helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, DEC 22, 2025
ਪੰਜਾਬ 'ਚ ਭਲਕੇ ਲੱਗੇਗਾ ਲੰਬਾ Power Cut! ਇਨ੍ਹਾਂ...
ਜਲੰਧਰ 'ਚ ਵੱਡਾ ਹਾਦਸਾ! ਫੈਕਟਰੀ 'ਚ ਟੂਲਜ਼ ਦਾ ਭਰਿਆ...
ਭਲਕੇ ਸਵੇਰ ਤੱਕ ਭਾਰੀ ਮੀਂਹ ਤੇ ਬਰਫ਼ਬਾਰੀ! ਮੌਸਮ...
1 ਜਨਵਰੀ ਤੋਂ ਦੇਸ਼ ਭਰ 'ਚ ਲਾਗੂ ਹੋਣਗੇ ਨਵੇਂ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਟੀਮ ਇੰਡੀਆ ਨੇ ਤੀਜੇ ਅਤੇ ਆਖ਼ਰੀ ਟੀ-20 ਮੁਕਾਬਲੇ 'ਚ ਬੰਗਲਾਦੇਸ਼ ਨੂੰ 30 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਆਪਣੇ ਨਾਂ ਕੀਤੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ ਪੰਜ ਵਿਕਟ ਦੇ ਨੁਕਸਾਨ 'ਤੇ 174 ਦੌੜਾਂ ਬਣਾਈਆਂ। ਜਵਾਬ 'ਚ ਬੰਗਲਾਦੇਸ਼ ਦੀ ਟੀਮ ਨਿਰਧਾਰਤ ਓਵਰਾਂ 'ਚ 144 ਦੌੜਾਂ ਬਣਾ ਸਕੀ ਅਤੇ ਮੈਚ ਹਾਰ ਗਈ। ਆਓ ਜਾਣਦੇ ਹਾਂ ਇਸ ਮੈਚ ਦੇ ਪੰਜ ਹੀਰੋ ਕੌਣ ਰਹੇ— 1. ਦੀਪਕ ਚਾਹਰ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਦੀਪਕ ਚਾਹਰ ਦੇ ਅੱਗੇ ਬੰਗਲਾਦੇਸ਼ੀ ਬੱਲੇਬਾਜ਼ ਗੋਡੇ ਟੇਕਦੇ ਨਜ਼ਰ ਆਏ। ਚਾਹਰ ਨੇ ਹੈਟ੍ਰਿਕ ਦੇ ਨਾਲ 3.2 ਓਵਰ 'ਚ 7 ਦੌੜਾਂ ਦੇ ਕੇ 6 ਵਿਕਟ ਲਏ। ਇਸ ਦੇ ਨਾਲ ਹੀ ਚਾਹਰ ਟੀ-20 ਕੌਮਾਂਤਰੀ ਕ੍ਰਿਕਟ 'ਚ ਹੈਟ੍ਰਿਕ ਲੈਣ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣ ਗਏ ਹਨ। 2. ਸ਼੍ਰੇਅਸ ਅਈਅਰ ਰੋਹਿਤ ਅਤੇ ਧਵਨ ਦੇ ਆਊਟ ਹੋਣ ਦੇ ਬਾਅਦ ਸ਼੍ਰੇਅਸ ਅਈਅਰ ਨੇ ਭਾਰਤ ਵੱਲੋਂ ਧਮਾਕੇਦਾਰ ਪਾਰੀ ਖੇਡੀ। ਅਈਅਰ ਨੇ 33 ਗੇਂਦਾਂ 'ਚ ਤਿੰਨ ਚੌਕੇ ਅਤੇ ਪੰਜ ਛੱਕਿਆਂ ਦੀ ਮਦਦ ਨਾਲ 62 ਦੌੜਾਂ ਦੀ ਧਮਾਕੇਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਸ਼੍ਰੇਅਸ ਅਈਅਰ ਨੇ ਟੀ-20 ਕੌਮਾਂਤਰੀ ਕ੍ਰਿਕਟ 'ਚ ਪਹਿਲਾ ਅਰਧ ਸੈਂਕੜਾ ਜਮਾਇਆ। 3. ਕੇ. ਐੱਲ. ਰਾਹੁਲ ਕੇ. ਐੱਲ. ਰਾਹੁਲ ਦਾ ਵੀ ਬੱਲਾ ਖੂਬ ਚਲਿਆ। ਉਨ੍ਹਾਂ ਨੇ 35 ਗੇਂਦਾਂ 'ਚ 7 ਚੌਕਿਆਂ ਦੀ ਮਦਦ ਨਾਲ 52 ਦੌੜਾਂ ਦੀ ਸ਼ਾਨਦਾਰ ਅਰਧ ਸੈਂਕੜੇ ਵਾਲੀ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਦਾ ਸਟ੍ਰਾਈਕ ਰੇਟ 148.57 ਦਾ ਸੀ। ਤੀਜੇ ਵਿਕਟ ਲਈ ਰਾਹੁਲ ਅਤੇ ਅਈਅਰ ਵਿਚਾਲੇ 59 ਦੌੜਾਂ ਦੀ ਸ਼ਾਂਝੇਦਾਰੀ ਹੋਈ। 4. ਸ਼ਿਵਮ ਦੂਬੇ ਸ਼ਿਵਮ ਦੂਬੇ ਨੇ ਬਿਹਤਰੀਨ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ ਚਾਰ ਓਵਰ 'ਚ 30 ਦੌੜਾਂ ਦੇ ਕੇ ਤਿੰਨ ਮਹੱਤਵਪੂਰਨ ਵਿਕਟ ਝਟਕੇ। ਦੂਬੇ ਨੇ ਵਿਕਟਕੀਪਰ ਬੱਲੇਬਾਜ਼ ਮੁਸ਼ਫਿਕੁਰ ਰਹੀਮ ਨੂੰ ਆਊਟ ਕਰਕੇ ਟੀ-20 ਕੌਮਾਂਤਰੀ ਕ੍ਰਿਕਟ 'ਚ ਆਪਣਾ ਪਹਿਲਾ ਵਿਕਟ ਹਾਸਲ ਕੀਤਾ। 5. ਮਨੀਸ਼ ਪਾਂਡੇ ਇਸ ਸੀਰੀਜ਼ ਦਾ ਪਹਿਲਾ ਮੁਕਾਬਲਾ ਖੇਡ ਰਹੇ ਮਿਡਲ ਆਰਡਰ ਦੇ ਬੱਲੇਬਾਜ਼ ਮਨੀਸ਼ ਪਾਂਡੇ ਨੇ 13 ਗੇਂਦਾਂ 'ਚ ਤਿੰਨ ਚੌਕਿਆਂ ਦੀ ਮਦਦ ਨਾਲ ਤੇਜ਼ 22 ਦੌੜਾਂ ਬਣਾਈਆਂ।
ਜੋਕੋਵਿਚ ਨੇ ATP ਫਾਈਨਲਸ 'ਚ ਕੀਤੀ ਸ਼ਾਨਦਾਰ ਸ਼ੁਰੂਆਤ, ਬੇਰੇਟਿਨੀ ਨੂੰ ਹਰਾਇਆ
Stories You May Like
ਯੁਜਵੇਂਦਰ ਚਾਹਲ ਨੇ ਖਰੀਦੀ ਨਵੀਂ ਸ਼ਾਨਦਾਰ BMW ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼
ਅੰਮ੍ਰਿਤਸਰ-ਮੜਗਾਂਵ 'ਚ ਸੁਪਰਫਾਸਟ ਟ੍ਰੇਨ ਦਾ ਹੋਵੇਗਾ ਸੰਚਾਲਨ
ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ
ਅੰਮ੍ਰਿਤਸਰ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਵਿਜ਼ੀਬਿਲਟੀ ਜ਼ੀਰੋ, ਹਾਈਵੇਅ ਮਾਰਗਾਂ...
ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ...
ਪੰਜਾਬ 'ਚ ਵੱਧ ਰਹੀ ਸਰਦੀ ਕਾਰਣ ਸਿਹਤ ਨੂੰ ਵੱਡਾ ਖ਼ਤਰਾ, ਬਚਾਅ ਲਈ ਡਾਕਟਰਾਂ ਨੇ...
ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ...
Sick Leave ਮੰਗਣ 'ਤੇ ਕਰ'ਤੀ ਪੱਕੀ ਛੁੱਟੀ! ਕਿਹਾ-'ਤੁਹਾਡੇ 'ਚ...'
ਸੁੱਕੀ ਠੰਡ ਤੇ ਪ੍ਰਦੂਸ਼ਣ ਨੇ ਵਧਾਈ ਚਿੰਤਾ, ਫਸਲਾਂ ਤੇ ਸਿਹਤ ਦੋਵੇਂ ਪ੍ਰਭਾਵਿਤ
Liver ਖਰਾਬ ਹੋਣ ਤੋਂ ਪਹਿਲਾਂ ਧੌਣ 'ਤੇ ਦਿਖਦੇ ਨੇ ਇਹ 4 ਸੰਕੇਤ! ਨਾ ਕਰਿਓ Ignore
ਆਖ਼ਿਰ ਜਨਮ ਵੇਲੇ ਕਿਉਂ ਰੋਂਦਾ ਹੈ ਬੱਚਾ ? ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਜਿੰਮ ਜਾਣ ਲਈ ਕੁੜੀ ਨੇ ਬੁੱਕ ਕਰਵਾਈ ਰੈਪਿਡੋ, ਮਗਰੋਂ ਚਾਲਕ ਨੇ ਇਕੱਲੀ ਨੂੰ ਦੇਖ...
ਹਰੀਕੇ ਪੱਤਣ 'ਤੇ ਵਿਦੇਸ਼ੀ ਪੰਛੀਆਂ ਦੀ ਆਮਦ ਸ਼ੁਰੂ, ਸੈਲਾਨੀਆਂ ਦੀ ਗਿਣਤੀ ਵਧਣ ਦੀ...
ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ...
ਧੁੰਦ ਕਾਰਨ ਘੱਟ ਵਿਜੀਬਿਲਟੀ ’ਚ ਸਫਲ ਲੈਂਡਿੰਗ ਦੀ ਤਿਆਰੀ, ਏਅਰਪੋਰਟ ਮੈਨੇਜਮੈਂਟ ਦਾ...
ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ! ਇਹ ਲੋਕ ਜ਼ਰੂਰ ਕਰਨ ਪਰਹੇਜ਼
ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv 'ਚ ਕੈਦ ਹਮਲਾਵਰ
ਪਠਾਨਕੋਟ 'ਚ ਚੋਣਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ, 14 ਤੇ 15 ਦਸੰਬਰ ਨੂੰ Dry...
Subscribe Now!