ਸਪੋਰਟਸ ਡੈੱਕਸ— ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸੁਸ਼ਮਾ ਸਵਰਾਜ ਦਾ ਮੰਗਲਵਾਰ ਦੇਰ ਰਾਤ ਏਮਸ 'ਚ ਦਿਹਾਂਤ ਹੋ ਗਿਆ। ਸੁਸ਼ਮਾ ਸਵਰਾਜ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਸ 'ਚ ਭਰਤੀ ਕਰਵਾਇਆ ਗਿਆ। ਜਿੱਥੇ ਦੇਰ ਰਾਤ ਉਸਦੇ ਦਿਹਾਂਤ ਦਾ ਐਲਾਨ ਕਰ ਦਿੱਤਾ। ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਭਾਰਤੀ ਕ੍ਰਿਕਟਰਾਂ ਨੇ ਵੀ ਦੁੱਖ ਜਤਾਇਆ ਹੈ। ਦੇਰ ਰਾਤ ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਵਰਿੰਦਰ ਸਹਿਵਾਗ ਨੇ ਟਵੀਟ ਕਰ ਉਸ ਨੂੰ ਸ਼ਰਧਾਂਜਲੀ ਦਿੱਤੀ।
ਸਹਿਵਾਗ ਤੋਂ ਇਲਾਵਾ ਗੌਤਮ ਗੰਭੀਰ, ਮੁਹੰਮਦ ਕੈਫ ਨੇ ਟਵੀਟ ਕਰ ਸ਼ਰਧਾਂਜਲੀ ਦਿੱਤੀ।
ਦੀਪਕ ਚਾਹਰ ਦਾ ਵਿੰਡੀਜ਼ ਟੀਮ ਵਿਰੁੱਧ ਧਮਾਕੇਦਾਰ ਪ੍ਰਦਰਸ਼ਨ
NEXT STORY