Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    3:49:17 PM

  • powercom employee  punjab powercom  pspcl

    ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ,...

  • markets close with impressive gains  sensex nifty both rise

    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ...

  • bla makes big claim

    27 ਹਮਲੇ, 42 ਪਾਕਿਸਤਾਨੀ ਫੌਜੀ ਢੇਰ! BLA ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • UEFA ਨੇ ਰੂਸੀ ਫੁੱਟਬਾਲ ਟੀਮਾਂ 'ਤੇ ਲਗਾਈ ਪਾਬੰਦੀ

SPORTS News Punjabi(ਖੇਡ)

UEFA ਨੇ ਰੂਸੀ ਫੁੱਟਬਾਲ ਟੀਮਾਂ 'ਤੇ ਲਗਾਈ ਪਾਬੰਦੀ

  • Edited By Cherry,
  • Updated: 03 May, 2022 01:26 PM
Sports
uefa bans russian football teams
  • Share
    • Facebook
    • Tumblr
    • Linkedin
    • Twitter
  • Comment

ਜੇਨੇਵਾ (ਏਜੰਸੀ) : ਰੂਸੀ ਫੁੱਟਬਾਲ ਟੀਮਾਂ ਨੂੰ ਮਹਿਲਾ ਯੂਰਪੀਅਨ ਚੈਂਪੀਅਨਸ਼ਿਪ, ਪੁਰਸ਼ਾਂ ਦੀ ਚੈਂਪੀਅਨਜ਼ ਲੀਗ ਅਤੇ 2023 ਮਹਿਲਾ ਵਿਸ਼ਵ ਕੱਪ ਕੁਆਲੀਫਾਈ ਤੋਂ ਬਾਹਰ ਕਰ ਦਿੱਤਾ ਗਿਆ ਹੈ। UEFA ਨੇ ਇਹ ਪਾਬੰਦੀਆਂ ਰੂਸ ਦੇ ਯੂਕ੍ਰੇਨ 'ਤੇ ਫੌਜੀ ਹਮਲੇ ਕਾਰਨ ਲਗਾਈਆਂ ਹਨ। ਇਸ ਤੋਂ ਪਹਿਲਾਂ ਫਰਵਰੀ ਵਿੱਚ, ਫੀਫਾ ਅਤੇ UEFA ਨੇ ਰੂਸ ਦੀ ਰਾਸ਼ਟਰੀ ਅਤੇ ਕਲੱਬ ਟੀਮਾਂ ਦੇ ਅੰਤਰਰਾਸ਼ਟਰੀ ਫੁੱਟਬਾਲ ਖੇਡਣ 'ਤੇ ਪਾਬੰਦੀ ਲਗਾ ਦਿੱਤੀ ਸੀ, ਜਿਸ ਵਿਚ ਪੁਰਸ਼ਾਂ ਦਾ ਵਿਸ਼ਵ ਕੱਪ ਪਲੇਆਫ ਸ਼ਾਮਲ ਹੈ।

ਇਹ ਵੀ ਪੜ੍ਹੋ: 66 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਮੁੜ ਬਣਿਆ ਲਾੜਾ, 28 ਸਾਲ ਛੋਟੀ ਕੁੜੀ ਨਾਲ ਰਚਾਇਆ ਵਿਆਹ

ਉਨ੍ਹਾਂ ਫ਼ੈਸਲਿਆਂ ਦੇ ਖ਼ਿਲਾਫ਼ ਰੂਸੀ ਫੁੱਟਬਾਲ ਫੈੱਡਰੇਸ਼ਨ ਨੇ ਖੇਡ ਆਰਬਿਟਰੇਸ਼ਨ ਕੋਲ ਅਪੀਲ ਕੀਤੀ ਹੈ। ਨਵੀਆਂ ਪਾਬੰਦੀਆਂ ਵਿਰੁੱਧ ਵੀ ਅਪੀਲ ਦਾਇਰ ਕੀਤੇ ਜਾਣ ਦੀ ਸੰਭਾਵਨਾ ਹੈ। ਯੂ.ਈ.ਐੱਫ.ਏ. ਨੇ ਸੋਮਵਾਰ ਨੂੰ ਕਿਹਾ ਕਿ ਇੰਗਲੈਂਡ ਵਿੱਚ ਜੁਲਾਈ ਵਿਚ ਹੋਣ ਵਾਲੇ ਮਹਿਲਾ ਯੂਰੋ 2022 ਵਿੱਚ ਰੂਸ ਦੀ ਥਾਂ ਪੁਰਤਗਾਲ ਲਵੇਗਾ। ਰੂਸ ਨੇ ਪੁਰਤਗਾਲ ਨੂੰ ਹਰਾ ਕੇ ਪਲੇਆਫ ਵਿੱਚ ਕੁਆਲੀਫਾਈ ਕੀਤਾ ਸੀ। ਉਥੇ ਹੀ ਚੈਂਪੀਅਨਜ਼ ਲੀਗ 'ਚ ਰੂਸੀ ਪ੍ਰੀਮੀਅਰ ਲੀਗ ਦੇ ਜੇਤੂ ਜ਼ੇਨਿਤ ਸੇਂਟ ਪੀਟਰਸਬਰਗ ਦੀ ਜਗ੍ਹਾ ਸਕਾਟਲੈਂਡ ਦੀ ਚੈਂਪੀਅਨ ਟੀਮ ਲਵੇਗੀ। ਇਸ ਸੀਜ਼ਨ ਦਾ ਚੈਂਪੀਅਨਜ਼ ਲੀਗ ਫਾਈਨਲ ਵੀ ਰੂਸ ਦੀ ਬਜਾਏ ਪੈਰਿਸ 'ਚ ਹੋਵੇਗਾ। ਰੂਸ ਅਗਲੇ ਸੀਜ਼ਨ ਵਿੱਚ ਯੂਰੋਪਾ ਲੀਗ ਅਤੇ ਯੂਰੋਪਾ ਕਾਨਫਰੰਸ ਲੀਗ ਤੋਂ ਵੀ ਖੁੰਝ ਜਾਵੇਗਾ। ਉਥੇ ਹੀ ਪੁਰਸ਼ਾਂ ਦੇ ਯੂਰੋ ਕੱਪ 2028 ਜਾਂ 2032 ਦੀ ਮੇਜ਼ਬਾਨੀ ਦੀ ਰੂਸ ਦੀ ਦਾਅਵੇਦਾਰੀ ਵੀ ਰੱਦ ਕਰ ਦਿੱਤੀ ਗਈ ਹੈ।


 

  • UEFA
  • bans
  • Russian football teams
  • ਯੂ ਈ ਐੱਫ ਏ
  • ਰੂਸੀ ਫੁੱਟਬਾਲ ਟੀਮਾਂ
  • ਪਾਬੰਦੀ

66 ਸਾਲਾ ਸਾਬਕਾ ਭਾਰਤੀ ਕ੍ਰਿਕਟਰ ਮੁੜ ਬਣਿਆ ਲਾੜਾ, 28 ਸਾਲ ਛੋਟੀ ਕੁੜੀ ਨਾਲ ਰਚਾਇਆ ਵਿਆਹ

NEXT STORY

Stories You May Like

  • real madrid wins uefa youth league title
    ਰੀਅਲ ਮੈਡ੍ਰਿਡ UEFA ਯੂਥ ਲੀਗ ਜਿੱਤ ਕੇ ਮੁੜ ਯੂਰਪੀ ਚੈਂਪੀਅਨ ਬਣਿਆ
  • new zealand women  s football team qualifies for world cup
    ਨਿਊਜ਼ੀਲੈਂਡ ਮਹਿਲਾ ਫੁੱਟਬਾਲ ਟੀਮ ਨੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ
  • good news sanctions on russian oil relaxed
    ਭਾਰਤ ਲਈ Good News; ਰੂਸੀ ਤੇਲ 'ਤੇ ਪਾਬੰਦੀਆਂ 'ਚ ਢਿੱਲ, ਅਮਰੀਕਾ ਨੇ ਇਕ ਮਹੀਨਾ ਵਧਾਈ ਛੋਟ
  • sale of energy drinks in school canteens and surrounding areas banned
    ਸਕੂਲਾਂ ਦੀਆਂ ਕੈਂਟੀਨਾਂ ਤੇ ਆਲੇ-ਦੁਆਲੇ ਦੇ ਦਾਇਰੇ 'ਚ ਐਨਰਜੀ ਡਰਿੰਕਸ ਦੀ ਵਿਕਰੀ 'ਤੇ 1 ਸਾਲ ਲਈ ਲਗਾਈ ਰੋਕ
  • trump  s big decision
    ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ 'ਤੇ ਛੋਟ
  • pakistan extends ban on indian airlines
    ਖ਼ੌਫ 'ਚ ਪਾਕਿਸਤਾਨ! ਭਾਰਤੀ ਏਅਰਲਾਈਨਾਂ 'ਤੇ ਪਾਬੰਦੀ ਵਧਾਈ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • kolkata and lucknow teams will face each other today
    ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
Trending
Ek Nazar
khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • ipl 2026 lsg vs kkr
      IPL 2026 : ਸੁਪਰ ਓਵਰ 'ਚ ਜਿੱਤੀ ਕੋਲਕਾਤਾ, ਲਖਨਊ ਦੀ ਲਗਾਤਾਰ 5ਵੀਂ ਹਾਰ
    • lsg vs kkr ipl 2026
      KKR ਨੇ LSG ਨੂੰ ਦਿੱਤਾ 156 ਦੌੜਾਂ ਦਾ ਟੀਚਾ, ਰਿੰਕੂ ਸਿੰਘ ਨੇ ਖੇਡੀ ਤੂਫਾਨੀ ਪਾਰੀ
    • ipl 2026 rcb vs dc
      ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...
    • ruturaj gaikwad scored slowest fifty in ipl 2026 csk vs gt
      CSK ਦੇ ਕਪਤਾਨ ਨੇ ਬਣਾ'ਤਾ ਨਵਾਂ ਰਿਕਾਰਡ! ਮਾਰਿਆ IPL 2026 ਦਾ ਸਭ ਤੋਂ ਹੌਲੀ...
    • ipl 2026 lsg vs kkr
      IPL 2026 LSG vs KKR : ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
    • ipl 2026 csk vs gt
      IPL 2026 CSK vs GT : ਗੁਜਰਾਤ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
    • diksha tied for 26th in women  s sa open
      ਦੀਕਸ਼ਾ ਮਹਿਲਾ SA ਓਪਨ 'ਚ ਸਾਂਝੇ 26ਵੇਂ ਸਥਾਨ 'ਤੇ
    • ipl 2026 cks vs gt
      IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ...
    • uber cup 2026  indian women  s team opens winning account
      ਉਬੇਰ ਕੱਪ 2026: ਭਾਰਤੀ ਮਹਿਲਾ ਟੀਮ ਨੇ ਯੂਕਰੇਨ ਨੂੰ 4-1 ਨਾਲ ਹਰਾ ਕੇ ਖੋਲ੍ਹਿਆ...
    • pat cummins also became a fan of suryavanshi
      ਪੈਟ ਕਮਿੰਸ ਵੀ ਹੋਏ ਸੂਰਿਆਵੰਸ਼ੀ ਦੇ ਮੁਰੀਦ; 15 ਸਾਲਾ ਸਟਾਰ ਨੂੰ ਦੱਸਿਆ ਆਪਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +