Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    6:40:35 PM

  • power cut  electricity department

    ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ...

  • two day nationwide bank strike announced services may be affected

    ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ,...

  • amritpal singh appears in court

    ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ...

  • deadbody of a young man found in suspicious circumstances in jagraon

    ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਬੁਮਰਾਹ ਦੇ ਆਲੇ-ਦੁਆਲੇ ਵੀ ਨਹੀਂ ਕੋਈ ਗੇਂਦਬਾਜ਼, ਭਾਰਤ ਖੁਸ਼ਕਿਸਮਤ : ਮਾਂਜਰੇਕਰ

SPORTS News Punjabi(ਖੇਡ)

ਬੁਮਰਾਹ ਦੇ ਆਲੇ-ਦੁਆਲੇ ਵੀ ਨਹੀਂ ਕੋਈ ਗੇਂਦਬਾਜ਼, ਭਾਰਤ ਖੁਸ਼ਕਿਸਮਤ : ਮਾਂਜਰੇਕਰ

  • Edited By Aarti Dhillon,
  • Updated: 21 Jun, 2024 03:03 PM
Sports
there is no bowler even close to bumrah india is lucky manjreka
  • Share
    • Facebook
    • Tumblr
    • Linkedin
    • Twitter
  • Comment

ਬ੍ਰਿਜਟਾਊਨ : ਸਾਬਕਾ ਬੱਲੇਬਾਜ਼ ਸੰਜੇ ਮਾਂਜਰੇਕਰ ਦਾ ਮੰਨਣਾ ਹੈ ਕਿ ਭਾਰਤੀ ਟੀਮ ਨੂੰ ਜਸਪ੍ਰੀਤ ਬੁਮਰਾਹ ਵਰਗਾ ਗੇਂਦਬਾਜ਼ ਮਿਲਣਾ ਖੁਸ਼ਕਿਸਮਤ ਹੈ ਜੋ ਅੰਤਰਰਾਸ਼ਟਰੀ ਕ੍ਰਿਕਟ 'ਚ ਦੂਜੇ ਗੇਂਦਬਾਜ਼ਾਂ ਤੋਂ ਕਈ ਮੀਲ ਅੱਗੇ ਹੈ। ਬੁਮਰਾਹ ਨੇ ਅਫਗਾਨਿਸਤਾਨ ਖਿਲਾਫ ਟੀ-20 ਵਿਸ਼ਵ ਕੱਪ ਦੇ ਸੁਪਰ ਅੱਠ ਪੜਾਅ ਦੇ ਪਹਿਲੇ ਮੈਚ 'ਚ ਚਾਰ ਓਵਰਾਂ 'ਚ ਸੱਤ ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਭਾਰਤ ਨੇ ਇਹ ਮੈਚ 47 ਦੌੜਾਂ ਨਾਲ ਜਿੱਤ ਲਿਆ।
ਮਾਂਜਰੇਕਰ ਨੇ ਕਿਹਾ, 'ਅਸੀਂ ਕਈ ਮੈਚਾਂ 'ਚ ਚੌਕੇ ਨਹੀਂ ਗਵਾਏ। ਉਨ੍ਹਾਂ ਦੇ ਅਤੇ ਹੋਰ ਤੇਜ਼ ਗੇਂਦਬਾਜ਼ਾਂ ਵਿੱਚ ਅੰਤਰ ਦੇਖੋ। ਜੇਕਰ ਅਸੀਂ ਦੁਨੀਆ ਦੇ ਬਾਕੀ ਚੋਟੀ ਦੇ ਗੇਂਦਬਾਜ਼ਾਂ 'ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਅਤੇ ਬੁਮਰਾਹ 'ਚ ਫਰਕ ਹੈ। ਭਾਰਤ ਨੂੰ ਬੁਮਰਾਹ ਵਰਗਾ ਗੇਂਦਬਾਜ਼ ਮਿਲਣਾ ਖੁਸ਼ਕਿਸਮਤ ਹੈ।
ਸਾਬਕਾ ਭਾਰਤੀ ਕਪਤਾਨ ਅਨਿਲ ਕੁੰਬਲੇ ਨੇ ਕਿਹਾ, 'ਇਹ ਪਤਾ ਚੱਲਦਾ ਹੈ ਕਿ ਉਹ ਆਪਣੀ ਗੇਂਦਬਾਜ਼ੀ ਨੂੰ ਕਿੰਨੀ ਚੰਗੀ ਤਰ੍ਹਾਂ ਸਮਝਦਾ ਹੈ। ਉਨ੍ਹਾਂ ਨੇ ਹਰ ਬੱਲੇਬਾਜ਼ ਦੇ ਖਿਲਾਫ ਅਧਿਐਨ ਕੀਤਾ ਹੈ ਅਤੇ ਰਣਨੀਤੀ ਨੂੰ ਸਹੀ ਢੰਗ ਨਾਲ ਲਾਗੂ ਕਰ ਰਿਹਾ ਹੈ। ਅਜਿਹਾ ਆਸਾਨੀ ਨਾਲ ਨਹੀਂ ਹੁੰਦਾ। ਉਨ੍ਹਾਂ ਨੇ ਪੂਰੇ ਟੂਰਨਾਮੈਂਟ 'ਚ ਬਹੁਤ ਘੱਟ ਚੌਕੇ ਅਤੇ ਛੱਕੇ ਲਗਾਏ ਹਨ।
ਸੂਰਿਆਕੁਮਾਰ ਯਾਦਵ ਬਾਰੇ ਮਾਂਜਰੇਕਰ ਨੇ ਕਿਹਾ ਕਿ ਭਾਰਤ ਨੂੰ ਉਸ ਦੀ ਮੌਜੂਦਗੀ ਦਾ ਫਾਇਦਾ ਹੋ ਰਿਹਾ ਹੈ। ਉਸ ਨੇ ਕਿਹਾ, 'ਭਾਰਤ ਕੋਲ ਦੁਨੀਆ ਦੇ ਸਭ ਤੋਂ ਵਧੀਆ ਟੀ-20 ਬੱਲੇਬਾਜ਼ਾਂ ਵਿੱਚੋਂ ਇੱਕ ਹੈ। ਮੁਸ਼ਕਲ ਪਿੱਚ 'ਤੇ ਜਦੋਂ ਤੁਹਾਡੇ ਸਾਹਮਣੇ ਰਾਸ਼ਿਦ ਖਾਨ ਵਰਗਾ ਇਨ-ਫਾਰਮ ਗੇਂਦਬਾਜ਼ ਹੋਵੇ, ਤਾਂ ਤੁਹਾਨੂੰ ਅਹਿਸਾਸ ਹੁੰਦਾ ਹੈ ਕਿ ਸੂਰਿਆਕੁਮਾਰ ਨੂੰ ਟੀਮ 'ਚ ਰੱਖਣ ਦਾ ਕੀ ਫਾਇਦਾ ਹੈ। ਉਹ ਹਮੇਸ਼ਾ ਛੱਕੇ ਮਾਰਨ ਦੀ ਕੋਸ਼ਿਸ਼ ਹੀ ਨਹੀਂ ਕਰਦਾ ਸਗੋਂ ਬੋਲਡ ਅਤੇ ਸੰਜਮੀ ਪਾਰੀ ਵੀ ਖੇਡਦਾ ਹੈ।
ਕੁੰਬਲੇ ਨੇ ਕਿਹਾ, 'ਚੌਥੇ ਨੰਬਰ 'ਤੇ ਸੂਰਿਆਕੁਮਾਰ ਵਰਗੇ ਬੱਲੇਬਾਜ਼ ਦੀ ਲੋੜ ਹੈ। ਇਸ ਨਾਲ ਵਿਰੋਧੀ ਗੇਂਦਬਾਜ਼ਾਂ 'ਤੇ ਦਬਾਅ ਬਣ ਜਾਂਦਾ ਹੈ ਕਿਉਂਕਿ ਸੂਰਿਆ ਨੂੰ ਦੌੜਾਂ ਬਣਾਉਣ ਤੋਂ ਰੋਕਣਾ ਆਸਾਨ ਨਹੀਂ ਹੁੰਦਾ।

 

  • Jasprit Bumrah
  • Sanjay Manjrekar
  • Anil Kumble
  • Suryakumar Yadav
  • IND vs AFG
  • ਸੰਜੇ ਮਾਂਜਰੇਕਰ
  • ਜਸਪ੍ਰੀਤ ਬੁਮਰਾਹ
  • ਖੁਸ਼ਕਿਸਮਤ
  • ਅੰਤਰਰਾਸ਼ਟਰੀ ਕ੍ਰਿਕਟ

ਯੂਰੋ 2024 : ਸਾਬਕਾ ਚੈਂਪੀਅਨ ਇਟਲੀ ਨੂੰ ਹਰਾ ਕੇ ਸਪੇਨ ਨਾਕਆਊਟ ਗੇੜ 'ਚ ਪਹੁੰਚਿਆ

NEXT STORY

Stories You May Like

  • buffer zones  places of worship  america
    ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼
  • no six in ipl 2026
    IPL 2026 ਦਾ ਸਭ ਤੋਂ ਖ਼ਤਰਨਾਕ ਗੇਂਦਬਾਜ਼! ਹੁਣ ਤਕ ਕੋਈ ਵੀ ਬੱਲੇਬਾਜ਼ ਨਹੀਂ ਮਾਰ ਸਕਿਆ ਇਕ ਵੀ SIX
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • sandeep pathak
    ਮੈਨੂੰ ਕਿਸੇ ਵੀ FIR ਬਾਰੇ ਕੋਈ ਜਾਣਕਾਰੀ ਨਹੀਂ : ਸੰਦੀਪ ਪਾਠਕ
  • no one will ever be able to surpass ranveer singh as a co star  sara arjun
    ਸਹਿ-ਕਲਾਕਾਰ ਦੇ ਤੌਰ 'ਤੇ ਰਣਵੀਰ ਸਿੰਘ ਨੂੰ ਕਦੇ ਵੀ ਕੋਈ ਪਛਾੜ ਨਹੀਂ ਸਕਦਾ: ਸਾਰਾ ਅਰਜੁਨ
  • pl 2026  hardik pandya on not giving the first over to bumrah
    IPL 2026: ਬੁਮਰਾਹ ਨੂੰ ਪਹਿਲਾ ਓਵਰ ਨਾ ਦੇਣ 'ਤੇ ਬੋਲੇ ਹਾਰਦਿਕ,  ਕਿਹਾ- 'ਇਹ ਮੇਰੀ ਨਹੀਂ, ਟੀਮ ਦੀ ਰਣਨੀਤੀ'
  • will leave no stone unturned for reservation for women  modi
    ਔਰਤਾਂ ਦੇ ਰਾਖਵੇਂਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ : ਮੋਦੀ
  • no relief for aap in rajya sabha yet
    ਰਾਜ ਸਭਾ ’ਚ ‘ਆਪ’ ਸਰਕਾਰ ਨੂੰ ਅਜੇ ਕੋਈ ਰਾਹਤ ਨਹੀਂ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
Trending
Ek Nazar
t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • mohammad kaif  s big statement before the csk vs mi grand clash
      CSK vs MI ਮਹਾ-ਮੁਕਾਬਲੇ ਤੋਂ ਪਹਿਲਾਂ ਮੁਹੰਮਦ ਕੈਫ ਦਾ ਵੱਡਾ ਬਿਆਨ; ਦੱਸਿਆ ਕਿਹੜੀ...
    • 15 year old suryavanshi pays a heavy price for aggressive send off
      IPL: ਵੈਭਵ ਸੂਰਿਆਵੰਸ਼ੀ ਨੂੰ ਅੱਖਾਂ ਦਿਖਾਉਣਾ ਕਾਇਲ ਜੈਮੀਸਨ ਨੂੰ ਪਿਆ ਮਹਿੰਗਾ;...
    • cricket canada appoints monty desai as head coach of national team
      ਕ੍ਰਿਕਟ ਕੈਨੇਡਾ ਨੇ ਮੌਂਟੀ ਦੇਸਾਈ ਨੂੰ ਰਾਸ਼ਟਰੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ
    • updation on the fitness of two of team india s biggest cricketers
      ਟੀਮ ਇੰਡੀਆ ਲਈ ਚਿੰਤਾ ਦਾ ਸਬੱਬ ਬਣੀ 2 ਦਿੱਗਜਾਂ ਦੀ ਫਿੱਟਨੈੱਸ ! ਅਗਲੀਆਂ 2...
    • big on dhoni s return in ipl
      IPL 'ਚ ਧੋਨੀ ਦੀ ਵਾਪਸੀ 'ਤੇ ਵੱਡੀ ਅਪਡੇਟ ! CSK ਦੇ ਬੱਲੇਬਾਜ਼ੀ ਕੋਚ ਮਾਈਕਲ ਹਸੀ...
    • ipl 2026  chennai face mumbai today
      IPL 2026 : ਚੇਨਈ ਦਾ ਸਾਹਮਣਾ ਅੱਜ ਮੁੰਬਈ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • this batsman wants to win 5 ipl titles like dhoni
      ਧੋਨੀ ਦੀ ਤਰ੍ਹਾਂ 5 ਆਈ. ਪੀ. ਐੱਲ. ਖਿਤਾਬ ਜਿੱਤਣਾ ਚਾਹੁੰਦਾ ਹਾਂ ਇਹ ਧਾਕੜ...
    • kei nishikori to retire from tennis at the end of this year
      ਇਸ ਸਾਲ ਦੇ ਆਖਿਰ ’ਚ ਟੈਨਿਸ ਨੂੰ ਅਲਵਿਦਾ ਕਹਿ ਦੇਵੇਗਾ ਕੇਈ ਨਿਸ਼ੀਕੋਰੀ
    • this player was included in the hyderabad team in place of the injured mav
      ਹੈਦਰਾਬਾਦ ਦੀ ਟੀਮ ’ਚ ਜ਼ਖ਼ਮੀ ਮਾਵੀ ਦੀ ਜਗ੍ਹਾ ਇਸ ਖਿਡਾਰੀ ਨੂੰ ਟੀਮ 'ਚ ਕੀਤਾ...
    • this player will be back team india
      TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +