Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:44:25 PM

  • punjabis going abroad beware

    ਵਿਦੇਸ਼ ਜਾਣ ਵਾਲੇ ਪੰਜਾਬੀ ਮੁੰਡੇ ਸਾਵਧਾਨ! ਰੌਂਗਟੇ...

  • tight security in punjab dgp gaurav yadav gives strict orders to the officers

    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ...

  • punjab government  employee  vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਚੇਨਈ ਨੂੰ ਵੱਡਾ ਝਟਕਾ, ਇਸ ਧਾਕੜ ਖਿਡਾਰੀ ਦਾ IPL ’ਚ ਅੱਗੇ ਖੇਡਣਾ ਸ਼ੱਕੀ

SPORTS News Punjabi(ਖੇਡ)

ਚੇਨਈ ਨੂੰ ਵੱਡਾ ਝਟਕਾ, ਇਸ ਧਾਕੜ ਖਿਡਾਰੀ ਦਾ IPL ’ਚ ਅੱਗੇ ਖੇਡਣਾ ਸ਼ੱਕੀ

  • Edited By SATPAL,
  • Updated: 20 Apr, 2026 10:41 AM
Sports
this big player  s future in ipl is doubtful
  • Share
    • Facebook
    • Tumblr
    • Linkedin
    • Twitter
  • Comment

ਹੈਦਰਾਬਾਦ : ਨੌਜਵਾਨ ਬੱਲੇਬਾਜ਼ ਆਯੂਸ਼ ਮਹਾਤ੍ਰੇ ਦੇ ਜ਼ਖ਼ਮੀ ਹੋਣ ਦੇ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੌਜੂਦਾ ਸੈਸ਼ਨ ’ਚ ਅੱਗੇ ਖੇਡਣਾ ਸ਼ੱਕੀ ਹੈ, ਜਿਹੜਾ ਚੇਨਈ ਸੁਪਰ ਕਿੰਗਜ਼ (ਸੀ. ਐੱਸ. ਕੇ.) ਦੇ ਲਈ ਕਰਾਰਾ ਝਟਕਾ ਹੈ। ਸੀ. ਐੱਸ. ਕੇ. ਦੇ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਖੇਡੇ ਗਏ ਮੈਚ ਦੌਰਾਨ 18 ਸਾਲਾ ਆਯੂਸ਼ ਮਹਾਤ੍ਰੇ ਦੀ ਹੈਮਸਟ੍ਰਿੰਗ ’ਚ ਖਿਚਾਅ ਆ ਗਿਆ ਸੀ। ਇਸ ਮੈਚ ’ਚ ਇੰਪੈਕਟ ਪਲੇਅਰ ਦੇ ਰੂਪ ’ਚ ਖੇਡਣ ਵਾਲਾ ਆਯੂਸ਼ ਮਹਾਤ੍ਰੇ ਕਾਫੀ ਅਸਹਿਜ ਨਜ਼ਰ ਆ ਰਿਹਾ ਸੀ ਤੇ ਉਸ ਤੋਂ ਬਾਅਦ ਉਹ ਲੰਬੇ ਸਮੇਂ ਤੱਕ ਕ੍ਰੀਜ਼ ’ਤੇ ਨਹੀਂ ਟਿਕ ਸਕਿਆ।

ਸੀ. ਐੱਸ. ਕੇ. ਦੇ ਬੱਲੇਬਾਜ਼ੀ ਕੋਚ ਮਾਈਕ ਹਸੀ ਨੇ ਮੈਚ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ‘‘ਉਸਦੀ ਹੈਮਸਟ੍ਰਿੰਗ ’ਚ ਖਿਚਾਅ ਆ ਗਿਆ ਹੈ। ਅਜੇ ਮੈਨੂੰ ਨਹੀਂ ਪਤਾ ਕਿ ਸੱਟ ਕਿੰਨੀ ਗੰਭੀਰ ਹੈ। ਅਸੀਂ ਕੱਲ ਜਾਂ ਪਰਸੋਂ ਉਸਦੀ ਸਕੈਨ ਕਰਵਾਵਾਂਗੇ।’’ ਆਸਟ੍ਰੇਲੀਆ ਦੇ ਇਸ ਸਾਬਕਾ ਬੱਲੇਬਾਜ਼ ਨੇ ਕਿਹਾ ਕਿ ਸੱਟ ਦੀ ਗੰਭੀਰਤਾ ਦਾ ਮੁਲਾਂਕਣ ਕਰਨ ਦੇ ਲਈ ਆਯੂਸ਼ ਮਹਾਤ੍ਰੇ ਦੀ ਸਕੈਨ ਕੀਤੀ ਜਾਵੇਗੀ ਤੇ ਉਸ ਨੂੰ ਠੀਕ ਹੋਣ ’ਚ ਕਿੰਨਾ ਸਮਾਂ ਲੱਗੇਗਾ ਇਹ ਅਜੇ ਪੱਕੇ ਤੌਰ ’ਤੇ ਨਹੀਂ ਕਿਹਾ ਜਾ ਸਕਦਾ। ਹੈਮਸਟ੍ਰਿੰਗ ’ਚ ਖਿਚਾਅ ਤੋਂ ਉੱਭਰਨ ’ਚ 6 ਮਹੀਨੇ ਤੱਕ ਦਾ ਸਮਾਂ ਲੱਗ ਸਕਦਾ ਹੈ। ਹਸੀ ਨੇ ਕਿਹਾ, ‘‘ਬਦਕਿਸਮਤੀ ਨਾਲ ਸਥਿਤੀ ਕਾਫੀ ਖਰਾਬ ਦਿਸ ਰਹੀ ਹੈ। ਉਸਦਾ ਬਾਹਰ ਹੋਣਾ ਸਾਡੇ ਲਈ ਬਹੁਤ ਵੱਡਾ ਨੁਕਸਾਨ ਹੋਵੇਗਾ ਕਿਉਂਕਿ ਉਹ ਬਹੁਤ ਚੰਗੀ ਫਾਰਮ ’ਚ ਹੈ।’’

ਆਯੂਸ਼ ਮਹਾਤ੍ਰੇ ਨੇ ਇਸ ਸੈਸ਼ਨ ’ਚ ਅਜੇ ਤੱਕ 177.87 ਦੀ ਸਟ੍ਰਾਈਕ ਰੇਟ ਨਾਲ 201 ਦੌੜਾਂ ਬਣਾਈਆਂ ਹਨ। ਹਸੀ ਨੇ ਹਾਲਾਂਕਿ ਕਿਹਾ ਕਿ ਇਹ ਟੀਮ ਦੇ ਹੋਰ ਖਿਡਾਰੀਆਂ ਦੇ ਲਈ ਮੌਕਾ ਹੋਵੇਗਾ। ਉਸ ਨੇ ਕਿਹਾ, ‘‘ਉਹ ਇਕ ਪ੍ਰਤਿਭਾਸ਼ਾਲੀ ਨੌਜਵਾਨ ਖਿਡਾਰੀ ਹੈ, ਇਸ ਜਗ੍ਹਾ ’ਤੇ ਇਸ ਨਾਲ ਕਿਸੇ ਹੋਰ ਨੂੰ ਮੌਕਾ ਮਿਲੇਗਾ। ਇਸ ਲਈ ਇਹ ਵੀ ਰੋਮਾਂਚਕ ਹੈ। ਸਾਡੇ ਕੋਲ ਕੁਝ ਬਹੁਤ ਚੰਗੇ ਖਿਡਾਰੀ ਹਨ ਜਿਨ੍ਹਾਂ ਨੂੰ ਅਜੇ ਤੱਕ ਮੌਕਾ ਨਹੀਂ ਮਿਲ ਸਕਿਆ ਹੈ। ਇਸ ਲਈ ਉਨ੍ਹਾਂ ’ਚੋਂ ਕਿਸੇ ਇਕ ਦੇ ਲਈ ਇਹ ਸ਼ਾਨਦਾਰ ਹੋਵੇਗਾ।’’ ਸੀ. ਐੱਸ. ਕੇ. ਫਿਲਹਾਲ 6 ਮੈਚਾਂ ’ਚ 2 ਜਿੱਤ ਦੇ ਨਾਲ ਅੰਕ ਸੂਚੀ ’ਚ 7ਵੇਂ ਸਥਾਨ ’ਤੇ ਹੈ। 5 ਵਾਰ ਦੀ ਚੈਂਪੀਅਨ ਟੀਮ ਆਪਣੇ ਅਗਲੇ ਮੈਚ ’ਚ 23 ਅਪ੍ਰੈਲ ਨੂੰ ਵਾਨਖੇੜੇ ਸਟੇਡੀਅਮ ’ਚ ਮੁੰਬਈ ਇੰਡੀਅਨਜ਼ ਨਾਲ ਭਿੜੇਗੀ।

  • IPL 2026
  • CSK
  • Punjab
  • MI
  • ਆਈਪੀਐੱਲ 2026
  • ਸੀਐੱਸਕੇ
  • ਪੰਜਾਬ
  • ਐਮਆਈ

ਵੱਡੀ ਖਬਰ :  7 ਕਾਰਾਂ ਦੀ ਟੱਕਰ ’ਚ ਰੇਸਿੰਗ ਡਰਾਈਵਰ ਦੀ ਮੌਤ

NEXT STORY

Stories You May Like

  • team india suffers a big blow
    Team India ਨੂੰ ਲੱਗਾ ਵੱਡਾ ਝਟਕਾ ! ਸ਼੍ਰੀਲੰਕਾ ਦੌਰੇ ਤੋਂ ਬਾਹਰ ਹੋਇਆ ਧਾਕੜ ਖਿਡਾਰੀ
  • ind vs sl india player ruled out of the test series
    IND vs SL: ਭਾਰਤ ਨੂੰ ਲੱਗਾ ਵੱਡਾ ਝਟਕਾ ! ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਧਾਕੜ ਖਿਡਾਰੀ
  • this powerful player made a big splash after retiring from team india
    Team India 'ਚੋਂ ਸੰਨਿਆਸ ਲੈਣ ਮਗਰੋਂ ਇਸ ਧਾਕੜ ਖਿਡਾਰੀ ਨੇ ਕਰ 'ਤਾ ਵੱਡਾ ਧਮਾਕਾ
  • hardik pandya will be the captain of this team in ipl 2027
    IPL 2027 'ਚ ਇਸ ਟੀਮ ਦੇ ਕਪਤਾਨ ਬਣਨਗੇ ਹਾਰਦਿਕ ਪੰਡਯਾ ? ਚਰਚਾਵਾਂ ਹੋਈਆਂ ਤੇਜ਼
  • jasprit bumrah for the sri lanka test series
    ਸ਼੍ਰੀਲੰਕਾ ਟੈਸਟ ਸੀਰੀਜ਼ ਲਈ ਜਸਪ੍ਰੀਤ ਬੁਮਰਾਹ ਦੀ ਜਗ੍ਹਾ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਸ਼ਾਮਲ
  • team india suffers setback captain shubman gill suffers injury
    ਟੀਮ ਇੰਡੀਆ ਨੂੰ ਝਟਕਾ! ਕਪਤਾਨ ਸ਼ੁਭਮਨ ਗਿੱਲ ਦੇ ਲੱਗੀ ਸੱਟ, ਹੁਣ ਇਸ ਖਿਡਾਰੀ ਨੂੰ ਮਿਲੀ ਕਪਤਾਨੀ
  • lightning strikes during ongoing match  kills player  injures 12 people  video
    ਚੱਲਦੇ ਮੈਚ 'ਚ ਡਿੱਗੀ ਆਸਮਾਨੀ ਬਿਜਲੀ, ਧਾਕੜ ਖਿਡਾਰੀ ਦੀ ਮੌਤ, 12 ਲੋਕ ਜ਼ਖਮੀ (Video)
  • this powerful player of the indian team has retired
    ਵੱਡੀ ਖਬਰ : ਭਾਰਤੀ ਟੀਮ ਦੇ ਇਸ ਧਾਕੜ ਖਿਡਾਰੀ ਨੇ ਲਿਆ ਸੰਨਿਆਸ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • nations cup victory boosts morale  aim is to conquer the wc  salima
      ਨੇਸ਼ਨਜ਼ ਕੱਪ ਜਿੱਤ ਨਾਲ ਵਧਿਆ ਮਨੋਬਲ, ਵਿਸ਼ਵ ਕੱਪ ਜਿੱਤਣ ਦਾ ਹੈ ਟੀਚਾ : ਸਲੀਮਾ...
    • 30 teams to participate in junior women  s national hockey competition
      ਜੂਨੀਅਰ ਮਹਿਲਾ ਰਾਸ਼ਟਰੀ ਹਾਕੀ ਚੈਂਪੀਅਨਸ਼ਿਪ ਵਿੱਚ 30 ਟੀਮਾਂ ਲੈਣਗੀਆਂ ਹਿੱਸਾ
    • gurnoor could be india  s   x factor   in bumrah  s absence  maharoof
      ਬੁਮਰਾਹ ਦੀ ਗੈਰਹਾਜ਼ਰੀ ਵਿੱਚ ਗੁਰਨੂਰ ਬਰਾੜ ਬਣ ਸਕਦੈ ਭਾਰਤ ਦਾ 'ਐਕਸ-ਫੈਕਟਰ' :...
    • klaasen  miller and allen to make debut in il t20
      ਕਲਾਸੇਨ, ਮਿਲਰ ਅਤੇ ਐਲਨ IL T20 ਵਿੱਚ ਕਰਨਗੇ ਡੈਬਿਊ
    • świątek defeats shnaider to reach semi finals
      ਸਵੀਆਟੇਕ ਨੇ ਸ਼ਨਾਈਡਰ ਨੂੰ ਹਰਾ ਕੇ ਸੈਮੀਫਾਈਨਲ 'ਚ ਜਗ੍ਹਾ ਕੀਤੀ ਪੱਕੀ
    • praggyananda draws first bet in sinquefield cup
      ਪ੍ਰਗਿਆਨੰਦਾ ਨੇ ਸਿੰਕਫੀਲਡ ਕੱਪ ਵਿੱਚ ਪਹਿਲੀ ਬਾਜ਼ੀ ਡਰਾਅ ਖੇਡੀ
    • powerful indian cricketer arrested
      ਧਾਕੜ ਭਾਰਤੀ ਕ੍ਰਿਕਟਰ ਗ੍ਰਿਫਤਾਰ, ਜਿਨਸੀ ਸ਼ੋਸ਼ਣ ਕਰਨ ਦਾ ਲੱਗਾ ਹੈ ਦੋਸ਼
    • cricketers file fir against coach
      ਕੋਚ ਖਿਲਾਫ ਕ੍ਰਿਕਟਰਾਂ ਨੇ ਦਰਜ ਕਰਾਈ FIR,ਲਾਏ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ
    • rashid khan leads afghanistan to victory over ireland
      ਰਾਸ਼ਿਦ ਖਾਨ ਨੇ ਅਫਗਾਨਿਸਤਾਨ ਨੂੰ ਆਇਰਲੈਂਡ 'ਤੇ ਦਿਵਾਈ ਜਿੱਤ
    • conmebol postpones libertadores matches after colombia earthquake
      ਕੋਲੰਬੀਆ ਦੇ ਭੂਚਾਲ ਤੋਂ ਬਾਅਦ CONMEBOL ਨੇ ਲਿਬਰੇਟਰਸ ਦੇ ਮੈਚ ਕੀਤੇ ਮੁਲਤਵੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +