Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    7:18:18 PM

  • tarn taran body of person who jumped into lake recovered

    ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ...

  • tractor trolley punjab fields

    ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ...

  • p tet paper will be held on april 26

    ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ...

  • big weather forecast for punjab till april 22 yellow alert some districts

    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

SPORTS News Punjabi(ਖੇਡ)

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

  • Edited By Rakesh,
  • Updated: 18 Apr, 2026 05:32 PM
Sports
the team s coach changed
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਇਸ ਸਮੇਂ ਜਿੱਥੇ ਪੂਰੀ ਦੁਨੀਆ 'ਚ ਆਈ.ਪੀ.ਐੱਲ. ਦੀ ਧੂਮ ਮਚੀ ਹੋਈ ਹੈ, ਉਥੇ ਹੀ ਗੁਆਂਢੀ ਦੇਸ਼ ਪਾਕਿਸਤਾਨ 'ਚ ਪੀ.ਐੱਸ.ਐੱਲ. ਖੇਡੀ ਜਾ ਰਹੀ ਹੈ। ਇਸ ਵਿਚਾਲੇ ਪਾਕਿਸਤਾਨ ਦੀ ਟੈਸਟ ਟੀਮ ਨੂੰ ਨਵਾਂ ਕੋਚ ਮਿਲ ਗਿਆ ਹੈ। ਦੱਸ ਦੇਈਏ ਕਿ ਬੰਗਲਾਦੇਸ਼ ਦੇ ਅਹਿਮ ਦੌਰੇ ਤੋਂ ਪਹਿਲਾਂ ਪਾਕਿਸਤਾਨ ਕ੍ਰਿਕਟ ਬੋਰਡ ਨੇ ਵੱਡਾ ਫੈਸਲਾ ਲੈਂਦਿਆਂ ਸਾਬਕਾ ਦਿੱਗਜ ਕਪਤਾਨ ਸਰਫਰਾਜ਼ ਅਹਿਮਦ ਨੂੰ ਟੈਸਟ ਟੀਮ ਦਾ ਨਵਾਂ ਹੈੱਡ ਕੋਚ ਨਿਯੁਕਤ ਕੀਤਾ ਹੈ। ਸਰਫਰਾਜ਼ ਅਹਿਮਦ, ਜਿਨ੍ਹਾਂ ਦੀ ਕਪਤਾਨੀ ਹੇਠ ਪਾਕਿਸਤਾਨ ਨੇ 2017 ਵਿੱਚ ਚੈਂਪੀਅਨਜ਼ ਟਰਾਫੀ ਜਿੱਤੀ ਸੀ, ਹੁਣ ਕੋਚ ਵਜੋਂ ਟੀਮ ਦੀ ਕਮਾਨ ਸੰਭਾਲਣਗੇ।

ਸਰਫਰਾਜ਼ ਦੇ ਨਾਲ-ਨਾਲ ਪੀਸੀਬੀ ਨੇ ਕੋਚਿੰਗ ਸਟਾਫ ਵਿੱਚ ਹੋਰ ਵੀ ਕਈ ਨਾਮੀ ਸਾਬਕਾ ਖਿਡਾਰੀਆਂ ਨੂੰ ਸ਼ਾਮਲ ਕੀਤਾ ਹੈ। ਸਾਬਕਾ ਬੱਲੇਬਾਜ਼ ਅਸਦ ਸ਼ਫੀਕ ਨੂੰ ਬੱਲੇਬਾਜ਼ੀ ਕੋਚ ਅਤੇ ਸਾਬਕਾ ਤੇਜ਼ ਗੇਂਦਬਾਜ਼ ਉਮਰ ਗੁਲ ਨੂੰ ਗੇਂਦਬਾਜ਼ੀ ਕੋਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਪਾਕਿਸਤਾਨ ਨੇ ਬੰਗਲਾਦੇਸ਼ ਵਿਰੁੱਧ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ 16 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਦੀ ਕਪਤਾਨੀ ਇੱਕ ਵਾਰ ਫਿਰ ਸ਼ਾਨ ਮਸੂਦ ਨੂੰ ਸੌਂਪੀ ਗਈ ਹੈ। ਇਸ ਟੀਮ ਵਿੱਚ ਚਾਰ ਅਣਕੈਪਡ ਖਿਡਾਰੀਆਂ- ਅਬਦੁੱਲਾ ਫਜ਼ਲ, ਅਮਦ ਬੱਟ, ਅਜ਼ਾਨ ਅਵੈਸ ਅਤੇ ਮੁਹੰਮਦ ਗਾਜ਼ੀ ਗੋਰੀ ਨੂੰ ਪਹਿਲੀ ਵਾਰ ਜਗ੍ਹਾ ਮਿਲੀ ਹੈ। ਘਰੇਲੂ ਕ੍ਰਿਕਟ ਵਿੱਚ ਚੰਗੇ ਪ੍ਰਦਰਸ਼ਨ ਦੇ ਆਧਾਰ 'ਤੇ ਇਨ੍ਹਾਂ ਨੌਜਵਾਨਾਂ ਨੂੰ ਇਹ ਮੌਕਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ

ਸੀਰੀਜ਼ ਦਾ ਸ਼ਡਿਊਲ 

ਪਹਿਲਾ ਟੈਸਟ: 8 ਮਈ ਤੋਂ ਮੀਰਪੁਰ ਦੇ ਸ਼ੇਰ-ਏ-ਬੰਗਲਾ ਸਟੇਡੀਅਮ ਵਿੱਚ।
ਦੂਜਾ ਟੈਸਟ: 16 ਮਈ ਤੋਂ ਸਿਲਹਟ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ।

ਪਾਕਿਸਤਾਨੀ ਟੀਮ ਦਾ ਕੈਂਪ 27 ਅਪ੍ਰੈਲ ਤੋਂ ਕਰਾਚੀ ਵਿੱਚ ਸ਼ੁਰੂ ਹੋਵੇਗਾ ਅਤੇ ਟੀਮ 2 ਮਈ ਨੂੰ ਬੰਗਲਾਦੇਸ਼ ਲਈ ਰਵਾਨਾ ਹੋਵੇਗੀ। ਟੀਮ ਵਿੱਚ ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ, ਸ਼ਾਹੀਨ ਸ਼ਾਹ ਅਫਰੀਦੀ ਅਤੇ ਇਮਾਮ ਉਲ ਹੱਕ ਵਰਗੇ ਤਜ਼ਰਬੇਕਾਰ ਖਿਡਾਰੀ ਵੀ ਸ਼ਾਮਲ ਹਨ।

ਪਾਕਿਸਤਾਨ ਦਾ ਟੈਸਟ ਸਕੁਐਡ: ਸ਼ਾਨ ਮਸੂਦ (ਕਪਤਾਨ), ਅਬਦੁੱਲਾ ਫਜ਼ਲ, ਅਮਦ ਬੱਟ, ਅਜ਼ਾਨ ਅਵੈਸ, ਬਾਬਰ ਆਜ਼ਮ, ਹਸਨ ਅਲੀ, ਇਮਾਮ ਉਲ ਹੱਕ, ਖੁਰਰਮ ਸ਼ਹਿਜ਼ਾਦ, ਮੁਹੰਮਦ ਅੱਬਾਸ, ਮੁਹੰਮਦ ਰਿਜ਼ਵਾਨ, ਮੁਹੰਮਦ ਗਾਜ਼ੀ ਗੋਰੀ, ਨੋਮਾਨ ਅਲੀ, ਸਾਜਿਦ ਖਾਨ, ਸਲਮਾਨ ਅਲੀ ਆਗਾ, ਸਊਦ ਸ਼ਕੀਲ ਅਤੇ ਸ਼ਾਹੀਨ ਸ਼ਾਹ ਅਫਰੀਦੀ।

ਇਹ ਵੀ ਪੜ੍ਹੋ- ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

  • sports
  • cricket
  • sarfaraz ahmed
  • appointed
  • pakistan test team
  • head coach

ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ: ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਬਣੀ ਭਾਰਤ ਦੀ ਨੰਬਰ-1 ਟੀ-20 ਬੱਲੇਬਾਜ਼

NEXT STORY

Stories You May Like

  • the captain suddenly left the team halfway through
    IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ ਗਿਆ ਕਪਤਾਨ
  • iran s big announcement opening of strait of hormuz
    ਖੋਲ੍ਹ'ਤਾ Strait of Hormuz, ਜੰਗਬੰਦੀ ਵਿਚਾਲੇ ਈਰਾਨ ਦਾ ਵੱਡਾ ਐਲਾਨ
  • hdfc  icici and yes bank reported profits  announced dividends
    HDFC, ICICI ਅਤੇ YES ਬੈਂਕ ਨੂੰ ਹੋਇਆ ਜ਼ਬਰਦਸਤ ਮੁਨਾਫ਼ਾ, ਨਿਵੇਸ਼ਕਾਂ ਲਈ ਡਿਵੀਡੈਂਡ ਦਾ ਵੀ ਐਲਾਨ
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • measles outbreak in bangladesh
    ਬੰਗਲਾਦੇਸ਼ 'ਚ ਖਸਰੇ ਦਾ ਕਹਿਰ: 100 ਤੋਂ ਵੱਧ ਬੱਚਿਆਂ ਦੀ ਮੌਤ; ਐਮਰਜੈਂਸੀ ਟੀਕਾਕਰਨ ਅਭਿਆਨ ਸ਼ੁਰੂ
  • israel lebnon meeting
    ਇਰਾਨ ਦੀ 'ਸ਼ਰਤ' ਅੱਗੇ ਝੁਕ ਗਿਆ ਅਮਰੀਕਾ ! ਇਜ਼ਰਾਈਲ-ਲਿਬਨਾਨ ਵਿਚਾਲੇ ਗੱਲਬਾਤ ਲਈ ਸੱਦ ਲਈ ਮੀਟਿੰਗ
  • big announcement made in punjab for may 1st all 55 toll plazas toll free
    ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
  • big announcement made in punjab for april 17th
    ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
Trending
Ek Nazar
sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026 cricket
      IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...
    • aston villa in the europa league semi finals
      ਐਸਟਨ ਵਿਲਾ ਯੂਰੋਪਾ ਲੀਗ ਦੇ ਸੈਮੀਫਾਈਨਲ ’ਚ, ਹੁਣ ਨਾਟਿੰਘਮ ਫਾਰੈਸਟ ਨਾਲ ਹੋਵੇਗਾ...
    • jos buttler completes 300 catches in t20 cricket  see top 5 players
      ਜੋਸ ਬਟਲਰ ਦੇ ਟੀ20 ਕ੍ਰਿਕਟ 'ਚ 300 ਕੈਚ ਪੂਰੇ, ਦੇਖੋ ਟਾਪ 5 ਖਿਡਾਰੀ
    • gt vs kkr  captain rahane reveals the team  s biggest mistake
      GT vs KKR:'ਉਹ ਸੀ ਮੈਚ ਦਾ ਟਰਨਿੰਗ ਪੁਆਇੰਟ', ਕਪਤਾਨ ਰਹਾਣੇ ਨੇ ਦੱਸੀ ਟੀਮ ਦੀ...
    • arshdeep singh got success by working on   basics    pbks assistant coach
      ਅਰਸ਼ਦੀਪ ਸਿੰਘ ਨੂੰ 'ਬੇਸਿਕਸ ' ਤੇ ਕੰਮ  ਕਰਨ ਨਾਲ ਮਿਲੀ ਸਫਲਤਾ : PBKS ਦੇ...
    • the condition of the former cricketer is extremely critical
      ਸਾਬਕਾ ਧਾਕੜ ਕ੍ਰਿਕਟਰ ਦੀ ਹਾਲਤ ਬੇਹੱਦ ਨਾਜ਼ੁਕ, ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ...
    • ipl 2026  the epic clash between sunrisers and chennai
      IPL 2026: ਸਨਰਾਈਜ਼ਰਜ਼ ਅਤੇ ਚੇਨਈ ਵਿਚਾਲੇ ਮਹਾਮੁਕਾਬਲਾ ਅੱਜ, ਖਾਸ ਗੱਲਾਂ 'ਤੇ...
    • ipl 2026  rcb faces delhi today
      IPL 2026: RCB ਦਾ ਸਾਹਮਣਾ ਅੱਜ ਦਿੱਲੀ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
    • djokovic withdraws from madrid open due to injury
      ਜੋਕੋਵਿਚ ਸੱਟ ਕਾਰਨ ਮੈਡ੍ਰਿਡ ਓਪਨ ਤੋਂ ਹਟਿਆ
    • women  s doubles pair withdraw from uber cup final due to trisa  s injury
      ਤ੍ਰਿਸਾ ਦੀ ਸੱਟ ਕਾਰਨ ਮਹਿਲਾ ਡਬਲਜ਼ ਜੋੜੀ ਉਬੇਰ ਕੱਪ ਫਾਈਨਲ ਤੋਂ ਹਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +