Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    5:46:01 PM

  • big encounter in jalandhar

    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ...

  • police action on farmers  clash

    ਕਿਸਾਨਾਂ 'ਤੇ ਪੁਲਸ ਵੱਲੋਂ ਅੱਥਰੂ ਗੈਸ ਦੇ ਗੋਲੇ...

  • sukhbir singh badal punjab bachao rally

    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ,...

  • prostitution busted in punjab s hotel sher e punjab in anandpur sahib

    ਪੰਜਾਬ ਦੇ ਇਸ ਹੋਟਲ 'ਚ ਛਾਪੇਮਾਰੀ! ਗੰਦਾ ਧੰਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • Chandigarh
  • ਪੀ. ਆਈ. ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ : ਮੀਤ ਹੇਅਰ

SPORTS News Punjabi(ਖੇਡ)

ਪੀ. ਆਈ. ਐਸ. ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਟਰਾਇਲ 3 ਅਪ੍ਰੈਲ ਤੋਂ : ਮੀਤ ਹੇਅਰ

  • Author Tarsem Singh,
  • Updated: 29 Mar, 2023 04:13 PM
Chandigarh
trials for residential sports wings of pis from april 3  meet hare
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰੈਜੀਡੈਸ਼ਲ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪ੍ਰੈਲ ਤੱਕ ਚੱਲਣਗੇ। ਇਸ ਵਾਰ ਟਰਾਇਲਾਂ ਦਾ ਦਾਇਰਾ ਵਧਾਉਂਦਿਆਂ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ ਉਤੇ ਲਏ ਜਾਣਗੇ ਜਿਸ ਤੋਂ ਬਾਅਦ ਇਨ੍ਹਾਂ ਟਰਾਇਲਾਂ ਵਿੱਚੋਂ ਚੁਣੇ ਗਏ ਖਿਡਾਰੀਆਂ ਦੇ ਫਾਈਨਲ ਟਰਾਇਲ 24 ਅਪ੍ਰੈਲ ਤੋਂ ਸ਼ੁਰੂ ਹੋਣਗੇ ਜੋ ਕਿ 26 ਅਪ੍ਰੈਲ ਤੱਕ ਚੱਲਣਗੇ।

ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਸਾਲ ਪਹਿਲੀ ਵਾਰ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨੂੰ ਵੱਡਾ ਹੁਲਾਰਾ ਮਿਲਿਆ। 3 ਲੱਖ ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਜਿਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਨਵੇ ਸੈਸ਼ਨ ਲਈ ਖੇਡ ਵਿੰਗਾਂ ਦੇ ਟਰਾਇਲਾਂ ਦਾ ਦਾਇਰਾ ਵਧਾਇਆ ਜਾਵੇ। ਵੱਖ-ਵੱਖ ਖੇਡਾਂ ਵਿੱਚ ਛੇ ਉਮਰ ਗਰੁੱਪਾਂ ਅੰਡਰ 10, ਅੰਡਰ 12, ਅੰਡਰ 14, ਅੰਡਰ 17, ਅੰਡਰ 19 ਤੇ ਅੰਡਰ 21 ਦੇ ਟਰਾਇਲ ਪਹਿਲਾਂ ਜ਼ਿਲਾ ਵਾਰ ਬਣਾਏ ਜ਼ੋਨਾਂ ਵਿੱਚ ਹੋਣਗੇ ਅਤੇ ਇਸ ਤੋਂ ਬਾਅਦ ਜ਼ਿਲ੍ਹਿਆਂ ਵਿੱਚੋਂ ਚੁਣੇ ਖਿਡਾਰੀਆਂ ਦੇ ਫਾਈਨਲ ਟਰਾਇਲ ਇਕ ਸਥਾਨ ਉਤੇ ਹੋਣਗੇ। ਇਸ ਨਾਲ ਬਿਹਤਰੀਨ ਖਿਡਾਰੀ ਸਾਹਮਣੇ ਆਉਣਗੇ। ਟਰਾਇਲਾਂ ਵਾਲੇ ਸਥਾਨ ਵਾਲੇ ਜ਼ਿਲੇ ਵਿੱਚ ਸਬੰਧਤ ਜ਼ਿਲਾ ਖੇਡ ਅਫਸਰ ਨੂੰ ਇੰਚਾਰਜ ਲਗਾਇਆ ਗਿਆ ਹੈ। 18 ਖੇਡਾਂ ਦੀਆਂ 1700 ਦੇ ਕਰੀਬ ਸੀਟਾਂ ਲਈ ਟਰਾਇਲ ਹੋਣਗੇ। ਇਸ ਵਾਰ 450 ਸੀਟਾਂ ਵਧਾਈਆਂ ਗਈਆਂ ਹਨ। ਇਹ ਖੇਡਾਂ ਅਥਲੈਟਿਕਸ, ਬਾਸਕਟਬਾਲ, ਮੁੱਕੇਬਾਜ਼ੀ, ਫੁਟਬਾਲ, ਹਾਕੀ, ਜਿਮਨਾਸਟਿਕ, ਜੂਡੋ, ਵਾਲੀਬਾਲ, ਵੇਟਲਿਫਟਿੰਗ, ਕੁਸ਼ਤੀ, ਹੈਂਡਬਾਲ, ਤੀਰਅੰਦਾਜ਼ੀ, ਸਾਈਕਲਿੰਗ, ਤੈਰਾਕੀ, ਟੇਬਲ ਟੈਨਿਸ, ਤਲਵਾਰਬਾਜ਼ੀ, ਨਿਸ਼ਾਨੇਬਾਜ਼ੀ ਅਤੇ ਰੋਇੰਗ ਹਨ। ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਕੋਚਿੰਗ, ਰਿਹਾਇਸ਼, ਡਾਇਟ, ਮੈਡੀਕਲ ਤੇ ਬੀਮਾ ਦੀਆਂ ਮੁਫ਼ਤ ਸਹੂਲਤਾਂ ਮਿਲਣਗੀਆਂ

ਜ਼ਿਲਾ ਵਾਰ ਹੋਣ ਵਾਲੇ ਟਰਾਇਲਾਂ ਦੇ ਵੇਰਵਿਆਂ ਅਨੁਸਾਰ ਅੰਮ੍ਰਿਤਸਰ ਜ਼ਿਲੇ ਵਿੱਚ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਖੇਡਾਂ ਦੇ ਟਰਾਇਲ ਲਏ ਜਾਣਗੇ ਜਿਨ੍ਹਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਦੇ ਖਿਡਾਰੀ ਹਿੱਸਾ ਲੈ ਸਕਣਗੇ। ਇਸੇ ਤਰ੍ਹਾਂ ਜਲੰਧਰ ਵਿਖੇ 6 ਤੇ 7 ਅਪ੍ਰੈਲ ਨੂੰ ਵੱਖ-ਵੱਖ ਖੇਡਾਂ ਦੇ ਜਲੰਧਰ, ਕਪੂਰਥਲਾ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਲੁਧਿਆਣਾ ਵਿਖੇ 9 ਤੇ 10 ਅਪ੍ਰੈਲ ਨੂੰ ਲੁਧਿਆਣਾ, ਮੋਗਾ, ਮਲੇਰਕੋਟਲਾ ਤੇ ਨਵਾਂਸ਼ਹਿਰ ਜ਼ਿਲ੍ਹਿਆਂ ਦੇ ਵੱਖ-ਵੱਖ ਖੇਡਾਂ ਲਈ ਟਰਾਇਲ ਹੋਣਗੇ। ਪਟਿਆਲਾ ਵਿਖੇ 12 ਤੇ 13 ਅਪ੍ਰੈਲ ਨੂੰ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਸੰਗਰੂਰ ਜ਼ਿਲ੍ਹਿਆਂ, ਬਠਿੰਡਾ ਵਿਖੇ 15 ਤੇ 16 ਅਪ੍ਰੈਲ ਨੂੰ ਬਠਿੰਡਾ, ਬਰਨਾਲਾ ਤੇ ਮਾਨਸਾ ਜ਼ਿਲ੍ਹਿਆਂ, ਫਰੀਦਕੋਟ ਵਿਖੇ 18 ਤੇ 19 ਅਪ੍ਰੈਲ ਨੂੰ ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਤੇ ਫਰੀਦਕੋਟ ਜ਼ਿਲ੍ਹਿਆਂ, ਐਸ.ਏ.ਐਸ. ਨਗਰ ਵਿਖੇ 21 ਤੇ 22 ਅਪ੍ਰੈਲ ਨੂੰ ਐਸ.ਏ.ਐਸ. ਨਗਰ ਤੇ ਰੂਪਨਗਰ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ। ਇਸ ਤੋਂ ਇਲਾਵਾ ਰੂਪਨਗਰ ਵਿਖੇ 3 ਤੇ 4 ਅਪ੍ਰੈਲ ਨੂੰ ਰੋਇੰਗ ਖੇਡ ਲਈ ਸਾਰੇ ਜ਼ਿਲ੍ਹਿਆਂ, ਬਰਨਾਲਾ ਵਿਖੇ 24 ਤੇ 25 ਅਪ੍ਰੈਲ ਨੂੰ ਟੇਬਲ ਟੈਨਿਸ ਖੇਡ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ 24 ਤੇ 25 ਅਪ੍ਰੈਲ ਨੂੰ ਫੁਟਬਾਲ ਲਈ ਸਾਰੇ ਜ਼ਿਲ੍ਹਿਆਂ ਦੇ ਟਰਾਇਲ ਹੋਣਗੇ।

ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਟਰਾਇਲ ਵਾਲੇ ਦਿਨ ਸਵੇਰੇ 8:30 ਵਜੇ ਰਿਪੋਰਟ ਕਰਨਗੇ। ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਸ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਜਿਲ੍ਹਾ/ਸਟੇਟ/ਨੈਸ਼ਨਲ ਪੱਧਰ ਦੇ ਟੂਰਨਾਮੈਂਟਾਂ ਵਿੱਚ ਤਮਗ਼ਾ ਪ੍ਰਾਪਤ ਕੀਤਾ ਹੋਵੇ, ਜਿਨ੍ਹਾਂ ਖਿਡਾਰੀਆਂ ਦੇ ਮਾਤਾ/ਪਿਤਾ ਯੂ.ਟੀ. (ਚੰਡੀਗੜ੍ਹ) ਵਿਚ ਸਥਿਤ ਪੰਜਾਬ ਰਾਜ ਦੇ ਸਰਕਾਰੀ ਅਦਾਰਿਆਂ ਵਿੱਚ ਤਾਇਨਾਤ ਹਨ, ਦੇ ਬੱਚੇ ਵੀ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ। ਭਾਗ ਲੈਣ ਵਾਲੇ ਖਿਡਾਰੀ ਆਪਣੇ ਨਾਲ ਆਧਾਰ ਕਾਰਡ, ਜਨਮ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਆਉਣ। ਟਰਾਇਲਾਂ ਦੌਰਾਨ ਖਿਡਾਰੀਆਂ ਦੀ ਗਿਣਤੀ ਵੱਧ ਜਾਣ ਉਪਰੰਤ ਸਬੰਧਤ ਸਥਾਨ ਉਤੇ ਟਰਾਇਲਾਂ ਦੀ ਮਿਤੀ ਇੱਕ ਦਿਨ ਲਈ ਹੋਰ ਵਧਾਈ ਜਾਵੇਗੀ। ਵਧੇਰੇ ਤੇ ਵਿਸਥਾਰਤ ਜਾਣਕਾਰੀ ਵਿਭਾਗ ਦੀ ਵੈਬਸਾਈਟ www.pispunjab.org ਉਤੇ ਉਪਲੱਬਧ ਹੈ।

ਵੱਖ ਵੱਖ ਜ਼ਿਲਿਆ ਵਿੱਚੋਂ ਚੁਣੇ ਗਏ ਹਾਕੀ ਖਿਡਾਰੀਆਂ (ਲੜਕੇ) ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ ਨੂੰ ਹੋਣਗੇ। ਇਸੇ ਤਰ੍ਹਾਂ ਅਥਲੈਟਿਕਸ ਖਿਡਾਰੀਆਂ ਦੇ ਫਾਈਨਲ ਟਰਾਇਲ ਜਲੰਧਰ ਵਿਖੇ 24 ਤੇ 25 ਅਪਰੈਲ, ਬਾਸਕਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਲੁਧਿਆਣਾ ਵਿਖੇ 24 ਤੇ 25 ਅਪਰੈਲ, ਵਾਲੀਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਤੈਰਾਕੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਹੈਂਡਬਾਲ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਵੇਟਲਿਫਟਿੰਗ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਤੇ 25 ਅਪਰੈਲ, ਕੁਸ਼ਤੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਮੁੱਕੇਬਾਜ਼ੀ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਜੂਡੋ ਦੇ ਫਾਈਨਲ ਟਰਾਇਲ ਮੁਹਾਲੀ ਵਿਖੇ 24 ਅਪਰੈਲ, ਟੇਬਲ ਟੈਨਿਸ ਦੇ ਫਾਈਨਲ ਟਰਾਇਲ ਬਰਨਾਲਾ ਵਿਖੇ 26 ਅਪਰੈਲ ਅਤੇ ਫੁੱਟਬਾਲ ਖਿਡਾਰੀਆਂ ਦੇ ਫਾਈਨਲ ਟਰਾਇਲ ਮਾਹਿਲਪੁਰ ਫੁੱਟਬਾਲ ਅਕੈਡਮੀ (ਹੁਸ਼ਿਆਰਪੁਰ) ਵਿਖੇ 26 ਅਪਰੈਲ 2023 ਨੂੰ ਹੋਣਗੇ।

  • Punjab
  • Sports Minister Meet Hayer
  • PIS Residential
  • Sports Wing
  • Trial
  • ਪੰਜਾਬ
  • ਖੇਡ ਮੰਤਰੀ ਮੀਤ ਹੇਅਰ
  • ਪੀ ਆਈ ਐੱਸ ਰੈਜੀਡੈਂਸ਼ਲ
  • ਖੇਡ ਵਿੰਗ
  • ਟਰਾਇਲ

ਵਿਰਾਟ ਕੋਹਲੀ ਨੂੰ ਲੈ ਕੇ ਡਿਵਿਲੀਅਰਸ ਦਾ ਵੱਡਾ ਖ਼ੁਲਾਸਾ

NEXT STORY

Stories You May Like

  • 3 accused arrested
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗ੍ਰਿਫ਼ਤਾਰ
  • chennai central express  3 coaches
    ਚੇਨਈ ਸੈਂਟਰਲ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਹੇਠਾਂ ਉਤਰੇ, ਮਚੀ ਹਫ਼ੜਾ-ਦਫ਼ੜੀ
  • april 1 expensive alcohol
    ਇਸ ਸੂਬੇ ਦੇ ਪਿਆਕੜਾਂ ਲਈ ਖ਼ਾਸ ਖ਼ਬਰ: 1 ਅਪ੍ਰੈਲ ਤੋਂ ਮਹਿੰਗੀ ਹੋ ਜਾਵੇਗੀ ਸ਼ਰਾਬ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • new it rules  children  s education will be implemented from april 1
    New IT Rules : ਕਾਰ, ਭੋਜਨ,ਬੱਚਿਆਂ ਦੀ ਪੜ੍ਹਾਈ ਲਈ ਖ਼ਰਚ ਤੱਕ ਦੇ 1 ਅਪ੍ਰੈਲ ਤੋਂ ਲਾਗੂ ਹੋਣਗੇ ਨਿਯਮ
  • 3 youth arrested
    ਦੜ੍ਹਾ-ਸੱਟਾ ਲਾਉਣ ਵਾਲੇ 3 ਨੌਜਵਾਨ ਨਕਦੀ ਸਮੇਤ ਗ੍ਰਿਫ਼ਤਾਰ
  • neeraj cleared to practice in south africa till april
    ਨੀਰਜ ਨੂੰ ਅਪ੍ਰੈਲ ਤੱਕ ਦੱਖਣੀ ਅਫਰੀਕਾ ’ਚ ਅਭਿਆਸ ਲਈ ਮਨਜ਼ੂਰੀ
  • school  3 girls  missing
    ਸਕੂਲ ਗਈਆਂ 3 ਵਿਦਿਆਰਥਣਾਂ ਰਹੱਸਮਈ ਢੰਗ ਨਾਲ ਗਾਇਬ! ਬਸਤੀ 'ਚ ਮਚੀ ਹਾਹਾਕਾਰ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • sukhbir singh badal punjab bachao rally
    ਭਗਵੰਤ ਮਾਨ ਤਾਂ ਇਕੱਲਾ ਦਸਤਖ਼ਤ ਕਰਨ ਲਈ ਰੱਖਿਆ, ਸਰਕਾਰ ਤਾਂ ਦਿੱਲੀ ਤੋਂ ਚੱਲ ਰਹੀ:...
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ ਨਸ਼ਾ',...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
Trending
Ek Nazar
blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • aus team in danger of being eliminated from olympics
      AUS ਟੀਮ 'ਤੇ ਮੰਡਰਾਇਆ ਓਲੰਪਿਕ ਤੋਂ ਬਾਹਰ ਹੋਣ ਦਾ ਖ਼ਤਰਾ; ਸ਼੍ਰੀਲੰਕਾ 'ਚ...
    • good news for fans before ipl 2026 the captain of this team is fit
      IPL 2026 ਤੋਂ ਪਹਿਲਾਂ ਫੈਨਜ਼ ਲਈ ਖੁਸ਼ਖਬਰੀ, ਫਿੱਟ ਹੋਇਆ ਇਸ ਟੀਮ ਦਾ ਕਪਤਾਨ,...
    • t20 wc when and which country will india face in super 8
      T20 WC : ਸੁਪਰ-8 'ਚ ਭਾਰਤ ਦਾ ਕਦੋਂ ਤੇ ਕਿਸ ਦੇਸ਼ ਨਾਲ ਹੋਵੇਗਾ ਟਾਕਰਾ ? ਦੇਖੋ...
    • t20 wc ind vs ned
      T20 WC, IND vs NED : ਸੁਪਰ-8 ਤੋਂ ਪਹਿਲਾਂ ਨੀਦਰਲੈਂਡ ਨਾਲ ਭਿੜੇਗਾ ਭਾਰਤ, ਜਾਣੋ...
    • nagal  s impressive start sees top seed dane sweeney out of tournament
      ਨਾਗਲ ਦੀ ਸ਼ਾਨਦਾਰ ਸ਼ੁਰੂਆਤ, ਚੋਟੀ ਦਾ ਦਰਜਾ ਪ੍ਰਾਪਤ ਡੇਨ ਸਵੀਨੀ ਟੂਰਨਾਮੈਂਟ ਤੋਂ...
    • sreejesh re applies for the post of head coach
      ਸ਼੍ਰੀਜੇਸ਼ ਨੇ ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਦੇ ਅਹੁਦੇ ਲਈ ਮੁੜ...
    • t20 world cup 2026 super 8
      T20 ਵਰਲਡ ਕੱਪ 'ਚੋਂ ਇੱਕੋ ਝਟਕੇ 'ਚ 3 ਟੀਮਾਂ ਬਾਹਰ, ਇਨ੍ਹਾਂ ਨੇ ਕੀਤਾ ਸੁਪਰ-8 'ਚ...
    • australia out of t20 world cup
      ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ
    • youngest century t20 world cup 2026
      6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...
    • zimbabwe super 8
      T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +