Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:03:14 PM

  • heavy rain warning in punjab  big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • punjab lehragaga news

    ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਟੀ.ਵੀ. 'ਤੇ ਆਉਣ ਲਈ ਹਰਮਨਪ੍ਰੀਤ ਕੌਰ ਨੇ ਚੁਣਿਆ ਸੀ ਕ੍ਰਿਕਟ, ਜਾਣੋ ਜ਼ਿੰਦਗੀ ਨਾਲ ਜੁੜੀਆਂ ਹੋਰ ਵੀ ਖ਼ਾਸ ਗੱਲਾਂ

SPORTS News Punjabi(ਖੇਡ)

ਟੀ.ਵੀ. 'ਤੇ ਆਉਣ ਲਈ ਹਰਮਨਪ੍ਰੀਤ ਕੌਰ ਨੇ ਚੁਣਿਆ ਸੀ ਕ੍ਰਿਕਟ, ਜਾਣੋ ਜ਼ਿੰਦਗੀ ਨਾਲ ਜੁੜੀਆਂ ਹੋਰ ਵੀ ਖ਼ਾਸ ਗੱਲਾਂ

  • Edited By Aarti Dhillon,
  • Updated: 28 Jul, 2023 05:09 PM
Sports
tv harmanpreet kaur chose cricket to come here
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ- ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਜੋ ਅਕਸਰ ਬਹੁਤ ਵਧੀਆ ਖੇਡ ਲਈ ਚਰਚਾ 'ਚ ਰਹਿੰਦੀ ਹੈ, ਇਸ ਸਮੇਂ ਖਰਾਬ ਵਿਵਹਾਰ ਅਤੇ ਗੁੱਸੇ ਕਾਰਨ ਸੁਰਖੀਆਂ 'ਚ ਹੈ। 22 ਜੁਲਾਈ ਨੂੰ ਬੰਗਲਾਦੇਸ਼ ਦੇ ਖ਼ਿਲਾਫ਼ ਵਨਡੇ 'ਚ ਅੰਪਾਇਰ ਦੇ ਫ਼ੈਸਲੇ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਸਟੰਪ 'ਤੇ ਬੱਲਾ ਮਾਰ ਕੇ ਤੋੜ ਦਿੱਤਾ। ਆਈਸੀਸੀ ਨੇ ਉਨ੍ਹਾਂ 'ਤੇ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ਇਸ ਤਰ੍ਹਾਂ ਦੇ ਵਿਵਹਾਰ ਨੂੰ ਲੈ ਕੇ ਚਰਚਾ 'ਚ ਰਹੀ ਹੈ। ਹਾਲਾਂਕਿ ਟੀਮ ਇੰਡੀਆ ਤੱਕ ਦਾ ਸਫਰ ਇਸ ਖਿਡਾਰੀ ਲਈ ਆਸਾਨ ਨਹੀਂ ਰਿਹਾ। ਚੈਟ ਸ਼ੋਅ
'ਬ੍ਰੇਕਫਾਸਟ ਵਿਦ ਚੈਂਪੀਅਨਜ਼' 'ਚ ਹਰਮਨ ਨੇ ਦੱਸਿਆ ਕਿ ਲੰਬੇ ਵਾਲਾਂ ਕਾਰਨ ਉਨ੍ਹਾਂ ਨੂੰ ਕ੍ਰਿਕਟ ਖੇਡਣ 'ਚ ਦਿੱਕਤ ਆਉਂਦੀ ਸੀ, ਇਸ ਲਈ ਉਨ੍ਹਾਂ ਨੇ ਆਪਣੇ ਵਾਲ ਕੱਟਵਾ ਲਏ ਸਨ। ਉਨ੍ਹਾਂ ਦੇ ਪਿਤਾ ਨੇ ਤਿੰਨ ਮਹੀਨਿਆਂ ਤੱਕ ਇਸ 'ਤੇ ਕੋਈ ਗੱਲ ਨਹੀਂ ਕੀਤੀ। ਇਸ ਦੇ ਨਾਲ ਹੀ ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਉਨ੍ਹਾਂ ਨੇ ਪੰਜਾਬ ਪੁਲਸ 'ਚ ਨੌਕਰੀ ਲਈ ਅਪਲਾਈ ਕੀਤਾ। ਜਦੋਂ ਉਸ ਨੇ ਪਾਸ ਹੋਣ ਲਈ ਅਪਲਾਈ ਕੀਤਾ ਤਾਂ ਤਤਕਾਲੀ ਅਮਰਿੰਦਰ ਸਿੰਘ ਸਰਕਾਰ ਨੇ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਹੋਏ ਨੌਕਰੀ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸਫਲਤਾ ਤੋਂ ਬਾਅਦ 2018 'ਚ ਡੀ.ਐੱਸ.ਪੀ. ਹਰਮਨਪ੍ਰੀਤ ਆਪਣੇ ਖਾਲੀ ਸਮੇਂ 'ਚ ਸਾਈਕਲ ਚਲਾਉਣਾ ਅਤੇ ਫੁੱਟਬਾਲ ਖੇਡਣਾ ਪਸੰਦ ਕਰਦੀ ਹੈ।
ਟੀ-20 ਮੈਚ 'ਚ ਸੈਂਕੜਾ ਲਗਾਉਣ ਵਾਲੀ ਪਹਿਲੀ ਭਾਰਤੀ ਮਹਿਲਾ
ਸ਼ੁਰੂਆਤੀ ਜੀਵਨ: ਮੁੰਡਿਆਂ ਨਾਲ ਖੇਡਦੀ ਸੀ ਗਲੀ ਕ੍ਰਿਕਟ

ਹਰਮਨਪ੍ਰੀਤ ਦਾ ਜਨਮ ਪੰਜਾਬ ਦੇ ਮੋਗਾ ਜ਼ਿਲ੍ਹੇ 'ਚ ਹਰਮਿੰਦਰ ਸਿੰਘ ਭੁੱਲਰ ਅਤੇ ਸਤਵਿੰਦਰ ਕੌਰ ਦੇ ਘਰ ਹੋਇਆ ਸੀ। ਉਸ ਦੇ ਪਿਤਾ ਵੀ ਇੱਕ ਉਭਰਦੇ ਕ੍ਰਿਕਟਰ ਸਨ, ਪਰ ਮਾੜੀ ਆਰਥਿਕ ਸਥਿਤੀ ਕਾਰਨ ਉਹ ਇਸ ਨੂੰ ਜਾਰੀ ਨਹੀਂ ਰੱਖ ਸਕੇ। ਹਰਮਨ ਨੇ ਆਪਣੇ ਪਿਤਾ ਨੂੰ ਦੇਖ ਕੇ ਹੀ ਕ੍ਰਿਕਟ ਖੇਡਣਾ ਸ਼ੁਰੂ ਕਰ ਦਿੱਤਾ ਸੀ। ਉਹ ਇਲਾਕੇ ਦੇ ਮੁੰਡਿਆਂ ਨਾਲ ਕ੍ਰਿਕਟ ਖੇਡਦੀ ਸੀ। ਉਸ ਦਾ ਸੁਫ਼ਨਾ ਸੀ ਕਿ ਉਹ ਕਿਸੇ ਤਰ੍ਹਾਂ ਟੀਵੀ 'ਤੇ ਆਵੇ। ਇਸੇ ਲਈ ਉਹ ਹੋਰ ਵੀ ਕਈ ਖੇਡਾਂ ਇਕੱਠੀਆਂ ਖੇਡਦੀ ਸੀ ਪਰ ਇਕ ਦਿਨ ਸਕੂਲ ਦੇ ਪ੍ਰਿੰਸੀਪਲ ਨੇ ਸਮਝਾਇਆ ਕਿ ਇਕ ਖੇਡ ’ਤੇ ਧਿਆਨ ਦਿਓ। ਇਸ ਦੌਰਾਨ ਜਦੋਂ ਉਸਦੇ ਪਿਤਾ ਨੇ ਉਸ ਨੂੰ ਸਖਤ ਸ਼ਾਟ ਮਾਰਦੇ ਦੇਖਿਆ ਤਾਂ ਉਸਨੇ ਉਸਨੂੰ ਸਿਖਲਾਈ ਲਈ ਘਰ ਤੋਂ 30 ਕਿਲੋਮੀਟਰ ਦੂਰ ਗਿਆਨ ਜੋਤੀ ਸਕੂਲ ਅਕੈਡਮੀ 'ਚ ਦਾਖਲ ਕਰਵਾ ਦਿੱਤਾ।
ਕਰੀਅਰ: ਪਹਿਲੀ ਵਾਰ 'ਚ ਹੀ ਬਣੀ ਡਬਲਯੂਪੀਐੱਲ ਚੈਂਪੀਅਨ 
ਹਰਮਨਪ੍ਰੀਤ ਨੇ 2009 'ਚ ਵਨਡੇ ਅਤੇ ਟੀ-20 'ਚ ਡੈਬਿਊ ਕੀਤਾ ਸੀ। ਉਨ੍ਹਾਂ ਦੇ ਟੀ-20 ਕਪਤਾਨ ਬਣਨ ਦੀ ਦਿਲਚਸਪ ਕਹਾਣੀ ਹੈ। 2012 ਦੇ ਮਹਿਲਾ ਟੀ-20 ਏਸ਼ੀਆ ਕੱਪ ਦੌਰਾਨ, ਦੋਵੇਂ ਤਤਕਾਲੀ ਕਪਤਾਨ ਮਿਤਾਲੀ ਰਾਜ ਅਤੇ ਉਪ-ਕਪਤਾਨ ਝੂਲਨ ਗੋਸਵਾਮੀ ਫਾਈਨਲ ਤੋਂ ਪਹਿਲਾਂ ਜ਼ਖਮੀ ਹੋ ਗਈਆਂ ਸਨ। ਹਰਮਨ ਨੂੰ ਕਪਤਾਨੀ ਦੀ ਜ਼ਿੰਮੇਵਾਰੀ ਮਿਲੀ। ਭਾਰਤ ਨੇ ਫਾਈਨਲ 'ਚ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ। ਹਰਮਨ ਨੇ ਮਹਿਲਾ ਕ੍ਰਿਕਟ 'ਚ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ।
ਦਿਲਚਸਪ: ਬਿਗ ਬੈਸ਼ ਲੀਗ 'ਚ ਖੇਡਣ ਵਾਲੀ ਪਹਿਲੀ ਭਾਰਤੀ 
-ਭਾਰਤੀ ਕ੍ਰਿਕਟ ਟੀਮ ਲਈ ਉਹ 84 ਨੰਬਰ ਦੀ ਜਰਸੀ ਪਹਿਨਦੀ ਸੀ। ਇਹ ਨੰਬਰ ਉਸ ਨੇ 1984 ਦੇ ਦੰਗਾ ਪੀੜਤਾਂ ਦੇ ਸਮਰਥਨ ਲਈ ਚੁਣਿਆ ਹੈ। 
-ਉਹ ਆਸਟ੍ਰੇਲੀਆ ਦੀ ਬਿਗ ਬਾਸ ਲੀਗ 'ਚ ਖੇਡਣ ਵਾਲੀ ਪਹਿਲੀ ਭਾਰਤੀ (ਪੁਰਸ਼ ਅਤੇ ਔਰਤ ਦੋਵਾਂ 'ਚ) ਹੈ। ਉਸ ਨੂੰ ਸਿਡਨੀ ਥੰਡਰ ਨੇ ਟੀਮ 'ਚ ਸ਼ਾਮਲ ਕੀਤਾ
- ਕੇਆਈਏ ਸੁਪਰ ਲੀਗ, ਮਹਿਲਾ ਕ੍ਰਿਕੇਟ ਸੁਪਰ ਲੀਗ ਅਤੇ 100 ਬਾਲ ਕ੍ਰਿਕੇਟ ਲੀਗ ਖੇਡ ਚੁੱਕੀ ਹੈ। ਕਾਮਨਵੈਲਥ ਖੇਡਾਂ 'ਚ ਭਾਰਤੀ ਟੀਮ ਦੀ ਨੁਮਾਇੰਦਗੀ ਕੀਤੀ।
ਵਿਵਾਦ: ਪੰਜਾਬ ਪੁਲਸ ਨੇ ਉਸ ਦੀ ਡਿਗਰੀ ਨੂੰ ਫਰਜ਼ੀ ਦੱਸਿਆ ਹੈ
-2017 'ਚ ਆਸਟ੍ਰੇਲੀਆ ਦੀ ਮਹਿਲਾ ਬਿਗ ਬਾਸ ਲੀਗ 'ਚ ਮੈਚ ਦੌਰਾਨ ਕ੍ਰਿਕਟ ਦੇ ਸਮਾਨ ਨੂੰ ਨੁਕਸਾਨ ਪਹੁੰਚਾਉਣ ਲਈ ਆਸਟ੍ਰੇਲੀਆਈ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਲਈ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਸੀ।
-2018 'ਚ ਪੰਜਾਬ ਪੁਲਸ ਨੇ ਉਸ ਨੂੰ ਡੀ.ਐੱਸ.ਪੀ ਦੇ ਅਹੁਦੇ ਤੋਂ ਡਿਮੋਟ ਕਰਕੇ ਕਾਂਸਟੇਬਲ ਬਣਾ ਦਿੱਤਾ। ਦੋਸ਼ ਹੈ ਕਿ ਉਸ ਦੀ ਗ੍ਰੈਜੂਏਸ਼ਨ ਦੀ ਡਿਗਰੀ ਫਰਜ਼ੀ ਹੈ।
- 2018 'ਚ ਵਿਸ਼ਵ ਟੀ-20 ਸੈਮੀਫਾਈਨਲ 'ਚ ਮਿਤਾਲੀ ਰਾਜ ਨੂੰ ਡਰਾਪ ਕਰਨ ਦਾ ਦੋਸ਼ ਉਸ 'ਤੇ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • TV Harmanpreet Kaur
  • cricket
  • Team India
  • Sports
  • ਹਰਮਨਪ੍ਰੀਤ ਕੌਰ
  • ਕ੍ਰਿਕਟ
  • ਜ਼ਿੰਦਗੀ

ਭਾਰਤੀ ਮੁੱਕੇਬਾਜ਼ ਆਸ਼ੀਸ਼ ਨੇ ABF ਮਹਾਂਦੀਪੀ ਹੈਵੀਵੇਟ ਖ਼ਿਤਾਬ ਜਿੱਤਿਆ

NEXT STORY

Stories You May Like

  • we succeeded in achieving what we wanted as a team  harmanpreet
    ਅਸੀਂ ਉਹ ਹਾਸਲ ਕੀਤਾ ਜੋ ਅਸੀਂ ਇੱਕ ਟੀਮ ਵਜੋਂ ਪ੍ਰਾਪਤ ਕਰਨਾ ਚਾਹੁੰਦੇ ਸੀ: ਹਰਮਨਪ੍ਰੀਤ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • oracle preparing for another big layoff  india impact
    ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ
  • gurpreet kaur mann bikram majithia notice
    ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
  • abhinandadn varthman retires from iaf
    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ
  • big reshuffle in the cricket team 7 players dropped and out
    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ ਸਟਾਫ਼ ਦੀ ਵੀ ਹੋਈ ਛੁੱਟੀ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • heavy rain warning in punjab  big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • coco gauff enters third round of us open after defeating badosa
      ਬਾਡੋਸਾ ਨੂੰ ਹਰਾ ਕੇ US Open ਦੇ ਤੀਜੇ ਦੌਰੇ 'ਚ ਸ਼ਾਮਲ ਹੋਈ ਕੋਕੋ ਗੌਫ ! ਹਾਸਲ...
    • sudden changes in the team before the t20 series
      T20 ਸੀਰੀਜ਼ ਤੋਂ ਪਹਿਲਾਂ ਅਚਾਨਕ ਟੀਮ 'ਚ ਬਦਲਾਅ, ਦੋ ਖਿਡਾਰੀ ਹੋਏ ਬਾਹਰ,...
    • everyone agrees  but playing so many matches a year is a challenge  saikia
      ਸਾਰੇ ਸਹਿਮਤ ਹਨ, ਪਰ ਸਾਲ ਵਿੱਚ ਬਹੁਤ ਜ਼ਿਆਦਾ ਮੈਚ ਖੇਡਣਾ ਇੱਕ ਚੁਣੌਤੀ ਹੈ: ਸੈਕੀਆ
    • anahat reaches london squash classic quarter finals after defeating gilis
      ਗਿਲਿਸ ਨੂੰ ਹਰਾ ਕੇ ਅਨਾਹਤ ਸਿੰਘ ਲੰਡਨ ਸਕੁਐਸ਼ ਕਲਾਸਿਕ ਦੇ ਕੁਆਰਟਰ ਫਾਈਨਲ 'ਚ...
    • rahul baitha and radhika seelan win maharashtra state open squash titles
      ਰਾਹੁਲ ਬੈਥਾ ਅਤੇ ਰਾਧਿਕਾ ਸੀਲਨ ਨੇ ਮਹਾਰਾਸ਼ਟਰ ਸਟੇਟ ਓਪਨ ਸਕੁਐਸ਼ ਵਿੱਚ ਜਿੱਤੇ...
    • yadav will not be able to participate in world athletics ultimate championships
      ਸਰਜਰੀ ਕਾਰਨ ਵਿਸ਼ਵ ਅਥਲੈਟਿਕਸ ਅਲਟੀਮੇਟ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲੈ...
    • we succeeded in achieving what we wanted as a team  harmanpreet
      ਅਸੀਂ ਉਹ ਹਾਸਲ ਕੀਤਾ ਜੋ ਅਸੀਂ ਇੱਕ ਟੀਮ ਵਜੋਂ ਪ੍ਰਾਪਤ ਕਰਨਾ ਚਾਹੁੰਦੇ ਸੀ:...
    • yashvir will replace neeraj
      ਨੀਰਜ ਦੀ ਥਾਂ ਲਵੇਗਾ ਯਸ਼ਵੀਰ, ਤੇਜਸ ਤੇ ਅਭਿਸ਼ੇਕ ਨੂੰ 77 ਖਿਡਾਰੀਆਂ ਦੀ ਟੀਮ ’ਚ...
    • this player scored a century in 39 balls with 12 sixes
      12 ਛੱਕਿਆ ਨਾਲ 39 ਗੇਂਦਾਂ 'ਤੇ ਇਸ ਖਿਡਾਰੀ ਨੇ ਲਗਾ ਦਿੱਤਾ ਸੈਕੜਾਂ, ਦੇਖੋ ਵੀਡੀਓ
    • 48 runs scored in 1 over
      1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +