Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:23:17 PM

  • car occupant  zira  elderly person

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ...

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ

SPORTS News Punjabi(ਖੇਡ)

ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ

  • Edited By SATPAL,
  • Updated: 02 Sep, 2026 11:01 AM
Sports
this player will take over as mumbai captain
  • Share
    • Facebook
    • Tumblr
    • Linkedin
    • Twitter
  • Comment

ਮੁੰਬਈ : ਮੱਧਕ੍ਰਮ ਦੇ ਤਜ਼ਰੇਬਕਾਰ ਬੱਲੇਬਾਜ਼ ਸਿੱਧੇਸ਼ ਲਾਡ ਨੂੰ ਆਗਾਮੀ ਰਣਜੀ ਟਰਾਫੀ ਸੈਸ਼ਨ ਲਈ ਸ਼ਾਰਦੁਲ ਠਾਕੁਰ ਦੀ ਜਗ੍ਹਾ ਮੁੰਬਈ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ ਜਦਕਿ ਸੀਮਤ ਓਵਰਾਂ ਦੇ ਘਰੇਲੂ ਟੂਰਨਾਮੈਂਟਾਂ ’ਚ ਸ਼੍ਰੇਅਸ ਅਈਅਰ ਜਾਂ ਸੂਰਯਕੁਮਾਰ ਯਾਦਵ ’ਚੋਂ ਕਿਸੇ ਇਕ ਨੂੰ ਟੀਮ ਦੀ ਕਪਤਾਨੀ ਸੌਂਪੀ ਜਾ ਸਕਦੀ ਹੈ। ਇਹ ਫੈਸਲਾ ਦੋਵਾਂ ਖਿਡਾਰੀਆਂ ਦੀ ਉਪਲਬਧਤਾ ’ਤੇ ਨਿਰਭਰ ਕਰੇਗਾ। ਠਾਕੁਰ ਨੂੰ ਕੰਮ ਦੇ ਬੋਝ ਪ੍ਰਬੰਧਨ ਤਹਿਤ ਕਪਤਾਨੀ ਤੋਂ ਹਟਾਇਆ ਗਿਆ ਹੈ। ਉਸ ਦੀ ਕਪਤਾਨੀ ’ਚ 42 ਵਾਰ ਦੀ ਰਣਜੀ ਟਰਾਫੀ ਜੇਤੂ ਮੁੰਬਈ ਦੀ ਟੀਮ ਕੁਆਰਟਰ ਫਾਈਨਲ ’ਚ ਕਰਨਾਟਕ ਤੋਂ ਹਾਰ ਕੇ ਬਾਹਰ ਹੋ ਗਈ ਸੀ।

ਮੁੰਬਈ ਟੀਮ ਮੈਨੇਜਮੈਂਟ ਦਾ ਟੀਚਾ ਠਾਕੁਰ ਨੂੰ ਲਾਲ ਗੇਂਦ ਵਾਲੀ ਟੀਮ ਦੇ ਪ੍ਰਮੁੱਖ ਗੇਂਦਬਾਜ਼ ਦੇ ਰੂਪ ’ਚ ਵੱਧ ਤੋਂ ਵੱਧ ਪ੍ਰਭਾਵਸ਼ਾਲੀ ਢੰਗ ਨਾਲ ਵਰਤਣਾ ਹੈ। ਠਾਕੁਰ ਨੇ ਅਤੀਤ ’ਚ ਮੁਸ਼ਕਿਲ ਹਾਲਾਤ ’ਚ ਬੱਲੇ ਨਾਲ ਵੀ ਟੀਮ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਮੁੰਬਈ ਲਗਾਤਾਰ ਦੂਜੇ ਸੈਸ਼ਨ ’ਚ ਨਵੇਂ ਕਪਤਾਨ ਦੀ ਅਗਵਾਈ ’ਚ ਰਣਜੀ ਟਰਾਫੀ ’ਚ ਉਤਰੇਗੀ। 2025-26 ਸੈਸ਼ਨ ਤੋਂ ਪਹਿਲਾਂ ਠਾਕੁਰ ਨੇ ਅਜਿੰਕਯ ਰਹਾਨੇ ਦੀ ਜਗ੍ਹਾ ਟੀਮ ਦੀ ਕਮਾਨ ਸੰਭਾਲੀ ਸੀ। ਸਾਰੇ ਫਾਰਮੈੱਟਾਂ ਤੋਂ ਇਸ ਸਾਲ ਜੁਲਾਈ ’ਚ ਸੰਨਿਆਸ ਲੈਣ ਵਾਲੇ ਰਹਾਨੇ ਨੇ 2023-24 ਸੈਸ਼ਨ ’ਚ ਮੁੰਬਈ ਨੂੰ ਰਿਕਾਰਡ 42ਵਾਂ ਰਣਜੀ ਟਰਾਫੀ ਖਿਤਾਬ ਦਿਵਾਇਆ ਸੀ। ਫਾਈਨਲ ’ਚ ਮੁੰਬਈ ਨੇ ਵਿਦਰਭ ਨੂੰ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ ਸੀ।

ਚਿੱਟੀ ਗੇਂਦ ਦੀ ਘਰੇਲੂ ਕ੍ਰਿਕਟ ’ਚ ਵੀ ਮੁੰਬਈ ਆਪਣੀ ਲੀਡਰਸ਼ਿਪ ਦੇ ਬਦਲਾਂ ਦਾ ਵੱਧ ਤੋਂ ਵੱਧ ਇਸਤੇਮਾਲ ਕਰਨਾ ਚਾਹੇਗੀ। ਭਾਰਤੀ ਟੀ-20 ਕੌਮਾਂਤਰੀ ਟੀਮ ਦੇ ਮੌਜੂਦਾ ਕਪਤਾਨ ਸ਼੍ਰੇਅਸ ਅਈਅਰ ਤੇ ਉਸ ਦੇ ਸਾਬਕਾ ਕਪਤਾਨ ਸੂਰਯਕੁਮਾਰ ਯਾਦਵ, ਦੋਵੇਂ ਕਪਤਾਨੀ ਦੀ ਦੌੜ ’ਚ ਹਨ। ਅਈਅਰ ਨੇ ਇਸ ਤੋਂ ਪਹਿਲਾਂ ਭਾਰਤੀ ਟੀ-20 ਕੌਮਾਂਤਰੀ ਟੀਮ ਦੀ ਕਪਤਾਨੀ ਸੂਰਯਕੁਮਾਰ ਯਾਦਵ ਤੋਂ ਸੰਭਾਲੀ ਹੈ। ਸੂਰਯਕੁਮਾਰ ਨੇ ਇਸੇ ਸਾਲ ਫਰਵਰੀ ’ਚ ਭਾਰਤ ਨੂੰ ਟੀ-20 ਵਿਸ਼ਵ ਕੱਪ ’ਚ ਲਗਾਤਾਰ ਦੂਜੀ ਤੇ ਕੁੱਲ ਤੀਜੀ ਖਿਤਾਬੀ ਜਿੱਤ ਦਿਵਾਈ ਸੀ। ਅਈਅਰ ਨੇ 2024-25 ਸੈਸ਼ਨ ’ਚ ਮੁੰਬਈ ਨੂੰ ਸਈਅਦ ਮੁਸ਼ਤਾਕ ਅਲੀ ਟੀ-20 ਟਰਾਫੀ ਦਾ ਖਿਤਾਬ ਵੀ ਦਿਵਾਇਆ ਸੀ। ਰਣਜੀ ਸੈਸ਼ਨ ਦੀ ਸ਼ੁਰੂਆਤ 11 ਅਕਤੂਬਰ ਤੋਂ ਹੋਵੇਗੀ ਤੇ ਮੁੰਬਈ ਦੀ ਟੀਮ ਏਲੀਟ ਗਰੁੱਪ-ਡੀ ਦੇ ਆਪਣੇ ਪਹਿਲੇ ਮੁਕਾਬਲੇ ’ਚ ਚੰਡੀਗੜ੍ਹ ਨਾਲ ਭਿੜੇਗੀ। ਇਸ ਗਰੁੱਪ ’ਚ ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਰੇਲਵੇ, ਤਾਮਿਲਨਾਡੂ ਤੇ ਉੱਤਰਾਖੰਡ ਦੀਆਂ ਟੀਮਾਂ ਵੀ ਸ਼ਾਮਲ ਹਨ।

  • Batsman
  • Siddhesh Lad
  • Mumbai captain

ਮਾਰਸ਼ ਤੇ ਹੈੱਡ ਦੀ ਵਨ-ਡੇ ਟੀਮ ’ਚ ਵਾਪਸੀ ਇਹ ਧਾਕੜ ਖਿਡਾਰੀ ਟੀਮ 'ਚੋਂ ਹੋਇਆ ਬਾਹਰ

NEXT STORY

Stories You May Like

  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • shreyas iyer creates history
    ਸ਼੍ਰੇਅਸ ਅਈਅਰ ਨੇ ਰਚਿਆ ਇਤਿਹਾਸ, T20 'ਚ ਕਪਤਾਨੀ ਦੇ ਮਾਮਲੇ 'ਚ ਦਿੱਗਜਾਂ ਨੂੰ ਪਛਾੜ ਬਣੇ ਨੰਬਰ 1
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ 'ਤੇ ਝੂਮੇ ਸਮਰਥਕ
  • nkomo to captain zimbabwe on india tour
    ਭਾਰਤ ਦੌਰੇ ’ਤੇ ਜ਼ਿੰਬਾਬਵੇ ਦੀ ਕਪਤਾਨੀ ਕਰੇਗੀ ਨਕੋਮੋ
  • bilateral investment agreement may soon get cabinet approval
    ਦੁਵੱਲੇ ਨਿਵੇਸ਼ ਸਮਝੌਤੇ ਦੇ ਨਵੇਂ ਢਾਂਚੇ ਨੂੰ ਜਲਦ ਮਿਲ ਸਕਦੀ ਹੈ ਮੰਤਰੀ ਮੰਡਲ ਦੀ ਮਨਜ਼ੂਰੀ : ਸੀਤਾਰਾਮਨ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • we cannot afford to be complacent against the west indies  tilak varma
      ਵੈਸਟਇੰਡੀਜ਼ ਵਿਰੁੱਧ ਅਸੀਂ ਢਿੱਲ ਨਹੀਂ ਦੇ ਸਕਦੇ, ਗੇਂਦਬਾਜ਼ਾਂ ਨੂੰ ਹੋਣਾ ਪਵੇਗਾ...
    • denmark open  p v  sindhu and lakshya sen lose in the first round
      ਡੈਨਮਾਰਕ ਓਪਨ : ਪੀ.ਵੀ. ਸਿੰਧੂ ਅਤੇ ਲਕਸ਼ਯ ਸੇਨ ਪਹਿਲੇ ਗੇੜ 'ਚ ਹਾਰੇ
    • bcci postpones ipl meeting scheduled for october 15
      BCCI ਨੇ 15 ਅਕਤੂਬਰ ਦੀ IPL ਮੀਟਿੰਗ ਕੀਤੀ ਮੁਲਤਵੀ
    • fifa proposes to give us 25 million to each national football association
      ਫੀਫਾ ਵੱਲੋਂ ਹਰੇਕ ਰਾਸ਼ਟਰੀ ਫੁੱਟਬਾਲ ਸੰਘ ਨੂੰ 2.5 ਕਰੋੜ ਅਮਰੀਕੀ ਡਾਲਰ ਦੇਣ ਦਾ...
    • will shikhar dhawan captain pakistani players
      ਸ਼ਿਖਰ ਧਵਨ ਕਰਨਗੇ ਪਾਕਿਸਤਾਨੀ ਖਿਡਾਰੀਆਂ ਦੀ ਕਪਤਾਨੀ? ਕ੍ਰਿਕਟ ਜਗਤ 'ਚ ਮਚੀ...
    • athletics coach yunus khan suspended
      ਐਥਲੈਟਿਕਸ ਕੋਚ ਯੂਨੁਸ ਖਾਨ ਡੋਪਿੰਗ ਉਲੰਘਣਾ ’ਚ ਕਥਿਤ ਤੌਰ ’ਤੇ ਸ਼ਾਮਲ ਹੋਣ ਲਈ...
    • australia defeated south africa by 214 runs
      ਹੇਜ਼ਲਵੁੱਡ ਦੀਆਂ 6 ਵਿਕਟਾਂ ਨਾਲ AUS ਨੇ ਦੱਖਣੀ ਅਫਰੀਕਾ ਨੂੰ 214 ਦੌੜਾਂ ਨਾਲ...
    • fourth t20i match between india and west indies today
      ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ T20i ਮੈਚ ਅੱਜ, ਜਾਣੋ ਕਿਹੜੀ ਟੀਮ ਦਾ ਪਲੜਾ...
    • yuvraj singh entry into the ipl
      'ਸਿਕਸਰ ਕਿੰਗ' ਯੁਵਰਾਜ ਸਿੰਘ ਦੀ IPL 'ਚ ਧਮਾਕੇਦਾਰ ਐਂਟਰੀ, ਇਸ ਟੀਮ ਦੀ...
    • team india announced for the champions trophy
      Champions Trophy ਲਈ ਟੀਮ ਇੰਡੀਆ ਦਾ ਐਲਾਨ ! ਇਸ ਧਾਕੜ ਹੱਥ ਆਈ Team ਦੀ ਕਮਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +