Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    3:48:14 PM

  • arms license of parvinder jhota  s killer  ashwani  cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

  • animal fodder in biscuits detergent in milk fssai 3 companies

    ਬਿਸਕੁਟਾਂ 'ਚ ਡੰਗਰਾਂ ਵਾਲਾ 'ਚਾਰਾ', ਦੁੱਧ 'ਚ ਸਰਫ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ

SPORTS News Punjabi(ਖੇਡ)

ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ

  • Edited By SATPAL,
  • Updated: 07 May, 2026 11:02 AM
Sports
today lucknow and bengaluru teams will face each other
  • Share
    • Facebook
    • Tumblr
    • Linkedin
    • Twitter
  • Comment

ਲਖਨਊ : ਪਿਛਲੇ ਮੈਚ ’ਚ ਬੱਲੇਬਾਜ਼ਾਂ ਦੇ ਨਾ ਚੱਲ ਸਕਣ ਕਾਰਨ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੀ ਅੰਕ ਸੂਚੀ ’ਚ ਚੋਟੀ ’ਤੇ ਜਗ੍ਹਾ ਬਣਾਉਣ ਦਾ ਮੌਕਾ ਗੁਆਉਣ ਵਾਲੀ ਰਾਇਲ ਚੈਲੰਜਰਜ਼ ਬੈਂਗਲੁਰੂ (ਆਰ. ਸੀ. ਬੀ.) ਦੀ ਟੀਮ ਵੀਰਵਾਰ ਨੂੰ ਇੱਥੇ ਸਭ ਤੋਂ ਹੇਠਲੇ ਸਥਾਨ ’ਤੇ ਕਾਬਜ਼ ਲਖਨਊ ਸੁਪਰ ਜਾਇੰਟਸ ਵਿਰੁੱਧ ਬੱਲੇਬਾਜ਼ੀ ’ਚ ਆਪਣੀ ਲੈਅ ਫਿਰ ਤੋਂ ਹਾਸਲ ਕਰਕੇ ਪਲੇਅ ਆਫ ਦੀਆਂ ਆਪਣੀਆਂ ਉਮੀਦਾਂ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ।

ਬੈਂਗਲੁਰੂ ਫਿਲਹਾਲ ਅੰਕ ਸੂਚੀ ’ਚ ਦੂਜੇ ਸਥਾਨ ’ਤੇ ਹੈ ਪਰ ਉਸ ਦੇ 4 ਹੋਰ ਟੀਮਾਂ ਦੇ ਬਰਾਬਰ 12 ਅੰਕ ਹਨ। ਉਸ ਦੀ ਟੀਮ ਨੂੰ ਅਹਿਮਦਾਬਾਦ ’ਚ ਗੁਜਰਾਤ ਟਾਈਟਨਜ਼ ਹੱਥੋਂ 4 ਵਿਕਟਾਂ ਨਾਲ ਮਿਲੀ ਹਾਰ ਨੂੰ ਭੁੱਲ ਕੇ ਜਲਦ ਤੋਂ ਜਲਦ ਵਾਪਸੀ ਕਰਨੀ ਪਵੇਗੀ। ਗੁਜਰਾਤ ਵਿਰੁੱਧ ਉਸ ਮੈਚ ’ਚ ਆਰ. ਸੀ. ਬੀ. ਦੀ ਬੱਲੇਬਾਜ਼ੀ ਨਾਟਕੀ ਰੂਪ ’ਚ ਢਹਿ-ਢੇਰੀ ਹੋ ਗਈ ਸੀ। ਇਕ ਸਮੇਂ ਉਸ ਦਾ ਸਕੋਰ 2 ਵਿਕਟਾਂ ’ਤੇ 79 ਦੌੜਾਂ ਸੀ ਜਿਹੜਾ ਜਲਦ ਹੀ 6 ਵਿਕਟਾਂ ’ਤੇ 96 ਦੌੜਾਂ ਹੋ ਗਿਆ ਤੇ ਆਖਿਰ ’ਚ ਉਸ ਦੀ ਟੀਮ 155 ਦੌੜਾਂ ’ਤੇ ਆਊਟ ਹੋ ਗਈ।

ਇਹ ਵੀ ਪੜੋ : 'ਇਕ ਹੋਰ ਟਰਾਫੀ ਤੇ ਅਈਅਰ ਹਰ ਕਪਤਾਨ ਨੂੰ ਛੱਡ ਦੇਣਗੇ ਪਿੱਛੇ; ਇਰਫਾਨ ਪਠਾਨ ਨੇ ਕੀਤੀ ਰੱਜ ਕੇ ਤਾਰੀਫ

ਬੈਂਗਲੁਰੂ ਦੇ ਬੱਲੇਬਾਜ਼ ਭਾਵੇਂ ਹੀ ਇਸ ਮੈਚ ’ਚ ਲੜਖੜਾ ਗਏ ਸਨ ਪਰ ਉਹ ਦਮਦਾਰ ਵਾਪਸੀ ਕਰਨ ’ਚ ਸਮਰੱਥ ਹਨ। ਉਸ ਦੇ ਬੱਲੇਬਾਜ਼ਾਂ ਨੇ ਅਜੇ ਤੱਕ ਹਮਲਾਵਰ ਖੇਡ ਦਿਖਾਈ ਹੈ ਤੇ ਲਖਨਊ ਵਿਰੁੱਧ ਵੀ ਉਹ ਇਸ ਨੂੰ ਜਾਰੀ ਰੱਖਣ ’ਚ ਕੋਈ ਕਸਰ ਨਹੀਂ ਛੱਡਣਗੇ।

ਬੈਂਗਲੁਰੂ ਦੇ ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਸ਼ਾਨਦਾਰ ਫਾਰਮ ਦਿਖਾਉਂਦੇ ਹੋਏ 379 ਦੌੜਾਂ ਬਣਾਈਆਂ ਹਨ, ਉੱਥੇ ਹੀ, ਦੇਵਦੱਤ ਪੱਡੀਕਲ ਤੇ ਕਪਤਾਨ ਰਜਤ ਪਾਟੀਦਾਰ ਨੇ ਵੀ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਨਿਯਮਤ ਸਲਾਮੀ ਬੱਲੇਬਾਜ਼ ਫਿਲ ਸਾਲਟ ਦੇ ਉਂਗਲੀ ’ਚ ਸੱਟ ਕਾਰਨ ਬਾਹਰ ਹੋਣ ਨਾਲ ਕੋਹਲੀ ਦੇ ਨਾਲ ਧਮਾਕੇਦਾਰ ਸ਼ੁਰੂਆਤ ਦੇਣ ਦੀ ਜ਼ਿੰਮੇਵਾਰੀ ਜੈਕਬ ਬੈਥੇਲ ’ਤੇ ਹੋਵੇਗੀ।

ਬੈਂਗਲੁਰੂ ਦੀ ਟੀਮ ਨੂੰ ਇਕ ਹਫਤੇ ਲਈ ਆਰਾਮ ਦਾ ਮੌਕਾ ਮਿਲਿਆ ਸੀ ਤੇ ਉਸ ਦੀ ਟੀਮ ਇਸ ਮੈਚ ’ਚ ਆਪਣੇ ਵਿਰੋਧੀ ਦੀ ਤੁਲਨਾ ’ਚ ਜ਼ਿਆਦਾ ਤਰੋਤਾਜ਼ਾ ਹੋ ਕੇ ਉਤਰੇਗੀ।

ਜਿੱਥੋਂ ਤੱਕ ਲਖਨਊ ਦਾ ਸਵਾਲ ਹੈ ਤਾਂ ਉਸ ਦਾ ਪ੍ਰਦਰਸ਼ਨ ਅਜੇ ਤੱਕ ਨਿਰਾਸ਼ਾਜਨਕ ਰਿਹਾ ਹੈ। ਉਹ ਪਿਛਲੇ 6 ਮੈਚਾਂ ’ਚ ਹਾਰ ਝੱਲਣ ਕਾਰਨ ਅੰਕ ਸੂਚੀ ’ਚ ਸਭ ਤੋਂ ਹੇਠਲੇ ਸਥਾਨ ’ਤੇ ਹੈ। ਇਸ ਦੌਰਾਨ ਉਸ ਨੂੰ ਕੋਲਕਾਤਾ ਨਾਈਟ ਰਾਈਡਰਜ਼ ਵਿਰੁੱਧ ਟਾਈ ਰਹੇ ਮੈਚ ’ਚ ਸੁਪਰ ਓਵਰ ’ਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਸ ਨੂੰ ਪਿਛਲੇ ਮੈਚ ’ਚ ਮੁੰਬਈ ਇੰਡੀਅਨਜ਼ ਨੇ 6 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

  • IPL2026
  • Lucknow
  • Bengaluru
  • Virat kohli
  • RishabhPant
  • ਆਈ ਪੀ ਐੱਲ 2026
  • ਬੈਂਗਲੁਰੂ
  • ਵਿਰਾਟ ਕੋਹਲੀ
  • ਰਿਸ਼ਭ ਪੰਤ

ਪੰਜਾਬ ਨੂੰ 33 ਦੌੜਾਂ ਨਾਲ ਹਰਾ ਕੇ ਟੇਬਲ ਟਾਪਰ ਬਣੀ ਹੈਦਰਾਬਾਦ, ਕੂਪਰ ਕੋਨੋਲੀ ਦਾ ਸੈਂਕੜਾ ਗਿਆ ਬੇਕਾਰ

NEXT STORY

Stories You May Like

  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • cricket predictions for hong kong sixes tournament 2026
    6 ਓਵਰ, 6 ਖਿਡਾਰੀ ! ਇਸ ਦਿਨ ਅਨੋਖੇ ਟੂਰਨਾਮੈਂਟ 'ਚ ਆਹਮੋ-ਸਾਹਮਣੇ ਹੋਣਗੇ IND-PAK, ਦੋਵਾਂ ਕੋਲ ਧਾਕੜ ਕਪਤਾਨ
  • two boys dead on road accdent
    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ
  • polluters in delhi are in for trouble
    ਦਿੱਲੀ 'ਚ ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! AI ਅਤੇ CCTV ਨਾਲ 700 ਤੋਂ ਵੱਧ ਸਾਈਟਾਂ 'ਤੇ ਰਹੇਗੀ...
  • bs 7 standards set to be implemented from april 2029
    BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ ਹੋਵੇਗੀ ਸ਼ੁਰੂਆਤ
  • team india announced for new zealand tour
    ਨਿਊਜ਼ੀਲੈਂਡ ਦੌਰੇ ਲਈ ਟੀਮ ਇੰਡੀਆ ਦਾ ਐਲਾਨ, 4 ਸਾਲ ਬਾਅਦ ਇਸ ਧਾਕੜ ਖਿਡਾਰੀ ਦੀ ਹੋਈ ਵਾਪਸੀ
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • not everyone gets the opportunity to play for the country  rohit
      ਦੇਸ਼ ਲਈ ਖੇਡਣ ਦਾ ਮੌਕਾ ਸਾਰੇ ਲੋਕਾਂ ਨੂੰ ਨਹੀਂ ਮਿਲਦਾ ਨਹੀਂ : ਰੋਹਿਤ
    • ind vs wi 5th t20i
      IND vs WI 5th T20I: ਭਾਰਤ ਤੇ ਵੈਸਟਇੰਡੀਜ਼ ਦੀਆਂ ਨਜ਼ਰਾਂ ਸੀਰੀਜ਼ 'ਜਿੱਤਣ 'ਤੇ
    • table tennis player bhavina patel started with victory
      ਟੇਬਲ ਟੈਨਿਸ ਖਿਡਾਰੀ ਭਾਵਿਨਾ ਪਟੇਲ ਨੇ ਏਸ਼ੀਆਈ ਪੈਰਾ ਖੇਡਾਂ ’ਚ ਜਿੱਤ ਨਾਲ ਕੀਤਾ...
    • srh owner kavya maran will become the bride of the famous music director
      It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...
    • jagsher singh khangura from nabha makes his mark in egypt
      ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ ਝੰਡੇ, ਬੈਡਮਿੰਟਨ ਚੈਂਪੀਅਨਸ਼ਿਪ...
    • smriti mandhana s brilliant start as captain
      ਕਪਤਾਨ ਵਜੋਂ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਸ਼ੁਰੂਆਤ, ਜ਼ਿੰਬਾਬਵੇ ਨੂੰ 4 ਵਿਕਟਾਂ...
    • indian squads announced for new zealand tour
      ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮਾਂ ਦਾ ਐਲਾਨ, 21 ਸਾਲਾ ਬੱਲੇਬਾਜ਼ ਦੀ ਹੋਈ...
    • fast bowler suddenly announces retirement from cricket
      ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...
    • britzke replaces stubbs in south africas squad
      ‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ
    • krishna bahadur pathak indian hockey goalkeeper
      ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +