Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    1:08:26 PM

  • big incident in ludhiana

    ਪੰਜਾਬ 'ਚ ਡਾਕਾ ਮਾਰਨ ਆਏ ਲੁਟੇਰਿਆਂ ਵੱਲੋਂ ਪੁਲਸ...

  • vinfast comes to compete with uber ola  40 000 salary to drivers

    Uber-Ola ਨੂੰ ਟੱਕਰ ਦੇਣ ਆਈ ਵਿਦੇਸ਼ੀ ਕੰਪਨੀ,...

  • pm modi gave meloni melody chocolate

    PM ਮੋਦੀ ਨੇ ਮੇਲੋਨੀ ਨੂੰ ਦਿੱਤੀ 'ਮੈਲੋਡੀ ਚਾਕਲੇਟ',...

  • 4 human skeletons  including child  found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • England
  • ਟੋਕੀਓ ਓਲੰਪਿਕ: ਪ੍ਰਿਅੰਕਾ ਨੇ ਓਪਨਿੰਗ ਸੈਰੇਮਨੀ ਦਾ ਲਿਆ ਮਜ਼ਾ,ਭਾਰਤੀ ਖ਼ਿਡਾਰੀਆਂ ਨੂੰ ਕਿਹਾ ‘ਗੁਡ ਲਕ’

SPORTS News Punjabi(ਖੇਡ)

ਟੋਕੀਓ ਓਲੰਪਿਕ: ਪ੍ਰਿਅੰਕਾ ਨੇ ਓਪਨਿੰਗ ਸੈਰੇਮਨੀ ਦਾ ਲਿਆ ਮਜ਼ਾ,ਭਾਰਤੀ ਖ਼ਿਡਾਰੀਆਂ ਨੂੰ ਕਿਹਾ ‘ਗੁਡ ਲਕ’

  • Updated: 24 Jul, 2021 04:04 PM
England
tokyo olympics priyanka chopra opening ceremony
  • Share
    • Facebook
    • Tumblr
    • Linkedin
    • Twitter
  • Comment

ਲੰਡਨ: 23 ਜੁਲਾਈ ਨੂੰ ਟੋਕੀਓ ਓਲੰਪਿਕ ਦੀ ਸ਼ੁਰੂਆਤ ਹੋ ਗਈ ਹੈ। ਓਪਨਿੰਗ ਸੈਰੇਮਨੀ ਦੇ ਮਾਰਚਪਾਸਟ ’ਚ ਨਾਰੀ ਸ਼ਕਤੀ ਦੇਖਣ ਨੂੰ ਮਿਲੀ।ਓਪਨਿੰਗ ਸੈਰੇਮਨੀ ਦੇ ਮਾਰਚਪਾਸਟ’ ਉਤਰਿਆ ਭਾਰਤੀ ਦਲ, ਮਨਪ੍ਰੀਤ ਸਿੰਘ ਦੇ ਨਾਲ ਮੈਰੀ ਕਾਮ ਵੀ ਝੰਡਾਬਰਦਾਰ ਰਹੀ,ਜਿਨ੍ਹਾਂ ਨੇ ਆਪਣੇ ਦੇਸ਼ ਦਾ ਤਿਰੰਗਾ ਲਹਿਰਾ ਭਾਰਤੀ ਖ਼ਿਡਾਰੀਆਂ ਦਾ ਹੌਂਸਲਾ ਵਧਾਇਆ।ਇਸ ਸ਼ਾਨਦਾਰ ਓਪਨਿੰਗ ਸੈਰੇਮਨੀ ਦਾ ਮਜ਼ਾ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਵੀ ਲਿਆ। ਇਸ ਦੌਰਾਨ ਦੀ ਤਸਵੀਰ ਉਨ੍ਹਾਂ ਨੇ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀ ਹੈ। ਤਸਵੀਰ ’ਚ ਪ੍ਰਿਅੰਕਾ ਆਪਣੇ ਘਰ ਦੇ ਡਰਾਇੰਗ ਰੂਮ ’ਚ ਬੈਠ ਕੇ ਇਕ ਵੱਡੇ ਜਿਹੇ ਟੀ.ਵੀ. ’ਤੇ ਓਲੰਪਿਕ ਗੇਮ 2021 ਦੀ ਓਪਨਿੰਗ ਸੈਰੇਮਨੀ ਦਾ ਨਜ਼ਾਰਾ ਲੈ ਰਹੀ ਹੈ।ਲੁੱਕ ਦੀ ਗੱਲ ਕੀਤੀ ਜਾਵੇ ਤਾਂ ਪ੍ਰਿਅੰਕਾ ਫਲੋਰਲ ਪ੍ਰਿੰਟ ਆਉਟਫ਼ਿਟ ’ਚ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ  :Tokyo Olympics: ਟੇਬਲ ਟੈਨਿਸ ਮੁਕਾਬਲੇ ’ਚ ਤਮਗਾ ਜਿੱਤਣ ਦੀਆਂ ਭਾਰਤ ਦੀਆਂ ਉਮੀਦਾਂ ’ਤੇ ਫਿਰਿਆ ਪਾਣੀ

PunjabKesari 

ਐਨਕਾਂ ਲਗਾ ਕੇ ਪ੍ਰਿਅੰਕਾ ਟੀ.ਵੀ. ਦੇਖ ਰਹੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਪ੍ਰਿਅੰਕਾ ਚੋਪੜਾ  ਨੇ ਲਿਖਿਆ ‘ ਮੈਂ ਆਪਣੇ ਟੀ.ਵੀ. ਦੇ ਸਾਹਮਣੇ ਬੈਠ ਕੇ ਟੋਕੀਓ ’ਚ ਅਜੇ ਹੋ ਰਹੇ ਓਲੰਪਿਕ ਖੇਡਾਂ ਦਾ ਉਦਘਾਟਨ ਦੇਖ ਰਹੀ ਹਾਂ। ਦੁਨੀਆ ਦੇ ਸਭ ਤੋਂ ਉਤਮ ਐਥਲੀਟ ਆਪਣੇ ਦੇਸ਼ ਦੇ ਗੌਰਵ ਲਈ ਮੁਕਾਬਲੇ ’ਚ ਹੈ।

 

ਇਹ ਵੀ ਪੜ੍ਹੋ: Tokyo Olympics: ਭਾਰਤੀ ਜੂਡੋ ਖਿਡਾਰੀ ਸੁਸ਼ੀਲਾ ਸ਼ੁਰੂਆਤੀ ਗੇੜ ’ਚ ਹੀ ਹਾਰੀ

ਭਲੇ ਹੀ ਦਰਸ਼ਕ ਨਾ ਹੋਣ ਪਰ ਅਸੀਂ ਚੀਅਰ ਕਰਦੇ ਰਹਾਂਗੇ,ਚਾਹੇ ਅਸੀਂ ਕਿਤੇ ਵੀ ਹੋਈਏ। ਉਨ੍ਹਾਂ ਨੇ ਅੱਗੇ ਲਿਖਿਆ-ਓਲੰਪਿਕ ਖੇਡਾਂ ’ਚ ਭਾਗ ਲੈਣ ਵਾਲੇ ਸਾਰੇ ਖ਼ਿਡਾਰੀਆਂ ਨੂੰ ਸ਼ੁਭਕਾਮਨਾਵਾਂ।ਦੱਸ ਦੇਈਏ ਕਿ ਸ਼ੁੱਕਰਵਾਰ ਤੋਂ ਟੋਕੀਓ ਉਲੰਪਿਕ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਹ ਖੇਡ 8 ਅਗਸਤ ਤੱਕ ਚੱਲੇਗਾ,ਜਿਸ ’ਚਦੁਨੀਆ ਭਰ ਦੇ ਬਿਹਤਰੀ ਖ਼ਿਡਾਰੀ ਹਿੱਸਾ ਲੈ ਰਹੇ ਹਨ।

PunjabKesari

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Tokyo Olympics
  • Priyanka Chopra
  • Opening Ceremony
  • ਟੋਕੀਓ ਓਲੰਪਿਕ
  • ਪ੍ਰਿਅੰਕਾ ਚੋਪੜਾ
  • ਓਪਨਿੰਗ ਸੈਰੇਮਨੀ

ਨਾਗਲ ਟੋਕੀਓ ਓਲੰਪਿਕ ’ਚ ਸਿੰਗਲ ਮੈਚ ਜਿੱਤਣ ਵਾਲੇ ਤੀਜੇ ਭਾਰਤੀ ਬਣੇ

NEXT STORY

Stories You May Like

  • the song   kyun mazaa aa raha hai   from   bandar   has been released
    ‘ਬੰਦਰ’ ਦਾ ਗਾਣਾ ‘ਕਿਉਂ ਮਜ਼ਾ ਆ ਰਹਾ ਹੈ’ ਹੋਇਆ ਰਿਲੀਜ਼
  • graduation joys turn to mourning indian student dies of heart attack in us
    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ ਦਿਲ ਦਾ ਦੌਰਾ
  • indian originr fined in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ ਭਾਰੀ ਜੁਰਮਾਨਾ
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • the series of fires in indian trains is not stopping
    ‘ਨਹੀਂ ਰੁਕ ਰਿਹਾ ਭਾਰਤੀ ਰੇਲਾਂ ’ਚ’ ਅਗਨੀਕਾਂਡਾਂ ਦਾ ਸਿਲਸਿਲਾ!
  • bengal has rediscovered itself
    ਬੰਗਾਲ ਨੇ ਖ਼ੁਦ ਨੂੰ ਫਿਰ ਤੋਂ ਲੱਭ ਲਿਆ
  • new twist in the murder case of harmol singh in nurpur bedi
    ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ ਬਦਲਾ ਲਿਆ'
  • bjp office attack case
    ਭਾਜਪਾ ਦਫ਼ਤਰ ’ਤੇ ਹਮਲੇ ਦਾ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਲਿਆ ਜਾਇਜ਼ਾ
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
  • administration bows to public protests
    ਜਲੰਧਰ 'ਚ ਲੋਕਾਂ ਦੇ ਰੋਸ ਅੱਗੇ ਝੁਕਿਆ ਪ੍ਰਸ਼ਾਸਨ: ਰਿਹਾਇਸ਼ੀ ਇਲਾਕੇ 'ਚ ਖੁੱਲ੍ਹ...
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • harnaaz kaur name entered in india book of records 2026
    8 ਸਾਲਾ ਹਰਨਾਜ਼ ਕੌਰ ਦਾ ਨਾਂ ‘ਇੰਡੀਆ ਬੁੱਕ ਆਫ ਰਿਕਾਰਡਜ਼ 2026’ 'ਚ ਦਰਜ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
Trending
Ek Nazar
kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • rr vs lsg  ipl 2026
      ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ, ਰਾਜਸਥਾਨ ਰਾਇਲਜ਼ ਦੀਆਂ ਪਲੇਆਫ...
    • rr vs lsg ipl 2026 josh and marsh played a brilliant innings
      RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ ਧਮਾਕੇਦਾਰ ਪਾਰੀ, ਲਖਨਊ ਨੇ...
    • rajasthan won the toss and invited lucknow to bat
      RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ ਲਖਨਊ ਨੂੰ ਬੱਲੇਬਾਜ਼ੀ ਦਾ...
    • csk is going through a period of change  ashwin
      ਧੋਨੀ ਦੇ ਕਪਤਾਨੀ ਛੱਡਣ ਤੋਂ ਬਾਅਦ CSK ਬਦਲਾਅ ਦੇ ਦੌਰ ਤੋਂ ਗੁਜ਼ਰ ਰਿਹੈ : ਅਸ਼ਵਿਨ
    • tennis player got degree 65 years
      ਪੜ੍ਹਾਈ ਸ਼ੁਰੂ ਕਰਨ ਤੋਂ 65 ਸਾਲ ਬਾਅਦ ਹਾਸਲ ਕੀਤੀ ਡਿਗਰੀ! ਟੈਨਿਸ ਖਿਡਾਰਨ ਨੇ...
    • great cricketer passes away
      IPL ਵਿਚਾਲੇ ਮਹਾਨ ਕ੍ਰਿਕਟਰ ਦਾ ਦੇਹਾਂਤ, ਖੇਡ ਜਗਤ 'ਚ ਫੈਲਿਆ ਸੋਗ
    • team india has been announced
      ਟੀਮ ਇੰਡੀਆ ਦਾ ਹੋ ਗਿਆ ਐਲਾਨ! 5 ਨਵੇਂ ਚਿਹਰਿਆਂ ਨੂੰ ਮੌਕਾ, ਜਾਣੋ ਕਿੰਨਾਂ ਦੀ ਹੋਈ...
    • indian team in good shape for t20 world cup  mandhana
      ਭਾਰਤੀ ਟੀਮ ਟੀ20 ਵਿਸ਼ਵ ਕੱਪ ਲਈ ਚੰਗੀ ਸਥਿਤੀ 'ਚ : ਮੰਧਾਨਾ
    • ipl 2027  will ms dhoni play next season
      IPL 2027: ਕੀ MS ਧੋਨੀ ਅਗਲਾ ਸੀਜ਼ਨ ਖੇਡਣਗੇ? ਮਾਹੀ ਦੇ ਜਵਾਬ ਨੇ ਤੋੜਿਆ...
    • sachin tendulkar gave a big lesson to young players
      ਸਚਿਨ ਤੇਂਦੁਲਕਰ ਨੇ ਨੌਜਵਾਨ ਖਿਡਾਰੀਆਂ ਨੂੰ ਦਿੱਤੀ ਵੱਡੀ ਸਿੱਖਿਆ, ਦੱਸਿਆ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +