Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    1:26:42 PM

  • 271 crore released immediately for sc students harsimrat kaur badal

    SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ...

  • sukhpal singh khaira statement

    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ...

  • punjab police farmer leader detained

    ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ...

  • pargat singh slams punjab government

    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Cricket News
  • Jalandhar
  • ਇਸ ਦਿੱਗਜ ਖਿਡਾਰੀ ਨੇ ਆਸਟਰੇਲਆਈ ਟੀਮ ਨੂੰ ਕਿਹਾ 'ਅਸ਼ਲੀਲ'

CRICKET News Punjabi(ਕ੍ਰਿਕਟ)

ਇਸ ਦਿੱਗਜ ਖਿਡਾਰੀ ਨੇ ਆਸਟਰੇਲਆਈ ਟੀਮ ਨੂੰ ਕਿਹਾ 'ਅਸ਼ਲੀਲ'

  • Updated: 15 Sep, 2018 02:52 PM
Jalandhar
the giant said to australian team   obscene
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਇੰਗਲੈਂਡ ਦੇ ਆਲ-ਰਾਊਂਡਰ ਖਿਡਾਰੀ ਮੋਈਨ ਅਲੀ ਨੇ ਮੌਜੂਦਾ ਆਸਟਰੇਲੀਆਈ ਟੀਮ ਨੂੰ 'ਅਸ਼ਲੀਲ' ਦਸਦੇ ਹੋਏ ਕਿਹਾ, ਉਹ ਇਕਲੌਤੀ ਟੀਮ ਹੈ ਜੋ ਉਸ ਨੂੰ ਪਸੰਦ ਨਹੀਂ ਹੈ। ਅਲੀ ਨੇ ਇਹ ਧਾਰਨਾ 2017-18 ਐਸ਼ੇਜ਼ ਸੀਰੀਜ਼ ਅਤੇ ਪਿਛਲੇ ਸਾਲਾਂ ਕੀਤੇ ਦੌਰਿਆਂ ਦੌਰਾਨ ਬਣਾਈ। ਮੋਈਨ ਨੇ ਮੀਡੀਆ 'ਚ ਦਿੱਤੇ ਇੰਟਰਵੀਊ ਦੌਰਾਨ ਕਿਹਾ, '' ਤੁਸੀਂ ਕਿਸੇ ਨਾਲ ਵੀ ਗੱਲ ਕਰੋਗੇ, ਉਹ ਇਹੀ ਕਹੇਗਾ ਕਿ ਜਿੰਨੀਆ ਵੀ ਟੀਮਾਂ ਨਾਲ ਖੇਡਿਆ ਹਾਂ ਉਨ੍ਹਾਂ ਵਿਚੋਂ ਆਸਟਰੇਲਆ ਟੀਮ ਬਿਲਕੁਲ ਪਸੰਦ ਨਹੀਂ ਹੈ। ਇਹ ਇਸ ਲਈ ਨਹੀਂ ਕਹਿ ਰਿਹਾ ਕਿ ਉਹ ਆਸਟਰੇਲਈਆ ਹੈ ਅਤੇ ਸਾਡਾ ਪੁਰਾਣਾ ਦੁਸ਼ਮਨ ਹੈ ਸਗੋਂ ਇਸ ਲਈ ਕਿ ਉਹ ਖਿਡਾਰੀਆਂ ਅਤੇ ਲੋਕਾਂ ਦਾ ਸਨਮਾਨ ਨਹੀਂ ਕਰਦੇ।

Image result for moeen ali angry

ਆਲਰਾਊਂਡਰ ਖਿਡਾਰੀ ਨੇ ਕਿਹਾ, '' 2015 ਵਿਸ਼ਵ ਕੱਪ ਤੋਂ ਪਹਿਲਾਂ ਮੈਂ ਜੋ ਪਹਿਲਾ ਮੈਚ ਖੇਡਿਆ ਸੀ ਉਸ ਮੈਚ ਮੈਚ 'ਚ ਕੰਗਾਰੂ ਖਿਡਾਰੀ ਪਰੇਸ਼ਾਨ ਹੀ ਨਹੀਂ ਕਰ ਰਹੇ ਸੀ ਸਗੋਂ ਗਾਲਾਂ ਵੀ ਕੱਢ ਰਹੇ ਸੀ। ਉਸ ਦੌਰਾਨ ਹਾਲਾਂਕਿ ਮੈਂ ਕੋਈ ਧਾਰਨਾ ਨਹੀਂ ਬਣਾਈ ਪਰ ਮੈਂ ਉਸ ਤੋਂ ਬਾਅਦ ਜਿੰਨਾ ਵੀ ਉਨ੍ਹਾਂ ਖਿਲਾਫ ਖੇਡਿਆ ਉਹ ਬੁਰੇ ਹੀ ਸਾਬਤ ਹੋਏ। ਅਲੀ ਨੇ ਕਿਹਾ, ''ਨਿਜੀ ਤੌਰ 'ਤੇ ਆਸਟਰੇਆਈ ਖਿਡਾਰੀ ਚੰਗੇ ਇਨਸਾਨ ਹਨ ਪਰ ਟੀਮ ਦੇ ਤੌਰ 'ਤੇ ਬੁਰੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ਖਿਲਾਫ ਹੋਣ ਵਾਲੀ ਟੈਸਟ ਸੀਰੀਜ਼ ਲਈ ਆਸਟਰੇਲੀਆਈ ਟੀਮ ਦਾ ਐਲਾਨ ਹੋ ਗਿਆ ਹੈ। ਕ੍ਰਿਕਟ ਆਸਟਰੇਲਆ ਨੇ ਇਸ ਵਾਰ ਕਾਫੀ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ।

Image result for moeen ali angry

  • Australia team
  • England
  • Ashes
  • ਆਸਟਲੇਲੀਆਈ ਟੀਮ
  • ਇੰਗਲੈਂਡ
  • ਐਸ਼ੇਜ਼

ਖਤਮ ਹੋਇਆ ਫੈਨਜ਼ ਦਾ ਇੰਤਜ਼ਾਰ, ਮੈਦਾਨ 'ਤੇ 2 ਸਾਲ ਬਾਅਦ ਆਵੇਗੀ 'ਸਟੇਨ ਗਨ'

NEXT STORY

Stories You May Like

  • bangladesh government approves shooting team tour of india
    ਭਾਰਤ ਆਏਗੀ ਬੰਗਲਾਦੇਸ਼ ਦੀ ਟੀਮ, ਇਸ ਖਿਡਾਰੀ ਨੂੰ ਨਹੀਂ ਪਵੇਗੀ ਵੀਜ਼ਾ ਦੀ ਲੋੜ
  • ind vs nz  the winner of this match got a chance in the team
    IND vs NZ: ਤਿਲਕ ਵਰਮਾ ਅਜੇ ਪੂਰੀ ਤਰ੍ਹਾਂ ਫਿੱਟ ਨਹੀਂ, ਇਸ ਮੈਚ ਵਿਨਰ ਖਿਡਾਰੀ ਨੂੰ ਮਿਲਿਆ ਟੀਮ 'ਚ ਮੌਕਾ
  • pamela conti appointed head coach of indian u 17 women  s football team
    ਇਟਲੀ ਦੀ ਦਿੱਗਜ ਖਿਡਾਰਨ ਪਾਮੇਲਾ ਕੋਨਟੀ ਬਣੀ ਭਾਰਤੀ ਅੰਡਰ-17 ਮਹਿਲਾ ਫੁੱਟਬਾਲ ਟੀਮ ਦੀ ਮੁੱਖ ਕੋਚ
  • icc took the final decision bangladesh out of t20 wc
    ICC ਨੇ ਲਿਆ ਆਖ਼ਰੀ ਫੈਸਲਾ, ਬੰਗਲਾਦੇਸ਼ T20 WC ਤੋਂ ਬਾਹਰ, ਇਸ ਟੀਮ ਨੂੰ ਮਿਲਿਆ ਵੱਡਾ ਮੌਕਾ
  • 2 match winning players of the team dropped out before t20 wc
    ਟੀਮ ਦੇ 2 ਮੈਚ ਵਿਨਰ ਖਿਡਾਰੀ T20 WC ਤੋਂ ਪਹਿਲਾਂ ਹੋਏ ਬਾਹਰ, ਰਿਪਲੇਸਮੈਂਟ ਦਾ ਹੋਇਆ ਐਲਾਨ
  • the team suffered a big setback
    ਟੀਮ ਨੂੰ ਲੱਗਾ ਵੱਡਾ ਝਟਕਾ, ਇਕੱਠੇ 2 ਖਿਡਾਰੀ ਸਕੁਐਡ ਤੋਂ ਹੋਏ ਬਾਹਰ, ਰਿਪਲੇਸਮੈਂਟ ਦਾ ਐਲਾਨ
  • big blow to team india before t20 wc  match winner will be out
    T20 WC ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਮੈਚ ਵਿਨਰ ਖਿਡਾਰੀ ਹੋਵੇਗਾ ਬਾਹਰ!
  • indian women  s team beats myanmar 5 0 in badminton
    ਬੈਡਮਿੰਟਨ ਏਸ਼ੀਆ ਟੀਮ ਚੈਂਪੀਅਨਸ਼ਿਪ ’ਚ ਭਾਰਤੀ ਮਹਿਲਾ ਟੀਮ ਨੇ ਮਿਆਂਮਾਰ ਨੂੰ 5-0 ਨਾਲ ਹਰਾਇਆ
  • sukhpal singh khaira statement
    ਲੱਕੀ ਓਬਰਾਏ ਕਤਲ ਕਾਂਡ ਨੇ ਹਿਲਾਇਆ ਪੰਜਾਬ! ਖਹਿਰਾ ਬੋਲੋ-ਪੰਜਾਬ 'ਚ ਕਾਨੂੰਨ...
  • pargat singh slams punjab government
    ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ
  • new murder lucky oberoi shot dead in jalandhar cctv footage
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਮਾਮਲੇ 'ਚ ਨਵੀਂ ਅਪਡੇਟ!...
  • bikram majithia slams bhagwant mann
    'Shame On You ਭਗਵੰਤ ਮਾਨ...'; ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬਿਕਰਮ...
  • railway gate of tarn taran will remain closed for 2 days
    ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
  • sukhbir singh badal said cm bhagwant mann should resign
    ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ...
Trending
Ek Nazar
railway gate of tarn taran will remain closed for 2 days

ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ

fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਕ੍ਰਿਕਟ ਦੀਆਂ ਖਬਰਾਂ
    • star player will be fit and return to the field soon
      T20 WC ਤੋਂ ਪਹਿਲਾਂ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ; ਧਾਕੜ ਖਿਡਾਰੀ ਫਿੱਟ ਹੋ ਕੇ...
    • rinku singh and priya saroj s wedding date has been set
      ਤੈਅ ਹੋ ਗਈ ਰਿੰਕੂ ਸਿੰਘ ਤੇ ਪ੍ਰਿਆ ਸਰੋਜ ਦੇ ਵਿਆਹ ਦੀ ਤਾਰੀਖ! ਸ਼ੁਰੂ ਹੋ ਗਈਆਂ...
    • pakistani youtuber threatens jay shah and icc
      'ਭਾਰਤ 'ਚ ਹੁੰਦਾ ਤਾਂ ਉਡਾ ਦਿੰਦੇ'... ICC ਨੂੰ ਇਸ ਪਾਕਿਸਤਾਨੀ ਨੇ ਦਿੱਤੀ ਖੁੱਲੀ...
    • t20 world cup 2026 warmup match
      T20 World Cup : ਅਭਿਆਸ ਮੈਚ 'ਚ ਬਣ ਗਈਆਂ 450 ਦੌੜਾਂ... ਭਾਰਤ ਦੀ ਦੱ.ਅਫਰੀਕਾ...
    • t20 world cup warm up 2026 team india
      19 ਛੱਕੇ, 240 ਦੌੜਾਂ... ਅਭਿਆਸ ਮੈਚ 'ਚ ਟੀਮ ਇੰਡੀਆ ਨੇ ਅਫਰੀਕੀ ਗੇਂਦਬਾਜ਼ਾਂ ਦਾ...
    • u19 world cup
      ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19 ਵਰਲਡ ਕੱਪ ਫਾਈਨਲ 'ਚ ਮਾਰੀ ਐਂਟਰੀ
    • india vs pakistan match should definitely happen  brett lee
      ਭਾਰਤ ਬਨਾਮ ਪਾਕਿ ਮੈਚ ਜ਼ਰੂਰ ਹੋਣਾ ਚਾਹੀਦੈ : ਬ੍ਰੈਟ ਲੀ
    • england clean sweep sri lanka  win t20 series 3 0
      ਇੰਗਲੈਂਡ ਨੇ ਸ਼੍ਰੀਲੰਕਾ ਦਾ ਕੀਤਾ 'ਕਲੀਨ ਸਵੀਪ'; ਟੀ-20 ਸੀਰੀਜ਼ 'ਚ 3-0 ਨਾਲ...
    • u 19 wc  afghanistan set india a target of 311 runs
      U-19 WC : ਫੈਜ਼ਲ-ਉਜ਼ੈਰੁੱਲ੍ਹਾ ਦੇ ਸੈਂਕੜੇ, ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ...
    • money will rain down on the winning team of the t20 wc
      T20 WC ਜੇਤੂ ਟੀਮ 'ਤੇ ਵਰ੍ਹੇਗਾ ਪੈਸਿਆਂ ਦਾ ਮੀਂਹ, ਉਪ-ਜੇਤੂ ਟੀਮ ਵੀ ਬਣੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +