Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    7:11:37 PM

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • rcb vs lsg ipl 2026 bengaluru win the toss

    RCB vs LSG, IPL 2026: ਬੈਂਗਲੁਰੂ ਨੇ ਜਿੱਤੀ ਟਾਸ,...

  • how to track phone number location safely

    Location Tracking: ਫੋਨ ਨੰਬਰ ਰਾਹੀਂ ਮੋਬਾਈਲ ਦੀ...

  • punjab police  women asi

    ਪੰਜਾਬ 'ਚ ਮਨੁੱਖਤਾ ਸ਼ਰਮਸਾਰ : ਮਹਿਲਾ ASI ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Jalandhar
  • ਇਸ ਕ੍ਰਿਕਟ ਫੈਨ ਨੂੰ ਆਪਣੇ ਕੱਦ ਕਾਰਨ ਨਹੀਂ ਮਿਲਿਆ ਹੋਟਲ, ਪਹੁੰਚਿਆ ਥਾਣੇ

SPORTS News Punjabi(ਖੇਡ)

ਇਸ ਕ੍ਰਿਕਟ ਫੈਨ ਨੂੰ ਆਪਣੇ ਕੱਦ ਕਾਰਨ ਨਹੀਂ ਮਿਲਿਆ ਹੋਟਲ, ਪਹੁੰਚਿਆ ਥਾਣੇ

  • Updated: 06 Nov, 2019 08:49 PM
Jalandhar
this cricket fan did not get a hotel due to its height
  • Share
    • Facebook
    • Tumblr
    • Linkedin
    • Twitter
  • Comment

ਲਖਨਾਊ— ਲਖਨਾਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਕਾਬੁਲ ਦੇ ਅਫਗਾਨਿਸਤਾਨ ਤੇ ਵੈਸਟਇੰਡੀਜ਼ ਦਾ ਮੈਚ ਦੇਖਣ ਆਏ ਵਿਅਕਤੀ ਨੂੰ ਆਪਣੇ ਲੰਮੇ ਕੱਦ ਦੇ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਦਰਅਸਲ ਕਾਬੁਲ ਤੋਂ ਆਏ ਮੁਹੰਮਦ ਸ਼ੇਰ ਖਾਨ ਨੂੰ ਆਪਣੇ ਲੰਮੇ ਕੱਦ 7 ਫੁੱਟ 4 ਇੰਚ ਦੇ ਕਾਰਨ ਕਿਸੇ ਹੋਟਲ 'ਚ ਜਗ੍ਹਾ ਨਹੀਂ ਮਿਲੀ। ਪ੍ਰੇਸ਼ਾਨ ਸ਼ੇਰ ਖਾਨ ਇਸ ਤੋਂ ਬਾਅਦ ਨਜ਼ਦੀਕ ਪੁਲਸ ਸਟੇਸ਼ਨ 'ਚ ਆਪਣੀ ਸਮੱਸਿਆ ਨੂੰ ਲੈ ਕੇ ਪਹੁੰਚ ਗਿਆ।

PunjabKesari
ਪੁਲਸ ਸਟੇਸ਼ਨ ਦੇ ਇੰਚਾਰਜ ਵੀ ਅਜਿਹਾ ਅਨੌਖਾ ਮਾਮਲਾ ਦੇਖ ਕੇ ਹੈਰਾਨ ਹੋ ਗਏ। ਉਨ੍ਹਾਂ ਨੇ ਸ਼ੇਰ ਖਾਨ ਦੇ ਕਾਗਜ਼ਾਂ ਦੀ ਜਾਂਚ ਕੀਤੀ ਤੇ ਉਸ ਦੇ ਰਹਿਣ ਲਈ ਜਗ੍ਹਾ ਦਾ ਪ੍ਰਬੰਧ ਕੀਤਾ। ਲੋਕ ਉਸਦੇ ਨਾਲ ਫੋਟੋ ਖਿਚਵਾਉਣ ਦੀ ਭੀੜ 'ਚ ਲੱਗੇ ਦਿਖੇ।
ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਤੇ ਵੈਸਟਇੰਡੀਜ਼ ਦੇ ਵਿਚ 5 ਮੈਚਾਂ ਦੀ ਸੀਰੀਜ਼ ਲਖਨਾਊ ਦੇ ਸਟੇਡੀਅਮ 'ਚ ਖੇਡੀ ਜਾਣੀ ਹੈ। ਅਫਗਾਨਿਸਤਾਨ ਵਲੋਂ ਜਿੱਥੇ ਰਾਸ਼ਿਦ ਖਾਨ ਤਾਂ ਵੈਸਟਇੰਡੀਜ਼ ਵਲੋਂ ਕੈਰੋਨ ਪੋਲਾਰਡ ਕਪਤਾਨੀ ਕਰ ਰਹੇ ਹਨ।
ਬੀਤੇ ਦਿਨੀਂ ਸ਼ੇਨ ਖਾਨ ਜਗ ਬਾਣੀ ਦਰਫਤਰ 'ਚ ਵੀ ਆਏ ਸਨ। ਉਨ੍ਹਾਂ ਨੇ ਆਪਣੀ ਪਸੰਦ-ਨਾਪਸੰਦ ਦੇ ਵਾਰੇ 'ਚ ਖੁੱਲ ਕੇ ਗੱਲਬਾਤ ਕੀਤੀ ਸੀ।
ਪੜ੍ਹੋਂ ਇੰਟਰਵਿਊ—
ਮੁਹੰਮਦ ਸ਼ੇਰ ਖਾਨ ਤੋਂ ਪੁੱਛੇ ਗਏ ਕੁਝ ਸਵਾਲ

PunjabKesari
ਦੇਸ਼ਾਂ-ਵਿਦੇਸ਼ਾਂ ਵਿਚ ਆਪਣੇ ਕੱਦ ਅਤੇ ਸਿਹਤ ਸਦਕਾ ਨਾਮਣਾ ਖੱਟਣ ਵਾਲੇ ਖਲੀ ਨੂੰ ਤਾਂ ਸਭ ਜਾਣਦੇ ਹੀ ਹਨ ਪਰ ਖਲੀ ਵਰਗੇ ਦਿਖਣ ਵਾਲੇ ਮੁਹੰਮਦ ਸ਼ੇਰ ਖਾਨ (27 ਸਾਲ) ਨੂੰ ਅਜੇ ਪਛਾਣ ਦੀ ਲੋੜ ਹੈ। ਬੇਸ਼ੱਕ ਮੁਹੰਮਦ ਸ਼ੇਰ ਖਾਨ ਕੱਦ-ਕਾਠ ਖਲੀ ਨੂੰ ਟੱਕਰ ਦਿੰਦੇ ਹਨ ਅਤੇ ਹੋ ਸਕਦਾ ਹੈ ਕਿ ਉਹ ਕੁਝ ਸਾਲਾਂ ਬਾਅਦ ਖਲੀ ਵਾਂਗ ਆਪਣਾ ਨਾਂ ਰੌਸ਼ਨ ਕਰ ਸਕਣ। ਜਗ ਬਾਣੀ ਦੇ ਦਫਤਰ ਪੁੱਜੇ ਸ਼ੇਰ ਖਾਨ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦਾ ਕੱਦ 7 ਫੁੱਟ 4 ਇੰਚ ਹੈ ਅਤੇ ਉਹ ਇਥੇ ਜਲੰਧਰ ਵਿਚ ਦਿ ਗ੍ਰੇਟ ਖਲੀ ਕੋਲੋ ਰੈਸਲਿੰਗ ਦੇ ਗੁਰ ਸਿੱਖਣ ਲਈ ਆਏ ਹਨ ਅਤੇ ਜੇਕਰ ਉਹ 2-3 ਤਿੰਨ ਸਾਲ ਦੀ ਟ੍ਰੇਨਿੰਗ ਪੂਰੀ ਕਰ ਲੈਂਦੇ ਹਨ ਤਾਂ ਉਹ ਰੈਸਲਿੰਗ ਵਿਚ ਮੁਕਾਬਲਾ ਕਰ ਸਕਣਗੇ।
ਮੁਹੰਮਦ ਨੇ ਦੱਸਿਆ ਕਿ ਉਹ ਭਾਰਤ ਕਈ ਵਾਰ ਆ ਚੁੱਕੇ ਹਨ ਅਤੇ ਇਸ ਵਾਰ ਉਹ ਆਪਣਾ ਇਲਾਜ ਕਰਵਾਉਣ ਤੇ ਗ੍ਰੇਟ ਖਲੀ ਨਾਲ ਮੁਲਾਕਾਤ ਕਰਨ ਲਈ ਆਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕ੍ਰਿਕਟ ਪਸੰਦ ਹੈ ਅਤੇ ਉਨ੍ਹਾਂ ਦੇ ਸਭ ਤੋਂ ਪਸੰਦੀਦਾ ਕ੍ਰਿਕਟਰ ਵਰਿੰਦਰ ਸਹਿਵਾਗ ਹਨ। ਮੁਹੰਮਦ ਨੇ ਕਿਹਾ ਕਿ ਉਸ ਨੂੰ ਸਪੋਰਟਸ ਪਸੰਦ ਹੈ ਪਰ ਸਪੋਰਟ ਨਾ ਮਿਲਣ ਕਾਰਨ ਉਹ ਕਿਸੇ ਮੁਕਾਮ ਤੱਕ ਨਹੀਂ ਪਹੁੰਚ ਸਕੇ। ਇਸ ਤੋਂ ਇਲਾਵਾ ਉਨ੍ਹਾਂ  ਦੱਸਿਆ ਕਿ ਉਨ੍ਹਾਂ ਨੂੰ ਸੰਗੀਤ ਸੁਣਨਾ ਕਾਫੀ ਪਸੰਦ ਹੈ ਪਰ ਫਿਲਮਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਉਹ ਫਿਲਮਾਂ ਦੇ ਸ਼ੌਕੀਨ ਨਹੀਂ ਹਨ।
ਇਹ ਹੈ ਸ਼ੇਰ ਖਾਨ ਦਾ ਡਾਈਟ-ਚਾਰਟ

PunjabKesari
ਮੁਹੰਮਦ ਨੇ ਦੱਸਿਆ ਕਿ ਉਹ ਰੋਜ਼ਾਨਾ 3 ਟਾਈਮ ਕਾਵਾ ਪੀਂਦੇ ਹਨ ਤੇ ਚਾਵਲ ਖਾਂਦੇ ਹਨ। ਇਸ ਤੋਂ ਇਲਾਵਾ ਉਹ ਸ਼ੋਰਬਾ ਵੀ ਖਾਣਾ ਪਸੰਦ ਕਰਦੇ ਹਨ।
ਮੁਹੰਮਦ ਖੁਦ ਨੂੰ ਦੱਸਦੈ ਕਮਜ਼ੋਰ
ਮੁਹੰਮਦ ਖੁਦ ਨੂੰ ਕਮਜ਼ੋਰ ਸਰੀਰ ਵਾਲਾ ਦੱਸਦਾ ਹੈ ਕਿਉਂਕਿ ਉਸ ਦਾ ਮੰਨਣਾ ਹੈ ਕਿ ਜਦੋਂ ਤੱਕ ਉਹ ਟ੍ਰੇਨਿੰਗ ਜਾਂ ਦਾਅ-ਪੇਚ ਨਹੀਂ ਸਿੱਖ ਲੈਂਦਾ ਉਦੋਂ ਤੱਕ ਉਹ ਇਕ ਆਮ ਇਨਸਾਨ ਹੀ ਹੈ। 

  • Afghanistan
  • Hotel
  • Police Station
  • Mohammad Sher Khan ਅਫਗਾਨਿਸਤਾਨ
  • ਹੋਟਲ
  • ਪੁਲਸ ਸਟੇਸ਼ਨ
  • ਮੁਹੰਮਦ ਸ਼ੇਰ ਖਾਨ

ਆਸਟਰੇਲੀਆਈ ਮਹਿਲਾ ਫੁੱਟਬਾਲਰਾਂ ਨੂੰ ਪੁਰਸ਼ਾਂ ਦੇ ਬਰਾਬਰ ਮਿਲੇਗੀ ਸੈਲਰੀ

NEXT STORY

Stories You May Like

  • asha bhosle sang a hit song with brett lee
    ਕ੍ਰਿਕਟ ਦੀ ਵੱਡੀ ਫੈਨ ਸੀ ਆਸ਼ਾ ਭੋਸਲੇ, ਬ੍ਰੇਟ ਲੀ ਨਾਲ ਗਾਇਆ ਸੀ  Hit Song
  • after sarpanch  now this player has been fined rs 12 lakh
    ਸਰਪੰਚ ਤੋਂ ਬਾਅਦ ਹੁਣ ਇਸ ਖਿਡਾਰੀ ਨੂੰ ਠੋਕਿਆ 12 ਲੱਖ ਰੁਪਏ ਦਾ ਜੁਰਮਾਨਾ, ਜਾਣੋ ਕਾਰਨ
  • tapa new sho
    ਤਪਾ ਥਾਣੇ ਨੂੰ ਮਿਲੀ ਨਵੀਂ ਮਹਿਲਾ ਮੁਖੀ ਨਵਦੀਪ ਕੌਰ ਚਾਹਲ
  • fraud case
    ਆਨਲਾਈਨ ਕ੍ਰਿਕਟ ਸੱਟੇਬਾਜ਼ੀ ਦੇ ਨਾਂ ’ਤੇ ਠੱਗੀ ਕਰਨ ਵਾਲਾ ਕਾਬੂ
  • major administrative reshuffle in bangladesh cricket board
    ਬੰਗਲਾਦੇਸ਼ ਕ੍ਰਿਕਟ ਬੋਰਡ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ; ਤਮੀਮ ਇਕਬਾਲ ਨੂੰ ਮਿਲੀ ਬੋਰਡ ਦੀ ਕਮਾਨ
  • car blast police station pakistan
    ਪਾਕਿਸਤਾਨ 'ਚ ਆਤਮਘਾਤੀ ਹਮਲਾ: ਥਾਣੇ 'ਚ ਜਾ ਵੜੀ ਵਿਸਫੋਟਕਾਂ ਨਾਲ ਭਰੀ ਕਾਰ, ਧਮਾਕੇ 'ਚ 5 ਦੀ ਮੌਤ
  • a unique case in punjab husband reaches home after 25 years
    ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the veteran batsman s form increased the team s tension
      IPL 2026: 5 ਮੈਚਾਂ 'ਚ ਸਿਰਫ 63 ਦੌੜਾਂ, ਦਿੱਗਜ ਬੱਲੇਬਾਜ਼ ਦੀ ਫਾਰਮ ਨੇ ਵਧਾਈ...
    • badminton two time olympic champion viktor axelsen retires
      ਬੈਡਮਿੰਟਨ : ਦੋ ਵਾਰ ਦੇ ਓਲੰਪਿਕ ਚੈਂਪੀਅਨ Viktor Axelsen ਨੇ ਲਿਆ ਸੰਨਿਆਸ
    • bcci fines kkr captain rahane rs 12 lakh
      KKR ਦੇ ਕਪਤਾਨ ਰਹਾਣੇ ਨੂੰ ਲੱਗਾ ਵੱਡਾ ਝਟਕਾ; BCCI ਨੇ ਠੋਕਿਆ 12 ਲੱਖ ਰੁਪਏ ਦਾ...
    • italy will also host a wimbledon preparatory tournament
      ਵਿੰਬਲਡਨ ਦੀ ਤਿਆਰੀ ਟੂਰਨਾਮੈਂਟ ਦੀ ਮੇਜ਼ਬਾਨੀ ਵੀ ਕਰੇਗਾ ਇਟਲੀ
    • lsg director tom moody impressed by shami
      'ਪਾਵਰਪਲੇਅ 'ਚ ਉਹ ਕਾਫੀ ਖਤਰਨਾਕ ਗੇਂਦਬਾਜ਼ ਹੈ', ਸ਼ੰਮੀ ਤੋਂ ਪ੍ਰਭਾਵਿਤ ਹੋਏ...
    • ipl 2026  bengaluru to face lucknow today
      IPL 2026 : ਬੈਂਗਲੁਰੂ ਦਾ ਸਾਹਮਣਾ ਅੱਜ ਲਖਨਊ ਨਾਲ, ਖਾਸ ਗੱਲਾਂ 'ਤੇ ਇਕ ਝਾਤ
    • shane warne died due to covid vaccine
      ਧਾਕੜ ਕ੍ਰਿਕਟਰ ਦੀ ਮੌਤ 'ਤੇ ਪੁੱਤ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ! ਸਰਕਾਰ 'ਤੇ ਲਾਏ...
    • punjab boy ipl
      ਵੱਡੀ ਖ਼ਬਰ: IPL ਦੌਰਾਨ ਕਸੂਤਾ ਫਸਿਆ ਪੰਜਾਬ ਦਾ ਮੁੰਡਾ! ਗੁਆਉਣੀ ਪਈ ਜਾਨ
    • yorker is my special ball  praful hinge
      ਯਾਰਕਰ ਮੇਰੀ ਖਾਸ ਗੇਂਦ, ਹਾਰਦਿਕ ਭਰਾ ਦੀ ਹੱਲਾਸ਼ੇਰੀ ਨਾਲ ਮਿਲਿਆ ਫਾਇਦਾ : ਪ੍ਰਫੁੱਲ...
    • ipl 2026
      IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +