Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    8:06:49 PM

  • you tuber nancy grewals mother big statement

    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ...

  • a terrible accident happened to two friends

    ਕਹਿਰ ਓ ਰੱਬਾ! ਵਿਆਹ 'ਤੇ ਜਾ ਰਹੀਆਂ ਸਹੇਲੀਆਂ ਨਾਲ...

  • mobile shop robbery shutter shut by peoples in hoshiarpur

    Punjab: ਦੁਕਾਨ ਲੁੱਟਣ ਆਏ ਲੁਟੇਰਿਆਂ ਨੂੰ ਬਾਹਰੋਂ...

  • 22nd installment of pm kisan will be available on this date

    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਇਸ ਤਾਰੀਖ਼ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਰੋਹਿਤ ਦੀ ਸੱਟ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ : ਵਿਰਾਟ ਕੋਹਲੀ

SPORTS News Punjabi(ਖੇਡ)

ਰੋਹਿਤ ਦੀ ਸੱਟ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ : ਵਿਰਾਟ ਕੋਹਲੀ

  • Updated: 26 Nov, 2020 09:41 PM
Jalandhar
the situation is not clear regarding rohit  s injury  virat kohli
  • Share
    • Facebook
    • Tumblr
    • Linkedin
    • Twitter
  • Comment

ਸਿਡਨੀ- ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਰੋਹਿਤ ਸ਼ਰਮਾ ਦੀ ਸੱਟ ਨੂੰ ਲੈ ਕੇ ਭੁਲੇਖੇ ਦੀ ਸਥਿਤੀ ਹੈ ਤੇ ਉਸਦੇ ਕੋਲ ਸੱਟ ਦੀ ਸਥਿਤੀ ਨੂੰ ਲੈ ਕੇ ਪੂਰੀ ਸੂਚਨਾ ਨਹੀਂ ਹੈ। ਉਸ ਨੇ ਨਾਲ ਹੀ ਕਿਹਾ ਕਿ ਉਸ ਨੂੰ ਨਹੀਂ ਪਤਾ ਕਿ ਬਾਕੀ ਟੀਮ ਦੇ ਨਾਲ ਰੋਹਿਤ ਆਸਟਰੇਲੀਆ ਕਿਉਂ ਨਹੀਂ ਆਇਆ।

PunjabKesari
ਸ਼ੁੱਕਰਵਾਰ ਨੂੰ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਵਿਰਾਟ ਨੇ ਕਿਹਾ ਕਿ ਇਸ ਮਹੀਨੇ ਦੀ ਸ਼ੁਰੂਆਤ ਵਿਚ ਹੋਈ ਚੋਣ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਰੋਹਿਤ ਨੂੰ ਅਣਉਪਲੱਬਧ ਦੱਸਿਆ ਗਿਆ ਸੀ।'' ਕੋਹਲੀ ਨੇ ਕਿਹਾ,''ਚੋਣ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸਾਨੂੰ ਈ-ਮੇਲ ਮਿਲੀ ਸੀ ਕਿ ਉਹ ਉਪਲੱਬਧ ਨਹੀਂ ਹੈ। ਇਸ ਵਿਚ ਕਿਹਾ ਗਿਆ ਸੀ ਕਿ ਉਸ ਨੂੰ ਆਈ. ਪੀ. ਐੱਲ. ਦੌਰਾਨ ਸੱਟ ਲੱਗ ਗਈ ਹੈ। ਇਸ ਵਿਚ ਕਿਹਾ ਗਿਆ ਕਿ ਉਸ ਨੂੰ ਸੱਟ ਨਾਲ ਸਬੰਧਤ ਜਾਣਕਾਰੀ ਦਿੱਤੀ ਗਈ ਹੈ ਤੇ ਉਹ ਸਮਝ ਗਿਆ ਹੈ।''

PunjabKesari
ਪੈਰ ਦੀਆਂ ਮਾਸਪੇਸ਼ੀਆਂ ਵਿਚ ਸੱਟ ਤੋਂ ਉਭਰ ਰਿਹਾ ਰੋਹਿਤ ਬੈਂਗਲੁਰੂ ਦੀ ਰਾਸ਼ਟਰੀ ਕ੍ਰਿਕਟ ਐਕਡਮੀ ਵਿਚ ਰਿਹੈ ਬਿਲੀਟੇਸ਼ਨ ਵਿਚੋਂ ਲੰਘ ਰਿਹਾ ਹੈ ਤੇ ਉਸ ਨੂੰ ਅਜੇ ਵੀ ਪੂਰਣ ਮੈਚ ਫਿਟਨੈੱਸ ਹਾਸਲ ਕਰਨ ਵਿਚ 3 ਹਫਤੇ ਲੱਗਣਗੇ ਪਰ 14 ਦਿਨਾਂ ਦੇ ਇਕਾਂਤਵਾਸ (ਬਿਨਾਂ ਟ੍ਰੇਨਿੰਗ ਕੀਤੇ) ਦੇ ਕਾਰਣ ਉਹ ਟੈਸਟ ਲੜੀ ਵਿਚੋਂ ਬਾਹਰ ਹੋ ਗਿਆ ਹੈ।
ਕੋਹਲੀ ਨੇ ਕਿਹਾ,''ਇਸ ਤੋਂ ਬਾਅਦ ਉਹ ਆਈ. ਪੀ. ਐੱਲ. ਵਿਚ ਖੇਡਿਆ ਤੇ ਅਸੀਂ ਸਾਰਿਆਂ ਨੇ ਸੋਚਿਆ ਕਿ ਉਹ ਆਸਟਰੇਲੀਆ ਜਾਣ ਵਾਲੀ ਫਲਾਈਟ ਵਿਚ ਹੋਵੇਗਾ ਤੇ ਸਾਨੂੰ ਕੋਈ ਸੂਚਨਾ ਨਹੀਂ ਸੀ ਕਿ ਉਹ ਸਾਡੇ ਨਾਲ ਸਫਰ ਕਿਉਂ ਨਹੀਂ ਕਰ ਰਿਹਾ। ਕੋਈ ਸਚਨਾ ਨਹੀਂ ਸੀ, ਸਪੱਸ਼ਟਤਾ ਦੀ ਕਮੀ ਸੀ। ਅਸੀਂ ਇੰਤਜ਼ਾਰ ਕਰ ਰਹੇ ਸੀ।''

  • Virat Kohli
  • Rohit Sharma
  • Injury
  • Australia
  • ਵਿਰਾਟ ਕੋਹਲੀ
  • ਰੋਹਿਤ ਸ਼ਰਮਾ
  • ਸੱਟ
  • ਆਸਟਰੇਲੀਆ

108 ਦਿਨਾਂ ਬਾਅਦ ਆਪਣੇ ਪਰਿਵਾਰ ਨੂੰ ਮਿਲੇ ਡੇਵਿਡ ਵਾਰਨਰ, ਵੀਡੀਓ ਵਾਇਰਲ

NEXT STORY

Stories You May Like

  • t20 wc final  virat kohli  s childhood coach predicts the winning team
    T20 WC Final: ਵਿਰਾਟ ਕੋਹਲੀ ਦੇ ਬਚਪਨ ਦੇ ਕੋਚ ਨੇ ਜੇਤੂ ਟੀਮ ਦੀ ਕੀਤੀ ਭਵਿੱਖਬਾਣੀ
  • harsimrat badal raises serious questions about the current situation in punjab
    ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਚੁੱਕੇ ਗੰਭੀਰ ਸਵਾਲ
  • trump wants a venezuela like situation in iran
    ਟਰੰਪ ਈਰਾਨ ’ਚ ਵੈਨੇਜ਼ੁਏਲਾ ਵਰਗੀ ਸਥਿਤੀ ਚਾਹੁੰਦੇ ਹਨ ਪਰ ਇਹ ਇੰਨਾ ਆਸਾਨ ਨਹੀਂ
  • sahibzada farhan leaves virat kohli behind in world cup
    ਵਿਸ਼ਵ ਕੱਪ 'ਚ ਸਾਹਿਬਜ਼ਾਦਾ ਫਰਹਾਨ ਨੇ ਵਿਰਾਟ ਕੋਹਲੀ ਨੂੰ ਛੱਡਿਆ ਪਿੱਛੇ
  • a person committed suicide by hanging himself
    ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਅੰਮ੍ਰਿਤਸਰ ’ਚ ਭਰਾ ਨੂੰ ਮਿਲ ਕੇ ਕਹੇ ਸਨ ਭਾਵੁਕ ਬੋਲ
  • cricketer richa ghosh s name in under consideration category in voter list
    ਰਿਚਾ ਘੋਸ਼ ਦੀ ਵੋਟਰ ਸੂਚੀ 'ਚ ਸਥਿਤੀ ਨੂੰ ਲੈ ਕੇ ਵਿਵਾਦ; ਤ੍ਰਿਣਮੂਲ ਨੇ ਚੋਣ ਕਮਿਸ਼ਨ 'ਤੇ ਲਾਏ ਗੰਭੀਰ ਦੋਸ਼
  • ronaldo  s injury more serious than expected
    ਰੋਨਾਲਡੋ ਦੀ ਸੱਟ ਉਮੀਦ ਤੋਂ ਜ਼ਿਆਦਾ ਗੰਭੀਰ; ਪੁਰਤਗਾਲ ਦੇ ਅਗਲੇ ਮੈਚਾਂ 'ਚ ਖੇਡਣ 'ਤੇ ਪਿਆ ਸ਼ੱਕ
  • delhi private schools fees
    ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
char dham yatra 2026 registration

ਚਾਰਧਾਮ ਯਾਤਰਾ 2026 ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਕਦੋਂ ਖੁੱਲ੍ਹਣਗੇ ਧਾਮਾਂ ਦੇ...

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

major restrictions imposed in hoshiarpur district till may 7

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 7 ਮਈ ਤੱਕ ਜਾਰੀ ਰਹਿਣਗੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • a dispute arose over a wicket falling during a cricket match
      T20 WC ਫਾਈਨਲ ਮੈਚ ਦੌਰਾਨ ਭਾਰਤੀ ਬੱਲੇਬਾਜ਼ ਦੇ ਆਊਟ ਹੁੰਦੇ ਹੀ ਹੋਇਆ ਵਿਵਾਦ,...
    • indian golf premier league 2026  all eyes will be on gaganjit bhullar
      ਇੰਡੀਅਨ ਗੋਲਫ ਪ੍ਰੀਮੀਅਰ ਲੀਗ  2026 : ਗਗਨਜੀਤ ਭੁੱਲਰ 'ਤੇ ਰਹਿਣਗੀਆਂ ਸਭ ਦੀਆਂ...
    • kuldeep yadav to get married
      ਕੁਲਦੀਪ ਯਾਦਵ ਬੱਝਣਗੇ ਵਿਆਹ ਦੇ ਬੰਧਨ 'ਚ ; ਮਸੂਰੀ 'ਚ ਲੈਣਗੇ ਸੱਤ ਫੇਰੇ, ਜਾਣੋ...
    • glimpses of kritika kamra and gaurav kapur  s wedding celebrations have started
      ਕ੍ਰਿਕਟ ਹੋਸਟ ਨਾਲ ਭਲਕੇ ਫੇਰੇ ਲਵੇਗੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਸਾਹਮਣੇ ਆਇਆ...
    • bcci announces rs 131 crore cash prize for t20 wc winning team india
      T20 WC ਜੇਤੂ ਟੀਮ ਇੰਡੀਆ ਲਈ BCCI ਨੇ ਖੋਲ੍ਹੀ ਆਪਣੀ ਤਿਜੋਰੀ, 131 ਕਰੋੜ ਰੁਪਏ...
    • big news  24 year old star cricketer retires after world cup ends
      ਵੱਡੀ ਖ਼ਬਰ ; World Cup ਖ਼ਤਮ ਹੁੰਦਿਆਂ ਹੀ 24 ਸਾਲਾ ਸਟਾਰ ਕ੍ਰਿਕਟਰ ਨੇ ਲੈ ਲਿਆ...
    • tilotma scores hat trick of wins in 50m 3p rifle at national trials
      ਤਿਲੋਤਮਾ ਨੇ ਰਾਸ਼ਟਰੀ ਟਰਾਇਲਾਂ ਦੇ 50 ਮੀਟਰ ਥ੍ਰੀ ਪੀ ਰਾਈਫਲ ’ਚ ਲਾਈ ਜਿੱਤ ਦੀ...
    • australia grants asylum t iranian women s football team
      ਜੰਗ ਵਿਚਾਲੇ ਆਸਟ੍ਰੇਲੀਆ ਸਰਕਾਰ ਦਾ ਸ਼ਲਾਘਾਯੋਗ ਕਦਮ, ਈਰਾਨੀ ਮਹਿਲਾ ਫੁੱਟਬਾਲ ਟੀਮ...
    • ipl will start from march 28
      28 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ.
    • wife of ex ipl cricketer files fresh dowry harassment complaint
      'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +