Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    12:14:13 PM

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ...

  • punjabi air routes canada

    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ...

  • a big blow to aam aadmi party

    ਆਮ ਆਦਮੀ ਪਾਰਟੀ ਨੂੰ ਵੱਡਾ ਝੱਟਕਾ, ਮੌਜੂਦਾ ਬਲਾਕ...

  • punjab vidhan sabha session

    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਟੋਕੀਓ ਓਲੰਪਿਕ 2020 ਦੀ ਸਭ ਤੋਂ ਸੁੰਦਰ ਐਥਲੀਟ ਹੋਵੇਗੀ ਅਲਾਇਕਾ ਸ਼ਿਮਟ

SPORTS News Punjabi(ਖੇਡ)

ਟੋਕੀਓ ਓਲੰਪਿਕ 2020 ਦੀ ਸਭ ਤੋਂ ਸੁੰਦਰ ਐਥਲੀਟ ਹੋਵੇਗੀ ਅਲਾਇਕਾ ਸ਼ਿਮਟ

  • Updated: 02 Feb, 2020 01:09 PM
Sports
tokyo 2020 hopeful alica schmidt dubbed the sexiest athlete in the world
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ— ਜਰਮਨੀ ਦੀ ਅਲਾਇਕਾ ਸ਼ਿਮਟ ਨੂੰ ਟੋਕੀਓ ਓਲੰਪਿਕ 2020 ਦੀ ਸਭ ਤੋਂ ਸੁੰਦਰ ਐਥਲੀਟ ਮੰਨਿਆ ਜਾ ਰਿਹਾ ਹੈ। 21 ਸਾਲ ਦੀ ਇਹ ਐਥਲੀਟ ਅਗਲੇ ਸਾਲ ਹੋਣ ਵਾਲੀਆਂ ਓਲੰਪਿਕ ਖੇਡਾਂ ਦੀ 4 ਗੁਣਾ 400 ਰਿਲੇਅ ਰੇਸ 'ਚ ਹਿੱਸਾ ਲੈਂਦੀ ਨਜ਼ਰ ਆਵੇਗੀ। ਆਸਟਰੇਲੀਆਈ ਮੈਗਜ਼ੀਨ ਉਸ ਨੂੰ 'ਸੈਕਸੀਏਟ ਐਥਲੀਟ ਇਨ ਦਿ ਵਰਲਡ' ਦਾ ਖਿਤਾਬ ਵੀ ਦੇ ਚੁੱਕੀ ਹੈ। ਉਸ ਨੂੰ ਜਰਮਨੀ 'ਚ ਰਨਿੰਗ ਦਾ ਭਵਿੱਖ ਮੰਨਿਆ ਜਾਂਦਾ ਹੈ। ਉਹ ਸਭ ਤੋਂ ਪਹਿਲਾਂ ਉਦੋਂ ਚਰਚਾ ਵਿਚ ਆਈ ਸੀ, ਜਦੋਂ ਉਸ ਨੇ ਅੰਡਰ-20 ਚੈਂਪੀਅਨਸ਼ਿਪ ਦੀ 4 ਗੁਣਾ 400 ਰਿਲੇਅ 'ਚ ਚਾਂਦੀ ਤਮਗਾ ਜਿੱਤਿਆ। ਇਸ ਤੋਂ ਬਾਅਦ ਅੰਡਰ-23 ਯੂਰਪੀਅਨ ਚੈਂਪੀਅਨਸ਼ਿਪ 'ਚ ਵੀ ਉਹ ਕਾਂਸੀ ਤਮਗਾ ਜਿੱਤੀ।PunjabKesari
ਸੈਕਸੀਏਟ ਐਥਲੀਟ ਅਖਵਾਉਣ 'ਤੇ ਅਲਾਇਕਾ ਖੁਸ਼ ਨਹੀਂ ਹੈ। ਉਸ ਦਾ ਕਹਿਣਾ ਹੈ ਕਿ ਉਹ ਖੁਦ ਨੂੰ ਕਦੇ ਮਾਡਲ ਦੇ ਰੂਪ 'ਚ ਨਹੀਂ ਦੇਖਦੀ। ਉਹ ਜਿਹੋ ਜਿਹੀ ਜ਼ਿੰਦਗੀ ਜਿਊਂਦੀ ਹੈ, ਉਸਦੀਆਂ ਫੋਟੋਆਂ ਸ਼ੇਅਰ ਕਰਦੀ ਰਹਿੰਦੀ ਹੈ। ਉਹ ਚਾਹੁੰਦੀ ਹੈ ਲੋਕ ਉਸ ਨੂੰ ਖਿਡਾਰੀ ਦੇ ਤੌਰ 'ਤੇ ਯਾਦ ਰੱਖਣ। ਦੱਸਿਆ ਜਾਂਦਾ ਹੈ ਕਿ ਅਲਾਇਕਾ ਨੂੰ ਵਪਾਰਕ ਪੱਤ੍ਰਿਕਾ 'ਪਲੇਅ ਬੁਆਏ' ਨੇ ਵੀ ਫੋਟੋਸ਼ੂਟ ਦਾ ਆਫਰ ਦਿੱਤਾ ਸੀ ਪਰ ਉਸ ਨੇ ਇਸ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਉਹ ਖੇਡ ਤੋਂ ਉਪਰ ਕਿਸੇ ਹੋਰ ਕਾਰੋਬਾਰ ਨੂੰ ਨਹੀਂ ਰੱਖ ਸਕਦੀ। ਅਲਾਇਕਾ 21 ਸਾਲ ਦੀ ਉਮਰ 'ਚ ਹੀ ਕਈ ਨਾਮੀ ਬ੍ਰਾਂਡਜ਼ ਤੋਂ ਸਪਾਂਸਰਸ਼ਿਪ ਹਾਸਲ ਕਰ ਚੁੱਕੀ ਹੈ। ਬੀਤੇ ਦਿਨੀਂ ਹੀ ਉਸ ਨੂੰ ਇਕ ਵੱਡੀ ਸਪਾਂਸਰਸ਼ਿਪ ਮਿਲੀ ਸੀ, ਜਿਸ ਦਾ ਬ੍ਰਾਂਡ ਅੰਬੈਸਡਰ ਧਾਕੜ ਦੌੜਾਕ ਓਸੈਨ ਬੋਲਟ ਹੈ।PunjabKesari ਜ਼ਿਕਰਯੋਗ ਹੈ ਕਿ ਅਲਾਇਕਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਸ ਦਾ ਇੰਸਟਾਗ੍ਰਾਮ ਅਕਾਊਂਟ ਗਲੈਮਰਸ ਫੋਟੋਆਂ ਨਾਲ ਭਰਿਆ ਹੋਇਆ ਹੈ। ਉਹ ਆਪਣੇ ਤਕਰੀਬਨ ਸਵਾ 6 ਲੱਖ ਫਾਲੋਅਰਸ ਲਈ ਪ੍ਰੈਕਟਿਸ, ਜਿਮ, ਫੂਡ ਆਦਿ ਦੀਆਂ ਫੋਟੋਆਂ ਪੋਸਟ ਕਰਦੀ ਰਹਿੰਦੀ ਹੈ।PunjabKesari

  • 21 year old Alyka Schmidt
  • Tokyo Olympics 2020
  • most beautiful athlete
  • the title of the sexy athlete in the world
  • 21 ਸਾਲ ਦੀ ਅਲਾਇਕਾ ਸ਼ਿਮਟ
  • ਟੋਕੀਓ ਓਲੰਪਿਕ 2020
  • ਸਭ ਤੋਂ ਸੁੰਦਰ ਐਥਲੀਟ
  • ਸੈਕਸੀਏਟ ਐਥਲੀਟ ਇਨ ਦਿ ਵਰਲਡ ਦਾ ਖਿਤਾਬ

ਰਾਮ ਅਤੇ ਸੇਲਿਸਬਰੀ ਨੂੰ ਆਸਟਰੇਲੀਅਨ ਓਪਨ ਦਾ ਡਬਲਜ਼ ਖਿਤਾਬ

NEXT STORY

Stories You May Like

  • hurun global rich list 2026  mukesh ambani again becomes the richest indian
    ਹੁਰੁਨ ਗਲੋਬਲ ਰਿਚ ਲਿਸਟ 2026: ਭਾਰਤ 'ਚ ਵਧੀ ਅਰਬਪਤੀਆਂ ਦੀ ਫ਼ੌਜ, ਮੁਕੇਸ਼ ਅੰਬਾਨੀ ਫਿਰ ਬਣੇ ਸਭ ਤੋਂ ਅਮੀਰ ਭਾਰਤੀ
  • bahrain s largest oil refinery hit by iran strike
    ਬਹਿਰੀਨ ਦੀ ਸਭ ਤੋਂ ਵੱਡੀ oil refinery 'ਤੇ ਈਰਾਨ ਦਾ ਹਮਲਾ, ਫੈਲਿਆ ਧੂੰਏਂ ਦਾ ਗੁਬਾਰ
  • cam levins sets new record in the masters category
    ਟੋਕੀਓ ਮੈਰਾਥਨ 'ਚ ਕੈਮ ਲੇਵਿਨਸ ਨੇ ਮਾਸਟਰ ਵਰਗ 'ਚ ਸਥਾਪਿਤ ਕੀਤਾ ਨਵਾਂ ਕੀਰਤੀਮਾਨ
  • google ceo sundar pichai  s new salary
    Google ਦੇ ਸੀਈਓ ਸੁੰਦਰ ਪਿਚਾਈ ਦੀ ਨਵੀਂ ਸੈਲਰੀ, 3 ਸਾਲਾਂ ਲਈ ਮਿਲੇਗਾ 6300 ਕਰੋੜ ਰੁਪਏ ਦਾ ਪੈਕੇਜ
  • next goal is to win olympic gold  suryakumar
    ਓਲੰਪਿਕ ਗੋਲਡ ਜਿੱਤਣਾ ਹੈ ਅਗਲਾ ਟੀਚਾ : ਸੂਰਿਆਕੁਮਾਰ
  • lpg tension increases  tea  samosas  pakoras  momos  biryani become expensive
    LPG ਤਣਾਅ ਨੇ ਵਧਾਈ ਆਮ ਆਦਮੀ ਦੀ ਚਿੰਤਾ, ਚਾਹ, ਸਮੋਸੇ, ਪਕੌੜੇ, ਮੋਮੋਸ, ਬਿਰਿਆਨੀ ਸਭ ਹੋ ਗਏ ਮਹਿੰਗੇ
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • kultura sikh to distribute free book   manmat to gurmat   distribute
    ਕਲਤੂਰਾ ਸਿੱਖ ਵੱਲੋਂ ਕਿਤਾਬ 'ਮਨਮਤਿ ਤੋਂ ਗੁਰਮਤਿ' ਨਗਰ ਕੀਰਤਨਾਂ ਤੇ ਗੁਰਮਤਿ ਸਮਾਗਮਾਂ 'ਚ ਮੁਫ਼ਤ ਹੋਵੇਗੀ ਤਕਸੀਮ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
Trending
Ek Nazar
firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • south africa beat new zealand by 7 wickets in first t20i
      ਦੱਖਣੀ ਅਫ਼ਰੀਕਾ ਨੇ ਨਿਊਜ਼ੀਲੈਂਡ ਨੂੰ 91 ਦੌੜਾਂ 'ਤੇ ਸਮੇਟਿਆ: ਪਹਿਲਾ ਟੀ-20 ਮੈਚ...
    • world cup winning cricketer retires
      ਵਰਲਡ ਕੱਪ ਜੇਤੂ ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, ਬਤੌਰ ਖਿਡਾਰੀ ਸਾਰੇ ਫਾਰਮੈਂਟਾਂ...
    • t20 wc  coach gambhir reveals the big secret behind sanju samson
      T20 WC: ਸੰਜੂ ਸੈਮਸਨ ਨੂੰ ਕਿਉਂ ਮਿਲੀ ਪਲੇਇੰਗ-11 'ਚ ਜਗ੍ਹਾ? ਕੋਚ ਗੌਤਮ ਗੰਭੀਰ...
    • will pcb block abrar ahmed  s path  difficult for sunrisers to play
      PCB ਰੋਕੇਗਾ ਅਬਰਾਰ ਅਹਿਮਦ  ਦਾ ਰਸਤਾ? ਸਨਰਾਈਜ਼ਰਜ਼ ਲਈ ਖੇਡਣਾ ਮੁਸ਼ਕਲ
    • srinidhi deccan secure 1 0 win over gokulam kerala
      ਸ਼੍ਰੀਨਿਧੀ ਡੇਕਨ ਨੇ ਗੋਕੁਲਮ ਕੇਰਲ 'ਤੇ 1-0 ਦੀ ਜਿੱਤ ਹਾਸਲ ਕੀਤੀ
    • now this star cricketer will hit fours and sixes on the film pitch
      ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...
    • delegation visits yfc  rurka kalan
      YFC ਰੁੜਕਾ ਕਲਾਂ ਵਿਖੇ ਮਿਸ ਇੰਗਲੈਂਡ 2025-26, ਸਾਬਕਾ ਮਿਸ ਇੰਗਲੈਂਡ ਵਰਲਡ ਤੇ...
    • team  s needs filled me with enthusiasm  samson
      ਟੀਮ ਦੀਆਂ ਜ਼ਰੂਰਤਾਂ ਨੇ ਜੋਸ਼ ਨਾਲ ਭਰ ਦਿੱਤਾ : ਸੈਮਸਨ
    • omg 45 runs in 1 over
      OMG! 1 ਓਵਰ 'ਚ 45 ਰਨ ! ਬੱਲੇਬਾਜ਼ ਨੇ ਲਿਆਂਦੀ ਚੌਕੇ-ਛੱਕਿਆਂ ਦੀ ਹਨੇਰੀ, 43...
    • rohit sharma proud of indian cricket  s victories
      ਰੋਹਿਤ ਸ਼ਰਮਾ ਨੂੰ ਭਾਰਤੀ ਕ੍ਰਿਕਟ ਦੀਆਂ ਜਿੱਤਾਂ 'ਤੇ ਮਾਣ; ਕਿਹਾ- 'ਇਹ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +