Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    7:17:00 PM

  • sunpreet from jalandhar adorned the turban on pm modi s head

    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ...

  • big incident in punjab

    ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ...

  • pinkoo tv shares special video on children s health

    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ...

  • us deployed fighter jets

    ਵੱਡੇ ਹਮਲੇ ਦੀ ਤਿਆਰੀ 'ਚ ਅਮਰੀਕਾ ! F-16 ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • ਟੈਨਿਸ ਦਾ ਇਹ ਧਾਕੜ ਖਿਡਾਰੀ ਹੋਇਆ ਕੋਰੋਨਾ ਪਾਜ਼ੇਟਿਵ, ਇੰਸਟਾ 'ਤੇ ਸ਼ੇਅਰ ਕੀਤੀ ਤਸਵੀਰ

SPORTS News Punjabi(ਖੇਡ)

ਟੈਨਿਸ ਦਾ ਇਹ ਧਾਕੜ ਖਿਡਾਰੀ ਹੋਇਆ ਕੋਰੋਨਾ ਪਾਜ਼ੇਟਿਵ, ਇੰਸਟਾ 'ਤੇ ਸ਼ੇਅਰ ਕੀਤੀ ਤਸਵੀਰ

  • Updated: 23 Jun, 2020 03:13 PM
New Delhi
this tennis player became a corona positive  photo shared on insta
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਟੈਨਿਸ ਦੇ ਧਾਕੜ ਖਿਡਾਰੀ ਗ੍ਰਿਗੋਰ ਦਿਮਿਤ੍ਰੋਵ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਸ ਨੇ ਇੰਸਟਾਗ੍ਰਾਮ 'ਤੇ ਪੋਸਟ ਕਰ ਕੇ ਦਿੱਤੀ। ਗ੍ਰਿਗੋਰ ਦਿਮਿਤ੍ਰੋਵ ਦੇ ਕੋਰੋਨਾ ਪਾਜ਼ੇਟਿਵ ਹੋਣ ਨਾਲ ਕ੍ਰੋਏਸ਼ੀਆ ਵਿਚ ਚੱਲ ਰਹੀ ਪ੍ਰਦਰਸ਼ਨੀ ਪ੍ਰਤੀਯੋਗਿਤਾ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਟੂਰਨਾਮੈਂਟ ਦੇ ਫਾਈਨਲ ਵਿਚ ਦੁਨੀਆ ਦੇ ਨੰਬਰ ਇਕ ਖਿਡਾਰੀ ਨੋਵਾਕ ਜੋਕੋਵਿਚ ਨੂੰ ਵੀ ਖੇਡਣਾ ਸੀ। ਵਿਸ਼ਵ ਰੈਂਕਿੰਗ ਵਿਚ 19ਵੇਂ ਨੰਬਰ ਦੇ ਖਿਡਾਰੀ ਅਤੇ 3 ਵਾਰ ਦੇ ਗ੍ਰੈਂਡਸਲੈਮ ਸੈਮੀਫਾਈਨਲ ਵਿਚ ਪਹੁੰਚਣ ਵਾਲੇ ਦਿਮਿਤ੍ਰੋਵ ਚੋਟੀ ਪੱਧਰ ਦੇ ਪਹਿਲੇ ਅਜਿਹੇ ਖਿਡਾਰੀ ਹਨ ਜਿਸ ਨੇ ਦੱਸਿਆ ਕਿ ਉਸ ਦਾ ਪਰੀਖਣ ਕੋਰੋਨਾ ਵਾਇਰਸ ਵਿਚ ਪਾਜ਼ੇਟਿਵ ਆਇਆ ਹੈ। ਪੇਸ਼ੇਵਰ ਟੈਨਿਸ ਟੂਰ ਮਾਰਚ ਤੋਂ ਹੀ ਮੁਲਤਵੀ ਹਨ ਤੇ ਉਸ ਨੂੰ ਅਗਸਤ ਵਿਚ ਬਹਾਲ ਕਰਨ ਦੀ ਯੋਜਨਾ ਹੈ।

View this post on Instagram

Hi Everyone-I want to reach out and let my fans and friends know that I tested positive back in Monaco for Covid-19. I want to make sure anyone who has been in contact with me during these past days gets tested and takes the necessary precautions. I am so sorry for any harm I might have caused. I am back home now and recovering. Thanks for your support and please stay safe and healthy. GD

A post shared by Grigor Dimitrov (@grigordimitrov) on Jun 21, 2020 at 10:36am PDT

ਬੁਲਗਾਰੀਆ ਦਾ ਇਹ ਖਿਡਾਰੀ ਪਿਛਲੇ ਹਫਤੇ ਏਡ੍ਰੀਆ ਟੂਰ ਪ੍ਰਦਰਸ਼ਨੀ ਪ੍ਰਤੀਯੋਗਿਤਾ ਦੇ ਸਰਬੀਆਈ ਗੇੜ ਦਾ ਹਿੱਸਾ ਸੀ। ਇਸ ਪ੍ਰਤੀਯੋਗਿਤਾ ਦਾ ਆਯੋਜਨ ਜੋਕੋਵਿਚ ਕਰ ਰਹੇ ਹਨ। ਇਹ ਪ੍ਰਤੀਯੋਗਿਤਾ ਸਰਬੀਆ ਦੀ ਰਾਜਧਾਨੀ ਬੇਲਗ੍ਰੇਡ ਵਿਚ ਖਚਾਖਚ ਭਰੇ ਸਟੇਡੀਅਮ ਵਿਚ ਆਯੋਜਿਤ ਕੀਤੀ ਗਈ ਸੀ। ਇਸ ਦੀ ਆਲੋਚਨਾ ਵੀ ਹੋਈ ਸੀ ਕਿ ਇਸ ਦੌਰਾਨ ਸਮਾਜਿਕ ਦੂਰੀ ਬਣਾਏ ਰੱਖਣ ਦੇ ਨਿਯਮ ਦੀ ਪਾਲਣਾ ਨਹੀਂ ਕੀਤੀ ਗਈ। ਸਰਬੀਆ ਸਰਕਾਰ ਨੇ ਨਵੇਂ ਮਾਮਲੇ ਦਰਜ ਹੋਣ ਦੇ ਬਾਵਜੂਦ ਪਿਛਲੇ ਮਹੀਨੇ ਵਾਇਰਸ ਨਾਲ ਜੁੜੀ ਜ਼ਿਆਦਾਤਰ ਪਾਬੰਦੀਆਂ ਹਟਾ ਦਿੱਤੀਆਂ ਸੀ।

PunjabKesari

  • Corona virus
  • Covid 19
  • Grigor Dimitrov
  • tennis player
  • corona positive
  • ਕੋਰੋਨਾ ਵਾਇਰਸ
  • ਕੋਵਿਡ 19
  • ਗ੍ਰਿਗੋਰ ਦਿਮਿਤ੍ਰੋਵ
  • ਟੈਨਿਸ ਖਿਡਾਰੀ
  • ਕੋਰੋਨਾ ਪਾਜ਼ੇਟਿਵ

ਪ੍ਰੀਮੀਅਰ ਲੀਗ ਵਿਚ ਇਕ ਹੋਰ ਕੋਰੋਨਾ ਵਾਇਰਸ ਪਾਜ਼ੇਟਿਵ ਮਾਮਲਾ

NEXT STORY

Stories You May Like

  • team india announced for t20 series against zimbabwe
    ਜ਼ਿੰਬਾਬਵੇ ਖਿਲਾਫ ਟੀ-20 ਸੀਰੀਜ਼ ਲਈ Team India ਦਾ ਐਲਾਨ ! ਬਾਹਰ ਹੋਇਆ ਧਾਕੜ ਖਿਡਾਰੀ
  • trump shares picture
    ਟਰੰਪ ਨੇ ਸ਼ੇਅਰ ਕੀਤੀ ‘ਓਬਾਮਾ ਪਰਿਵਾਰ’ ਅਤੇ ‘ਏਅਰ ਫੋਰਸ ਵਨ’ ਦੀ ਐਡਿਟ ਕੀਤੀ ਹੋਈ ਤਸਵੀਰ
  • this powerful phone from samsung for just rs 999
    ਸਿਰਫ਼ 999 ਰੁਪਏ 'ਚ Samsung ਦਾ ਇਹ ਧਾਕੜ ਫ਼ੋਨ ! ਭਾਰਤ 'ਚ Pre-Reservation ਹੋਇਆ ਸ਼ੁਰੂ
  • trump mocks italian pm again
    ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ
  • ind vs eng teams playing 11 announced for the first odi
    IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ ਹੋਵੇਗਾ ਡੈਬਿਊ
  • eng vs ind  another setback for india in england
    ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ
  • kohli sets another record in his name
    ਕੋਹਲੀ ਨੇ ਆਪਣੇ ਨਾਂ ਕੀਤਾ ਇਕ ਹੋਰ ਰਿਕਾਰਡ, ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਛੱਡਿਆ ਪਿੱਛੇ
  • this flags has become cheaper by rs 21 000
    21,000 ਰੁਪਏ ਸਸਤਾ ਹੋ ਗਿਆ ਇਹ Flagship ਫ਼ੋਨ ! ਮਿਲੇਗਾ ਜ਼ਬਰਦਸਤ ਕੈਮਰਾ ਤੇ ਧਾਕੜ ਪਰਫਾਰਮੈਂਸ
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
  • free medical camp death anniversary of mrs  swadesh chopra
    ਸ਼੍ਰੀਮਤੀ ਸਵਦੇਸ਼ ਚੋਪੜਾ ਜੀ ਯਾਦ 'ਚ ਲਗਾਇਆ ਗਿਆ ਫਰੀ ਮੈਡੀਕਲ ਕੈਂਪ
Trending
Ek Nazar
uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • says coach morkel amid rumours of the hitman  s retirement
      ਰੋਹਿਤ ਦੀ ਫਾਰਮ ਬਾਰੇ ਚਿੰਤਾ ਨਹੀ, ਹਿਟਮੈਨ ਦੇ ਸੰਨਿਆਸ ਦੀਆਂ ਅਫਵਾਹਾਂ ਵਿਚਾਲੇ...
    • pv sindhu creates history  becomes first indian to win japan open
      ਪੀਵੀ ਸਿੰਧੂ ਨੇ ਰਚਿਆ ਇਤਿਹਾਸ, ਜਾਪਾਨ ਓਪਨ ਜਿੱਤਣ ਵਾਲੀ ਬਣੀ ਪਹਿਲੀ ਭਾਰਤੀ
    • spain faces tough challenge from messi  s argentina for football supremacy
      ਫੁੱਟਬਾਲ ਦੀ ਬਾਦਸ਼ਾਹਤ ਲਈ ਮੈਸੀ ਦੀ ਅਰਜਨਟੀਨਾ ਸਾਹਮਣੇ ਸਪੇਨ ਦੀ ਸਖਤ ਚੁਣੌਤੀ
    • india will face england in the third odi today
      ਤੀਜੇ ਵਨਡੇ 'ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ, ਸੀਰੀਜ਼ ਜਿੱਤਣ ਦੇ ਟੀਚੇ...
    • manu bhaker expresses concern over protests over alleged exam paper leak
      ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ...
    • fifa world cup 2026
      FIFA World Cup 2026: ਸਾਕਾ ਦੀ ਹੈਟ੍ਰਿਕ ਨੇ ਫਰਾਂਸ ਨੂੰ ਚਟਾਈ ਧੂੜ, ਇੰਗਲੈਂਡ...
    • new captain found in t 20 team announced for sri lanka tour
      T-20 'ਚ ਮਿਲਿਆ ਨਵਾਂ ਕਪਤਾਨ ! ਸ਼੍ਰੀਲੰਕਾ ਦੌਰੇ ਲਈ Team ਦਾ ਹੋ ਗਿਆ ਐਲਾਨ
    • ind vs eng big change in team india for lord odi
      IND vs ENG: ਲਾਰਡਸ ਵਨਡੇ ਲਈ Team India 'ਚ ਵੱਡਾ ਫੇਰਬਦਲ, ਇਸ ਧਾਕੜ...
    • mumbai city fc appoints manolo marquez as head coach
      ਮੁੰਬਈ ਸਿਟੀ ਐਫਸੀ ਨੇ 2026-27 ਸੀਜ਼ਨ ਲਈ ਮਨੋਲੋ ਮਾਰਕੇਜ਼ ਨੂੰ ਮੁੱਖ ਕੋਚ ਕੀਤਾ...
    • mirabai and lovlina to be india  s flag bearers at commonwealth games
      ਮੀਰਾਬਾਈ, ਲਵਲੀਨਾ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨੀ ਸਮਾਰੋਹ ਵਿੱਚ ਭਾਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +