Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    7:29:02 PM

  • big change in youtube rules  will affect crores of children

    Youtube ਦੇ ਨਿਯਮਾਂ 'ਚ ਵੱਡਾ ਬਦਲਾਅ, ਕਰੋੜਾਂ...

  • today s top 10 news

    7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ...

  • important news for those applying for driving licenses

    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ...

  • warning bell for punjab residents water level rises in ravi river

    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Mumbai
  • ਅੱਜ ਭਾਰਤ-ਇੰਗਲੈਂਡ ਵਿਚਾਲੇ ਹੋਵੇਗਾ ਚੌਥਾ ਟੀ-20 ਮੈਚ

SPORTS News Punjabi(ਖੇਡ)

ਅੱਜ ਭਾਰਤ-ਇੰਗਲੈਂਡ ਵਿਚਾਲੇ ਹੋਵੇਗਾ ਚੌਥਾ ਟੀ-20 ਮੈਚ

  • Edited By Priyanka,
  • Updated: 31 Jan, 2025 10:43 AM
Mumbai
the fourth t20 match will be played between india and england today
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਅੱਜ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਭਾਰਤ ਅਤੇ ਇੰਗਲੈਂਡ ਵਿਚਕਾਰ ਮੁਕਾਬਲਾ ਹੋਵੇਗਾ। ਦੋਵਾਂ ਟੀਮਾਂ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ ਅਤੇ ਚੌਥਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਟੀਮ ਇੰਡੀਆ ਸੀਰੀਜ਼ ਵਿੱਚ 2-1 ਨਾਲ ਅੱਗੇ ਹੈ। ਮੈਚ ਦਾ ਟਾਸ ਸ਼ਾਮ 6.30 ਵਜੇ ਹੋਵੇਗਾ, ਜਦੋਂ ਕਿ ਮੈਚ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਇਸ ਸੀਰੀਜ਼ ਦਾ ਟੀਮ ਇੰਡੀਆ ਨੇ ਪਹਿਲਾ ਅਤੇ ਦੂਜਾ ਟੀ-20 ਜਿੱਤਿਆ ਸੀ। ਜਦਕਿ ਇੰਗਲੈਂਡ ਨੇ ਤੀਜਾ ਟੀ-20 ਜਿੱਤਿਆ ਸੀ। ਅਜਿਹੇ 'ਚ ਅੱਜ ਸੂਰਿਆਕੁਮਾਰ ਯਾਦਵ ਦੀ ਟੀਮ ਸੀਰੀਜ਼ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ।ਹਾਲਾਂਕਿ, ਪੁਣੇ 'ਚ ਟੀਮ ਇੰਡੀਆ ਲਈ ਜਿੱਤ ਆਸਾਨ ਨਹੀਂ ਹੋਣ ਵਾਲੀ ਹੈ।ਪੁਣੇ ਦੇ ਇਸ ਮੈਦਾਨ 'ਤੇ ਭਾਰਤੀ ਟੀਮ ਦਾ ਰਿਕਾਰਡ ਮਿਲਿਆ-ਜੁਲਿਆ ਰਿਹਾ ਹੈ। ਭਾਰਤ ਨੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਹੁਣ ਤੱਕ ਚਾਰ ਟੀ-20 ਮੈਚ ਖੇਡੇ ਹਨ। ਇਸ ਦੌਰਾਨ ਭਾਰਤੀ ਟੀਮ ਨੇ ਦੋ ਮੈਚ ਜਿੱਤੇ ਹਨ ਅਤੇ ਦੋ ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਅਜਿਹੇ ਵਿੱਚ ਅੱਜ ਵੀ ਭਾਰਤ ਅਤੇ ਇੰਗਲੈਂਡ ਵਿਚਕਾਰ ਸਖ਼ਤ ਮੁਕਾਬਲਾ ਦੇਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ-37 ਸਾਲ ਦੀ ਉਮਰ 'ਚ ਮਾਂ ਬਣੀ ਸ਼ਰਲਿਨ ਚੌਪੜਾ! ਤਸਵੀਰਾਂ ਕੀਤੀਆਂ ਸਾਂਝੀਆਂ


ਰਿੰਕੂ ਸਿੰਘ ਹੋਏ ਠੀਕ
ਭਾਰਤ ਲਈ ਚੰਗੀ ਖ਼ਬਰ ਇਹ ਹੈ ਕਿ ਨੌਜਵਾਨ ਫਿਨਿਸ਼ਰ ਰਿੰਕੂ ਸਿੰਘ ਫਿੱਟ ਹੋ ਗਏ ਹਨ। ਉਹ ਅੱਜ ਖੇਡਦੇ ਨਜ਼ਰ ਆਉਣਗੇ। ਅਜਿਹੀ ਸਥਿਤੀ ਵਿੱਚ ਧਰੁਵ ਜੁਰੇਲ ਦੀ ਟੀਮ ਤੋਂ ਛੁੱਟੀ ਹੋਣਾ ਪੱਕਾ ਹੋ ਗਿਆ ਹੈ। ਸਪਿਨ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਨੂੰ ਵੀ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। ਉਨ੍ਹਾਂ ਦੀ ਜਗ੍ਹਾ ਸ਼ਿਵਮ ਦੂਬੇ ਜਾਂ ਰਮਨਦੀਪ ਸਿੰਘ ਨੂੰ ਮੌਕਾ ਦਿੱਤਾ ਜਾ ਸਕਦਾ ਹੈ।ਟੀਮ ਇੰਡੀਆ ਦੀ ਸੰਭਾਵਿਤ ਪਲੇਇੰਗ ਇਲੈਵਨ- ਸੰਜੂ ਸੈਮਸਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਯਾ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ/ਰਮਨਦੀਪ ਸਿੰਘ/ਸ਼ਿਵਮ ਦੂਬੇ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਮੁਹੰਮਦ ਸ਼ਮੀ ਅਤੇ ਵਰੁਣ ਚੱਕਰਵਰਤੀ।

ਇਹ ਵੀ ਪੜ੍ਹੋ- ਮੋਨਾਲੀਸਾ ਦੀ ਚਮਕੀ ਕਿਸਮਤ, ਫ਼ਿਲਮ ਦੀ ਸ਼ੂਟਿੰਗ ਲਈ ਜਾਵੇਗੀ ਲੰਡਨ

ਬਿਨਾਂ ਬਦਲਾਅ ਤੋਂ ਖੇਡ ਸਕਦੀ ਇੰਗਲੈਂਡ ਦੀ ਟੀਮ
ਇੰਗਲੈਂਡ ਨੇ ਇਸ ਵਾਰ ਆਪਣੀ ਪਲੇਇੰਗ ਇਲੈਵਨ ਦਾ ਐਲਾਨ ਨਹੀਂ ਕੀਤਾ ਹੈ ਪਰ ਇੰਗਲੈਂਡ ਦੀ ਟੀਮ ਬਿਨਾਂ ਕਿਸੇ ਬਦਲਾਅ ਦੇ ਦਾਖਲ ਹੋ ਸਕਦੀ ਹੈ। ਜੇਕਰ ਜੈਕਬ ਬੀਥਲ ਫਿੱਟ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਜੈਮੀ ਸਮਿਥ ਦੀ ਜਗ੍ਹਾ ਮੌਕਾ ਦਿੱਤਾ ਜਾ ਸਕਦਾ ਹੈ। ਜੇਕਰ ਉਹ ਫਿੱਟ ਨਹੀਂ ਹੁੰਦੇ ਹਨ ਤਾਂ ਅੰਗਰੇਜ਼ ਉਸੇ ਟੀਮ ਨਾਲ ਫੀਲਡਿੰਗ ਕਰ ਸਕਦੇ ਹਨ।ਇੰਗਲੈਂਡ ਦੀ ਸੰਭਾਵਿਤ ਪਲੇਇੰਗ ਇਲੈਵਨ- ਬੇਨ ਡਕੇਟ, ਫਿਲਿਪ ਸਾਲਟ (ਵਿਕਟਕੀਪਰ), ਜੋਸ ਬਟਲਰ (ਕਪਤਾਨ), ਹੈਰੀ ਬਰੂਕ, ਲਿਆਮ ਲਿਵਿੰਗਸਟੋਨ, ​​ਜੈਕਬ ਬੈਥੇਲ / ਜੇਮੀ ਸਮਿਥ, ਜੇਮੀ ਓਵਰਟਨ, ਬ੍ਰਾਈਡਨ ਕਾਰਸੇ, ਜੋਫਰਾ ਆਰਚਰ, ਆਦਿਲ ਰਾਸ਼ਿਦ ਅਤੇ ਮਾਰਕ ਵੁੱਡ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • fourth T20 match
  • played
  • between India
  • England
  • today
  • jagbani

Fact Check ; ਸ਼ਿਖ਼ਰ ਧਵਨ ਨੇ ਹੁਮਾ ਕੁਰੈਸ਼ੀ ਨਾਲ ਕਰਾਇਆ ਵਿਆਹ ! ਇਹ ਹੈ ਵਾਇਰਲ ਤਸਵੀਰਾਂ ਦਾ ਸੱਚ

NEXT STORY

Stories You May Like

  • england beat west indies 3 0 in t20 series
    ਇੰਗਲੈਂਡ ਨੇ ਵੈਸਟਇੰਡੀਜ਼ ਨੂੰ ਟੀ-20 ਲੜੀ ’ਚ 3-0 ਨਾਲ ਹਰਾਇਆ
  • alcaraz and lehecka will play the final match at queens club
    ਅਲਕਾਰਾਜ਼ ਅਤੇ ਲੇਹੇਕਾ ਵਿਚਾਲੇ ਹੋਵੇਗਾ ਕਵੀਨਜ਼ ਕਲੱਬ ਵਿਖੇ ਫਾਈਨਲ ਮੈਚ
  • coach sahab returned after leaving ndia england tour
    ਭਾਰਤ-ਇੰਗਲੈਂਡ ਦੌਰਾ ਵਿਚਾਲੇ ਛੱਡ ਵਾਪਸ ਪਰਤੇ 'ਕੋਚ ਸਾਬ੍ਹ'
  • canada qualifies for men  s t20 world cup
    ਕੈਨੇਡਾ ਨੇ ਪੁਰਸ਼ ਟੀ-20 ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
  • t20 world cup schedule announced
    T20 ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, ਭਾਰਤ ਤੇ ਪਾਕਿ ਵਿਚਾਲੇ ਇਸ ਦਿਨ ਹੋਵੇਗਾ ਮਹਾਮੁਕਾਬਲਾ
  • heavy rains june 20
    ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
  • india will play t 20 series against england
    England ਦੇ ਖ਼ਿਲਾਫ਼ T-20 ਸੀਰੀਜ਼ ਖੇਡੇਗੀ INDIA, ਪੜ੍ਹੋ ਟੀਮ 'ਚ ਕਿਸ-ਕਿਸ ਨੂੰ ਮਿਲੀ ਜਗ੍ਹਾ
  • indvseng
    ਇੰਗਲੈਂਡ ਖ਼ਿਲਾਫ਼ ਕੀ ਹੋਵੇਗਾ ਭਾਰਤ ਦਾ Team Combination ! ਪਲੇਇੰਗ-11 ਨੂੰ ਲੈ ਕੇ ਫ਼ਸਿਆ ਪੇਚ
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਖੇਡ ਦੀਆਂ ਖਬਰਾਂ
    • sikh young cricketer s remarkable
      ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ...
    • suryakumar  s successful operation for sports hernia in germany
      ਸੂਰਿਆਕੁਮਾਰ ਦਾ ਜਰਮਨੀ ਵਿੱਚ ਸਪੋਰਟਸ ਹਰਨੀਆ ਦਾ ਹੋਇਆ ਸਫਲ ਆਪ੍ਰੇਸ਼ਨ
    • 9 year old indian player holds carlsen to a draw
      ਭਾਰਤ ਦੇ 9 ਸਾਲਾ ਖਿਡਾਰੀ ਨੇ ਕਾਰਲਸਨ ਨੂੰ ਡਰਾਅ ’ਤੇ ਰੋਕਿਆ
    • big blow to team india
      ਪਹਿਲੇ ਮੁਕਾਬਲੇ 'ਚ ਕਰਾਰੀ ਹਾਰ ਮਗਰੋਂ ਟੀਮ ਇੰਡੀਆ ਦੀਆਂ ਵਧੀਆਂ ਮੁਸ਼ਕਲਾਂ !
    • gill  s on field skills are not as impressive
      ਗਿੱਲ ਦਾ ਮੈਦਾਨ ’ਤੇ ਹੁਨਰ ਰੋਹਿਤ ਅਤੇ ਵਿਰਾਟ ਵਰਗਾ ਪ੍ਰਭਾਵਸ਼ਾਲੀ ਨਹੀਂ : ਹੁਸੈਨ
    • indian junior men  s hockey team beats australia 2 1
      ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਆਸਟ੍ਰੇਲੀਆ ਨੂੰ 2-1 ਨਾਲ ਹਰਾ ਕੇ ਤੀਜੇ ਸਥਾਨ ’ਤੇ...
    • this star player of team india got government job
      ਟੀਮ ਇੰਡੀਆ ਦੇ ਇਸ ਸਟਾਰ ਖਿਡਾਰੀ ਨੂੰ ਮਿਲੀ ਸਰਕਾਰੀ ਨੌਕਰੀ, ਸਰਕਾਰ ਨੇ ਦਿੱਤਾ...
    • bcci stands against the league of 34 thousand crores
      34 ਹਜ਼ਾਰ ਕਰੋੜ ਦੀ ਲੀਗ ਖਿਲਾਫ ਖੜ੍ਹੀ ਹੋਈ BCCI, ਸਤਾ ਰਿਹਾ ਇਹ ਵੱਡਾ ਡਰ
    • harshit rana released from indian team
      ਹਰਸ਼ਿਤ ਰਾਣਾ ਨੂੰ ਭਾਰਤੀ ਟੀਮ ’ਚੋਂ ਕੀਤਾ ਗਿਆ ਰਿਲੀਜ਼
    • neeraj not happy despite winning   golden spike
      ‘ਗੋਲਡਨ ਸਪਾਈਕ’ ਜਿੱਤ ਦੇ ਬਾਵਜੂਦ ਖੁਸ਼ ਨਹੀਂ ਨੀਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +