer s remarkable
      ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ...
    • w w w w w    five wickets in one over
      W,W,W,W,W... ਇਕ ਓਵਰ 'ਚ ਪੰਜ ਵਿਕਟਾਂ ਤੇ ਤਿੰਨੇ ਫਾਰਮੈਟ 'ਚ ਹੈਟ੍ਰਿਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +