Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    4:42:22 PM

  • punjabi actress himanshi khurana receives death threat

    '10 ਕਰੋੜ ਦੇ ਨਹੀਂ ਤਾਂ...'; ਪੰਜਾਬੀ ਅਦਾਕਾਰਾ...

  • big accident in jalandhar painful death of delivery boy

    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ...

  • captain amarinder singh discharged from fortis hospital

    ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ...

  • gold shines on valentine  s day  silver shines dull  know the price of 22k 24k

    Valentine Day 'ਤੇ Gold ਚਮਕਿਆ, ਚਾਂਦੀ ਦੀ ਚਮਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅਜਿਹੇ ਜ਼ਿਆਦਾ ਉਮਰ ਦੇ ਕ੍ਰਿਕਟਰ ਜਿਨ੍ਹਾਂ ਨੇ ਅਜੇ ਤਕ ਨਹੀਂ ਲਿਆ ਸੰਨਿਆਸ

SPORTS News Punjabi(ਖੇਡ)

ਅਜਿਹੇ ਜ਼ਿਆਦਾ ਉਮਰ ਦੇ ਕ੍ਰਿਕਟਰ ਜਿਨ੍ਹਾਂ ਨੇ ਅਜੇ ਤਕ ਨਹੀਂ ਲਿਆ ਸੰਨਿਆਸ

  • Updated: 04 Jan, 2020 01:19 PM
Sports
team india  harbhajan singh  retired
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਟੀਮ ਇੰਡੀਆ ਦੇ ਜ਼ਿਆਦਾਤਰ ਕ੍ਰਿਕਟਰ 40 ਦੀ ਉਮਰ ਦੇ ਕਰੀਬ ਆਉਂਦੇ-ਆਉਂਦੇ ਸੰਨਿਆਸ ਲੈਣ ਦਾ ਐਲਾਨ ਕਰ ਦਿੰਦੇ ਹਨ। ਪਰ ਟੀਮ ਇੰਡੀਆ ਦੇ ਕਈ ਅਜਿਹੇ ਧਾਕੜ ਕ੍ਰਿਕਟਰ ਹਨ ਜੋ 40 ਦੇ ਕਰੀਬ ਹਨ ਪਰ ਅਜੇ ਤੱਕ ਉਨ੍ਹਾਂ ਨੇ ਕ੍ਰਿਕਟ ਤੋਂ ਸੰਨਿਆਸ ਨਹੀਂ ਲਿਆ ਹੈ। ਹਾਲਾਂਕਿ ਇਹ ਖਿਡਾਰੀ ਟੀਮ ਇੰਡੀਆ 'ਚ ਵਾਪਸੀ ਕਰਨ ਅਜਿਹੀ ਸੰਭਾਵਨਾ ਬਹੁਤ ਹੀ ਘੱਟ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਕ੍ਰਿਕਟਰਾਂ ਬਾਰੇ ਦਸਦੇ ਹਾਂ ਜੋ ਲੰਬੇ ਸਮੇਂ ਤੋਂ ਟੀਮ 'ਚੋਂ ਬਾਹਰ ਚਲ ਰਹੇ ਹਨ। ਪਰ ਉਨ੍ਹਾਂ ਨੇ ਅਜੇ ਤੱਕ ਟੀਮ ਇੰਡੀਆ ਤੋਂ ਸੰਨਿਆਸ ਨਹੀਂ ਲਿਆ ਹੈ।
PunjabKesari
1. ਹਰਭਜਨ ਸਿੰਘ
ਟੀਮ ਇੰਡੀਆ ਦੇ ਧਾਕੜ ਗੇਂਦਬਾਜ਼ ਹਰਭਜਨ ਸਿੰਘ 39 ਸਾਲ ਦੇ ਹੋ ਗਏ ਹਨ। ਭੱਜੀ ਨੇ 2015 'ਚ ਭਾਰਤ ਲਈ ਆਪਣਾ ਅੰਤਿਮ ਮੈਚ ਸ਼੍ਰੀਲੰਕਾ ਦੇ ਖਿਲਾਫ ਖੇਡਿਆ ਹੈ। ਭੱਜੀ ਨੇ 103 ਟੈਸਟ ਮੈਚ ਖੇਡੇ ਹਨ ਜਿਸ 'ਚ ਉਨ੍ਹਾਂ ਨੇ 417 ਵਿਕਟਾਂ ਲੈਣ ਦੇ ਨਾਲ-ਨਾਲ 2225 ਦੌੜਾਂ ਬਣਾਈਆਂ ਹਨ। ਟੈਸਟ 'ਚ ਉਨ੍ਹਾਂ ਦੇ ਨਾਂ 9 ਅਰਧ ਸੈਂਕੜੇ ਅਤੇ 2 ਸੈਂਕੜੇ ਸ਼ਾਮਲ ਸਨ। ਉਨ੍ਹਾਂ ਦਾ ਵਨ-ਡੇ ਕਰੀਅਰ ਵੀ ਸ਼ਾਨਦਾਰ ਰਿਹਾ, ਭੱਜੀ ਨੇ 236 ਵਨ-ਡੇ ਖੇਡੇ ਹਨ ਅਤੇ 269 ਵਿਕਟਾਂ ਲਈਆਂ ਹਨ। ਉਹ ਫਿਲਹਾਲ ਆਈ. ਪੀ. ਐੱਲ. 'ਚ ਸਰਗਰਮ ਹਨ ਅਤੇ ਚੇਨਈ ਸੁਪਰਕਿੰਗਜ਼ ਵੱਲੋਂ ਖੇਡਦੇ ਹਨ।
PunjabKesari
2. ਅਮਿਤ ਮਿਸ਼ਰਾ
ਅਮਿਤ ਮਿਸ਼ਰਾ ਲਗਭਗ 37 ਸਾਲ ਦੇ ਹੋ ਗਏ ਹਨ। ਉਨ੍ਹਾਂ ਨੇ ਭਾਰਤ ਲਈ ਆਖਰੀ ਮੈਚ ਨਿਊਜ਼ੀਲੈਂਡ ਖਿਲਾਫ ਸਾਲ 2016 'ਚ ਖੇਡਿਆ ਸੀ। ਉਨ੍ਹਾਂ ਨੇ ਭਾਰਤ ਲਈ 22 ਟੈਸਟ ਮੈਚ 'ਚ 76 ਵਿਕਟਾਂ ਲਈਆਂ ਹਨ। ਇਸ ਤੋਂ ਇਲਾਵਾ ਕੌਮਾਂਤਰੀ ਵਨ-ਡੇ 'ਚ ਉਨ੍ਹਾਂ ਨੇ 36 ਮੈਚਾਂ 'ਚ 64 ਵਿਕਟਾਂ ਲਈਆਂ ਹਨ। ਅਮਿਤ ਵੀ ਫਿਲਹਾਲ ਆਈ. ਪੀ. ਐੱਲ. 'ਚ ਖੇਡਦੇ ਹਨ।
PunjabKesari
3. ਇਰਫਾਨ ਪਠਾਨ ਅਤੇ ਯੂਸੁਫ ਪਠਾਨ
ਇਰਫਾਨ ਅਤੇ ਯੂਸੁਫ ਪਠਾਨ ਟੀਮ ਇੰਡੀਆ 'ਚੋਂ ਲੰਬੇ ਸਮੇਂ ਤੋਂ ਬਾਹਰ ਹਨ। ਯੂਸੁਫ 37 ਅਤੇ ਇਰਫਾਨ 35 ਸਾਲ ਦੇ ਹੋ ਚੁੱਕੇ ਹਨ। ਇਨ੍ਹਾਂ ਦੋਹਾਂ ਨੇ ਅਜੇ ਤਕ ਟੀਮ ਇੰਡੀਆ 'ਚੋਂ ਸੰਨਿਆਸ ਨਹੀਂ ਲਿਆ ਹੈ। ਯੂਸੁਫ ਪਠਾਨ ਨੇ ਭਾਰਤ ਲਈ 57 ਵਨ-ਡੇ ਮੈਚ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 27.0 ਦੀ ਔਸਤ ਨਾਲ 810 ਦੌੜਾਂ ਬਣਾਈਆਂ ਹਨ। ਇਸ ਸਾਬਕਾ ਖਿਡਾਰੀ ਨੇ 22 ਟੀ-20 ਕੌਮਾਂਤਰੀ ਮੈਚ ਖੇਡੇ ਹਨ। ਯੂਸੁਫ ਨੇ ਟੀ-20 ਮੈਚਾਂ 'ਚ 146.6 ਦੇ ਸਟ੍ਰਾਈਕ ਰੇਟ ਨਾਲ 236 ਦੌੜਾਂ ਬਣਾਈਆਂ ਹਨ। ਦੂਜੇ ਪਾਸੇ ਇਰਫਾਨ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ 29 ਟੈਸਟ ਮੈਚਾਂ 'ਚ 100 ਵਿਕਟ ਲੈ ਲਏ ਹਨ ਅਤੇ 1105 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 120 ਵਨ-ਡੇ 'ਚ 173 ਵਿਕਟ ਲਈਆਂ ਹਨ ਅਤੇ 1544 ਦੌੜਾਂ ਬਣਾਈਆਂ ਹਨ। ਇਹ ਦੋਵੇਂ ਖਿਡਾਰੀ ਹੁਣ ਆਈ. ਪੀ. ਐੱਲ. 'ਚ ਨਹੀਂ ਖੇਡਦੇ।

  • Team India
  • Harbhajan Singh
  • Retired
  • ਟੀਮ ਇੰਡੀਆ
  • ਹਰਭਜਨ ਸਿੰਘ
  • ਸੰਨਿਆਸ

ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਨੂੰ ਢਾਉਣ ਦੀ ਧਮਕੀ 'ਤੇ ਬੋਲੇ ਭੱਜੀ

NEXT STORY

Stories You May Like

  • supreme court non cricketers sports body
    ਕ੍ਰਿਕਟ ਸੰਘਾਂ ਦੀ ਅਗਵਾਈ ਸਾਬਕਾ ਕ੍ਰਿਕਟਰ ਕਰਨ, ਨਾ ਕਿ ਅਜਿਹੇ ਲੋਕ ਜਿਨ੍ਹਾਂ ਨੂੰ ਬੱਲਾ ਵੀ ਫੜਨਾ ਨਹੀਂ ਆਉਂਦਾ : SC
  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • shani sade sati 2026 to 2027
    3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ ਧਨ ਹਾਨੀ ਦੇ ਸੰਕੇਤ
  • passengers will be able to bring more goods including gold from abroad  rules
    ਹੁਣ ਵਿਦੇਸ਼ ਤੋਂ ਸੋਨੇ ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
  • omar abdullah  jammu and kashmir  budget
    ਉਮਰ ਅਬਦੁੱਲਾ ਨੇ ਜੰਮੂ-ਕਸ਼ਮੀਰ ਦਾ ਬਜਟ ਕੀਤਾ ਪੇਸ਼; ਵਿਕਾਸ ਅਤੇ ਖੁਸ਼ਹਾਲੀ ਲਈ ਉਲੀਕਿਆ ਨਵਾਂ ਰੋਡਮੈਪ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • arijit singh surprises fans with live performance at kolkata concert
    ਸੰਨਿਆਸ ਦੇ ਐਲਾਨ ਮਗਰੋਂ ਅਰਿਜੀਤ ਸਿੰਘ ਨੇ ਮੁੜ ਫੜਿਆ ਮਾਈਕ, ਲਾਈਵ ਪਰਫਾਰਮੈਂਸ ਨਾਲ ਦਿੱਤਾ ਵੱਡਾ ਸਰਪ੍ਰਾਈਜ਼
  • cia team arrests accused who came to supply ganja
    ਗਾਂਜਾ ਸਪਲਾਈ ਕਰਨ ਆਇਆ ਮੁਲਜ਼ਮ CIA ਟੀਮ ਨੇ ਕੀਤਾ ਕਾਬੂ, 2 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ
  • big accident in jalandhar painful death of delivery boy
    ਜਲੰਧਰ 'ਚ ਵੱਡਾ ਹਾਦਸਾ! ਡਿਲੀਵਰੀ ਬੁਆਏ ਦੀ ਦਰਦਨਾਕ ਮੌਤ, ਸਿਰ ਤੋਂ ਲੰਘ ਗਿਆ ਟਰੱਕ
  • punjab weather raining
    ਪੰਜਾਬ 'ਚ 2 ਦਿਨ ਅਹਿਮ! ਬਦਲੇਗਾ ਮੌਸਮ ਤੇ ਪਵੇਗਾ ਮੀਂਹ, ਵਿਭਾਗ ਵੱਲੋਂ 18 ਤਾਰੀਖ਼...
  • big revelations in the hotel mariton partners clashed  case
    ਜਲੰਧਰ ਦੇ ਨਿੱਜੀ ਹੋਟਲ 'ਚ ਹੋਏ ਝਗੜੇ ਦਾ ਮਾਮਲਾ ਗਰਮਾਇਆ! ਪਾਰਟਨਰ ਦੀ ਧੀ ਨੇ...
  • akali dal appointed new halka incharge
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਅਹਿਮ ਫ਼ੈਸਲਾ! ਜਲੰਧਰ ਦੀ ਇਸ ਸੀਟ ਲਈ ਥਾਪਿਆ...
  • trains continue to arrive late
    ਸ਼ਾਨ-ਏ-ਪੰਜਾਬ, ਅੰਮ੍ਰਿਤਸਰ ਸ਼ਤਾਬਦੀ, ਸਵਰਨ ਸ਼ਤਾਬਦੀ, ਆਮਰਪਾਲੀ ਸਣੇ ਵੱਖ-ਵੱਖ...
  • new twist in lucky oberoi murder case jalandhar
    ਜਲੰਧਰ: ਲੱਕੀ ਓਬਰਾਏ ਕਤਲ ਕਾਂਡ 'ਚ ਨਵਾਂ ਮੋੜ! ਇਕ ਹੋਰ ਨਾਂ ਆਇਆ ਸਾਹਮਣੇ,...
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ ਸਾਹਮਣੇ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
Trending
Ek Nazar
sidhu moosewala s father balkaur singh

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਛਲਕਿਆ ਦਰਦ: "ਮੁਸ਼ਕਿਲ ਵਕਤ ਨੇ ਦਿਖਾਈ...

indigo flight

ਇੰਡੀਗੋ ਦੇ ਜਹਾਜ਼ 'ਚ ਬੰਬ! ਇਕ ਪਰਚੀ ਨੇ ਯਾਤਰੀਆਂ ਦੇ ਉੱਡਾ 'ਤੇ ਹੋਸ਼

this is the most expensive bollywood film  which took 14 years to make

ਇਹ ਹੈ ਬਾਲੀਵੁੱਡ ਦੀ ਸਭ ਤੋਂ ਮਹਿੰਗੀ ਫਿਲਮ, ਜਿਸ ਨੂੰ ਬਣਨ ’ਚ ਲੱਗ ਗਏ ਸਨ 14...

5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ind vs pak t20 world cup 2026
      IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...
    • uae beat india by 7 wickets
      TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ
    • captain ruled out t20 world cup 2026
      T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...
    • usa vs netherlands t20 world cup 2026
      T20 ਵਰਲਡ ਕੱਪ: USA ਨੇ ਰਚਿਆ ਇਤਿਹਾਸ, ਨੀਦਰਲੈਂਡ ਨੂੰ 93 ਦੌੜਾਂ ਨਾਲ ਹਰਾ ਕੇ...
    • strange crisis in winter olympics
      ਵਿੰਟਰ ਓਲੰਪਿਕ 'ਚ ਅਜੀਬ ਸੰਕਟ: 3 ਦਿਨਾਂ 'ਚ ਖਿਡਾਰੀਆਂ ਨੇ ਖਤਮ ਕੀਤੇ 10,000...
    • usa vs netherlands t20 world cup 2026
      T20 ਵਰਲਡ ਕੱਪ: ਨੀਦਰਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ
    • canada vs united arab emirates t20 world cup
      ਟੀ-20 ਵਰਲਡ ਕੱਪ: UAE ਨੇ ਕੈਨੇਡਾ ਨੂੰ 5 ਵਿਕਟਾਂ ਨਾਲ ਹਰਾ ਕੇ ਖੋਲ੍ਹਿਆ ਜਿੱਤ ਦਾ...
    • vaibhav suryavanshi s fiery test before ipl
      IPL ਤੋਂ ਪਹਿਲਾਂ ਵੈਭਵ ਸੂਰਿਆਵੰਸ਼ੀ ਦੀ 'ਅਗਨੀ ਪ੍ਰੀਖਿਆ' ! 17 ਫਰਵਰੀ ਤੋਂ...
    • know the 5 main reasons for zimbabwe  s victory over australia
      ਟੀ-20 ਵਿਸ਼ਵ ਕੱਪ 'ਚ ਵੱਡਾ ਉਲਟਫੇਰ: ਆਸਟ੍ਰੇਲੀਆ 'ਤੇ ਜ਼ਿੰਬਾਬਵੇ ਦੀ ਜਿੱਤ ਦੇ...
    • this pakistani spinner can be a big threat to the indian team
      IND vs PAK: ਭਾਰਤੀ ਟੀਮ ਲਈ ਵੱਡਾ ਖ਼ਤਰਾ ਬਣ ਸਕਦੈ ਪਾਕਿ ਦਾ ਇਹ ਸਪਿਨਰ ! ਧੋਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +