Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:03:36 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਓਲੰਪਿਕ ਖੇਡਾਂ ’ਚ ਲਗਾਤਾਰ 2 ਤਮਗੇ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰਣ ਬਣੀ P. V. ਸਿੰਧੂ

SPORTS News Punjabi(ਖੇਡ)

ਓਲੰਪਿਕ ਖੇਡਾਂ ’ਚ ਲਗਾਤਾਰ 2 ਤਮਗੇ ਜਿੱਤਣ ਵਾਲੀ ਭਾਰਤ ਦੀ ਪਹਿਲੀ ਮਹਿਲਾ ਖਿਡਾਰਣ ਬਣੀ P. V. ਸਿੰਧੂ

  • Edited By Cherry,
  • Updated: 02 Aug, 2021 01:20 PM
Sports
tokyo olympics sindhu becomes first indian woman to win two olympic medals
  • Share
    • Facebook
    • Tumblr
    • Linkedin
    • Twitter
  • Comment

ਟੋਕੀਓ– ਪਿਛਲੀਆਂ ਰੀਓ ਓਲੰਪਿਕ ਖੇਡਾਂ ਦੀ ਚਾਂਦੀ ਤਮਗਾ ਜੇਤੂ ਤੇ ਮੌਜੂਦਾ ਵਿਸ਼ਵ ਚੈਂਪੀਅਨ ਭਾਰਤ ਦੀ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੀਨ ਦੀ ਹੀ ਬਿੰਗ ਜਿਆਓ ਨੂੰ ਐਤਵਾਰ ਨੂੰ 21-13, 21-15 ਨਾਲ ਹਰਾ ਕੇ ਬੈਡਮਿੰਟਨ ਸਿੰਗਲਜ਼ ਪ੍ਰਤੀਯੋਗਿਤਾ ਵਿਚ ਕਾਂਸੀ ਤਮਗਾ ਜਿੱਤ ਲਿਆ ਤੇ ਇਸਦੇ ਨਾਲ ਹੀ ਉਸ ਨੇ ਭਾਰਤ ਨੂੰ ਇਨ੍ਹਾਂ ਟੋਕੀਓ ਓਲੰਪਿਕ ਖੇਡਾਂ ਵਿਚ ਦੂਜਾ ਤਮਗਾ ਦਿਵਾ ਦਿੱਤਾ। ਸਿੰਧੂ ਇਸ ਦੇ ਨਾਲ ਹੀ ਓਲੰਪਿਕ ਵਿਚ ਲਗਾਤਾਰ ਦੋ ਤਮਗਾ ਜਿੱਤਣ ਵਾਲੀ ਦੇਸ਼ ਦੀ ਦੂਜੀ ਖਿਡਾਰੀ  ਬਣ ਗਈ ਹੈ ਤੇ ਇਹ ਉਪਲਬੱਧੀ ਹਾਸਲ ਕਰਨ ਵਾਲੀ ਉਹ ਦੇਸ਼ ਦੀ ਪਹਿਲੀ ਮਹਿਲਾ ਖਿਡਾਰਣ ਬਣ ਗਈ ਹੈ। ਇਸ ਤੋਂ ਪਹਿਲਾਂ ਇਹ ਉਪਲਬੱਧੀ ਪਹਿਲਵਾਨ ਸੁਸ਼ੀਲ ਕੁਮਾਰ ਦੇ ਨਾਂ ਸੀ। 

ਸਿੰਧੂ ਨੇ 2016 ਵਿਚ ਚਾਂਦੀ ਤਮਗਾ ਜਿੱਤਿਆ ਸੀ ਤੇ ਇਸ ਟੋਕੀਓ ਓਲੰਪਿਕ ਵਿਚ ਕਾਂਸੀ ਤਮਗਾ ਜਿੱਤਿਆ। ਵੇਟਲਿਫਟਰ ਮੀਰਾਬਾਈ ਚਾਨੂ ਨੇ ਇਨ੍ਹਾਂ ਖੇਡਾਂ ਵਿਚ ਸਭ ਤੋਂ ਪਹਿਲਾਂ ਚਾਂਦੀ ਤਮਗਾ ਜਿੱਤਿਆ ਜਦਕਿ ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਸੈਮੀਫਾਈਨਲ ਵਿਚ ਪਹੁੰਚ ਕੇ ਭਾਰਤ ਲਈ ਘੱਟ ਤੋਂ ਘੱਟ ਕਾਂਸੀ ਤਮਗਾ ਪੱਕਾ ਕਰ ਦਿੱਤਾ।  ਭਾਰਤ ਆਪਣੇ ਇਸ ਤੀਜੇ ਤਮਗੇ ਦੇ ਨਾਲ ਰੀਓ ਓਲੰਪਿਕ ਵਿਚ ਜਿੱਤੇ ਦੋ ਤਮਗਿਆਂ ਤੋਂ ਅੱਗੇ ਨਿਕਲ ਗਿਆ ਹੈ। ਸਿੰਧੂ ਪਿਛਲੀਆਂ ਰੀਓ ਓਲੰਪਿਕ ਦੇ ਫਾਈਨਲ ਵਿਚ ਸਪੇਨ ਦੀ ਕੈਰੋਲਿਨਾ ਮਾਰਿਨ ਹੱਥੋਂ ਹਾਰ ਗਈ ਸੀ। ਇਸ ਵਾਰ ਵੀ ਉਸ ਨੂੰ ਸੈਮੀਫਾਈਨਲ ਵਿਚ ਚੀਨੀ ਤਾਈਪੇ ਦੀ ਤਾਈ ਜੇ ਯਿੰਗ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਕਾਂਸੀ ਤਮਗੇ ਦੇ ਮੁਕਾਬਲੇ ਵਿਚ ਉਸਨੇ ਚੀਨ ਦੀ ਬਿੰਗ ਜਿਆਓ ਨੂੰ ਲਗਾਤਾਰ ਸੈੱਟਾਂ ਵਿਚ ਹਰਾ ਦਿੱਤਾ। ਭਾਰਤੀ ਖਿਡਾਰਣ ਨੇ ਮੈਚ ’ਤੇ ਆਪਣਾ ਕੰਟਰੋਲ ਲਗਾਤਾਰ ਬਣਾਈ ਰੱਖਿਆ ਤੇ ਬੜ੍ਹਤ ਨੂੰ ਆਪਣੇ ਹੱਥੋਂ ਫਿਸਲਣ ਨਹੀਂ ਦਿੱਤਾ।

ਇਹ ਵੀ ਪੜ੍ਹੋ: ਡਿਪ੍ਰੈਸ਼ਨ ਦੇ ਬਾਵਜੂਦ ਟੋਕੀਓ ’ਚ ਚਮਕੀ ਕਮਲਪ੍ਰੀਤ, ਕਿਸਾਨ ਪਰਿਵਾਰ ਨਾਲ ਰੱਖਦੀ ਹੈ ਸਬੰਧ

ਓਵਰਆਲ ਓਲੰਪਿਕ ਬੈਡਮਿੰਟਨ ’ਚ ਭਾਰਤ ਦਾ ਤੀਜਾ ਤਮਗਾ

  • ਸਾਇਨਾ ਨੇਹਵਾਲ : ਕਾਂਸੀ ਤਮਗਾ (ਲੰਡਨ ਓਲੰਪਿਕ-2012 )
  • ਪੀ. ਵੀ ਸਿੰਧੂ : ਚਾਂਦੀ ਤਮਗਾ (ਰੀਓ ਓਲੰਪਿਕ-2016)
  • ਪੀ. ਵੀ. ਸਿੰਧੂ : ਕਾਂਸੀ ਤਮਗਾ (ਟੋਕੀਓ ਓਲੰਪਿਕ-2020)

ਸਿੰਧੂ ਦਾ ਕਾਂਸੀ ਤਮਗੇ ਦਾ ਸਫ਼ਰ

  • ਪਹਿਲਾ ਮੈਚ : ਇਜ਼ਰਾਈਲ ਦੀ ਸੇਨੀਆ ਪੋਲਿਕਰਪੇਵਾ ਨੂੰ 21-7, 21-10 ਨਾਲ ਹਰਾਇਆ
  • ਦੂਜਾ ਮੈਚ : ਹਾਂਗਕਾਂਗ ਦੀ ਗਨ ਯੀ ਚਿਯੁੰਗ ਨੂੰ 21-9, 21-16 ਨਾਲ ਹਰਾਇਆ
  • ਪ੍ਰੀ-ਕੁਆਟਰ ਫਾਈਨਲ : ਡੈੱਨਮਾਰਕ ਦੀ ਮਿਆ ਬਿਲਚਫੇਲਟ ਨੂੰ 21-15, 21-13 ਨਾਲ ਹਰਾਇਆ
  • ਕੁਆਰਟਰ ਫਾਈਨਲ : ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾਲ ਹਰਾਇਆ
  • ਸੈਮੀਫਾਈਨਲ : ਚੀਨੀ ਤਾਈਪੇ ਦੀ ਤਾਇਜੂ ਯਿੰਗ ਹੱਥੋਂ 21-18, 21-12 ਨਾਲ ਹਾਰੀ

ਸੁਸ਼ੀਲ ਕੁਮਾਰ ਦੀ ਕੀਤੀ ਬਰਾਬਰੀ - ਸਿੰਧੂ ਨੇ 2016 ਰੀਓ ਓਲੰਪਿਕ ’ਚ ਚਾਂਦੀ ਤਮਗਾ ਜਿੱਤਿਆ ਸੀ ਤੇ ਹੁਣ ਟੋਕੀਓ ’ਚ ਕਾਂਸੀ ਤਮਗਾ। ਪਹਿਲਵਾਨ ਸੁਸ਼ੀਲ ਕੁਮਾਰ ਨੇ 2008 ਬੀਜਿੰਗ ਓਲੰਪਿਕ ’ਚ ਕਾਂਸੀ ਤੇ 2012 ਲੰਡਨ ਓਲੰਪਿਕ ਵਿਚ ਚਾਂਦੀ ਤਮਗਾ ਜਿੱਤਿਆ ਸੀ।

ਇਹ ਵੀ ਪੜ੍ਹੋ: ਚਿਹਰੇ ’ਤੇ 13 ਟਾਂਕੇ ਲੱਗਣ ਦੇ ਬਾਵਜੂਦ ਰਿੰਗ ’ਚ ਉਤਰੇ ਸਨ ਮੁੱਕੇਬਾਜ਼ ਸਤੀਸ਼, ਹਾਰ ਕੇ ਵੀ ਜਿੱਤੇ ਪ੍ਰਸ਼ੰਸਕਾਂ ਦੇ 'ਦਿਲ'

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Tokyo Olympics
  • 2 medal winning
  • India
  • first female athlete
  • PV Sindhu
  • ਓਲੰਪਿਕ ਖੇਡਾਂ
  • 2 ਤਮਗੇ ਜਿੱਤਣ
  • ਭਾਰਤ
  • ਪਹਿਲੀ ਮਹਿਲਾ ਖਿਡਾਰਣ
  • ਪੀ ਵੀ ਸਿੰਧੂ

ਓਲੰਪਿਕ ’ਚ ਕਮਲਪ੍ਰੀਤ ਅੱਜ ਤਮਗ਼ੇ ਲਈ ਕਰੇਗੀ ਮੁਕਾਬਲੇਬਾਜ਼ੀ, ਟੋਕੀਓ ’ਚ ਗ਼ੈਰ ਮੌਜੂਦ ਕੋਚ ਨੇ ਇੰਝ ਕੀਤਾ ਪ੍ਰੇਰਿਤ

NEXT STORY

Stories You May Like

  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • spider man  brand new day   grosses  500 crore at the box office
    ਭਾਰਤ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਾਲੀਵੁੱਡ ਫਿਲਮ ਬਣੀ 'ਸਪਾਈਡਰ-ਮੈਨ', ਕੀਤਾ 500 ਕਰੋੜ ਦਾ ਅੰਕੜਾ ਪਾਰ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • 2 trains collide in croatia
    ਪਟੜੀ 'ਤੇ ਵਾਪਰਿਆ ਕਹਿਰ! ਕ੍ਰੋਏਸ਼ੀਆ 'ਚ ਭਿੜੀਆਂ 2 ਟ੍ਰੇਨਾਂ, ਯਾਤਰੀਆਂ 'ਚ ਮਚੀ ਹਾਹਾਕਾਰ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • ruckus in kosovo parliament
    Kosovo ਦੀ ਸੰਸਦ 'ਚ ਹੰਗਾਮਾ: ਕਾਰਜਕਾਰੀ PM 'ਤੇ ਵਿਰੋਧੀ ਧਿਰ ਦੀ ਮਹਿਲਾ ਸਾਂਸਦ ਨੇ ਸੁੱਟੇ ਅੰਡੇ, ਟੈਲੀਕਾਸਟ ਰੋਕਿਆ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • pant retired hurt due to injury to his left hand
      IND vs SL 2nd Test: ਪੰਤ ਖੱਬੇ ਹੱਥ 'ਤੇ ਸੱਟ ਲੱਗਣ ਕਾਰਨ ਹੋਇਆ ਰਿਟਾਇਰਡ ਹਰਟ
    • trisa gayatri lost in the semifinals
      ਤ੍ਰਿਸਾ-ਗਾਇਤਰੀ ਸੈਮੀਫਾਈਨਲ ’ਚ ਹਾਰੀਆਂ, ਵਿਸ਼ਵ ਚੈਂਪੀਅਨਸ਼ਿਪ ’ਚ ਪਹਿਲਾ ਕਾਂਸੀ...
    • gambhir supports 3 test series
      ਗੰਭੀਰ ਨੇ 3 ਟੈਸਟਾਂ ਦੀ ਲੜੀ ਦੀ ਕੀਤੀ ਵਕਾਲਤ
    • sl vs ind yashasvi jaiswal and asitha fernando clash in colombo test
      SL vs IND: ਕੋਲੰਬੋ ਟੈਸਟ 'ਚ ਹਾਈ-ਵੋਲਟੇਜ਼ ਡਰਾਮਾ, ਯਸ਼ਸਵੀ ਜਾਇਸਵਾਲ ਤੇ ਅਸਿਥਾ...
    • team india s star batsman announces retirement
      IND vs SL ਟੈਸਟ ਸੀਰੀਜ਼ ਵਿਚਾਲੇ ਟੀਮ ਇੰਡੀਆ ਦੇ ਧਾਕੜ ਨੇ ਕਰ'ਤਾ ਸੰਨਿਆਸ ਦਾ ਐਲਾਨ
    • a star player fell while playing during a match died
      ਸੋਗ 'ਚ ਡੁੱਬਾ ਖੇਡ ਜਗਤ... ਮੈਚ ਦੌਰਾਨ ਖੇਡਦੇ-ਖੇਡਦੇ ਡਿੱਗਾ ਸਟਾਰ ਖਿਡਾਰੀ, ਹੋ...
    • shubhankar makes it to the cut in the nexo championship
      ਸ਼ੁਭੰਕਰ ਨੇ ਨੇਕਸੋ ਚੈਂਪੀਅਨਸ਼ਿਪ ’ਚ ਕੱਟ ’ਚ ਜਗ੍ਹਾ ਬਣਾਈ
    • sl vs ind 2nd test  india won the toss and decided to bat
      SL vs IND 2nd Test: ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ,...
    • hockey world cup 2026 netherlands defeat india
      ਹਾਕੀ ਵਿਸ਼ਵ ਕੱਪ 2026: ਭਾਰਤ ਨੂੰ ਲੱਗਾ ਵੱਡਾ ਝਟਕਾ, ਨੀਦਰਲੈਂਡ ਨੇ 3-1 ਨਾਲ...
    • former world champion boxer outside his home
      ਸਾਬਕਾ world champion ਬਾਕਸਰ ਦੀ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +