Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    3:39:01 PM

  • major police action against famous social media influencer baba burger wala

    ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ...

  • punjab a big diwali gift for employees

    ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ, ਫ਼ੈਸਲੇ...

  • alliance  akali dal  sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

  • many records were broken  including car sales  upi and gst in october

    ਭਾਰਤੀ ਅਰਥਵਿਵਸਥਾ ਲਈ ਸ਼ਾਨਦਾਰ ਰਿਹਾ ਅਕਤੂਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਅੱਜ

SPORTS News Punjabi(ਖੇਡ)

ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ ਅੱਜ

  • Edited By Priyanka,
  • Updated: 23 Feb, 2025 09:17 AM
Sports
the big clash between india and pakistan today
  • Share
    • Facebook
    • Tumblr
    • Linkedin
    • Twitter
  • Comment

ਦੁਬਈ-  ਚੈਂਪੀਅਨਜ਼ ਟਰਾਫੀ 2025 ਦਾ ਪੰਜਵਾਂ ਮੈਚ ਅੱਜ ਯਾਨੀ ਐਤਵਾਰ (23 ਫਰਵਰੀ) ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਦੁਬਈ ਦੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ। ਇਸ ਮੈਚ 'ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਅਤੇ ਪਾਕਿਸਤਾਨ ਦੇ ਕਪਤਾਨ ਮੁਹੰਮਦ ਰਿਜ਼ਵਾਨ 2 ਵਜੇ ਟਾਸ ਲਈ ਮੈਦਾਨ 'ਤੇ ਪਹੁੰਚਣਗੇ ਪਰ ਇਸ ਤੋਂ ਪਹਿਲਾਂ ਅੱਜ ਅਸੀਂ ਤੁਹਾਨੂੰ ਪਿੱਚ ਰਿਪੋਰਟ, ਹੈੱਡ ਟੂ ਹੈੱਡ, ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11 ਅਤੇ ਮਹੱਤਵਪੂਰਨ ਖਿਡਾਰੀਆਂ ਬਾਰੇ ਦੱਸਣ ਜਾ ਰਹੇ ਹਾਂ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਵੱਡਾ ਮੁਕਾਬਲਾ
ਆਈ.ਸੀ.ਸੀ. ਪੁਰਸ਼ ਚੈਂਪੀਅਨਜ਼ ਟਰਾਫੀ ਦੇ ਇਤਿਹਾਸ 'ਚ ਭਾਰਤ ਅਤੇ ਪਾਕਿਸਤਾਨ 5 ਵਾਰ ਭਿੜ ਚੁੱਕੇ ਹਨ, ਜਿਸ 'ਚ ਪਾਕਿਸਤਾਨ ਨੇ ਭਾਰਤ ਨੂੰ ਤਿੰਨ ਵਾਰ ਹਰਾਇਆ ਹੈ ਅਤੇ ਭਾਰਤ ਨੇ ਸਿਰਫ ਦੋ ਵਾਰ ਜਿੱਤ ਪ੍ਰਾਪਤ ਕੀਤੀ ਹੈ ਪਰ ਹੁਣ ਸਥਿਤੀ ਬਹੁਤ ਬਦਲ ਗਈ ਹੈ, ਅੱਜ ਕਾਗਜ਼ਾਂ 'ਤੇ ਪਾਕਿਸਤਾਨ ਦੀ ਟੀਮ ਭਾਰਤ ਦੇ ਸਾਹਮਣੇ ਕਮਜ਼ੋਰ ਦਿਖਾਈ ਦੇ ਰਹੀ ਹੈ, ਜਦੋਂ ਕਿ ਭਾਰਤ ਜਿੱਤ ਦਾ ਦਾਅਵੇਦਾਰ ਨਜ਼ਰ ਆ ਰਿਹਾ ਹੈ, ਕਿਉਂਕਿ ਪਾਕਿਸਤਾਨ ਪਿਛਲੇ 5 ਵਨਡੇ ਮੈਚਾਂ 'ਚ ਭਾਰਤ ਨੂੰ ਹਰਾਉਣ 'ਚ ਕਾਮਯਾਬ ਨਹੀਂ ਹੋਇਆ ਹੈ।

ਪਿੱਚ ਰਿਪੋਰਟ
ਦੁਬਈ ਦੀ ਪਿੱਚ ਬੱਲੇਬਾਜ਼ ਅਤੇ ਗੇਂਦਬਾਜ਼ ਦੋਵਾਂ ਲਈ ਮਦਦਗਾਰ ਹੈ। ਇੱਥੇ ਪਿੱਚ ਹੌਲੀ ਹੈ ਪਰ ਫਿਰ ਵੀ ਤੇਜ਼ ਗੇਂਦਬਾਜ਼ ਨਵੀਂ ਗੇਂਦ ਨਾਲ ਵਿਕਟਾਂ ਲੈਂਦੇ ਹਨ। ਇੱਕ ਵਾਰ ਜਦੋਂ ਬੱਲੇਬਾਜ਼ ਇਸ ਪਿੱਚ 'ਤੇ ਸੈੱਟ ਹੋ ਜਾਂਦੇ ਹਨ, ਤਾਂ ਉਹ ਆਸਾਨੀ ਨਾਲ ਦੌੜਾਂ ਬਣਾ ਸਕਦੇ ਹਨ। ਇਸ ਦੇ ਨਾਲ ਹੀ ਸਪਿਨਰ ਮੱਧ ਓਵਰਾਂ 'ਚ ਵਿਕਟਾਂ ਵੀ ਲੈਂਦੇ ਹਨ। ਬੰਗਲਾਦੇਸ਼ ਦੇ ਖਿਲਾਫ ਮੈਚ 'ਚ ਤੇਜ਼ ਗੇਂਦਬਾਜ਼ਾਂ ਨੇ ਨਵੀਂ ਗੇਂਦ ਨਾਲ ਵਿਕਟਾਂ ਲਈਆਂ ਅਤੇ ਫਿਰ ਸਪਿਨਰਾਂ ਨੇ ਵੀ ਵਿਚਕਾਰਲੇ ਓਵਰਾਂ 'ਚ ਆਪਣੇ ਰੰਗ ਬਿਖੇਰੇ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਅਤੇ ਤੋਹੀਦ ਹਾਰਡੋਏ ਵਰਗੇ ਬੱਲੇਬਾਜ਼ਾਂ ਨੇ ਵੀ ਪਿੱਚ 'ਤੇ ਸੈੱਟ ਹੋਣ ਤੋਂ ਬਾਅਦ ਸੈਂਕੜੇ ਲਗਾਏ।

ਡਬਕੀ 'ਚ ਹੁਣ ਤੱਕ ਕੁੱਲ 59 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਇਸ ਦੌਰਾਨ 22 ਵਾਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਅਤੇ 35 ਵਾਰ ਦੌੜਾਂ ਦਾ ਪਿੱਛਾ ਕਰਨ ਵਾਲੀ ਟੀਮ ਜੇਤੂ ਰਹੀ ਹੈ। ਇਸ ਮੈਦਾਨ 'ਤੇ ਪਹਿਲੀ ਪਾਰੀ ਦਾ ਔਸਤ ਸਕੋਰ 218 ਦੌੜਾਂ ਅਤੇ ਦੂਜੀ ਪਾਰੀ ਦਾ ਔਸਤ ਸਕੋਰ 198 ਦੌੜਾਂ ਹੈ। ਇੱਥੇ ਸਭ ਤੋਂ ਵੱਧ ਸਕੋਰ 355 ਅਤੇ ਨਿਊਨਤਮ ਸਕੋਰ 91 ਦੌੜਾਂ ਹੈ।

IND ਬਨਾਮ PAK ਹੈੱਡ ਟੂ ਹੈੱਡ ਰਿਕਾਰਡ
ਭਾਰਤੀ ਕ੍ਰਿਕਟ ਟੀਮ ਨੇ ਹੁਣ ਤੱਕ ਪਾਕਿਸਤਾਨ ਨਾਲ ਕੁੱਲ 135 ਅੰਤਰਰਾਸ਼ਟਰੀ ਵਨਡੇ ਮੈਚ ਖੇਡੇ ਹਨ, ਜਿਨ੍ਹਾਂ 'ਚੋਂ ਪਾਕਿਸਤਾਨ ਨੇ 73 ਮੈਚ ਜਿੱਤੇ ਹਨ, ਜਦਕਿ ਟੀਮ ਇੰਡੀਆ ਨੇ 57 ਮੈਚਾਂ 'ਚ ਜਿੱਤ ਦਰਜ ਕੀਤੀ ਹੈ, ਜਦੋਂ ਕਿ ਦੋਵਾਂ ਟੀਮਾਂ ਵਿਚਾਲੇ 5 ਮੈਚ ਨਿਰਣਾਇਕ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਦੁਬਈ 'ਚ ਕੌਣ ਜਿੱਤੇਗਾ।

ਭਾਰਤ-ਪਾਕਿਸਤਾਨ ਦੇ ਅਹਿਮ ਖਿਡਾਰੀ
ਭਾਰਤ ਲਈ ਬੰਗਲਾਦੇਸ਼ ਖਿਲਾਫ ਸੈਂਕੜਾ ਲਗਾਉਣ ਵਾਲੇ ਸ਼ੁਭਮਨ ਗਿੱਲ 'ਤੇ ਧਿਆਨ ਰਹੇਗਾ। ਉਨ੍ਹਾਂ ਨੇ ਪਿਛਲੇ 7 ਮੈਚਾਂ ਵਿੱਚ 69.5 ਦੀ ਔਸਤ ਅਤੇ 88.34 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ ਹਨ। ਰੋਹਿਤ ਸ਼ਰਮਾ ਨੇ 7 ਮੈਚਾਂ 'ਚ 320 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਅਕਸ਼ਰ ਪਟੇਲ ਨੇ ਬੰਗਲਾਦੇਸ਼ ਖਿਲਾਫ 9 ਮੈਚਾਂ 'ਚ 10 ਵਿਕਟਾਂ ਅਤੇ ਮੁਹੰਮਦ ਸ਼ਮੀ ਨੇ 5 ਵਿਕਟਾਂ ਲਈਆਂ। ਹੁਣ ਇਨ੍ਹਾਂ ਚਾਰਾਂ ਦੀ ਨਜ਼ਰ ਪਾਕਿਸਤਾਨ ਦੇ ਖਿਲਾਫ ਹੋਵੇਗੀ।ਪਾਕਿਸਤਾਨ ਲਈ ਸਲਮਾਨ ਆਗਾ ਨੇ ਪਿਛਲੇ 10 ਮੈਚਾਂ 'ਚ 458 ਦੌੜਾਂ ਬਣਾਈਆਂ ਹਨ ਅਤੇ ਕਪਤਾਨ ਮੁਹੰਮਦ ਰਿਜ਼ਵਾਨ ਨੇ 10 ਮੈਚਾਂ 'ਚ 52 ਦੀ ਔਸਤ ਅਤੇ 79.47 ਦੀ ਸਟ੍ਰਾਈਕ ਰੇਟ ਨਾਲ 364 ਦੌੜਾਂ ਬਣਾਈਆਂ ਹਨ। ਗੇਂਦਬਾਜ਼ੀ 'ਚ ਅਬਰਾਰ ਅਹਿਮਦ ਨੇ ਪਿਛਲੇ 8 ਮੈਚਾਂ 'ਚ 14 ਵਿਕਟਾਂ ਅਤੇ ਸ਼ਾਹੀਨ ਸ਼ਾਹ ਅਫਰੀਦੀ ਨੇ ਪਿਛਲੇ 7 ਮੈਚਾਂ 'ਚ 13 ਵਿਕਟਾਂ ਲਈਆਂ ਹਨ। ਭਾਰਤ ਨੂੰ ਇਨ੍ਹਾਂ 4 ਖਿਡਾਰੀਆਂ ਤੋਂ ਖਤਰਾ ਹੋ ਸਕਦਾ ਹੈ।

IND ਬਨਾਮ PAK ਦਾ ਸੰਭਾਵੀ ਖੇਡ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਹਰਸ਼ਿਤ ਰਾਣਾ, ਮੁਹੰਮਦ ਸ਼ਮੀ।

ਪਾਕਿਸਤਾਨ: ਬਾਬਰ ਆਜ਼ਮ, ਇਮਾਮ ਉਲ ਹੱਕ, ਸੌਦ ਸ਼ਕੀਲ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸਲਮਾਨ ਅਲੀ ਆਗਾ, ਮੁਹੰਮਦ ਰਿਜ਼ਵਾਨ (ਕਪਤਾਨ), ਅਬਰਾਰ ਅਹਿਮਦ, ਹਰਿਸ ਰਾਊਫ, ਨਸੀਮ ਸ਼ਾਹ, ਸ਼ਾਹੀਨ ਅਫਰੀਦੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • The big
  • clash
  • between
  • India
  • Pakistan today
  • jagbani

ਇੰਗਲਿਸ ਨੇ ਅੰਗਰੇਜਾਂ ਦੇ ਲਵਾਏ ਗੋਡੇ, ਆਸਟ੍ਰੇਲੀਆ ਨੇ ਇੰਗਲੈਂਡ 'ਤੇ ਹਾਸਿਲ ਕੀਤੀ ਰਿਕਾਰਡਤੋੜ ਜਿੱਤ

NEXT STORY

Stories You May Like

  • extraordinary alignment between india and the us on key issues  rubio
    ਭਾਰਤ ਅਤੇ ਅਮਰੀਕਾ ਵਿਚਾਲੇ ਮੁੱਖ ਮੁੱਦਿਆਂ 'ਤੇ ਅਸਾਧਾਰਨ ਤਾਲਮੇਲ : ਰੂਬੀਓ
  • sensex jumps 570 points on hopes of india us trade deal
    ਭਾਰਤ-ਅਮਰੀਕਾ ਵਪਾਰ ਸੌਦੇ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 570 ਅੰਕ ਉਛਲਿਆ
  • trade deal between india and us
    ਇਸ ਵਾਰ ਬਹੁਤ ਵੱਖਰਾ ਹੋਵੇਗਾ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ : ਟਰੰਪ
  • air services
    ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ
  • pm modi will inaugurate india renewable energy summit and exhibition 2026 today
    PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ
  • agreed to enhance cooperation
    ਪਾਕਿਸਤਾਨ ਅਤੇ ਸਿੰਗਾਪੁਰ ਵਪਾਰ, ਨਿਵੇਸ਼ ਅਤੇ ਸੰਪਰਕ 'ਚ ਸਹਿਯੋਗ ਵਧਾਉਣ 'ਤੇ ਸਹਿਮਤ
  • pakistan  muslim country  india  government  ministry of foreign affairs
    'ਪਾਕਿਸਤਾਨ ਦੇ ਹੱਥਾਂ ਦੇ ਕਠਪੁਤਲੀ ਨਾ ਬਣੋ..!', ਮੁਸਲਿਮ ਦੇਸ਼ਾਂ ਨੂੰ ਭਾਰਤ ਨੇ ਦਿੱਤੀ ਨਸੀਹਤ
  • first t20i match between ind and nz today
    IND ਤੇ NZ ਵਿਚਾਲੇ ਪਹਿਲਾ T20I ਮੈਚ ਅੱਜ, ਇਕ ਝਾਤ ਖਾਸ ਗੱਲਾਂ 'ਤੇ
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
  • funreal of aarav talwar son of the owner of pappi sweets
    ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ...
  • municipal corporation  s tractor trolley also responsible for accident
    ਨਗਰ ਨਿਗਮ ਦੀ ਟਰੈਕਟਰ-ਟਰਾਲੀ ਵੀ ਹਾਦਸੇ ਲਈ ਜ਼ਿੰਮੇਵਾਰ, ਨਹੀਂ ਲੱਗੇ ਸਨ ਰਿਫਲੈਕਟਰ
  • government bus strike and demands
    ਪਨਬੱਸ-ਪੀ.ਆਰ.ਟੀ.ਸੀ. ਠੇਕਾ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ 16 ਤੋਂ...
  • issues concerning punjab  s muslim community will be included
    ਕਾਂਗਰਸ ਦੇ 2027 ਦੇ ਚੋਣ ਮਨੋਰਥ-ਪੱਤਰ 'ਚ ਸ਼ਾਮਲ ਹੋਣਗੇ ਪੰਜਾਬ ਦੇ ਮੁਸਲਿਮ ਸਮਾਜ...
  • law and order situation in punjab is worrying sachin pilot
    ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ : ਸਚਿਨ ਪਾਇਲਟ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਸੇਵਾਮੁਕਤ AIG 'ਤੇ ਗੁਆਂਢੀ ਨੇ ਸਾਥੀਆਂ ਨਾਲ ਮਿਲ ਕੇ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
Trending
Ek Nazar
incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • captain harmanpreet singh  s explosive hat trick
      ਕਪਤਾਨ ਹਰਮਨਪ੍ਰੀਤ ਸਿੰਘ ਦੀ ਧਮਾਕੇਦਾਰ ਹੈਟ੍ਰਿਕ, ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ...
    • afghanistan defeats australia to win the hong kong sixes 2026 title
      ਵੱਡਾ ਉਲਟਫੇਰ !  ਆਸਟ੍ਰੇਲੀਆ ਨੂੰ ਹਰਾ ਕੇ ਅਫਗਾਨਿਸਤਾਨ ਨੇ ਜਿੱਤਿਆ ਹਾਂਗਕਾਂਗ...
    • performed exceptionally well in the last two matches  mitchell santner
      ਆਖ਼ਰੀ ਦੋ ਮੈਚਾਂ 'ਚ ਗੇਂਦ ਤੇ ਬੱਲੇ ਨਾਲ ਬਿਹਤਰੀਨ ਪ੍ਰਦਰਸ਼ਨ ਕੀਤਾ: ਮਿਚੇਲ...
    • learned a lot from the series against new zealand  iyer
      ਨਿਊਜ਼ੀਲੈਂਡ ਵਿਰੁੱਧ ਲੜੀ ਤੋਂ ਕਾਫ਼ੀ ਕੁਝ ਸਿੱਖਣ ਨੂੰ ਮਿਲਿਆ: ਭਾਰਤੀ ਕਪਤਾਨ...
    • south africa surpasses australia to become number 1 in icc test rankings
      ਆਸਟ੍ਰੇਲੀਆ ਨੂੰ ਪਛਾੜ ਕੇ ਆਈ.ਸੀ.ਸੀ. ਟੈਸਟ ਰੈਂਕਿੰਗ 'ਚ ਨੰਬਰ-1 ਬਣਿਆ ਦੱਖਣੀ...
    • swiss indoors  valentin vacherot faces jiri lehecka in the final
      ਸਵਿਸ ਇੰਡੋਰਜ਼: ਫਾਈਨਲ 'ਚ ਵੈਲੇਂਟਾਈਨ ਵਾਚੇਰੋਟ ਦਾ ਮੁਕਾਬਲਾ ਜਿਰੀ ਲੇਹੇਕਾ ਨਾਲ...
    • alexander zverev suffers defeat
      ਵਿਸ਼ਵ ਦੇ ਨੰਬਰ-1 ਖਿਡਾਰੀ ਬਣਨ ਤੋਂ ਪਹਿਲਾਂ ਅਲੈਗਜ਼ੈਂਡਰ ਜ਼ਵੇਰੇਵ ਨੂੰ ਮਿਲੀ ਹਾਰ
    • inspiration to create history at the world championships  manisha bhanwala
      ਏਸ਼ੀਆਡ ਦੀ ਨਿਰਾਸ਼ਾ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਇਤਿਹਾਸ ਰਚਣ ਲਈ ਕੀਤਾ ਪ੍ਰੇਰਿਤ...
    • ind vs nz
      ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2...
    • usha finished at the top of group d in the women  s 61kg category
      ਵਿਸ਼ਵ ਵੇਟਲਿਫਟਿੰਗ ਚੈਂਪੀਅਨਸ਼ਿਪ: ਊਸ਼ਾ ਮਹਿਲਾ 61 ਕਿਗ੍ਰਾ ਵਰਗ ਦੇ ਗਰੁੱਪ-ਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +