Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    1:38:44 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • 92 ਸਾਲਾਂ ਮਗਰੋਂ ਹੋਵੇਗਾ ਚਮਤਕਾਰ! ਇਤਿਹਾਸਕ ਰਿਕਾਰਡ ਬਣਾਉਣ ਤੋਂ ਸਿਰਫ਼ ਇੱਕ ਕਦਮ ਦੂਰ ਟੀਮ ਇੰਡੀਆ

SPORTS News Punjabi(ਖੇਡ)

92 ਸਾਲਾਂ ਮਗਰੋਂ ਹੋਵੇਗਾ ਚਮਤਕਾਰ! ਇਤਿਹਾਸਕ ਰਿਕਾਰਡ ਬਣਾਉਣ ਤੋਂ ਸਿਰਫ਼ ਇੱਕ ਕਦਮ ਦੂਰ ਟੀਮ ਇੰਡੀਆ

  • Edited By Sunita,
  • Updated: 15 Sep, 2024 01:07 PM
Sports
team india test record
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਟੀਮ ਇੰਡੀਆ ਦੇ ਖਿਡਾਰੀਆਂ ਨੇ ਬੰਗਲਾਦੇਸ਼ ਖ਼ਿਲਾਫ਼ 19 ਸਤੰਬਰ ਤੋਂ ਸ਼ੁਰੂ ਹੋਣ ਵਾਲੀ 2 ਮੈਚਾਂ ਦੀ ਟੈਸਟ ਸੀਰੀਜ਼ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸੀਰੀਜ਼ ਦਾ ਪਹਿਲਾ ਮੈਚ ਚੇਨਈ 'ਚ ਹੋਵੇਗਾ ਅਤੇ ਭਾਰਤੀ ਟੀਮ ਦੇ ਖਿਡਾਰੀ ਚੇਪੌਕ ਮੈਦਾਨ 'ਤੇ ਅਭਿਆਸ ਕਰ ਰਹੇ ਹਨ। ਭਾਰਤੀ ਕ੍ਰਿਕਟ ਟੀਮ ਲਈ ਇਹ ਸੀਰੀਜ਼ ਬਹੁਤ ਮਹੱਤਵਪੂਰਨ ਹੈ, ਕਿਉਂਕਿ ਉਨ੍ਹਾਂ ਕੋਲ ਬੰਗਲਾਦੇਸ਼ ਨੂੰ ਹਰਾ ਕੇ ਇਕ ਅਨੋਖਾ ਰਿਕਾਰਡ ਆਪਣੇ ਨਾਂ ਕਰਨ ਦਾ ਸੁਨਹਿਰੀ ਮੌਕਾ ਹੈ।

ਇਹ ਖ਼ਬਰ ਵੀ ਪੜ੍ਹੋ - ਗਲੋਬਲ ਸਟਾਰ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਰਚਿਆ ਇਤਿਹਾਸ

ਭਾਰਤੀ ਟੀਮ ਕੋਲ ਇਤਿਹਾਸ ਰਚਣ ਦਾ ਮੌਕਾ
ਜੇਕਰ ਭਾਰਤ ਬੰਗਲਾਦੇਸ਼ ਖਿਲਾਫ ਪਹਿਲਾ ਟੈਸਟ ਮੈਚ ਜਿੱਤਦਾ ਹੈ ਤਾਂ ਇਹ ਵੱਡਾ ਰਿਕਾਰਡ ਬਣ ਜਾਵੇਗਾ। ਭਾਰਤ ਨੇ 1932 'ਚ ਟੈਸਟ ਕ੍ਰਿਕਟ 'ਚ ਆਪਣੀ ਸ਼ੁਰੂਆਤ ਤੋਂ ਬਾਅਦ ਕੁੱਲ 579 ਮੈਚ ਖੇਡੇ ਹਨ। ਇਸ 'ਚ 178 ਮੈਚ ਜਿੱਤੇ ਅਤੇ 178 ਮੈਚ ਹਾਰੇ। ਬਾਕੀ ਬਚੇ 223 ਮੈਚਾਂ 'ਚੋਂ 222 ਮੈਚ ਡਰਾਅ ਰਹੇ ਅਤੇ ਇੱਕ ਮੈਚ ਰੱਦ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੇ ਛੱਡਿਆ ਆਪਣਾ ਰੰਗ, ਜਾਣੋ ਕੀ ਹੈ ਲੋਕਾਂ ਦੇ ਰੀਵਿਊਜ਼

ਜੇਕਰ ਭਾਰਤ ਬੰਗਲਾਦੇਸ਼ ਖ਼ਿਲਾਫ਼ 19 ਸਤੰਬਰ ਤੋਂ ਚੇਨਈ 'ਚ ਹੋਣ ਵਾਲਾ ਪਹਿਲਾ ਟੈਸਟ ਜਿੱਤਦਾ ਹੈ ਤਾਂ ਉਹ ਟੈਸਟ ਕ੍ਰਿਕਟ 'ਚ ਹਾਰ ਤੋਂ ਜ਼ਿਆਦਾ ਜਿੱਤ ਦਰਜ ਕਰਨ ਵਾਲੀ ਪੰਜਵੀਂ ਟੀਮ ਬਣ ਜਾਵੇਗੀ। ਭਾਰਤ ਹੁਣ ਤੱਕ ਇਸ ਰਿਕਾਰਡ ਨੂੰ ਛੂਹ ਨਹੀਂ ਸਕਿਆ ਹੈ। ਜੇਕਰ ਉਹ ਇਸ ਮੀਲ ਪੱਥਰ 'ਤੇ ਪਹੁੰਚ ਜਾਂਦੇ ਹਨ ਤਾਂ 1932 ਤੋਂ ਬਾਅਦ ਯਾਨੀਕਿ 92 ਸਾਲਾਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਕਿ ਟੀਮ ਟੈਸਟ 'ਚ ਹਾਰ ਤੋਂ ਜ਼ਿਆਦਾ ਜਿੱਤੇਗੀ। ਮੌਜੂਦਾ ਸਮੇਂ 'ਚ ਟੈਸਟ ਕ੍ਰਿਕਟ ਦੇ ਇਤਿਹਾਸ 'ਚ ਸਿਰਫ਼ ਚਾਰ ਟੀਮਾਂ ਨੇ ਹਾਰ ਤੋਂ ਵੱਧ ਜਿੱਤ ਪ੍ਰਾਪਤ ਕੀਤੀ ਹੈ।


ਉਹ ਟੀਮਾਂ ਜੋ ਟੈਸਟ ਵਿੱਚ ਹਾਰ ਤੋਂ ਵੱਧ ਜਿੱਤੀਆਂ ਹਨ

  • ਆਸਟਰੇਲੀਆ ਨੇ 866 ਟੈਸਟ ਮੈਚ ਖੇਡੇ ਹਨ, 414 ਜਿੱਤੇ ਹਨ ਅਤੇ 232 ਹਾਰੇ ਹਨ ਅਤੇ ਪਹਿਲੇ ਸਥਾਨ 'ਤੇ ਹੈ।
  • ਇੰਗਲੈਂਡ ਨੇ 1077 ਟੈਸਟ ਮੈਚ ਖੇਡੇ ਅਤੇ 397 ਜਿੱਤਾਂ ਅਤੇ 325 ਹਾਰਾਂ ਨਾਲ ਦੂਜੇ ਸਥਾਨ 'ਤੇ ਰਿਹਾ ਹੈ।
  • ਦੱਖਣੀ ਅਫਰੀਕਾ ਨੇ 466 ਟੈਸਟ ਖੇਡੇ ਹਨ, ਜਿਸ 'ਚ ਉਸ ਨੇ 179 ਮੈਚ ਜਿੱਤੇ ਹਨ ਅਤੇ 161 ਮੈਚ ਹਾਰੇ ਹਨ ਅਤੇ ਤੀਜੇ ਸਥਾਨ 'ਤੇ ਹੈ।
  • ਪਾਕਿਸਤਾਨ ਨੇ 458 ਟੈਸਟ ਮੈਚਾਂ 'ਚੋਂ 148 ਜਿੱਤੇ ਹਨ ਅਤੇ 144 ਹਾਰੇ ਹਨ। ਉਹ ਫਿਲਹਾਲ ਚੌਥੇ ਸਥਾਨ 'ਤੇ ਹੈ।

 

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Team India
  • Test Record
  • Team India Rare Record
  • Record

ਵਿਰਾਟ ਕੋਹਲੀ ਤੇ ਹਰਭਜਨ ਸਿੰਘ ਨੇ ਗਾਇਆ ਗੁਰਦਾਸ ਮਾਨ ਦਾ ਪ੍ਰਸਿੱਧ ਗੀਤ, ਵੇਖੋ ਵੀਡੀਓ

NEXT STORY

Stories You May Like

  • scholarships to children of sanitation workers is a historic step sampla
    ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਨੂੰ ਵਜ਼ੀਫਾ ਦੇਣ ਦਾ ਫੈਸਲਾ ਇਤਿਹਾਸਕ ਕਦਮ : ਵਿਜੇ ਸਾਂਪਲਾ
  • ips crpf ig cobra sanjukta parashar
    CRPF 'ਚ ਇਤਿਹਾਸਕ ਕਦਮ ! ਪਹਿਲੀ ਵਾਰ ਮਹਿਲਾ ਅਫ਼ਸਰ ਨੂੰ ਬਣਾਇਆ ਗਿਆ CoBRA ਦਾ IG
  • we have to be trusted
    ਦੂਰ ਦੀ ਕੌਡੀ ; ਸਾਨੂੰ ਉਸ ਭਰੋਸੇ ’ਤੇ ਖ਼ਰਾ ਉਤਰਨਾ ਹੋਵੇਗਾ...!
  • good news for team india ahead of the series against afg
    AFG ਵਿਰੁੱਧ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਲਈ ਖੁਸ਼ਖਬਰੀ, ਧਾਕੜ ਆਲਰਾਊਂਡਰ ਨੇ ਹਾਸਲ ਕੀਤੀ ਫਿਟਨੈੱਸ
  • star all rounder out of team india
    ਵੈਸਟਇੰਡੀਜ਼ ਖਿਲਾਫ ਸੀਰੀਜ਼ ਲਈ ਟੀਮ ਇੰਡੀਆ ਤੋਂ ਧਾਕੜ ਆਲਰਾਊਂਡਰ ਬਾਹਰ, ਜਾਣੋ ਵਜ੍ਹਾ
  • iffjk 2026  kashmir  shooting location cm omar abdullah
    IFFJK 2026: 'ਕਸ਼ਮੀਰ ਸਿਰਫ਼ ਇੱਕ ਸ਼ੂਟਿੰਗ ਲੋਕੇਸ਼ਨ ਨਹੀਂ, ਕ੍ਰਿਏਟਿਵ ਸੈਂਚੁਰੀ ਹੈ': CM ਉਮਰ ਅਬਦੁੱਲਾ
  • pakistan government orders that only one dish be served at weddings
    ਵਿਆਹ 'ਚ ਸਿਰਫ਼ ਇੱਕ ਡਿਸ਼ ਹੀ ਜਾਵੇ ਪਰੋਸੀ ਪਾਕਿ ਸਰਕਾਰ ਦਾ ਹੁਕਮ
  • historic agreement regarding the kishau dam project
    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ ਭਲਕੇ ਦਿੱਲੀ 'ਚ ਹੋਵੇਗਾ ਇਤਿਹਾਸਕ ਸਮਝੌਤਾ
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • tejbir singh rana won bronze medal
      ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...
    • asian games  indian men  s team out of table tennis competition
      ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਟੇਬਲ ਟੈਨਿਸ ਟੀਮ ਪ੍ਰਤੀਯੋਗਤਾ 'ਚੋਂ ਬਾਹਰ
    • asian games  weightlifter mirabai chanu eyes long awaited medal
      ਏਸ਼ੀਆਈ ਖੇਡਾਂ: ਵੇਟਲਿਫ਼ਟਰ ਮੀਰਾਬਾਈ ਚਾਨੂ ਦੀਆਂ ਨਜ਼ਰਾਂ ਚਿਰਾਂ ਤੋਂ ਉਡੀਕੇ ਜਾ...
    • sourav ganguly becomes a fan of anil kapoor  s show   india ke top 1
      ਅਨਿਲ ਕਪੂਰ ਦੇ ਸ਼ੋਅ 'ਇੰਡੀਆ ਕੇ ਟੌਪ 1%' ਦੇ ਫੈਨ ਹੋਏ ਸੌਰਵ ਗਾਂਗੁਲੀ, ਕੀਤੀ...
    • ind vs jpn one off t20i india defeated japan by 2 runs
      IND vs JPN One-Off T20I: ਭਾਰਤ ਨੇ ਜਾਪਾਨ ਨੂੰ 2 ਦੌੜਾਂ ਨਾਲ ਹਰਾਇਆ
    • ind vs jpn one off t20i  india sets japan a target of 33 runs
      IND vs JPN One-Off T20I: ਭਾਰਤ ਨੇ ਜਾਪਾਨ ਨੂੰ ਦਿੱਤਾ 33 ਦੌੜਾਂ ਦਾ ਟੀਚਾ
    • asian games  indian women  s table tennis team reaches quarter finals
      ਏਸ਼ੀਆਈ ਖੇਡਾਂ: ਭਾਰਤੀ ਮਹਿਲਾ ਟੇਬਲ ਟੈਨਿਸ ਟੀਮ ਥਾਈਲੈਂਡ ਨੂੰ ਹਰਾ ਕੇ ਕੁਆਰਟਰ...
    • ind vs jpn one off t20i
      IND vs JPN One-Off T20I: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ...
    • ind w vs sl w asia cup  final
      IND W vs SL W Asia Cup, Final : ਭਾਰਤ ਨੇ ਸ਼੍ਰੀਲੰਕਾ ਨੂੰ ਦਿੱਤਾ 217 ਦੌੜਾਂ...
    • asian games  chetan bhat loses bronze medal bout in karate
      ਏਸ਼ੀਆਈ ਖੇਡਾਂ: ਕਰਾਟੇ 'ਚ ਚੇਤਨ ਭੱਟ ਕਾਂਸੀ ਦੇ ਤਗਮੇ ਦੇ ਮੁਕਾਬਲੇ 'ਚ ਹਾਰੇ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +