ਕਰਾਚੀ (ਭਾਸ਼ਾ)- ਆਸਟਰੇਲੀਆ ਖ਼ਿਲਾਫ਼ ਆਗਾਮੀ ਟੈਸਟ ਸੀਰੀਜ਼ ਲਈ ਪਾਕਿਸਤਾਨ ਕ੍ਰਿਕਟ ਟੀਮ ਨੇ ਨੈਸ਼ਨਲ ਸਟੇਡੀਅਮ ਕਰਾਚੀ ਦੇ ਹਨੀਫ ਮੁਹੰਮਦ ਹਾਈ ਪ੍ਰਫਾਰਮੈਂਸ ਸੈਂਟਰ ’ਚ ਤਿਆਰੀ ਸ਼ੁਰੂ ਕਰ ਦਿੱਤੀ ਹੈ। ਆਸਟਰੇਲੀਆ ਦੇ ਲੰਬੇ ਤੇਜ਼ ਗੇਂਦਬਾਜ਼ਾਂ ਦਾ ਵਧੀਆ ਤਰੀਕੇ ਨਾਲ ਸਾਹਮਣਾ ਕਰਨ ਲਈ ਪਾਕਿਸਤਾਨ ਨੇ ਆਪਣੀ ਤਿਆਰੀ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ।
ਪਾਕਿਸਤਾਨ ਅੰਡਰ-19 ਕ੍ਰਿਕਟ ਟੀਮ ਦੇ 6 ਫੁੱਟ 8 ਇੰਚ ਲੰਬੇ ਤੇਜ਼ ਗੇਂਦਬਾਜ ਮੁਹੰਮਦ ਜੀਸ਼ਾਨ ਨੂੰ ਆਸਟਰੇਲੀਆ ਖ਼ਿਲਾਫ਼ ਸੀਰੀਜ਼ ਤੋਂ ਪਹਿਲਾਂ ਪਾਕਿਸਤਾਨ ਟੈਸਟ ਟੀਮ ਦੇ ਕੈਂਪ ’ਚ ਬੁਲਾਇਆ ਗਿਆ ਹੈ, ਜੋ ਲੰਬੇ ਗੇਂਦਬਾਜ਼ਾਂ ਦਾ ਸਾਹਮਣਾ ਕਰਨ ਦੀ ਤਿਆਰੀ ਕਰਨ ’ਚ ਬੱਲੇਬਾਜ਼ਾਂ ਦੀ ਮਦਦ ਕਰ ਰਹੇ ਹਨ।
NZW v INDW : ਭਾਰਤੀ ਮਹਿਲਾ ਟੀਮ ਦੀ ਲਗਾਤਾਰ ਤੀਜੀ ਹਾਰ, ਗੁਆਈ ਵਨ-ਡੇ ਸੀਰੀਜ਼
NEXT STORY