Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    11:05:18 AM

  • india visa

    ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਸਰਕਾਰ ਨੇ ਦਿੱਤੀ Good...

  • football player  punjab  ludhiana

    ਪੰਜਾਬ 'ਚ ਵੱਡੀ ਘਟਨਾ, ਫੁੱਟਬਾਲ ਖਿਡਾਰੀ ਦਾ...

  • rain is expected in 7 districts of punjab today

    ਪੰਜਾਬ ਦੇ 7 ਜ਼ਿਲ੍ਹਿਆਂ 'ਚ ਅੱਜ ਪਵੇਗਾ ਮੀਂਹ!...

  • gold and silver prices plummet as soon as the festival ends

    ਤਿਉਹਾਰ ਖ਼ਤਮ ਹੁੰਦੇ ਹੀ ਮੂਧੇ ਮੂੰਹ ਡਿੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਸਭ ਤੋਂ ਮਹਿੰਗਾ ਤਲਾਕ! ਇੰਨੀ ਵਿਰਾਟ-ਰੋਹਿਤ ਦੀ ਨੈਟਵਰਥ ਨ੍ਹੀਂ ਜਿੰਨੀ ਇਸ ਪਲੇਅਰ ਨੇ ਪਤਨੀ ਨੂੰ ਦਿੱਤੀ Alimony

SPORTS News Punjabi(ਖੇਡ)

ਸਭ ਤੋਂ ਮਹਿੰਗਾ ਤਲਾਕ! ਇੰਨੀ ਵਿਰਾਟ-ਰੋਹਿਤ ਦੀ ਨੈਟਵਰਥ ਨ੍ਹੀਂ ਜਿੰਨੀ ਇਸ ਪਲੇਅਰ ਨੇ ਪਤਨੀ ਨੂੰ ਦਿੱਤੀ Alimony

  • Author Tarsem Singh,
  • Updated: 20 Mar, 2025 06:19 PM
Sports
the most expensive divorce
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਫੈਮਿਲੀ ਕੋਰਟ ਵਿਚ ਅੱਜ ਯਾਨੀ ਵੀਰਵਾਰ, 20 ਮਾਰਚ ਨੂੰ ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਦੇ ਤਲਾਕ ਨੂੰ ਮਨਜ਼ੂਰੀ ਦੇ ਮਿਲ ਗਈ ਹੈ। ਲੰਬੀਆਂ ਅਟਕਲਾਂ ਤੋਂ ਬਾਅਦ, ਹੁਣ ਦੋਵੇਂ ਵੱਖ ਹੋ ਗਏ ਹਨ। ਪਰ ਸਭ ਤੋਂ ਵੱਧ ਚਰਚਾ ਵਾਲੀ ਗੱਲ 4.75 ਕਰੋੜ ਰੁਪਏ ਦੇ ਗੁਜ਼ਾਰੇ ਭੱਤੇ (ਐਲਿਮਨੀ) 'ਤੇ ਹੋਇਆ ਸਮਝੌਤਾ ਹੈ। ਰਿਪੋਰਟਾਂ ਅਨੁਸਾਰ, ਚਾਹਲ ਪਹਿਲਾਂ ਹੀ ਇਸ ਰਕਮ ਦਾ ਅੱਧਾ ਹਿੱਸਾ ਧਨਸ਼੍ਰੀ ਨੂੰ ਦੇ ਚੁੱਕਾ ਹੈ। ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਗੁਜ਼ਾਰਾ ਭੱਤਾ 60 ਕਰੋੜ ਰੁਪਏ ਤੱਕ ਹੋ ਸਕਦਾ ਹੈ, ਪਰ ਅਸਲ ਅੰਕੜਾ ਇਸ ਤੋਂ ਬਹੁਤ ਘੱਟ ਨਿਕਲਿਆ।

ਇਹ ਵੀ ਪੜ੍ਹੋ : IPL ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ! ਬਾਹਰ ਹੋਇਆ ਕਪਤਾਨ, ਹੁਣ ਇਹ ਖਿਡਾਰੀ ਸੰਭਾਲੇਗਾ ਕਮਾਨ

ਖੇਡ ਜਗਤ ਵਿੱਚ ਸਭ ਤੋਂ ਮਹਿੰਗਾ ਤਲਾਕ

ਹਾਲਾਂਕਿ, ਚਾਹਲ ਅਤੇ ਧਨਸ਼੍ਰੀ ਵਿਚਕਾਰ ਇਹ ਸਮਝੌਤਾ ਖੇਡ ਜਗਤ ਦੇ ਸਭ ਤੋਂ ਮਹਿੰਗੇ ਤਲਾਕ ਤੋਂ ਬਹੁਤ ਦੂਰ ਹੈ। ਖੇਡ ਜਗਤ ਦਾ ਸਭ ਤੋਂ ਮਹਿੰਗਾ ਤਲਾਕ ਅਜੇ ਵੀ ਅਮਰੀਕੀ ਬਾਸਕਟਬਾਲ ਦੇ ਮਹਾਨ ਖਿਡਾਰੀ ਮਾਈਕਲ ਜੌਰਡਨ ਦਾ ਹੈ। ਮਾਈਕਲ ਜੌਰਡਨ ਨੇ ਤਲਾਕ ਤੋਂ ਬਾਅਦ ਆਪਣੀ ਪਤਨੀ ਜੁਆਨੀਤਾ ਵੈਨੋਏ ਨੂੰ 1,450 ਕਰੋੜ ਰੁਪਏ (168 ਮਿਲੀਅਨ ਡਾਲਰ) ਦੀ ਵੱਡੀ ਰਕਮ ਦਿੱਤੀ। ਇਹ ਰਕਮ ਇੰਨੀ ਵੱਡੀ ਹੈ ਕਿ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੀ ਕੁੱਲ ਜਾਇਦਾਦ ਵੀ ਇਸ ਦੇ ਨੇੜੇ-ਤੇੜੇ ਨਹੀਂ ਆਉਂਦੀ। ਵਿਰਾਟ ਕੋਹਲੀ ਦੀ ਕੁੱਲ ਜਾਇਦਾਦ ਲਗਭਗ 1,050 ਕਰੋੜ ਰੁਪਏ ਹੈ, ਜਦੋਂ ਕਿ ਰੋਹਿਤ ਸ਼ਰਮਾ ਦੀ ਕੁੱਲ ਜਾਇਦਾਦ ਲਗਭਗ 220 ਕਰੋੜ ਰੁਪਏ ਹੈ।

ਖੇਡਾਂ ਵਿੱਚ ਹਾਈ-ਪ੍ਰੋਫਾਈਲ ਤਲਾਕ

ਖੇਡ ਜਗਤ ਦੇ ਹੋਰ ਹਾਈ-ਪ੍ਰੋਫਾਈਲ ਤਲਾਕਾਂ ਦੀ ਗੱਲ ਕਰੀਏ ਤਾਂ, ਟੈਨਿਸ ਸਟਾਰ ਆਂਦਰੇ ਅਗਾਸੀ ਨੇ ਤਲਾਕ ਤੋਂ ਬਾਅਦ ਆਪਣੀ ਸਾਬਕਾ ਪਤਨੀ ਬਰੂਕ ਸ਼ੀਲਡਜ਼ ਨੂੰ 1,124 ਕਰੋੜ ਰੁਪਏ ਦਾ ਗੁਜ਼ਾਰਾ ਭੱਤਾ ਦਿੱਤਾ। ਇਸ ਦੇ ਨਾਲ ਹੀ, ਪ੍ਰਸਿੱਧ ਗੋਲਫਰ ਟਾਈਗਰ ਵੁੱਡਸ ਨੇ ਤਲਾਕ ਤੋਂ ਬਾਅਦ ਆਪਣੀ ਪਤਨੀ ਏਲਿਨ ਨੋਰਡਗ੍ਰੇਨ ਨੂੰ 860 ਕਰੋੜ ਰੁਪਏ ਦਿੱਤੇ। ਟਾਈਗਰ ਵੁੱਡਸ ਦਾ ਇਹ ਤਲਾਕ ਵਿਆਹ ਤੋਂ ਬਾਹਰਲੇ ਸਬੰਧਾਂ ਕਾਰਨ ਹੋਇਆ ਸੀ, ਜਿਸ ਕਾਰਨ ਉਸਦੀ ਬ੍ਰਾਂਡ ਵੈਲਯੂ ਵੀ ਪ੍ਰਭਾਵਿਤ ਹੋਈ ਸੀ।

ਇਹ ਵੀ ਪੜ੍ਹੋ : ਵਿਰਾਟ ਘੱਟ ਛੱਕੇ ਲਾਉਂਦੇ ਨੇ? ਦੂਰ ਕਰ ਲਵੋ ਗਲਤਫਹਿਮੀ! ਇਸ ਸਾਲ ਰੋਹਿਤ ਦਾ ਰਿਕਾਰਡ ਤੋੜ ਸਕਦੇ ਨੇ ਕੋਹਲੀ

ਯੁਜਵੇਂਦਰ ਚਾਹਲ ਅਤੇ ਧਨਸ਼੍ਰੀ ਦਾ ਤਲਾਕ ਭਾਵੇਂ ਖੇਡ ਜਗਤ ਦੇ ਸਭ ਤੋਂ ਮਹਿੰਗੇ ਤਲਾਕਾਂ ਦੀ ਸੂਚੀ ਵਿੱਚ ਸ਼ਾਮਲ ਨਾ ਹੋਵੇ, ਪਰ ਭਾਰਤੀ ਖੇਡ ਜਗਤ ਦੇ ਵੱਡੇ ਨਾਵਾਂ ਵਿੱਚ ਇਸਦੀ ਚਰਚਾ ਜ਼ਰੂਰ ਹੋਵੇਗੀ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ ਫੈਸਲੇ ਤੋਂ ਬਾਅਦ ਚਾਹਲ ਅਤੇ ਧਨਸ਼੍ਰੀ ਦੀ ਨਿੱਜੀ ਜ਼ਿੰਦਗੀ ਕਿਹੜਾ ਰਾਹ ਅਖਤਿਆਰ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Most expensive divorce
  • Michael Jordan
  • Andre Agassi
  • ਸਭ ਤੋਂ ਮਹਿੰਗਾ ਤਲਾਕ
  • ਮਾਈਕਲ ਜੌਰਡਨ
  • ਆਂਦਰੇ ਅਗਾਸੀ

ਖੁੱਲ ਗਿਆ ਸ਼ੰਭੂ ਬਾਰਡਰ ਤੇ ਪੰਜਾਬ ਸਰਕਾਰ ਨੇ ਸੱਦ ਲਈ ਕੈਬਨਿਟ ਮੀਟਿੰਗ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • deepti sharma in the running for icc   player of the month
    ਦੀਪਤੀ ਸ਼ਰਮਾ ਆਈ.ਸੀ.ਸੀ. 'ਪਲੇਅਰ ਆਫ ਦ ਮੰਥ' ਦੀ ਦੌੜ 'ਚ ਸ਼ਾਮਲ
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • big incident in punjab deadly attacked onjournalist couple diwali shopping
    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ ਨਿਕਲੇ ਪੱਤਰਕਾਰ ਪਤੀ-ਪਤਨੀ ਨੂੰ ਮਾਰੀਆਂ ਗੋਲ਼ੀਆਂ
  • bus fare prices hike
    ਮਹਿੰਗਾ ਹੋਇਆ ਬੱਸਾਂ ਦਾ ਸਫ਼ਰ! ਤਿਉਹਾਰਾਂ ਮੌਕੇ ਕਰਨਾਟਕ ਸਰਕਾਰ ਨੇ ਵਧਾ 'ਤੀਆਂ ਕੀਮਤਾਂ
  • where are the most beautiful women in the world
    ਦੁਨੀਆ ਦੀਆਂ ਸਭ ਤੋਂ ਸੋਹਣੀਆਂ ਔਰਤਾਂ ਕਿਥੇ ! ਆ ਗਈ 20 ਦੇਸ਼ਾਂ ਦੀ List, ਭਾਰਤ ਦੀ ਰੈਂਕਿੰਗ ਨੇ ਸਭ ਨੂੰ ਕੀਤਾ ਹੈਰਾਨ
  • husband  wife  lover  police  arrested
    ਪਤਨੀ ਨੇ 2 ਪ੍ਰੇਮੀਆਂ ਤੋਂ ਕਰਵਾਇਆ ਪਤੀ ਦਾ ਕਤਲ, ਝੀਲ 'ਚ ਮਿਲੀ ਲਾਸ਼
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • jacob bethell out of white ball series against australia
      ਜੈਕਬ ਬੈਥਲ ਆਸਟ੍ਰੇਲੀਆ ਵਿਰੁੱਧ ਵਾਈਟ-ਬਾਲ ਲੜੀ ਤੋਂ ਬਾਹਰ
    • rahmat shah becomes the first afghan player to enter the top 10
      ਰਹਿਮਤ ਸ਼ਾਹ ICC ਟੈਸਟ ਰੈਂਕਿੰਗ ਦੇ ਟੌਪ-10 'ਚ ਸ਼ਾਮਲ ਹੋਣ ਵਾਲੇ ਪਹਿਲੇ ਅਫ਼ਗਾਨੀ...
    • sachin  will gift 26 of his bats and memorabilia items to the mca museum
      ਸਚਿਨ ਤੇਂਦੁਲਕਰ MCA ਅਜਾਇਬਘਰ ਨੂੰ ਭੇਂਟ ਕਰਨਗੇ ਆਪਣੇ 26 ਇਤਿਹਾਸਕ ਬੱਲੇ ਅਤੇ...
    • chennai will host the 2029 asian athletics championships
      ਏਸ਼ੀਅਨ ਐਥਲੈਟਿਕਸ ਚੈਂਪੀਅਨਸ਼ਿਪ 2029 ਦੀ ਮੇਜ਼ਬਾਨੀ ਕਰੇਗਾ ਚੇਨਈ
    • squad announced for ind vs nz test series
      IND vs NZ ਟੈਸਟ ਸੀਰੀਜ਼ ਲਈ ਟੀਮ ਦਾ ਐਲਾਨ, ਦੋ ਸਟਾਰ ਖਿਡਾਰੀਆਂ ਦੀ ਹੋਈ ਵਾਪਸੀ
    • ind vs nz indian team changed for the last two odi matches
      IND vs NZ: ਆਖ਼ਰੀ ਦੋ ਵਨਡੇ ਮੈਚਾਂ ਲਈ ਬਦਲ ਗਈ ਭਾਰਤੀ ਟੀਮ, ਜਾਣੋ ਕਦੋਂ ਖੇਡਿਆ...
    • bangladesh women  s cricket team former coach sarwar imran
      ਬੰਗਲਾਦੇਸ਼ ਮਹਿਲਾ ਕ੍ਰਿਕਟ ਟੀਮ 'ਚ ਫਿਟਨੈੱਸ ਅਤੇ ਅਨੁਸ਼ਾਸਨ ਦੀ ਕਮੀ: ਸਾਬਕਾ ਕੋਚ...
    • lalrinliana hnamte included in the indian football team
      ਨਿਊਜ਼ੀਲੈਂਡ ਵਿਰੁੱਧ ਮੈਤਰੀ ਮੈਚਾਂ ਲਈ ਭਾਰਤੀ ਫੁੱਟਬਾਲ ਟੀਮ 'ਚ ਲਾਲਰਿਨਲਿਆਨਾ...
    • chess  r  vaishali defeated wesley so and niemann
      ਸ਼ਤਰੰਜ : ਆਰ. ਵੈਸ਼ਾਲੀ ਨੇ ਵੇਸਲੀ ਸੋ ਅਤੇ ਨੀਮਨ ਨੂੰ ਹਰਾਇਆ
    • usman khawaja declined interviews
      ਆਤਮਕਥਾ 'ਸਬਰ' ਕਾਰਨ ਹੋ ਰਹੀ ਆਲੋਚਨਾ ਤੋਂ ਬਾਅਦ ਉਸਮਾਨ ਖ਼ਵਾਜਾ ਨੇ ਰੱਦ ਕੀਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +