Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    11:24:46 AM

  • pakistan big confession on operation sindoor

    ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ...

  • gold  silver has become cheaper know the price of 24 22k gold

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ...

  • punjab congress appointment

    ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ...

  • big warning for punjab teachers

    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਚਿਤਾਵਨੀ! ਸਿੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਨਵੀਂ ਦਿੱਲੀ
  • ਇੰਗਲੈਂਡ ਦੇ ਇਸ ਖਿਡਾਰੀ ਨੇ ਲਗਾਏ ਲਗਾਤਾਰ ਤਿੰਨ ਸੈਂਕੜੇ, ਬਣਾਇਆ ਇਹ ਰਿਕਾਰਡ

SPORTS News Punjabi(ਖੇਡ)

ਇੰਗਲੈਂਡ ਦੇ ਇਸ ਖਿਡਾਰੀ ਨੇ ਲਗਾਏ ਲਗਾਤਾਰ ਤਿੰਨ ਸੈਂਕੜੇ, ਬਣਾਇਆ ਇਹ ਰਿਕਾਰਡ

  • Updated: 05 Jul, 2017 10:45 PM
ਨਵੀਂ ਦਿੱਲੀ
this record made by the english player made three consecutive centuries
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਇੰਗਲੈਂਡ ਦੇ 25 ਸਾਲਾ ਬੱਲੇਬਾਜ਼ ਸ਼ਾਨ ਡਿਕਸਨ ਨੇ ਕਾਊਂਟੀ ਕ੍ਰਿਕਟ ਦੌਰਾਨ ਤਿੰਨ ਸੈਂਕੜੇ ਲਗਾਤਾਰ ਲਗਾ ਕੇ ਰਿਕਾਰਡ ਤੋੜ ਪਾਰੀ ਖੇਡੀ। ਉਸ ਨੇ ਕੈਂਟ ਟੀਮ ਵਲੋਂ ਖੇਡਦੇ ਹੋਏ ਨਾਰਥਮਪਟਰਸ਼ਰ ਦੇ ਖਿਲਾਫ 408 ਗੇਂਦਾਂ ਦਾ ਸਾਹਮਣਾ ਕਰਦੇ ਹੋਏ 318 ਦੌੜਾਂ ਦੀ ਇਤਿਹਾਸਕ ਪਾਰੀ ਖੇਡੀ। ਇਸ ਪਾਰੀ ਦੌਰਾਨ ਡਿਕਸਨ ਨੇ ਤਿੰਨ ਛੱਕੇ ਅਤੇ 31 ਚੌਕੇ ਲਗਾਏ। ਇਸ ਦੇ ਨਾਲ ਹੀ ਡਿਕਸਨ ਕਲੱਬ 'ਚ ਸਭ ਤੋਂ ਵੱਡੀ ਪਾਰੀ ਖੇਡਣ ਵਾਲਾ ਦੂਜਾ ਬੱਲੇਬਾਜ਼ ਬਣ ਗਿਆ ਹੈ।
ਪੁਰਾਣਾ ਰਿਕਾਰਡ ਤੋੜਨ ਤੋਂ ਖੁੰਝੇ ਡਿਕਸਨ
ਡਿਕਸਨ ਸਭ ਤੋਂ ਵੱਡੀ ਪਾਰੀ ਖੇਡਣ ਤੋਂ ਸਿਰਫ 14 ਦੌੜਾਂ ਪਿੱਛੇ ਰਹਿ ਗਿਆ। ਉਸ ਤੋਂ ਪਹਿਲਾਂ 1934 'ਚ ਬਿਲ ਏਸ਼ਵੁੱਡ ਨੇ 332 ਦੌੜਾਂ ਬਣਾ ਕੇ ਪਾਰੀ ਖੇਡੀ ਸੀ। ਡਿਕਸਨ ਨੇ 318 ਦੌੜਾਂ ਤੋਂ ਇਲਾਵਾ ਜੋ ਡੇਨਲੀ ਦਾ ਵੀ ਅਹਿਮ ਯੋਗਦਾਨ ਰਿਹਾ। ਡੇਨਲੀ ਨੇ 266 ਗੇਂਦਾਂ 'ਚ 182 ਦੌੜਾਂ ਦੀ ਪਾਰੀ ਖੇਡੀ ਜਿਸ ਦੌਰਾਨ ਉਸ ਨੇ 5 ਛੱਕੇ ਲਗਾਏ ਅਤੇ 15 ਚੌਕੇ ਜੜੇ। ਡਿਕਸਨ ਅਤੇ ਡੇਨਲੀ ਦੇ ਵਿਚਾਲੇ ਦੂਜੇ ਵਿਕਟ ਦੇ ਲਈ 369 ਦੌੜਾਂ ਦੀ ਵਿਸ਼ਾਲ ਸਾਂਝੇਦਾਰੀ ਹੋਈ ਜੋਂ ਇਸ ਕਲੱਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਪਾਰਟਨਰਸ਼ਿਪ ਬਣ ਗਈ।
ੋਹੋ ਸਕਦੀ ਹੈ ਇੰਗਲੈਂਡ ਦੀ ਕੌਮਾਂਤਰੀ ਟੀਮ 'ਚ ਐਂਟਰੀ
ਸ਼ਾਨ ਡਿਕਸਨ ਪਹਿਲੀ ਸ਼੍ਰੇਣੀ ਕ੍ਰਿਕਟ 'ਚ ਹੁਣ ਤੱਕ 35 ਮੈਚਾਂ 'ਚ 1680 ਦੌੜਾਂ ਬਣਾ ਚੁੱਕਾ ਹੈ। 318 ਦੌੜਾਂ ਦੀ ਇਸ ਵਿਸ਼ਾਲ ਪਾਰੀ ਨਾਲ ਪਹਿਲਾਂ ਉਹ ਨਾਬਾਦ 207 ਦੌੜਾਂ ਦੀ ਸ਼ਾਨਦਾਰ ਪਾਰੀ ਖੇਡ ਚੁੱਕਾ ਹੈ। ਉਸ ਦੇ ਨਾਂ ਦੋ ਸੈਂਕੜੇ ਅਤੇ 10 ਅਰਧ ਸੈਂਕੜੇ ਸ਼ਾਮਲ ਹਨ। ਇਨ੍ਹਾਂ ਦਿਨ੍ਹਾਂ 'ਚ ਜਿਸ ਤਰ੍ਹਾਂ ਇੰਗਲੈਂਡ ਕ੍ਰਿਕਟ ਟੀਮ ਨੌਜਵਾਨ ਖਿਡਾਰੀਆਂ ਨੂੰ ਖੇਡਣ ਦਾ ਮੌਕਾ ਦੇ ਰਹੀ ਤਾਂ ਉਸ ਨੂੰ ਦੇਖ ਦੇ ਹੋਏ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਡਿਕਸਨ ਵੀ ਜਲਦੀ ਕੌਮਾਂਤਰੀ ਕ੍ਰਿਕਟ ਖੇਡਦਾ ਨਜ਼ਰ ਆਵੇਗਾ। ਦੱਸਣਯੋਗ ਹੈ ਕਿ ਦੋਵੇਂ ਬੱਲੇਬਾਜ਼ਾਂ ਦੀ ਬਦੌਸਤ ਕੇਂਟ ਦੀ ਟੀਮ ਨੇ ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਹਿਲੀ ਪਾਰੀ 'ਚ 701 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕਰ ਦਿੱਤਾ। ਜਵਾਬ 'ਚ ਉਤਰੀ ਨਾਰਥਮਪਟਨਸ਼ਰ ਦੀ ਟੀਮ ਨੇ ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਤਿੰਨ ਵਿਕਟਾਂ 'ਤੇ 242 ਦੌੜਾਂ ਬਣਾ ਲਇਆ ਸੀ।

  • ਬੱਲੇਬਾਜ਼ ਸ਼ਾਨ
  • ਇੰਗਲੈਂਡ Batsman Shan
  • England

ਕੋਚ ਅਹੁੱਦਾ ਛੱਡਣ ਤੋਂ ਬਾਅਦ, ਕੁੰਬਲੇ ਨੂੰ ਮਿਲ ਸਕਦੀ ਹੈ ਇਸ ਕਮੇਟੀ 'ਚ ਜਗ੍ਹਾ

NEXT STORY

Stories You May Like

  • indian batsman sets world record
    ਭਾਰਤੀ ਬੱਲੇਬਾਜ਼ ਨੇ ਬਣਾਇਆ ਵਰਲਡ ਰਿਕਾਰਡ, ਜੜੇ ਲਗਾਤਾਰ 8 ਛੱਕੇ, 11 ਗੇਂਦਾਂ 'ਤੇ ਠੋਕੀ ਫਿਫਟੀ
  • ipl to hit 6 fours in an over
    4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ ਇੰਝ ਕੀਤੀ ਠੱਗੀ
  • kamloops goalkeeper named ncaa most outstanding player
    ਕੈਮਲੂਪਸ ਦੇ ਗੋਲਕੀਪਰ ਨੂੰ ਐਨਸੀਏਏ ਦਾ ਸਭ ਤੋਂ ਸ਼ਾਨਦਾਰ ਖਿਡਾਰੀ ਖਿਤਾਬ, ਟੀਮ ਨੂੰ ਬਣਾਇਆ ਰਾਸ਼ਟਰੀ ਚੈਂਪੀਅਨ
  • bjp sets record by winning three states  nakai
    ਤਿੰਨ ਸੂਬਿਆਂ ਨੂੰ ਜਿੱਤ ਕੇ ਭਾਜਪਾ ਨੇ ਕੀਤਾ ਰਿਕਾਰਡ ਕਾਇਮ : ਨਕੱਈ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • stock market to remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕਿਸ ਕਾਰਨ ਨਹੀਂ ਹੋਵੇਗੀ ਟ੍ਰੇਡਿੰਗ
  • china breaks all records ordered 836 tonnes of silver
    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • punjab kings suffered a big setback in the middle of ipl 2026
      IPL 2026 ਵਿਚਾਲੇ ਪੰਜਾਬ ਕਿੰਗਜ਼ ਨੂੰ ਲੱਗਾ ਵੱਡਾ ਝਟਕਾ; ਧਾਕੜ ਮੈਂਬਰ ਨੇ ਛੱਡਿਆ...
    • orange cap back on abhishek  s head  rabada enters race for purple cap
      IPL 2026: ਆਰੇਂਜ ਕੈਪ ਮੁੜ ਅਭਿਸ਼ੇਕ ਦੇ ਸਿਰ, ਪਰਪਲ ਕੈਪ ਦੀ ਦੌੜ ਵਿੱਚ ਰਬਾਡਾ ਦੀ...
    • ipl 2026  csk reaches delhi without dhoni
      IPL 2026: ਧੋਨੀ ਤੋਂ ਬਿਨਾਂ ਦਿੱਲੀ ਪੁੱਜੀ CSK; ਮਾਹੀ ਦੀ ਵਾਪਸੀ 'ਤੇ ਸਸਪੈਂਸ...
    • washington sundar  s innings solved gt  s middle order problem
      ਵਾਸ਼ਿੰਗਟਨ ਸੁੰਦਰ ਦੀ ਪਾਰੀ ਨੇ GT ਦੀ ਮਿਡਲ ਆਰਡਰ ਸਮੱਸਿਆ ਕੀਤੀ ਹੱਲ; ਅਸ਼ਵਿਨ ਨੇ...
    • kaif raises questions after punjab  s defeat to gt
      'ਪੰਜਾਬ ਨੂੰ ਉਸ 'ਤੇ ਹੋਰ ਭਰੋਸਾ ਕਰਨ ਦੀ ਲੋੜ ਹੈ', GT ਤੋਂ ਹਾਰ ਦੇ ਬਾਅਦ ਕੈਫ...
    • ipl 2026  what is the secret of gt  s victory
      IPL 2026: GT ਦੀ ਜਿੱਤ ਦਾ ਕੀ ਹੈ ਰਾਜ਼? ਜੇਸਨ ਹੋਲਡਰ ਨੇ ਦੱਸਿਆ 'ਵਿਨਿੰਗ...
    • india and pakistan will face each other once again on the cricket field
      ਇਕ ਵਾਰ ਫ਼ਿਰ ਆਹਮੋ-ਸਾਹਮਣੇ ਹੋਣਗੀਆਂ ਭਾਰਤ-ਪਾਕਿ ਦੀਆਂ ਕ੍ਰਿਕਟ ਟੀਮਾਂ ! ਇਸ ਦਿਨ...
    • ipl 2026  why chahal bowled only one over against gt
      IPL 2026: ਚਾਹਲ ਨੇ GT ਵਿਰੁੱਧ ਸਿਰਫ ਇਕ ਓਵਰ ਕਿਉਂ ਸੁੱਟਿਆ? ਯੁਵਾ ਬੱਲੇਬਾਜ਼ ਨੇ...
    • ipl 2026  big blow to rcb
      IPL 2026: RCB ਨੂੰ ਵੱਡਾ ਝਟਕਾ; ਸਟਾਰ ਵਿਦੇਸ਼ੀ ਖਿਡਾਰੀ ਸੱਟ ਕਾਰਨ ਵਤਨ ਵਾਪਸ...
    • peshawar zalmi become psl 2026 champions
      ਆਰੋਨ ਹਾਰਡੀ ਦੇ ਹਰਫਨਮੌਲਾ ਪ੍ਰਦਰਸ਼ਨ ਸਦਕਾ ਪੇਸ਼ਾਵਰ ਜਾਲਮੀ ਬਣਿਆ PSL 2026...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +