helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, SEP 17, 2026
ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...
TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...
UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...
ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...
ਪੰਜਾਬ
ਮਨੋਰੰਜਨ
Photos
Videos
ਸਪੋਰਸਟ ਡੈਸਕ— ਟੀਮ ਇੰਡਆ ਵੈਸਟਇੰਡੀਜ਼ ਖਿਲਾਫ ਐਂਟੀਗੁਆ ਦੇ ਮੈਦਾਨ 'ਤੇ ਜਦੋਂ ਪਹਿਲਾ ਟੈਸਟ ਮੈਚ ਖੇਡਣ ਉਤਰੇਗੀ ਤਾਂ ਸਭ ਦੀ ਨਜ਼ਰਾਂ ਟੀਮ ਇੰਡੀਆ ਦੀ ਨਵੀਂ ਜਰਸੀ 'ਤੇ ਵੀ ਹੋਵੇਗੀ। ਆਈ. ਸੀ. ਸੀ. ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਹੁਣ ਟੈਸਟ ਕ੍ਰਿਕਟ 'ਚ ਵੀ ਖਿਡਾਰੀ ਨਾਂ ਅਤੇ ਨੰਬਰ ਵਾਲੀ ਜਰਸੀ ਨਾਲ ਖੇਡਣਗੇ। ਇਸ ਕ੍ਰਮ ਦੀ ਸ਼ੁਰੂਆਤ ਏਸ਼ੇਜ ਤੋਂ ਹੋ ਚੁੱਕੀ ਹੈ। ਹੁਣ ਟੀਮ ਇੰਡੀਆ ਵੀ ਪਹਿਲੀ ਵਾਰ ਇਸ ਨੰਬਰ ਵਾਲੀ ਜਰਸੀਆਂ 'ਚ ਦਿਖੇਗੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਆਪਣੀ ਵਨ-ਡੇ ਵਾਲੀ ਜਰਸੀ ਦੇ ਸਮਾਨ ਹੀ ਨੰਬਰ 18 ਮਿਲਿਆ ਹੈ । ਇਸੇ ਤਰ੍ਹਾਂ ਰਹਾਣੇ, ਪੁਜਾਰਾ, ਪੰਤ ਅਤੇ ਸ਼ਮੀ ਵੀ ਨਵੀਂ ਜਰਸੀ 'ਚ ਨਜ਼ਰ ਆਏ ਹਨ। ਬਹਰਹਾਲ, ਨਵੀਂ ਜਰਸੀ 'ਚ ਸਭ ਤੋਂ ਪਹਿਲਾਂ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ, ਰਿਸ਼ਭ ਪੰਤ, ਅੰਜਿਕਿਆ ਰਹਾਣੇ, ਚੇਤੇਸ਼ਵਰ ਪੁਜਾਰਾ ਅਤੇ ਕੁਲਦੀਪ ਯਾਦਵ ਨੇ ਫੋਟੋਸ਼ੂਟ ਕਰਾਇਆ ਹੈ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਚੱਲ ਰਿਹਾ ਹੈ। ਦੱਸ ਦੇਈਏ ਕਿ ਭਾਰਤੀ ਟੀਮ ਵੈਸਟਇੰਡੀਜ਼ ਦੌਰੇ 'ਤੇ ਵਨ-ਡੇ ਅਤੇ ਟੀ-20 ਸੀਰੀਜ਼ ਜਿੱਤ ਚੁੱਕੀ ਹੈ। ਹੁਣ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਉਨ੍ਹਾਂ ਨੇ ਆਪਣਾ ਅਭਿਆਨ ਸ਼ੁਰੂ ਕਰਨਾ ਹੈ। ਭਾਰਤੀ ਟੀਮ ਦਾ ਪਹਿਲਾ ਟੈਸਟ 22 ਅਗਸਤ ਅਤੇ ਦੂਜਾ 30 ਅਗਸਤ ਨੂੰ ਹੋਣਾ ਹੈ। ਟੀਮ ਇੰਡੀਆ ਪਹਿਲਾ ਟੈਸਟ ਜਿੱਤ ਕੇ ਟੈਸਟ ਸੀਰੀਜ਼ ਦੀ ਵੀ ਜੇਤੂ ਸ਼ੁਰੂਆਤ ਕਰਨਾ ਚਾਹੇਗੀ। ਟੈਸਟ ਸੀਰੀਜ ਨੂੰ ਲੈ ਕੇ ਭਾਰਤੀ ਕਪਤਾਨ ਵਿਰਾਟ ਕੋਹਲੀ ਪਹਿਲਾਂ ਹੀ ਬੋਲ ਚੁੱਕੇ ਹਨ ਕਿ ਇਸ ਚੈਂਪੀਅਨਸ਼ਿਪ 'ਚ ਬੱਲੇਬਾਜ਼ਾਂ ਨੂੰ ਮੁਸ਼ਕਿਲ ਹੋਵੇਗੀ ਕਿਉਂਕਿ ਇਸ ਤੋਂ ਖੇਡ ਦੀ ਇਕ ਵੱਡੀ ਯੋਜਨਾ ਬਣੇਗੀ। ਪਰ ਇਸ ਨਾਲ ਟੈਸਟ ਕ੍ਰਿਕਟ ਨੂੰ ਅਤੇ ਰੋਚਕ ਬਣਾਉਣ ਦਾ ਰੱਸਤਾ ਵੀ ਆਸਾਨ ਹੋ ਜਾਵੇਗਾ।
ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਟੈਸਟ ਟੂਰਨਾਮੈਂਟ ਜਿੱਤਿਆ
Stories You May Like
ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ
ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ
ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ
13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ
ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ
ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ ! ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...
ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ
ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ
ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...
ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ
ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ
ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ
ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ
KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !
ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...
Subscribe Now!