helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, JUL 20, 2025
ਇਕ ਹੋਰ ਜੰਗ ਹੋਵੇਗੀ ਖ਼ਤਮ! ਜ਼ੇਲੇਂਸਕੀ ਨੇ ਪੁਤਿਨ...
ਅਨਮੋਲ ਗਗਨ ਮਾਨ ਬਾਰੇ ਅਮਨ ਅਰੋੜਾ ਕਹਿ ਗਏ ਵੱਡੀ...
ਬਰਨਾਲਾ ਮਗਰੋਂ ਅੱਜ ਧੂਰੀ ਵਾਲਿਆਂ ਨੂੰ ਮਿਲੇਗਾ ਵੱਡਾ...
ਹਵਾ 'ਚ ਸੀ ਜਹਾਜ਼, ਇੰਜਣ 'ਚੋਂ ਨਿਕਲਣ ਲੱਗੀਆਂ ਅੱਗ...
ਪੰਜਾਬ
ਮਨੋਰੰਜਨ
Photos
Videos
ਨਵੀਂ ਦਿੱਲੀ— ਸ਼ੁੱਕਰਵਾਰ ਨੂੰ ਟੀਮ ਇੰਡੀਆ ਆਇਰਲੈਂਡ ਅਤੇ ਇੰਗਲੈਂਡ ਦੌਰੇ ਦੇ ਲਈ ਰਵਾਨਾ ਹੋ ਗਈ। ਇਸ ਦੌਰੇ 'ਤੇ ਜਾਣ ਤੋਂ ਪਹਿਲਾਂ ਟੀਮ ਇੰਡੀਆ ਦੇ ਕੈਪਟਨ ਵਿਰਾਟ ਕੋਹਲੀ ਅਤੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਪ੍ਰੈੱਸ ਦੇ ਨਾਲ ਇਸ ਦੌਰੇ ਦੀ ਰਣਨੀਤੀ 'ਤੇ ਚਰਚਾ ਕੀਤੀ। ਇਸ ਦੌਰੇ 'ਤੇ ਟੀਮ ਇੰਡੀਆ ਆਪਣੇ ਮਿਸ਼ਨ ਦੀ ਸ਼ੁਰੂਆਤ ਆਇਰਲੈਂਡ ਦੇ ਖਿਲਾਫ ਕਰੇਗੀ। ਇੱਥੇ 27 ਅਤੇ 29 ਜੂਨ ਨੂੰ ਟੀਮ ਇੰਡੀਆ ਨੂੰ 2 ਟੀ20 ਮੈਚ ਖੇਡਣੇ ਹਨ। ਇਸਦੇ ਬਾਅਦ ਟੀਮ ਇੰਡੀਆ ਇੰਗਲੈਂਡ ਦੌਰੇ 'ਤੇ ਟੀਮ ਇੰਡੀਆ 3 ਜੁਲਾਈ ਤੋਂ ਟੀ20 , 3 ਵਨਡੇ ਅਤੇ 5 ਟੈਸਟ ਦੀ ਸੀਰੀਜ਼ ਖੇਡੇਗੀ। ਇੰਗਲੈਂਡ ਰਵਾਨਾ ਹੋਣ ਤੋਂ ਪਹਿਲਾਂ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਜਦੋਂ ਕੁਢ ਫੁਰਸਤ ਦੇ ਪਲ ਮਿਲੇ, ਤਾਂ ਉਨ੍ਹਾਂ ਨੇ ਕੁਝ ਇਸ ਅੰਦਾਜ 'ਚ ਇਨ੍ਹਾਂ ਪਲਾਂ ਨੂੰ ਬਿਤਾਇਆ। ਇੱਥੇ ਪੋਜ਼ ਦਿੰਦੇ ਹੋਏ ਰੋਹਿਤ ਸ਼ਰਮਾ, ਕੁਲਦੀਪ ਯਾਦਵ ਅਤੇ ਯੁਜਵੇਂਦਰ ਚਾਹਲ... ਫੁਰਸਤ ਦੇ ਇਨ੍ਹਾਂ ਪਲਾਂ 'ਚ ਟੀਮ ਇੰਡੀਆ ਦੇ ਦੂਜੇ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਮਿਊਜ਼ਕ ਦਾ ਆਨੰਦ ਲੈਂਦੇ ਹੋਏ ਦਿਖੇ। ਇਸ ਦੌਰਾਨ ਟੀਮ ਦੇ ਮੁੱਖ ਕੋਚ ਸਪਾਰਟਿੰਗ ਸਟਾਫ ਦੇ ਨਾਲ ਇਸ ਕੂਲ ਅੰਦਾਜ 'ਚ ਆਏ ਨਜ਼ਰ.. ਵਿਰਾਟ ਕੋਹਲੀ ਨੇ ਇੰਗਲੈਂਡ ਦੌਰੇ ਦੇ ਲਈ ਕੁਝ ਇਸ ਤਰ੍ਹਾਂ ਕਮਰ ਕੱਸੀ ਹੈ। ਜਿਮ 'ਚ ਸਖਤ ਅਭਿਆਸ ਕਰਦੇ ਹੋਏ ਕੈਪਟਨ ਵਿਰਾਟ ਕੋਹਲੀ।
ਹਸਮੁਦੀਨ ਸਮੇਤ ਤਿੰਨ ਮੁੱਕੇਬਾਜ਼ ਕੈਮਿਸਟਰੀ ਕੱਪ ਦੇ ਸੈਮੀਫਾਈਨਲ 'ਚ
Stories You May Like
ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਮੇਲੇ 'ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਹਾਦਸਾ, 19 ਲੋਕ ਝੁਲਸੇ
ਅਮਰੀਕਾ: ਬੇਕਾਬੂ ਵਾਹਨ ਨੇ ਭੀੜ ਨੂੰ ਦਰੜਿਆ, 20 ਤੋਂ ਵੱਧ ਜ਼ਖਮੀ
ਪਾਕਿਸਤਾਨ 'ਚ ਚੋਣਵੇਂ ਹਵਾਈ ਆਵਾਜਾਈ ਰੂਟ ਬੰਦ
ਰੂਸ ਨੇ ਯੂਕ੍ਰੇਨ 'ਤੇ 300 ਤੋਂ ਵੱਧ ਡਰੋਨਾਂ ਨਾਲ ਕੀਤਾ ਹਮਲਾ, ਇੱਕ ਵਿਅਕਤੀ ਦੀ...
ਟਰੰਪ ਨੂੰ ਚੁਣੌਤੀ, ਸ਼ੀਨਬੌਮ ਨੇ ਨਵੀਂ ਅਮਰੀਕੀ ਸਰਹੱਦੀ ਕੰਧ ਨਿਰਮਾਣ ਦਾ ਕੀਤਾ...
ਜਲੰਧਰ 'ਚ ਵੱਡੀ ਵਾਰਦਾਤ! ਲੁੱਟ ਲਿਆ SBI ਦਾ ATM
ਕੈਨੇੇਡੀਅਨ ਅਰਥਵਿਵਸਥਾ 'ਚ ਯੋਗਦਾਨ ਲਈ ਭਾਰਤੀ ਭਾਈਚਾਰੇ ਦੀ ਸ਼ਲਾਘਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਐਕਸਪੈਰੀਮੈਂਟਸ ਪਿੱਛੋਂ ਕੀ ਹਿੰਦੂ ਵੋਟ ਬੈਂਕ...
ਵੇਖਦੇ ਹੀ ਵੇਖਦੇ ਪੰਜਾਬ ਦੇ ਇਸ ਇਲਾਕੇ 'ਚ ਸਕੂਲ ਕਰ 'ਤੇ ਬੰਦ, ਬਿਜਲੀ ਸਪਲਾਈ ਵੀ...
ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ! 22 ਤਾਰੀਖ਼ ਤੱਕ ਲਗਾਤਾਰ ਭਾਰੀ ਮੀਂਹ,...
ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ...
ਦੇਹ ਵਪਾਰ ਦਾ ਧੰਦਾ ਚਲਾਉਣ ਵਾਲਿਆਂ 'ਤੇ ਪੁਲਸ ਦੀ ਵੱਡੀ ਕਾਰਵਾਈ, 2 ਜਣੇ...
ਚੀਨ ਨੇ ਆਪਣੇ ਵਿਦਿਆਰਥੀਆਂ ਲਈ ਸੁਰੱਖਿਆ ਚੇਤਾਵਨੀ ਕੀਤੀ ਜਾਰੀ
Trump ਨੇ ਕੋਲਾ, ਲੋਹਾ ਧਾਤ, ਰਸਾਇਣਕ ਉਦਯੋਗਾਂ ਨੂੰ ਰਾਹਤ ਦੇਣ ਦਾ ਕੀਤਾ ਫੈਸਲਾ
ਉੱਤਰੀ ਕੋਰੀਆ ਨੇ ਨਵੇਂ ਰਿਜ਼ੋਰਟ 'ਚ ਵਿਦੇਸ਼ੀ ਸੈਲਾਨੀਆਂ ਦੇ ਦਾਖਲੇ 'ਤੇ ਲਾਈ...
ਸੁਰੱਖਿਆ ਬਲਾਂ ਨੇ ਹਿਰਾਸਤ 'ਚ ਲਏ 153 ਆਈ.ਐਸ ਸ਼ੱਕੀ
Subscribe Now!