Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    5:02:53 PM

  • up traffic rule school timing

    ਸਕੂਲਾਂ 'ਚ ਬਦਲਿਆ ਛੁੱਟੀ ਦਾ ਸਮਾਂ! ਟ੍ਰੈਫਿਕ ਜਾਮ...

  • hormuz pass tax

    ਹੁਣ ਨਹੀਂ ਚੱਲੇਗਾ 'ਡਾਲਰ' ! ਹੋਰਮੁਜ਼ ਪਾਰ ਕਰਨਾ...

  • france increase its nuclear power

    ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ...

  • threat to blow up trains in ferozepur

    ਫਿਰੋਜ਼ਪੁਰ 'ਚ ਮਚਿਆ ਹੜਕੰਪ, ਟਰੇਨਾਂ ਨੂੰ ਬੰਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਸਾਬਕਾ ਹਾਕੀ ਕੋਚ ਮਾਰਿਨ ਨੂੰ ਹਾਈ ਕੋਰਟ ਦਾ ਸਖ਼ਤ ਨਿਰਦੇਸ਼, ਮਨਪ੍ਰੀਤ ਖ਼ਿਲਾਫ਼ ਬਿਆਨ ਦੇਣ ਤੋਂ ਰੋਕਿਆ

SPORTS News Punjabi(ਖੇਡ)

ਸਾਬਕਾ ਹਾਕੀ ਕੋਚ ਮਾਰਿਨ ਨੂੰ ਹਾਈ ਕੋਰਟ ਦਾ ਸਖ਼ਤ ਨਿਰਦੇਸ਼, ਮਨਪ੍ਰੀਤ ਖ਼ਿਲਾਫ਼ ਬਿਆਨ ਦੇਣ ਤੋਂ ਰੋਕਿਆ

  • Author Tarsem Singh,
  • Updated: 22 Sep, 2022 03:50 PM
New Delhi
the high court stopped marin from giving a statement and interview on manpreet
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਭਾਰਤੀ ਹਾਕੀ ਟੀਮ ਦੇ ਸਾਬਕਾ ਕੋਚ ਸ਼ੋਰਡ ਮਾਰਿਨ ਨੂੰ ਆਪਣੀ ਕਿਤਾਬ ’ਚ ਪੁਰਸ਼ ਰਾਸ਼ਟਰੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਖਿਲਾਫ ਲਾਏ ਗਏ ਦੋਸ਼ਾਂ ਦੇ ਸਬੰਧ ’ਚ ਬਿਆਨ ਜਾਰੀ ਕਰਨ ਤੋਂ ਰੋਕਦੇ ਹੋਏ ਕਿਹਾ ਕਿ ਪਹਿਲੀ ਨਜ਼ਰ ’ਚ ਇਹ ਮਾਣਹਾਨੀ ਕਰਨ ਵਾਲਾ ਲੱਗਦਾ ਹੈ। ਅਦਾਲਤ ਨੇ ਪ੍ਰਕਾਸ਼ਕ ਹਾਰਪਰ ਕੋਲਿਨਸ ਪਬਲਿਸ਼ਰਜ਼ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਵਕੀਲ ਦੀ ਦਲੀਲ ’ਤੇ ਵੀ ਗੌਰ ਕੀਤਾ ਕਿ ਮਨਪ੍ਰੀਤ ਵੱਲੋਂ ਦਾਇਰ ਮੁਕੱਦਮੇ ਦੇ ਪੈਂਡਿੰਗ ਰਹਿਣ ਤੱਕ ਉਸ ਦਾ ਇਰਾਦਾ ਕਿਤਾਬ ਦੇ ਵਿਵਾਦ ਵਾਲੇ ਹਿੱਸੇ ਨੂੰ ਪ੍ਰਕਾਸ਼ਿਤ ਕਰਨ ਦਾ ਨਹੀਂ ਹੈ।

ਇਹ ਵੀ ਪੜ੍ਹੋ : ਹਰਮਨਪ੍ਰੀਤ ਅਤੇ ਰੇਣੂਕਾ ਚਮਕੀ, ਭਾਰਤ ਨੇ 23 ਸਾਲਾਂ ਬਾਅਦ ਇੰਗਲੈਂਡ 'ਚ ਜਿੱਤੀ ਵਨਡੇ ਸੀਰੀਜ਼

ਕਿਤਾਬ ਦੇ ਸਬੰਧਤ ਹਿੱਸੇ ਨੂੰ ਪੜ੍ਹਨ ਤੋਂ ਬਾਅਦ ਜਸਟਿਸ ਅਮਿਤ ਬਾਂਸਲ ਨੇ ਕਿਹਾ ਕਿ ਮੇਰੇ ਨਜ਼ਰੀਏ ਨਾਲ ਪਹਿਲੀ ਨਜ਼ਰੇ ਬਿਆਨ ਇਤਰਾਜ਼ਯੋਗ ਅਤੇ ਪਟੀਸ਼ਨਕਰਤਾ (ਮਨਪ੍ਰੀਤ ਸਿੰਘ) ਦੇ ਵੱਕਾਰ ਅਤੇ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲਾ ਲੱਗਦਾ ਹੈ। ਅਦਾਲਤ ਨੇ ਕਿਹਾ ਕਿ ਇਹ ਕੇਸ ਬਣਿਆ ਹੈ ਅਤੇ ਇਸ ਦਾ ਸੰਤੁਲਨ ਮਨਪ੍ਰੀਤ ਦੇ ਪੱਖ ’ਚ ਅਤੇ ਮਾਰਿਨ ਦੇ ਖ਼ਿਲਾਫ਼ ਹੈ, ਜਿਸ ਦੀ ਪੁਸਤਕ ‘ਵਿਲ ਪਾਵਰ-ਦਿ ਇਨਸਾਈਡ ਸਟੋਰੀ ਆਫ ਦ ਇਨਕ੍ਰੈਡਿਬਲ ਟਰਨਰਅਰਾਊਂਡ ਇਨ ਇੰਡੀਅਨ ਵੁਮੈਨਸ ਹਾਕੀ’ ਦੀ ਅੱਜ ਘੁੰਡ ਚੁਕਾਈ ਹੋਣੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਇਹ ਬਿਆਨ ਜਨਤਕ ਹੁੰਦਾ ਹੈ ਤਾਂ ਇਸ ਨਾਲ ਮਨਪ੍ਰੀਤ ਦੇ ਵੱਕਾਰ ਨੂੰ ਬਹੁਤ ਵੱਡਾ ਘਾਟਾ ਪਵੇਗਾ।

ਇਹ ਵੀ ਪੜ੍ਹੋ : ਸੂਰਯਕੁਮਾਰ ਯਾਦਵ ਨੇ ਬਾਬਰ ਆਜ਼ਮ ਨੂੰ ਪਛਾੜਿਆ, ਟੀ-20 ਕੌਮਾਂਤਰੀ ਰੈਂਕਿੰਗ 'ਚ ਇਸ ਸਥਾਨ 'ਤੇ ਪੁੱਜੇ

ਸੁਣਵਾਈ ਦੀ ਅਗਲੀ ਤਾਰੀਖ 18 ਨਵੰਬਰ ਤੈਅ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਫ਼ੈਸਲਾਕੁੰਨ ਸੁਣਵਾਈ ਦੀ ਅਗਲੀ ਤਾਰੀਖ ਤੱਕ ਬਚਾਅ ਪੱਖ ਨੰਬਰ 2 (ਮਾਰਿਨ) ਨੂੰ ਪਟੀਸ਼ਨਕਰਤਾ ਦੇ ਪ੍ਰਤੀ ਮਾਣਹਾਨੀ ਵਾਲੇ ਖਰੜੇ ਸਬੰਧੀ ਬਿਆਨ, ਇੰਟਰਵਿਊ ਜਾਰੀ ਕਰਨ ਤੋਂ ਰੋਕਿਆ ਜਾਂਦਾ ਹੈ। ਹਾਈ ਕੋਰਟ ਨੇ ਮਨਪ੍ਰੀਤ ਦੇ ਵਕੀਲ ਨੂੰ ਇਕ ਮੀਡੀਆ ਘਰਾਣੇ ਨੂੰ ਪੱਤਰ ਲਿਖ ਕੇ ਉਸ ਖਬਰ ਨੂੰ ਹਟਵਾਉਣ ਦੀ ਮਨਜ਼ੂਰੀ ਵੀ ਦਿੱਤੀ, ਜਿਸ ’ਚ ਮਨਪ੍ਰੀਤ ਖਿਲਾਫ ਮਾਰਿਨ ਦੇ ਦੋਸ਼ਾਂ ਦੀ ਵਿਸਥਾਰਪੂਰਵਕ ਜਾਣਕਾਰੀ ਹੈ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • High Court
  • hockey coach Shored Marin
  • reputation
  • Manpreet Singh
  • ਹਾਈ ਕੋਰਟ
  • ਸਾਬਕਾ ਕੋਚ ਸ਼ੋਰਡ ਮਾਰਿਨ
  • ਵੱਕਾਰ
  • ਮਨਪ੍ਰੀਤ ਸਿੰਘ

ਹਰਮਨਪ੍ਰੀਤ ਅਤੇ ਰੇਣੂਕਾ ਚਮਕੀ, ਭਾਰਤ ਨੇ 23 ਸਾਲਾਂ ਬਾਅਦ ਇੰਗਲੈਂਡ 'ਚ ਜਿੱਤੀ ਵਨਡੇ ਸੀਰੀਜ਼

NEXT STORY

Stories You May Like

  • kejriwal  sisodia  delhi high court
    ਕੇਜਰੀਵਾਲ ਤੇ ਸਿਸੋਦੀਆ ਨੂੰ ਦਿੱਲੀ ਹਾਈ ਕੋਰਟ ਨੇ ਜਵਾਬ ਦੇਣ ਲਈ ਦਿੱਤਾ 'ਆਖ਼ਰੀ ਮੌਕਾ'
  • there will be no separate teams for world cup and asian games
    ਵਿਸ਼ਵ ਕੱਪ ਤੇ ਏਸ਼ੀਆਈ ਖੇਡਾਂ ਲਈ ਵੱਖ-ਵੱਖ ਟੀਮਾਂ ਨਹੀਂ ਹੋਣਗੀਆਂ : ਹਾਕੀ ਕੋਚ ਫੁਲਟੋਨ
  • bhojshala  goddess saraswati temple
    '‘ਭੋਜਸ਼ਾਲਾ’ ਦੇਵੀ ਸਰਸਵਤੀ ਦਾ ਮੰਦਰ ਹੈ, ਇਹ ਮਸਜਿਦ ਨਹੀਂ ਹੋ ਸਕਦੀ', MP ਹਾਈ ਕੋਰਟ ’ਚ ਹਿੰਦੂ ਪੱਖ ਦਾ ਬਿਆਨ
  • high court  funeral  mother in law  son in law  bail
    ਹਾਈ ਕੋਰਟ ਨੇ ਕੀਤੀ ਅਹਿਮ ਟਿੱਪਣੀ, ਅੰਤਿਮ ਸੰਸਕਾਰ ਲਈ ਜਵਾਈ ਨੂੰ ਮਿਲ ਸਕਦੀ ਹੈ ਜ਼ਮਾਨਤ
  • right to education
    ‘ਸਿੱਖਿਆ ਦੇ ਅਧਿਕਾਰ’ ’ਚ ਸਕੂਲ ਚੁਣਨ ਦਾ ਅਧਿਕਾਰ ਸ਼ਾਮਲ ਨਹੀਂ : ਦਿੱਲੀ ਹਾਈ ਕੋਰਟ
  • training disabled military cadets
    ਸਿਖਲਾਈ ਦੌਰਾਨ ਅਪਾਹਜ ਹੋਏ ਸੈਨਿਕ ਕੈਡੇਟਾਂ ਨੂੰ ਮਿਲੇਗਾ 'ਸਾਬਕਾ ਫੌਜੀ' ਦਾ ਦਰਜਾ? ਸੁਪਰੀਮ ਕੋਰਟ ਦਾ ਸਵਾਲ
  • supreme court  high court  victim identification  family members
    ਸੁਪਰੀਮ ਕੋਰਟ ਨੇ ਹਾਈ ਕੋਰਟਾਂ ਨੂੰ ਪਾਈ ਝਾੜ ! ਜਬਰ-ਜ਼ਿਨਾਹ ਪੀੜਤਾਂ ਦੀ ਪਛਾਣ ਉਜਾਗਰ ਕਰਨ 'ਤੇ ਦਿਖਾਈ ਸਖ਼ਤੀ
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • kane  s wonder  bayern beats real madrid 2 1
      ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ
    • ipl 2026 the epic clash between kolkata and lucknow today
      IPL 2026: ਕੋਲਕਾਤਾ ਤੇ ਲਖਨਊ ਵਿਚਾਲੇ ਮਹਾਮੁਕਾਬਲਾ ਅੱਜ; ਕੀ KKR ਖੋਲ੍ਹ ਸਕੇਗੀ...
    • mumbai indians bowling showed lack of intention  kumble
      ਮੁੰਬਈ ਇੰਡੀਅਨਜ਼ ਦੀ ਗੇਂਦਬਾਜ਼ੀ ’ਚ ਇਰਾਦਿਆਂ ਦੀ ਕਮੀ ਨਜ਼ਰ ਆਈ : ਕੁੰਬਲੇ
    • dc vs gt  ipl 2026
      ਰੋਮਾਂਚਕ ਮੁਕਾਬਲੇ 'ਚ 1 ਦੌੜ ਨਾਲ ਹਾਰੀ ਦਿੱਲੀ, ਰਾਹੁਲ-ਮਿਲਰ ਦੀ ਮਿਹਨਤ ਗਈ ਬੇਕਾਰ
    • ipl 2026
      9 ਸਾਲਾਂ ਦਾ ਇੰਤਜ਼ਾਰ ਖਤਮ, ਇਸ ਭਾਰਤੀ ਖਿਡਾਰੀ ਨੇ ਜੜਿਆ IPL ਕਰੀਅਰ ਦਾ ਪਹਿਲਾ...
    • dc vs gt  ipl 2026
      GT ਨੇ DC ਨੂੰ ਦਿੱਤਾ 211 ਦੌੜਾਂ ਦਾ ਟੀਚਾ, ਗਿੱਲ ਤੇ ਸੁੰਦਰ ਨੇ ਜੜੇ ਧਮਾਕੇਦਾਰ...
    • bcci changes rules
      BCCI ਨੇ ਬਦਲਿਆ ਨਿਯਮ, IPL 'ਚ ਅਜਿਹਾ ਕਰਨ 'ਤੇ ਲੱਗੀ ਪਾਬੰਦੀ; ਜਾਣੋ ਨਵੀਂ...
    • dc vs gt  ipl 2026
      IPL 2026: ਦਿੱਲੀ ਕੈਪੀਟਲਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਗਿੱਲ ਦੀ ਹੋਈ...
    • monte carlo masters  jannik sinner and carlos alcaraz start with wins
      ਮੋਂਟੇ ਕਾਰਲੋ ਮਾਸਟਰਜ਼: ਜੈਨਿਕ ਸਿਨਰ ਅਤੇ ਕਾਰਲੋਸ ਅਲਕਾਰਾਜ਼ ਦੀ ਜਿੱਤ ਨਾਲ...
    • rr vs mi  coach jayawardene defends indian bowler bumrah
      RR vs MI: 'ਬੁਮਰਾਹ ਬਸ ਆਪਣੀ ਲੈਂਥ ਤੋਂ ਖੁੰਝ ਗਏ', ਕੋਚ ਜੈਵਰਧਨੇ ਨੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +