helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAY 03, 2026
GT vs PBKS: ਪੰਜਾਬ ਕਿੰਗਜ਼ ਨੇ ਗੁਜਰਾਤ ਨੂੰ ਦਿੱਤਾ...
ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼,...
IPL ਵਿਚਾਲੇ ਵੱਡਾ ਬਦਲਾਅ ! 156602325000 ਰੁਪਏ...
UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...
ਪੰਜਾਬ
ਮਨੋਰੰਜਨ
Photos
Videos
ਸਪੋਰਟਸ ਡੈਸਕ— ਦੁਨੀਆ 'ਚ ਇੰਟਰਨੈਸ਼ਨਲ ਟੀ-20 ਮੈਚਾਂ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਘਰੇਲੂ ਟੀ-20 ਟੂਰਨਾਮੈਂਟ ਖੇਡੇ ਜਾਂਦੇ ਹਨ। ਅਜਿਹੇ 'ਚ ਦੇਸ਼ ਵਿਦੇਸ਼ ਦੇ ਕਈ ਖਿਡਾਰੀਆਂ ਨੂੰ ਆਪਣੇ ਬੱਲੇਬਜ਼ੀ ਤੇ ਗੇਂਦਬਾਜ਼ੀ ਦਾ ੁਹੁਨਰ ਵਿਖਾਉਣ ਨੂੰ ਮਿਲਦਾ ਹੈ। ਟੀ20 ਕ੍ਰਿਕਟ ਦੇ ਇਤਿਹਾਸ ਨੂੰ ਵੇਖਿਆ ਜਾਵੇ ਤਾਂ ਇਸ ਲੀਗ 'ਚ ਗੇਂਦਬਾਜ਼ਾਂ ਤੋਂ ਜ਼ਿਆਦਾ ਬੱਲੇਬਾਜ਼ ਹਾਵੀ ਰਹੇ ਹਨ। ਅਜਿਹੇ 'ਚ ਆਓ ਅੱਜ ਜਾਣਦੇ ਹਾਂ ਟੀ-20 'ਚ ਸਭ ਤੋਂ ਤੇਜ਼ 8000 ਦੌੜਾਂ ਪੂਰੀਆਂ ਕਰਨ ਵਾਲੇ ਟਾਪ-5 ਬੱਲੇਬਾਜ਼ਾਂ ਦੇ ਨਾਂ। ਕ੍ਰਿਸ ਗੇਲ ਟੀ-20 ਕ੍ਰਿਕਟ 'ਚ ਸਭ ਤੋਂ ਤੇਜ਼ 8000 ਦੌੜਾਂ ਪੂਰੀਆਂ ਕਰਨ ਦਾ ਰਿਕਾਰਡ ਵੈਸਟਇੰਡੀਜ਼ ਦੇ ਵਿਸਫੋਟਕ ਓਪਨਰ ਕਰਿਸ ਗੇਲ ਦੇ ਨਾਂ ਹੈ। ਗੇਲ ਨੇ 217 ਮੈਚਾਂ ਦੀ 213 ਪਾਰੀਆਂ 'ਚ 8000 ਦੌੜਾਂ ਪੂਰੀਆਂ ਕੀਤੀਆਂ ਹਨ। ਵਿਰਾਟ ਕੋਹਲੀ ਭਾਰਤੀ ਟੀਮ ਦੇ ਕਪਤਾਨ ਤੇ ਵਰਤਮਾਨ 'ਚ ਵਰਲਡ ਦੇ ਸਭ ਤੋਂ ਸ਼ਾਨਦਾਰ ਬੱਲੇਬਾਜ਼ ਵਿਰਾਟ ਕੋਹਲੀ ਨੇ 257 ਮੈਚਾਂ ਦੀ 243 ਪਾਰੀਆਂ 'ਚ ਆਪਣੇ ਟੀ 20 ਕਰਿਅਰ ਦੇ 8000 ਦੌੜਾਂ ਪੂਰੀਆਂ ਕਰਨ ਦਾ ਕਾਰਨਾਮਾ ਕੀਤਾ ਹੈ। ਡੇਵਿਡ ਵਾਰਨਰ ਡੇਵਿਡ ਵਾਰਨਰ ਦੀ ਗਿਣਤੀ ਟੀ-20 ਕ੍ਰਿਕਟ ਦੇ ਵੱਡੇ ਹਿਟਰਸ ਚੋਂ ਹੁੰਦੀ ਹੈ। ਵਾਰਨਰ ਨੇ ਆਪਣੇ ਟੀ-20 ਕਰਿਅਰ ਦੇ 8000 ਦੌੜਾਂ 257 ਮੈਚਾਂ ਦੀ 256 ਪਾਰੀਆਂ 'ਚ ਪੂਰੀਆਂ ਕੀਤੀਆਂ ਹਨ। ਸੁਰੇਸ਼ ਰੈਨਾ ਲਿਮਿਟਿਡ ਓਵਰ ਕ੍ਰਿਕਟ 'ਚ ਖੱਬੇ ਹੱਥ ਦੇ ਬਿਹਤਰੀਨ ਬੱਲੇਬਾਜ਼ ਸੁਰੇਸ਼ ਰੈਨਾ ਨੇ 300 ਮੈਚਾਂ ਦੀ 284 ਪਾਰੀਆਂ 'ਚ ਆਪਣੇ ਟੀ-20 ਕਰਿਅਰ ਦੇ 8000 ਦੌੜਾਂ ਪੂਰੀਆਂ ਕੀਤੀਆਂ ਹਨ। ਬਰੇਂਡਨ ਮੈਕੁਲਮ ਨਿਊਜ਼ੀਲੈਂਡ ਦੇ ਪੂਰਵ ਵਿਸਫੋਟਕ ਬੱਲੇਬਾਜ ਤੇ ਟੀ-20 ਕ੍ਰਿਕੇਟ ਦੇ ਬਰੇਂਡਨ ਮੈਕੁਲਮ ਨੇ ਆਪਣੇ ਟੀ-20 ਕਰਿਅਰ ਦੇ 8000 ਦੌੜਾਂ ਪੂਰੀਆਂ ਕਰਨ ਲਈ 290 ਮੈਚਾਂ ਦੀ 285 ਪਾਰੀਆਂ ਲਈਆਂ। ਹੈ ।
ਮੈਨੂੰ ਪਤਾ ਹੈ ਕਿ ਮੈਂ ਖਾਸ ਹਾਂ : ਆਂਦਰੇ ਰਸੇਲ
Stories You May Like
ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ
ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...
ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU
ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...
Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ
ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...
ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...
ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...
ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ
ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...
ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...
ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...
ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ
IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!
14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...
11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ
ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ
Subscribe Now!