Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    11:12:51 AM

  • punjab congress appointment

    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ...

  • big warning for punjab teachers

    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • pakistan big confession on   operation sindoor

    ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬੋਲੀ ਸ਼ੈਫਾਲੀ- 'ਇਹ ਅਜੇ ਸਿਰਫ਼ ਸ਼ੁਰੂਆਤ ਹੈ'

SPORTS News Punjabi(ਖੇਡ)

ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬੋਲੀ ਸ਼ੈਫਾਲੀ- 'ਇਹ ਅਜੇ ਸਿਰਫ਼ ਸ਼ੁਰੂਆਤ ਹੈ'

  • Edited By Cherry,
  • Updated: 30 Jan, 2023 03:32 PM
Sports
this is just the beginning  said shefali after winning the world cup
  • Share
    • Facebook
    • Tumblr
    • Linkedin
    • Twitter
  • Comment

ਪੋਚੇਫਸਟਰੂਮ (ਭਾਸ਼ਾ)- ਅੰਡਰ-19 ਵਿਸ਼ਵ ਕੱਪ ਵਿੱਚ ਖ਼ਿਤਾਬੀ ਜਿੱਤ ਨਾਲ ਉਤਸ਼ਾਹਿਤ ਭਾਰਤ ਦੀ ਚੈਂਪੀਅਨ ਬੱਲੇਬਾਜ਼ ਸ਼ੈਫਾਲੀ ਵਰਮਾ ਲਈ ਇਹ ਸਿਰਫ਼ ਇਕ ਸ਼ੁਰੂਆਤ ਹੈ, ਉਨ੍ਹਾਂ ਦਾ ਇਰਾਦਾ ਦੋ ਹਫ਼ਤਿਆਂ ਬਾਅਦ ਸੀਨੀਅਰ ਟੀਮ ਨਾਲ ਇਸ ਸਫ਼ਲਤਾ ਨੂੰ ਦੁਹਰਾਉਣ ਦਾ ਹੈ। ਮਹਿਲਾ ਟੀ-20 ਵਿਸ਼ਵ ਕੱਪ 10 ਫਰਵਰੀ ਤੋਂ ਦੱਖਣੀ ਅਫਰੀਕਾ 'ਚ ਖੇਡਿਆ ਜਾਣਾ ਹੈ ਅਤੇ ਇੱਥੇ ਹੀ ਭਾਰਤੀ ਅੰਡਰ-19 ਟੀਮ ਨੇ ਸ਼ੈਫਾਲੀ ਦੀ ਕਪਤਾਨੀ 'ਚ ਪਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। 19 ਸਾਲਾ ਸ਼ੈਫਾਲੀ ਵੀ ਭਾਰਤ ਦੀ ਸੀਨੀਅਰ ਟੀਮ ਦਾ ਹਿੱਸਾ ਹੈ ਅਤੇ ਉਹ ਦੂਜੀ ਵਾਰ ਖਿਤਾਬ ਜਿੱਤ ਕੇ ਦੱਖਣੀ ਅਫਰੀਕਾ ਦੌਰੇ ਨੂੰ ਯਾਦਗਾਰ ਬਣਾਉਣ ਦੀ ਕੋਸ਼ਿਸ਼ ਕਰੇਗੀ।

ਜਿੱਤ ਤੋਂ ਬਾਅਦ ਉਸ ਨੇ ਕਿਹਾ ਕਿ ਜਦੋਂ ਮੈਂ ਇੱਥੇ ਆਈ ਸੀ ਤਾਂ ਫੋਕਸ ਅੰਡਰ-19 ਵਿਸ਼ਵ ਕੱਪ 'ਤੇ ਸੀ ਪਰ ਅਸੀਂ ਇਸ ਨੂੰ ਜਿੱਤ ਚੁੱਕੇ ਹਾਂ। ਹੁਣ ਸਾਰਿਆਂ ਦੀਆਂ ਨਜ਼ਰਾਂ ਸੀਨੀਅਰ ਵਿਸ਼ਵ ਕੱਪ 'ਤੇ ਹਨ। ਮੈਂ ਇਸ ਜਿੱਤ ਨੂੰ ਭੁੱਲਾ ਕੇ ਹੁਣ ਸੀਨੀਅਰ ਵਿਸ਼ਵ ਕੱਪ 'ਤੇ ਧਿਆਨ ਕੇਂਦਰਿਤ ਕਰਾਂਗੀ। ਸ਼ੈਫਾਲੀ ਉਸ ਭਾਰਤੀ ਟੀਮ ਦਾ ਵੀ ਹਿੱਸਾ ਸੀ ਜੋ 2020 ਟੀ-20 ਵਿਸ਼ਵ ਕੱਪ ਦੇ ਫਾਈਨਲ 'ਚ ਆਸਟ੍ਰੇਲੀਆ ਤੋਂ ਹਾਰ ਗਈ ਸੀ। ਉਸ ਨੇ ਕਿਹਾ ਕਿ ਉਸ ਹਾਰ ਦਾ ਦਰਦ ਅਜੇ ਵੀ ਧੁਖ ਰਿਹਾ ਹੈ। ਉਸ ਨੇ ਕਿਹਾ ਕਿ ਮੈਲਬੌਰਨ 'ਚ ਖੇਡਿਆ ਗਿਆ ਫਾਈਨਲ ਮੇਰੇ ਲਈ ਬਹੁਤ ਭਾਵੁਕ ਸੀ। ਅਸੀਂ ਉਹ ਮੈਚ ਨਹੀਂ ਜਿੱਤ ਸਕੇ ਸੀ।

ਸ਼ੈਫਾਲੀ ਨੇ ਕਿਹਾ ਕਿ ਜਦੋਂ ਮੈਂ ਅੰਡਰ-19 ਟੀਮ 'ਚ ਸ਼ਾਮਲ ਹੋਈ ਸੀ, ਤਾਂ ਮੈਂ ਸਿਰਫ਼ ਇਹੀ ਸੋਚਦੀ ਸੀ ਕਿ ਅਸੀਂ ਵਿਸ਼ਵ ਕੱਪ ਜਿੱਤਣਾ ਹੈ। ਮੈਂ ਕੁੜੀਆਂ ਨੂੰ ਕਹਿੰਦੀ ਸੀ ਕਿ ਅਸੀਂ ਜਿੱਤਣਾ ਹੈ ਅਤੇ ਅਸੀਂ ਜਿੱਤੇ ਹਾਂ। ਅਸੀਂ ਵਿਸ਼ਵ ਕੱਪ ਹਾਰਨ ਤੋਂ ਬਾਅਦ ਉਹ ਬਹੁਤ ਰੋਏ ਸੀ ਪਰ ਹੁਣ ਇਹ ਖੁਸ਼ੀ ਦੇ ਹੰਝੂ ਹਨ। ਅਸੀਂ ਜੋ ਜਿੱਤਣ ਆਏ ਸੀ, ਉਹ ਅਸੀਂ ਜਿੱਤਿਆ। ਐਵਾਰਡ ਵੰਡਣ ਸਮੇਂ ਆਪਣੇ ਹੰਝੂਆਂ ‘ਤੇ ਕਾਬੂ ਨਾ ਰੱਖ ਸਕੀ ਸ਼ੈਫਾਲੀ ਨੇ ਕਿਹਾ ਕਿ ਮੈਂ ਹੰਝੂਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਨਹੀਂ ਕਰ ਸਕੀ। ਮੈਂ ਚੰਗਾ ਪ੍ਰਦਰਸ਼ਨ ਕਰਨਾ ਜਾਰੀ ਰੱਖਾਂਗੀ ਅਤੇ ਭਾਰਤ ਲਈ ਦੌੜਾਂ ਬਣਾਉਂਦੀ ਰਹਾਂਗੀ। ਪਰ ਇਸ ਵਿਸ਼ਵ ਕੱਪ ਤੋਂ ਹੀ ਸੰਤੁਸ਼ਟੀ ਨਹੀਂ ਹੈ। ਇਹ ਤਾਂ ਅਜੇ ਸ਼ੁਰੂਆਤ ਹੈ।

  • World Cup
  • Shefali Verma
  • Under 19 World Cup
  • Winner
  • ਵਿਸ਼ਵ ਕੱਪ
  • ਸ਼ੈਫਾਲੀ ਵਰਮਾ
  • ਅੰਡਰ 19 ਵਿਸ਼ਵ ਕੱਪ
  • ਜੇਤੂ

IND vs NZ : ਦੂਜੇ ਟੀ20 ਮੈਚ 'ਚ ਹਾਰ ਤੋਂ ਬਾਅਦ ਸੈਂਟਨਰ ਨੇ ਦਿੱਤਾ ਇਹ ਬਿਆਨ

NEXT STORY

Stories You May Like

  • india is not just a country  but an idea  culture and world view
    ਭਾਰਤ ਸਿਰਫ਼ ਇੱਕ ਦੇਸ਼ ਨਹੀਂ ਹੈ, ਸਗੋਂ ਇੱਕ ਵਿਚਾਰ, ਸੱਭਿਆਚਾਰ ਤੇ ਵਿਸ਼ਵ ਦ੍ਰਿਸ਼ਟੀਕੋਣ ਹੈ: ਜਸਟਿਸ ਧਾਲੀਵਾਲ
  • these 7 places where the temperature is still below 20 c
    ਭਿਆਨਕ ਗਰਮੀ ਤੋਂ ਚਾਹੁੰਦੇ ਹੋ ਰਾਹਤ? ਭਾਰਤ ਦੀਆਂ ਇਹ 7 ਥਾਵਾਂ ਜਿੱਥੇ ਤਾਪਮਾਨ ਅਜੇ ਵੀ ਹੈ 20°C ਤੋਂ ਘੱਟ!
  • shooting  indian shooters dominate issf junior world cup
    ਨਿਸ਼ਾਨੇਬਾਜ਼ੀ: ISSF ਜੂਨੀਅਰ ਵਿਸ਼ਵ ਕੱਪ 'ਚ ਭਾਰਤੀ ਸ਼ੂਟਰਾਂ ਦਾ ਦਬਦਬਾ, ਇੱਕੋ ਦਿਨ 'ਚ ਜਿੱਤੇ 4 ਤਗਮੇ
  • this thing is the cause of many diseases
    ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • babar azam  s big announcement after winning psl 2026
    ਟੈਂਸ਼ਨ ਨਾ ਲਓ, ਮੈਂ ਤਿੰਨੋਂ ਫਾਰਮੈਟ ਖੇਡਾਂਗਾ': PSL 2026 ਜਿੱਤਣ ਤੋਂ ਬਾਅਦ ਬਾਬਰ ਆਜ਼ਮ ਦਾ ਵੱਡਾ ਐਲਾਨ
  • amla juice is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਆਂਵਲੇ ਦਾ ਰਸ'! ਰੋਜ਼ਾਨਾ ਸਿਰਫ਼ ਇਕ ਗਲਾਸ ਪੀਣ ਨਾਲ ਸਰੀਰ 'ਚ ਹੋਣਗੇ ਇਹ ਚਮਤਕਾਰੀ ਬਦਲਾਅ
  • be careful if you do this after getting a facial
    Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ ਵੱਡਾ ਨੁਕਸਾਨ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • orange cap back on abhishek  s head  rabada enters race for purple cap
      IPL 2026: ਆਰੇਂਜ ਕੈਪ ਮੁੜ ਅਭਿਸ਼ੇਕ ਦੇ ਸਿਰ, ਪਰਪਲ ਕੈਪ ਦੀ ਦੌੜ ਵਿੱਚ ਰਬਾਡਾ ਦੀ...
    • ipl 2026  csk reaches delhi without dhoni
      IPL 2026: ਧੋਨੀ ਤੋਂ ਬਿਨਾਂ ਦਿੱਲੀ ਪੁੱਜੀ CSK; ਮਾਹੀ ਦੀ ਵਾਪਸੀ 'ਤੇ ਸਸਪੈਂਸ...
    • washington sundar  s innings solved gt  s middle order problem
      ਵਾਸ਼ਿੰਗਟਨ ਸੁੰਦਰ ਦੀ ਪਾਰੀ ਨੇ GT ਦੀ ਮਿਡਲ ਆਰਡਰ ਸਮੱਸਿਆ ਕੀਤੀ ਹੱਲ; ਅਸ਼ਵਿਨ ਨੇ...
    • kaif raises questions after punjab  s defeat to gt
      'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ...
    • ipl 2026  what is the secret of gt  s victory
      IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ...
    • india and pakistan will face each other once again on the cricket field
      ਇਕ ਵਾਰ ਫ਼ਿਰ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿ ਦੀਆਂ ਕ੍ਰਿਕਟ ਟੀਮਾਂ ! ਇਸ ਦਿਨ...
    • ipl 2026  why chahal bowled only one over against gt
      IPL 2026: ਚਾਹਲ ਨੇ GT ਵਿਰੁੱਧ ਸਿਰਫ ਇਕ ਓਵਰ ਕਿਉਂ ਸੁੱਟਿਆ? ਯੁਵਾ ਬੱਲੇਬਾਜ਼ ਨੇ...
    • ipl 2026  big blow to rcb
      IPL 2026: RCB ਨੂੰ ਵੱਡਾ ਝਟਕਾ; ਸਟਾਰ ਵਿਦੇਸ਼ੀ ਖਿਡਾਰੀ ਸੱਟ ਕਾਰਨ ਵਤਨ ਵਾਪਸ...
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • emerging player out of remaining season of ipl 2026
      ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਖਿਡਾਰੀ IPL 2026 ਦੇ ਬਚੇ ਹੋਏ ਸੀਜ਼ਨ ਤੋਂ ਬਾਹਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +