Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    11:54:49 AM

  • gold became cheaper  silver  s luster increased

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਦੀ ਚਮਕ...

  • announcement made in punjab regarding may 20

    ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

  • usa donald trump on germany

    ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੂੰ ਪਾਕਿ 'ਚ ਖੇਡਣ ਦਾ ਮਿਲਿਆ ਸੱਦਾ!

SPORTS News Punjabi(ਖੇਡ)

ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੂੰ ਪਾਕਿ 'ਚ ਖੇਡਣ ਦਾ ਮਿਲਿਆ ਸੱਦਾ!

  • Updated: 10 Oct, 2019 12:39 PM
New Delhi
team india captain virat kohli invited to play in pakistan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਉਸਦੀ ਸ਼ਾਨਦਾਰ ਬੱਲੇਬਾਜ਼ੀ ਤਕਨੀਕ ਲਈ ਦੁਨੀਆ 'ਚ ਹਰ ਕੋਈ ਜਾਣਦਾ ਹੈ। ਮੌਜੂਦਾ ਸਮੇਂ ਕੋਹਲੀ ਨੂੰ ਦੁਨੀਆ ਦਾ ਨੰਬਰ ਇਕ ਬੱਲੇਬਾਜ਼ ਮੰਨਿਆ ਜਾਂਦਾ ਹੈ। ਕ੍ਰਿਕਟ ਪ੍ਰਸ਼ੰਸਕ ਕੋਹਲੀ ਦੀ ਬੱਲੇਬਾਜ਼ੀ ਦੇਖਣ ਲਈ ਹਜ਼ਾਰਾਂ ਮੀਲ ਦਾ ਸਫਰ ਕਰ ਕੇ ਪਹੁੰਚਦੇ ਹਨ। ਹੁਣ ਉੱਥੇ ਹੀ ਕੋਹਲੀ ਦੇ ਇਕ ਪ੍ਰਸ਼ੰਸਕ ਨੇ ਉਸ ਨੂੰ ਆਪਣੇ ਦੇਸ਼ ਵਿਚ ਖੇਡਣ ਦੀ ਬਨੇਤੀ ਕੀਤੀ ਹੈ। ਇਹ ਫੈਨ ਪਾਕਿਸਤਾਨ ਦੇਸ਼ ਦਾ ਹੈ ਜਿਸ ਨੇ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ ਪਾਕਿਸਤਾਨ 'ਚ ਆ ਕੇ ਖੇਡਣ ਦੀ ਬੇਨਤੀ ਕੀਤੀ ਹੈ। ਇਸ ਸਮੇਂ ਸ਼੍ਰੀਲੰਕਾ ਟੀਮ ਪਾਕਿਸਤਾਨ ਦੌਰੇ 'ਤੇ ਹੈ। ਦੋਵਾਂ ਟੀਮਾਂ ਵਿਚਾਲੇ ਬੁੱਧਵਾਰ ਨੂੰ ਗੱਦਾਫੀ ਸਟੇਡੀਅਮ ਵਿਚ ਟੀ-20 ਸੀਰੀਜ਼ ਦਾ ਆਖਰੀ ਮੁਕਾਬਲਾ ਖੇਡਿਆ ਗਿਆ ਜਿਸ ਵਿਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 13 ਦੌੜਾਂ ਨਾਲ ਹਰਾ ਕੇ 3-0 ਨਾਲ ਸੀਰੀਜ਼ ਕਲੀਨ ਸਵੀਪ ਕੀਤੀ। ਇਸ ਦੌਰਾਨ ਇਕ ਪਾਕਿ ਪ੍ਰਸ਼ੰਸਕ ਦੇ ਹੱਥਾਂ ਵਿਚ ਪਲੇਕਾਰਡ ਦੇਖਿਆ ਗਿਆ ਜਿਸ 'ਤੇ ਵਿਰਾਟ ਨੂੰ ਪਾਕਿਸਤਾਨ 'ਚ ਆ ਕੇ ਖੇਡਣ ਲਈ ਕਿਹਾ ਗਿਆ ਸੀ। ਇਸ ਤਸਵੀਰ ਨੂੰ ਸੋਸ਼ਲ ਮੀਡੀਆ ਟਵਿੱਟਰ 'ਤੇ ਪੋਸਟ ਕੀਤਾ ਗਿਆ ਹੈ ਜਿਸ ਤੋਂ ਬਾਅਦ ਦੁਨੀਆ ਦੇ ਕਈ ਪ੍ਰਸ਼ੰਸਕਾਂ ਨੇ ਵਿਰਾਟ ਨੂੰ ਪਾਕਿਸਤਾਨ 'ਚ ਖੇਡਣ ਦਾ ਸੁਝਾਅ ਦਿੱਤਾ।

PunjabKesari

ਪਲੇਅਕਾਰਡ 'ਤੇ ਲਿਖਿਆ ਸੀ, ''ਵਿਰਾਟ ਕੋਹਲੀ, ਅਸੀਂ ਤੁਹਾਨੂੰ ਪਾਕਿਸਤਾਨ ਵਿਚ ਖੇਡਦੇ ਦੇਖਣਾ ਚਾਹੁੰਦੇ ਹਾਂ।''

PunjabKesari

ਦੱਸ ਦਈਏ ਕਿ ਸਾਲ 2009 ਵਿਚ ਸ਼੍ਰੀਲੰਕਾ ਟੀਮ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੁਨੀਆ ਦੀ ਹਰ ਟੀਮ ਨੇ ਪਾਕਿਸਤਾਨ 'ਚ ਜਾਣ ਤੋਂ ਮਨ੍ਹਾ ਕਰ ਦਿੱਤਾ ਸੀ। ਕਾਫੀ ਕੋਸ਼ਿਸ਼ ਕਰਨ ਤੋਂ ਬਾਅਦ ਸ਼੍ਰੀਲੰਕਾ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਹੈ। ਹਾਲਾਂਕਿ ਇਸ ਦੌਰੇ 'ਤੇ ਸ਼੍ਰੀਲੰਕਾ ਦੇ ਕਈ ਖਿਡਾਰੀ ਨਹੀਂ ਆਏ। ਇਨ੍ਹਾਂ ਖਿਡਾਰੀਆਂ ਨੇ ਸੁਰੱਖਿਆ ਦਾ ਹਵਾਲਾ ਦਿੰਦਿਆਂ ਪਾਕਿਸਤਾਨ ਜਾਣ ਤੋਂ ਮਨ੍ਹਾਂ ਕਰ ਦਿੱਤਾ ਸੀ।

PunjabKesari

  • Invitation to play
  • Indian captain
  • Virat Kohli
  • Pakistan
  • ਭਾਰਤੀ ਕਪਤਾਨ
  • ਵਿਰਾਟ ਕੋਹਲੀ
  • ਪਾਕਿਤਸਤਾਨ
  • ਖੇਡਣ ਦਾ ਸੱਦਾ

ਬੁਮਰਾਹ ਨੂੰ ਲੈ ਕੇ ਡਰੇ ਕੋਚ ਰਵੀ ਸ਼ਾਸਤਰੀ, ਕਿਹਾ ਇਸ ਚੀਜ਼ ਨੂੰ ਲੈ ਕੇ ਰਹਿਣਾ ਹੋਵੇਗਾ ਸਾਵਧਾਨ

NEXT STORY

Stories You May Like

  • virat kohli gets angry over umpire  s decision
    ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
  • the team captain suddenly changed before the match
    ਵੱਡੀ ਖਬਰ : ਮੈਚ ਤੋਂ ਪਹਿਲਾ ਅਚਾਨਕ ਬਦਲ ਗਿਆ ਟੀਮ ਦਾ ਕਪਤਾਨ, ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • virat kohli  s stormy innings  even veteran batsmen became fans
    IPL 2026: ਵਿਰਾਟ ਕੋਹਲੀ ਦੀ ਤੂਫ਼ਾਨੀ ਪਾਰੀ ਨੇ RCB ਨੂੰ ਦਿਵਾਈ ਜਿੱਤ; ਦਿੱਗਜ ਬੱਲੇਬਾਜ਼ ਵੀ ਹੋਏ ਫਿਦਾ
  • sarpanch sahab sets another record
    IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ
  • virat kohli become first batsman to score 9000 runs in ipl
    ਵਿਰਾਟ ਕੋਹਲੀ ਨੇ ਰਚਿਆ ਇਤਿਹਾਸ: IPL 'ਚ 9000 ਦੌੜਾਂ ਬਣਾਉਣ ਵਾਲੇ ਬਣੇ ਪਹਿਲੇ ਬੱਲੇਬਾਜ਼
  • virat kohli becomes first batsman to hit 300 sixes in ipl
    IPL 'ਚ 300 ਛੱਕੇ ਤੇ 800 ਚੌਕੇ ਲਗਾਉਣ ਵਾਲੇ ਪਹਿਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ
  • virat kohli
    ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ
  • jokovic makes heartwarming revelation about friendship with king kohli
    ਟੈਨਿਸ ਖਿਡਾਰੀ ਜੋਕੋਵਿਚ ਨੇ ਕਿੰਗ ਕੋਹਲੀ ਨਾਲ ਦੋਸਤੀ ਬਾਰੇ ਦਿਲ ਨੂੰ ਛੂਹ ਲੈਣ ਵਾਲਾ ਕੀਤਾ ਖੁਲਾਸਾ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rajasthan set a target of 226 runs for delhi
      RR vs DC, IPL 2026: ਕਪਤਾਨ ਰਿਆਨ ਪਰਾਗ ਦੀ ਤੂਫਾਨੀ ਪਾਰੀ, ਰਾਜਸਥਾਨ ਨੇ ਦਿੱਲੀ...
    • rr vs dc  ipl 2026  rajasthan win the toss against delhi
      RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ...
    • i want to win five ipl titles like dhoni rahul
      KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...
    • vaibhav suryavanshi on the verge of creating history
      ਇਤਿਹਾਸ ਰਚਣ ਦੇ ਕਰੀਬ ਵੈਭਵ ਸੂਰਿਆਵੰਸ਼ੀ! ਇੱਕ ਛੱਕਾ ਮਾਰਦਿਆਂ ਹੀ ਬਣੇਗਾ ਵਿਸ਼ਵ...
    • bhuvneshwar kumar spoke after the defeat to gujarat titans
      IPL 2026: ਗੁਜਰਾਤ ਟਾਈਟਨਸ ਤੋਂ ਹਾਰ ਮਗਰੋਂ ਬੋਲੇ ਭੁਵਨੇਸ਼ਵਰ ਕੁਮਾਰ, ਦੱਸਿਆ-...
    • after ipl a big player was also ruled out of test matches
      IPL ਤੋਂ ਬਾਅਦ ਟੈਸਟ ਮੈਚਾਂ ਤੋਂ ਵੀ ਹੋਇਆ ਬਾਹਰ ਧਾਕੜ ਖਿਡਾਰੀ !
    • now america and iran will face off for the fifa cup
      ਹੁਣ FIFA Cup ਲਈ ਆਹਮੋ-ਸਾਹਮਣੇ ਹੋਣਗੇ ਅਮਰੀਕਾ ਤੇ ਈਰਾਨ, ਫੀਫਾ ਨੇ ਕਰ 'ਤਾ ਵੱਡਾ...
    • cricketers committed dirty act in hotel
      ਕ੍ਰਿਕਟਰਾਂ ਨੇ HOTEL 'ਚ ਕੀਤੀ 'ਗੰਦੀ' ਕਰਤੂਤ! ਚੁੱਕ ਕੇ ਲੈ ਗਈ ਪੁਲਸ
    • virat kohli gets angry over umpire  s decision
      ਅੰਪਾਇਰ ਦੇ ਫੈਸਲੇ 'ਤੇ ਭੜਕੇ ਵਿਰਾਟ ਕੋਹਲੀ, ਵਾਇਰਲ ਹੋਈ ਵੀਡੀਓ
    • rajasthan and delhi teams will face each other today
      ਅੱਜ ਰਾਜਸਥਾਨ ਅਤੇ ਦਿੱਲੀ ਦੀ ਟੀਮ ਹੋਣਗੀਆਂ ਆਹਮੋ-ਸਾਹਮਣੇ, ਇਸ ਖਿਡਾਰੀ 'ਤੇ ਰਹੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +