Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    5:13:54 PM

  • drone attack on hospital in sudan

    ਹਸਪਤਾਲ 'ਤੇ ਡਰੋਨ ਹਮਲਾ, 10 ਲੋਕਾਂ ਦੀ ਮੌਤ, ਸੂਡਾਨ...

  • hdfc bank s at1 bond controversy deepens 12 officials charged

    HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12...

  • khushbaz singh jatana s last rites were performed with tearful eyes

    ਖੁਸ਼ਬਾਜ਼ ਸਿੰਘ ਜਟਾਣਾ ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • government scheme farmers loans up to 2 crore

    ਕਿਸਾਨਾਂ ਲਈ ਵੱਡੀ ਖੁਸ਼ਖਬਰੀ! ਕੇਂਦਰ ਦੇ ਰਿਹੈ 2...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Jalandhar
  • ਵਿੰਡੀਜ਼ ਖਿਲਾਫ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

CRICKET News Punjabi(ਕ੍ਰਿਕਟ)

ਵਿੰਡੀਜ਼ ਖਿਲਾਫ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਉਤਰੇਗੀ ਟੀਮ ਇੰਡੀਆ

  • Updated: 11 Oct, 2018 07:30 PM
Jalandhar
team india will be aiming to win series against the windies
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ : ਭਾਰਤ ਵਲੋਂ ਘਰੇਲੂ ਪਿੱਚਾਂ 'ਤੇ ਵਿਦੇਸ਼ੀ ਟੀਮਾਂ ਨੂੰ ਪੂਰੀ ਬੇਰਹਿਮੀ ਨਾਲ ਰੋਲਣ ਦਾ ਕ੍ਰਮ ਵਿੰਡੀਜ਼ ਵਿਰੁੱਧ ਸ਼ੁੱਕਰਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੇ ਦੂਜੇ ਤੇ ਆਖਰੀ ਟੈਸਟ ਕ੍ਰਿਕਟ ਮੈਚ ਵਿਚ ਵੀ ਬਰਕਰਾਰ ਰੱਖਣ ਦੀ ਸੰਭਾਵਨਾ ਹੈ, ਜਿਸ ਵਿਚ ਕੈਰੇਬੀਆਈ ਟੀਮ ਵਾਪਸੀ ਦੀ ਉਮੀਦ ਨਾਲ ਉਤਰੇਗੀ। ਭਾਰਤ ਨੇ ਰਾਜਕੋਟ ਵਿਚ ਪਹਿਲਾ ਟੈਸਟ ਮੈਚ ਪਾਰੀ ਤੇ 272 ਦੌੜਾਂ ਦੇ ਰਿਕਾਰਡ ਫਰਕ ਨਾਲ ਜਿੱਤਿਆ ਸੀ ਤੇ ਦੂਜੇ ਟੈਸਟ ਮੈਚ ਵਿਚ ਵੀ ਕਿਸੇ ਤਰ੍ਹਾਂ ਦਾ ਫਰਕ ਆਉਣ ਦੀ ਸੰਭਾਵਨਾ ਨਹੀਂ ਹੈ, ਜਿਸ ਵਿਚ ਫਿਰ ਤੋਂ ਭਾਰਤੀ ਬੱਲੇਬਾਜ਼ਾਂ ਦੀ ਤੂਤੀ ਬੋਲ ਸਕਦੀ ਹੈ। ਇਸ ਤੋਂ ਇਕ ਹੋਰ ਇਕਤਰਫਾ ਮੁਕਾਬਲਾ ਤੈਅ ਲੱਗ ਰਿਹਾ ਹੈ। ਉਥੇ ਹੀ ਵਿੰਡੀਜ਼ ਦਾ ਕਪਤਾਨ ਜੈਸਨ ਹੋਲਡਰ ਅਜੇ ਸੌ ਫੀਸਦੀ ਫਿੱਟ ਨਹੀਂ ਹੈ,  ਜਦਕਿ ਤੇਜ਼ ਗੇਂਦਬਾਜ਼ ਸ਼ੈਨਨ ਗੈਬ੍ਰੀਏਲ ਦਾ ਵੀ ਖੇਡਣਾ ਸ਼ੱਕੀ ਹੈ। 

Image result for West Indies, India, Test match 2018

ਚੰਗੀ ਕ੍ਰਿਕਟ ਨਹੀਂ ਖੇਡ ਪਾ ਰਹੀ ਵੈਸਟਇੰਡੀਜ਼ ਦੀ ਟੀਮ
ਦੂਜੇ ਪਾਸੇ ਭਾਰਤ ਨੇ ਪਹਿਲਾ ਟੈਸਟ ਮੈਚ 3 ਦਿਨਾਂ ਵਿਚ ਜਿੱਤਣ ਵਾਲੀ ਆਪਣੀ ਟੀਮ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਵੈਸੇ ਭਾਰਤ ਲਈ ਆਸਟਰੇਲੀਆ ਦੌਰੇ ਨੂੰ ਧਿਆਨ ਵਿਚ ਰੱਖਦੇ ਹੋਏ ਇਕਲੌਤਾ ਮੁਕਾਬਲਾ ਆਦਰਸ਼ ਨਹੀਂ ਕਿਹਾ ਜਾਵੇਗਾ। ਇਸ ਤੋਂ ਪਹਿਲਾਂ 2011 ਵਿਚ ਭਾਰਤ ਨੇ ਵਿੰਡੀਜ਼ ਨੂੰ ਇਕਤਰਫਾ ਲੜੀ ਵਿਚ 2-0 ਨਾਲ ਹਰਾਇਆ ਸੀ ਪਰ ਇਸ ਤੋਂ ਬਾਅਦ ਆਸਟਰੇਲੀਆ ਦੌਰੇ ਵਿਚ ਉਸ ਨੂੰ 0-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸੇ ਤਰ੍ਹਾਂ 2013 ਵਿਚ ਵੀ ਭਾਰਤ ਨੇ ਦੋਵੇਂ ਟੈਸਟ ਮੈਚ 3-3 ਦਿਨ ਦੇ ਅੰਦਰ ਜਿੱਤ ਲਏ ਸਨ ਪਰ ਇਸ ਤੋਂ ਬਾਅਦ ਦੱਖਣੀ ਅਫਰੀਕਾ ਦੇ ਦੌਰੇ ਵਿਚ ਉਸ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਪਤਾ ਲੱਗਦਾ ਹੈ ਕਿ ਪਿਛਲੇ ਕੁਝ ਸਾਲਾਂ ਤੋਂ ਖਰਾਬ ਦੌਰ ਵਿਚੋਂ ਲੰਘ ਰਹੀ ਵੈਸਟਇੰਡੀਜ਼ ਦੀ ਟੀਮ ਭਾਰਤੀ ਟੀਮ ਨੂੰ ਲੋੜੀਂਦੀ ਚੁਣੌਤੀ ਨਹੀਂ ਦੇ ਸਕੀ। ਭਾਰਤ ਵੈਸੇ ਵੀ ਆਪਣੀ ਧਰਤੀ 'ਤੇ ਚੰਗਾ ਪ੍ਰਦਰਸ਼ਨ ਕਰਦਾ ਰਿਹਾ ਹੈ।

Image result for West Indies, India, Test match 2018

ਵੈਸਟਇੰਡੀਜ਼ ਦੀ ਗੇਂਦਬਾਜ਼ੀ ਬੇਦਮ, ਵੱਡਾ ਸਕੋਰ ਬਣਾਏਗਾ ਭਾਰਤ
ਇਸ ਤਰ੍ਹਾਂ ਦੇ ਮੁਕਾਬਲੇ ਵਿਚ ਕਿਸੇ ਵੀ ਖਿਡਾਰੀ ਲਈ ਖੁਦ ਨੂੰ ਉਤਸ਼ਾਹਿਤ ਕਰਨਾ ਚੁਣੌਤੀ ਹੁੰਦੀ ਹੈ ਤੇ ਕਪਤਾਨ ਵਿਰਾਟ ਕੋਹਲੀ ਨੇ ਪਿਛਲੇ ਮੈਚ ਵਿਚ 139 ਦੌੜਾਂ ਬਣਾ ਕੇ ਦਿਖਾਇਆ ਸੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਮੈਚ ਵਿਚ ਆਪਣਾ ਸਰਵਸ੍ਰੇਸ਼ਠ ਦੇਣ ਲਈ ਤਿਆਰ ਹੈ। 18 ਸਾਲਾ ਪ੍ਰਿਥਵੀ ਸ਼ਾਹ ਨੇ ਡੈਬਿਊ ਟੈਸਟ ਵਿਚ ਸੈਂਕੜਾ ਲਾ ਕੇ ਉਮੀਦਾਂ ਮੁਤਾਬਕ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ ਪਰ ਕੋਹਲੀ ਦੀ ਪਾਰੀ ਇਸ ਲਈ ਬੇਜੋੜ ਸੀ ਕਿਉਂਕਿ ਇਸ ਨਾਲ ਉਸ ਨੇ ਦਿਖਾਇਆ ਸੀ ਕਿ ਕਿਸ ਤਰ੍ਹਾਂ ਨਾਲ ਇਕ ਹੋਰ ਤਰ੍ਹਾਂ ਦੀ ਚੁਣੌਤੀ ਲਈ ਖੁਦ ਨੂੰ ਤਿਆਰ ਕਰਨਾ ਚਾਹੀਦਾ ਹੈ। ਵਿੰਡੀਜ਼ ਦੀ ਗੇਂਦਬਾਜ਼ੀ ਦੀ ਤੁਲਨਾ ਭਾਰਤ ਦੀ ਕਿਸੇ ਕਮਜ਼ੋਰ ਪਹਿਲੀ ਸ਼੍ਰੇਣੀ ਟੀਮ ਨਾਲ ਕੀਤੀ ਜਾ ਸਕਦੀ ਹੈ। ਉਹ ਬੇਦਮ ਹੈ ਤੇ ਇਸ ਲਈ ਭਾਰਤੀਆਂ ਨੂੰ ਫਿਰ ਤੋਂ ਵੱਡਾ ਸਕੋਰ ਖੜ੍ਹਾ ਕਰਨ ਵਿਚ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਜਦਕਿ ਪਿੱਚ ਵੀ ਇਸਦੇ ਅਨੁਸਾਰ ਲੱਗਦੀ ਹੈ।

Image result for rahane out India, Test match 2018

ਰਹਾਨੇ ਦੀ ਫਾਰਮ ਚਿੰਤਾ ਦਾ ਵਿਸ਼ਾ

ਭਾਰਤ ਲਈ ਇਕਲੌਤਾ ਵਿਸ਼ਾ ਅਜਿੰਕਯ ਰਹਾਨੇ ਦੀ ਫਾਰਮ ਹੈ, ਜਿਹੜਾ ਪਿਛਲੇ 14 ਮਹੀਨਿਆਂ ਤੋਂ ਟੈਸਟ ਮੈਚਾਂ ਵਿਚ ਸੈਂਕੜਾ ਨਹੀਂ ਲਾ ਸਕਿਆ। ਉਹ ਆਸਟਰੇਲੀਆ ਲੜੀ ਤੋਂ ਪਹਿਲਾਂ ਫਾਰਮ ਵਿਚ ਵਾਪਸੀ ਕਰਨ ਦੀ ਪੂਰੀ ਕੋਸ਼ਿਸ਼ ਕਰੇਗਾ। ਕੇ. ਐੱਲ. ਰਾਹੁਲ ਲਗਾਤਾਰ ਮਾੜਾ ਪ੍ਰਦਰਸ਼ਨ ਕਰ ਰਿਹਾ ਹੈ ਪਰ ਉਸ ਨੂੰ ਇਸ ਮੈਚ ਵਿਚ ਬਣਾਈ ਰੱਖਣ ਦਾ ਮਤਲਬ ਹੈ ਕਿ ਭਾਰਤ ਆਸਟਰੇਲੀਆ ਵਿਰੁੱਧ 6 ਦਸੰਬਰ ਤੋਂ ਐਡੀਲੇਡ ਵਿਚ ਸ਼ੁਰੂ ਹੋਣ ਵਾਲੇ ਪਹਿਲੇ ਟੈਸਟ ਮੈਚ ਵਿਚ ਰਾਹੁਲ-ਸ਼ਾਹ ਦੀ ਸਲਾਮੀ ਜੋੜੀ ਨਾਲ ਉਤਰਨਾ ਚਾਹੁੰਦਾ ਹੈ।
Image result for West Indies, India, Test match 2018

ਬੱਲੇਬਾਜ਼ਾਂ ਨੂੰ ਸਬਰ ਰੱਖਣ ਦੀ ਲੋੜ : ਸ਼ਾਰਦੁਲ ਠਾਕੁਰ ਫਿਰ ਤੋਂ 12ਵੇਂ ਖਿਡਾਰੀ ਦੀ ਭੂਮਿਕਾ ਨਿਭਾਏਗਾ। ਮੁਹੰਮਦ ਸ਼ੰਮੀ ਤੇ ਉਮੇਸ਼ ਯਾਦਵ ਵੀ ਇਸ ਮੌਕੇ ਦਾ ਫਾਇਦਾ ਚੁੱਕਣਾ ਚਾਹੁਣਗੇ ਕਿਉਂਕਿ ਉਨ੍ਹਾਂ ਨੂੰ ਵਨ ਡੇ ਟੀਮ ਵਿਚ ਜਗ੍ਹਾ ਮਿਲਣ ਦੀ ਸੰਭਾਵਨਾ ਨਹੀਂ ਹੈ। ਜਿੱਥੋਂ ਤਕ ਵਿੰਡੀਜ਼ ਦਾ ਸਵਾਲ ਹੈ ਤਾਂ ਉਹ ਭਾਰਤ ਨੂੰ ਕੁਝ ਚੁਣੌਤੀ ਪੇਸ਼ ਕਰਨ ਦੀ ਕੋਸ਼ਿਸ਼ ਕਰੇਗਾ। ਪਹਿਲੇ ਟਸਟ ਮੈਚ ਵਿਚ  ਸਿਰਫ ਕੀਰੋਨ ਪਾਵੈਲ ਤੇ ਰੋਸਟਨ ਚੇਜ ਹੀ ਭਾਰਤੀ ਹਮਲੇ ਦਾ ਕੁਝ ਦੇਰ ਤਕ ਸਾਹਮਣਾ ਕਰ ਸਕੇ ਸਨ। ਉਸਦੇ ਬੱਲੇਬਾਜ਼ਾਂ ਨੂੰ ਸਬਰ ਰੱਖਣ ਦੀ ਲੋੜ ਹੈ, ਜਿਹੜਾ ਕਿ ਪਹਿਲੇ ਮੈਚ ਵਿਚ ਨਹੀਂ ਦਿਸਿਆ ਸੀ।
Image result for West Indies, India, Test match 2018

ਟੀਮਾਂ ਇਸ ਤਰ੍ਹਾਂ ਹਨ :
ਭਾਰਤ
: ਵਿਰਾਟ ਕੋਹਲੀ (ਕਪਤਾਨ), ਪ੍ਰਿਥਵੀ ਸ਼ਾਹ, ਕੇ. ਐੱਲ. ਰਾਹੁਲ, ਚੇਤੇਸ਼ਵਰ ਪੁਜਾਰਾ, ਅਜਿੰਕਯ ਰਹਾਨੇ, ਰਿਸ਼ਭ ਪੰਤ (ਵਿਕਟਕੀਪਰ), ਆਰ. ਅਸ਼ਵਿਨ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਉਮੇਸ਼ ਯਾਦਵ, ਮੁਹੰਮਦ ਸ਼ੰਮੀ, ਸ਼ਾਰਦੁਲ ਠਾਕੁਰ।
ਵਿੰਡੀਜ਼ : ਜੈਸਨ ਹੋਲਡਰ (ਕਪਤਾਨ), ਸੁਨੀਲ ਐਮਬ੍ਰਿਸ, ਦੇਵੇਂਦ੍ਰ ਵਿਸ਼ੂ, ਕ੍ਰੇਗ ਬ੍ਰੈਥਵੇਟ, ਰੋਸਟਨ ਚੇਜ, ਸ਼ੇਨ ਡੌਓਰਿਚ, ਸ਼ੈਨਨ ਗੈਬ੍ਰੀਏਲ, ਜਮਹਰ ਹੈਮਿਲਟਨ, ਸ਼ਿਮਰੋਨ ਹੇਟਮਾਯਰ, ਸ਼ਾਈ ਹੋਪ, ਅਲਕਾਰੀ ਜੋਸੇਫ, ਕੀਮੋ ਪੌਲ, ਕੀਰੋਨ ਪਾਵੈਲ, ਕੇਮਰ ਰੋਚ ਤੇ ਜੋਮੇਲ ਵਾਰਿਕਨ।

  • West Indies
  • India
  • Test match
  • ਵੈਸਟਇੰਡੀਜ਼
  • ਭਾਰਤ
  • ਟੈਸਟ ਮੈਚ

ਪ੍ਰਿਥਵੀ ਸ਼ਾਹ ਦੀ ਕਿਸੇ ਨਾਲ ਤੁਲਨਾ ਨਾ ਕਰੋ : ਵਿਰਾਟ

NEXT STORY

Stories You May Like

  • team india announced for south africa series
    ਦੱਖਣੀ ਅਫਰੀਕਾ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ-ਕਿਸ ਨੂੰ ਮਿਲਿਆ ਮੌਕਾ
  • team india  s t20 and odi series announced
    ਟੀਮ ਇੰਡੀਆ ਦੀਆਂ ਟੀ20 ਤੇ ਵਨਡੇ ਸੀਰੀਜ਼ ਦਾ ਐਲਾਨ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • team india will tour this country play test and odi series
    ਟੀਮ ਇੰਡੀਆ ਕਰੇਗੀ ਇਸ ਦੇਸ਼ ਦਾ ਦੌਰਾ, ਖੇਡੇਗੀ ਟੈਸਟ ਤੇ ਵਨਡੇ ਸੀਰੀਜ਼, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ
  • sudden announcement of t 20 series amidst ipl 2026
    IPL 2026 ਦੇ ਵਿਚਕਾਰ ਅਚਾਨਕ T-20 ਸੀਰੀਜ਼ ਦਾ ਐਲਾਨ! ਇਸ ਟੀਮ ਨਾਲ ਭਿੜੇਗੀ Team India
  • hardik  sukhjit  sanjay  abhishek in hockey india player of the year award
    ਹਾਰਦਿਕ, ਸੁਖਜੀਤ, ਸੰਜੇ, ਅਭਿਸ਼ੇਕ ਹਾਕੀ ਇੰਡੀਆ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਦੀ ਦੌੜ ’ਚ
  • indigo gives big responsibility to former air india md
    IndiGo ਨੇ ਏਅਰ ਇੰਡੀਆ ਦੇ ਸਾਬਕਾ MD ਆਲੋਕ ਸਿੰਘ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਬਣੇ Chief Strategy ਅਫ਼ਸਰ
  • iran war  air india ceo appeals to curb wasteful spending
    ਈਰਾਨ ਜੰਗ : ਏਅਰ ਇੰਡੀਆ ਦੇ CEO ਨੇ ਫਾਲਤੂ ਖਰਚਿਆਂ ’ਤੇ ਰੋਕ ਲਾਉਣ ਦੀ ਕੀਤੀ ਅਪੀਲ
  • air india flight  emergency landing
    ਲਖਨਊ ’ਚ ਏਅਰ ਇੰਡੀਆ ਫਲਾਈਟ ਦੀ ਐਮਰਜੈਂਸੀ ਲੈਂਡਿੰਗ: 36000 ਫੁੱਟ ’ਤੇ ਧੂੰਆਂ, ਯਾਤਰੀਆਂ ਦੇ ਸੁੱਕੇ ਸਾਹ
  • nikita from jalandhar obtained her degree in italy
    ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...
  • auto driver ruckus over 200 rupees in jalandhar then video viral
    ਜਲੰਧਰ 'ਚ 200 ਰੁਪਏ ਨੂੰ ਲੈ ਕੇ ਹੰਗਾਮਾ! 500 ਮੀਟਰ ਦੀ ਦੂਰੀ 'ਤੇ ਲਿਜਾ ਕੇ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • sdo of pspcl arrested by punjab vigilance
    PSPCL ਦਾ SDO ਵਿਜੀਲੈਂਸ ਵੱਲੋਂ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼...
  • girl who was raped and murdered in jalandhar is again in the discussion
    ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਮਾਮਲਾ ਗਰਮਾਇਆ! ਮੁਲਜ਼ਮ ਦੀ...
  • young man wanted to go abroad  ends up in jail
    ਵਿਦੇਸ਼ ਜਾਂਦਾ-ਜਾਂਦਾ ਪਹੁੰਚ ਗਿਆ ਹਵਾਲਾਤ, ਡੋਡਿਆਂ ਦਾ ਪਰਚਾ ਬਣਿਆ ਚਰਚਾ ਦਾ ਵਿਸ਼ਾ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ...
Trending
Ek Nazar
handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਕ੍ਰਿਕਟ ਦੀਆਂ ਖਬਰਾਂ
    • abhishek sharma  bcci  ipl 2026
      IPL 2026: ਸਟਾਰ ਬੱਲੇਬਾਜ਼ ਅਭਿਸ਼ੇਕ ਸ਼ਰਮਾ 'ਤੇ BCCI ਦੀ ਸਖ਼ਤ ਕਾਰਵਾਈ
    • sunrisers hyderabad defeats kkr by 65 runs
      IPL 2026: ਸਨਰਾਈਜ਼ਰਜ਼ ਹੈਦਰਾਬਾਦ ਨੇ ਖੋਲ੍ਹਿਆ ਜਿੱਤ ਦਾ ਖਾਤਾ, KKR ਨੂੰ 65...
    • hyderabad set a mountain like target of 227 runs for kolkata
      KKR vs SRH, IPL 2026: ਹੈਦਰਾਬਾਦ ਨੇ ਕੋਲਕਾਤਾ ਅੱਗੇ ਰੱਖਿਆ 227 ਦੌੜਾਂ ਦਾ...
    • ipl 2026  abhishek sharma creates history
      IPL 2026: ਅਭਿਸ਼ੇਕ ਸ਼ਰਮਾ ਨੇ ਰਚਿਆ ਇਤਿਹਾਸ, SRH ਲਈ 100 ਛੱਕੇ ਪੂਰੇ ਕਰਨ ਵਾਲੇ...
    • kkr vs srh ipl 2026 kolkata won the toss
      KKR vs SRH, IPL 2026: ਕੋਲਕਾਤਾ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਬੱਲੇਬਾਜ਼ੀ ਦਾ...
    • 2 year ban imposed in ipl
      IPL 'ਚ ਲੱਗਾ 2 ਸਾਲ ਦਾ ਬੈਨ, ਹੁਣ PSL ਖੇਡਣ ਪਹੁੰਚਿਆ ਇਹ ਸਟਾਰ ਖਿਡਾਰੀ; ਅਚਾਨਕ...
    • will sarpanch sahab be out of ipl punjab kings shares big update
      ਕੀ IPL 'ਚੋਂ ਬਾਹਰ ਹੋਣਗੇ 'ਸਰਪੰਚ ਸਾਬ੍ਹ'? ਪੰਜਾਬ ਕਿੰਗਜ਼ ਨੇ ਸਾਂਝੀ ਕੀਤੀ ਵੱਡੀ...
    • lsg vs dc  mohammed shami creates a big record
      LSG vs DC: ਮੁਹੰਮਦ ਸ਼ੰਮੀ ਨੇ ਕੇਐੱਲ ਰਾਹੁਲ ਦਾ ਵਿਕਟ ਲੈ ਕੇ ਬਣਾਇਆ ਵੱਡਾ ਰਿਕਾਰਡ
    • ipl 2026  dhoni returns to practice nets
      IPL 2026: ਪ੍ਰੈਕਟਿਸ ਨੇਟਸ 'ਚ ਪਰਤੇ ਧੋਨੀ; PBKS ਵਿਰੁੱਧ ਮੁਕਾਬਲੇ 'ਚ ਕਰ...
    • actress arrested on cricketer s complaint
      ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +