Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    11:29:15 AM

  • warring majithia and randhawa threatened for opposing web series

    ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ...

  • punjab police asi s gross negligence

    ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ...

  • iran captured ship

    ਇਰਾਨ ਨੇ ਫੜ ਲਿਆ ਭਾਰਤ ਆਉਂਦਾ ਜਹਾਜ਼ ! ਭਾਰਤੀ...

  • father and daughter  kiln worker  moga police

    ਪੰਜਾਬ : ਪਿਓ ਦੀਆਂ ਅੱਖਾਂ ਸਾਹਮਣੇ ਧੀ ਦਾ ਕਤਲ, ਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਇੰਗਲੈਂਡ ਨੂੰ ਹਰਾ ਕੇ ਭਾਰਤ ਨੇ 5ਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਿਆ

SPORTS News Punjabi(ਖੇਡ)

ਇੰਗਲੈਂਡ ਨੂੰ ਹਰਾ ਕੇ ਭਾਰਤ ਨੇ 5ਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਿਆ

  • Updated: 06 Feb, 2022 02:14 AM
Sports
under 19 world cup final england vs india
  • Share
    • Facebook
    • Tumblr
    • Linkedin
    • Twitter
  • Comment

ਨਾਰਥ ਸਾਊਂ (ਭਾਸ਼ਾ)–11 ਸਾਲ ਪਹਿਲਾਂ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਮਹਿੰਦਰ ਸਿੰਘ ਧੋਨੀ ਨੇ ਛੱਕਾ ਲਾ ਕੇ ਭਾਰਤ ਨੂੰ ਵਿਸ਼ਵ ਕੱਪ ਜਿਤਾਇਆ ਸੀ ਤੇ ਠੀਕ ਉਸੇ ਅੰਦਾਜ਼ ਵਿਚ ਦਿਨੇਸ਼ ਭਾਨਾ ਨੇ ਇੰਗਲੈਂਡ ਵਿਰੁੱਧ ਅੰਡਰ-19 ਵਿਸ਼ਵ ਕੱਪ ਫਾਈਨਲ ਵਿਚ ਛੱਕਾ ਲਾ ਕੇ ਖਿਤਾਬ ਭਾਰਤ ਦੀ ਝੋਲੀ ਵਿਚ ਪਾ ਦਿੱਤਾ। ਕੋਰੋਨਾ ਤੋਂ ਲੈ ਕੇ ਬਾਕੀ ਛੇ ਟੀਮਾਂ ਤਕ ਭਾਰਤ ਦੀ ਅਜੇਤੂ ਮੁਹਿੰਮ ਨੂੰ ਕੋਈ ਨਹੀਂ ਰੋਕ ਸਕਿਆ ਤੇ ਇਕ ਵਾਰ ਫਿਰ ਇਸ ਟੂਰਨਾਮੈਂਟ ਦੀ ਸਭ ਤੋਂ ਸਫਲ ਟੀਮ ਨੇ ਆਪਣੇ ਦਬਦਬੇ ’ਤੇ ਮੋਹਰ ਲਾ ਦਿੱਤੀ। ਭਾਰਤ ਦੀ ਜਿੱਤ ਦੇ ਸੂਤਰਧਾਰ ਰਹੇ 5 ਵਿਕਟਾਂ ਲੈਣ ਤੋਂ ਬਾਅਦ ਸ਼ਾਨਦਾਰ ਬੱਲੇਬਾਜ਼ੀ ਕਰਨ ਵਾਲੇ ਰਾਜ ਬਾਵਾ, ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਰਵੀ ਕੁਮਾਰ ਤੇ ਜੁਝਾਰੂ ਅਰਧ ਸੈਂਕੜਾ ਲਾਉਣ ਵਾਲੇ ਨਿਸ਼ਾਂਤ ਸਿੰਧੂ। ਇਨ੍ਹਾਂ ਦੇ ਪ੍ਰਦਰਸ਼ਨ ਦੇ ਦਮ ’ਤੇ ਭਾਰਤ ਨੇ ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾ ਕੇ ਰਿਕਾਰਡ ਪੰਜਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤ ਲਿਆ। 

ਇਹ ਵੀ ਪੜ੍ਹੋ : ਲੈਂਗਰ ਦੇ ਅਸਤੀਫ਼ੇ ਤੋਂ ਬਾਅਦ ਪੋਂਟਿੰਗ ਨੇ ਕਿਹਾ, 'ਆਸਟ੍ਰੇਲੀਅਨ ਕ੍ਰਿਕਟ ਲਈ ਦੁਖ਼ਦ ਦਿਨ'

ਟੂਰਨਾਮੈਂਟ ਦੇ ਇਤਹਾਸ ਦੀ ਸਭ ਤੋਂ ਕਾਮਯਾਬ ਟੀਮ ਭਾਰਤ ਨੇ ਇੰਗਲੈਂਡ ਨੂੰ 44.5 ਓਵਰਾਂ ਵਿਚ 189 ਦੌੜਾਂ ’ਤੇ ਆਊਟ ਕਰ ਦਿੱਤਾ ਸੀ।  ਜਵਾਬ ਵਿਚ ਭਾਰਤ ਨੇ 6 ਵਿਕਟਾਂ ਗੁਆ ਕੇ 14 ਗੇਂਦਾਂ ਬਾਕੀ ਰਹਿੰਦਿਆਂ ਟੀਚਾ ਹਾਸਲ ਕਰ ਲਿਆ।ਇਕ ਸਮੇਂ ਭਾਰਤ ਦੀਆਂ 4 ਵਿਕਟਾਂ 97 ਦੌੜਾਂ ’ਤੇ ਡਿੱਗ ਚੁੱਕੀਆਂ ਸਨ ਤੇ ਆਸਟਰੇਲੀਆ ਵਿਰੁੱਧ ਸੈਮੀਫਾਈਨਲ ਵਿਚ ਸੈਂਕੜਾ ਲਾਉਣ ਵਾਲਾ ਕਪਤਾਨ ਯਸ਼ ਢੁਲ 17 ਦੌੜਾਂ ’ਤੇ ਆਊਟ ਹੋ ਗਿਆ ਸੀ ਪਰ ਨਿਸ਼ਾਂਤ ਸਿੰਧੂ (54 ਗੇਂਦਾਂ ’ਤੇ ਅਜੇਤੂ 50 ਦੌੜਾਂ) ਅਤੇ ਬਾਵਾ (35) ਨੇ 67 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸੰਕਟ ਵਿਚੋਂ ਕੱਢ ਲਿਆ।

ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ ਜਨਤਕ ਥਾਵਾਂ 'ਚ ਦਾਖਲੇ ਲਈ ਕੋਰੋਨਾ ਟੀਕਾਕਰਨ ਕੀਤਾ ਜ਼ਰੂਰੀ

ਪ ਕਪਤਾਨ ਸ਼ੇਖ ਰਾਸ਼ੀਦ ਨੇ ਲਗਾਤਾਰ ਦੂਜੇ ਮੈਚ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ 50 ਦੌੜਾਂ ਬਣਾਈਆਂ।ਆਖਿਰ ਵਿਚ ਦਿਨੇਸ਼ ਭਾਨਾ ਨੇ ਜੇਮਸ ਸੇਲਸ ਨੂੰ ਲਗਾਤਾਰ ਦੋ ਛੱਕੇ ਲਾ ਕੇ 48ਵੇਂ ਓਵਰ ਵਿਚ ਹੀ ਭਾਰਤ ਨੂੰ ਟੀਚੇ ਤਕ ਪਹੁੰਚਾ ਦਿੱਤਾ।  ਇਸਤੋਂ ਪਹਿਲਾਂ  ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਉਸਦੀ ਸ਼ੁਰੂਆਤ ਬਹੁਤ ਹੀ ਖਰਾਬ ਰਹੀ ਤੇ 18 ਦੌੜਾਂ ਤਕ ਉਸਦੀਆਂ 2 ਵਿਕਟਾਂ ਡਿੱਗ ਗਈਂਆਂ ਸਨ। ਇੰਗਲੈਂਡ ਇਸ ਤੋਂ ਬਾਅਦ ਸੰਭਲ ਨਹੀਂ ਸਕਿਆ ਤੇ ਉਸ ਨੇ 61 ਦੌੜਾਂ ਤਕ ਜਾਂਦੇ-ਜਾਂਦੇ ਆਪਣੀਆਂ 6 ਵਿਕਟਾਂ ਗੁਆ ਦਿੱਤੀਆਂ। ਇੰਗਲੈਂਡ ਦੀ 7ਵੀਂ ਵਿਕਟ 91 ਦੇ ਸਕੋਰ ’ਤੇ ਡਿੱਗੀ ਪਰ ਇਸ ਤੋਂ ਬਾਅਦ ਜੇਮਸ ਰਿਊ ਤੇ ਜੇਮਸ ਸੇਲਸ ਨੇ 8ਵੀਂ ਵਿਕਟ ਲਈ 93 ਦੌੜਾਂ ਦੀ ਸਾਂਝੇਦਾਰੀ ਕਰ ਕੇ ਟੀਮ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਮਲੇਸ਼ੀਆ ਦੇ ਸਾਬਕਾ PM ਮਹਾਤਿਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਜੇਮਸ ਰਿਊ ਨੇ 116 ਗੇਂਦਾਂ ’ਤੇ 12 ਚੌਕਿਆਂ ਦੀ ਮਦਦ ਨਾਲ 95 ਦੌੜਾਂ ਬਣਾਈਆਂ। ਜੇਮਸ ਰਿਊ ਨੂੰ ਰਵੀ ਨੇ 8ਵੇਂ ਬੱਲੇਬਾਜ਼ ਦੇ ਰੂਪ ਵਿਚ ਆਊਟ ਕੀਤਾ। ਰਵੀ ਨੇ ਤਿੰਨ ਗੇਂਦਾਂ ਬਾਅਦ ਥਾਮਸ ਐਸਪਿਨਵਾਲ ਦੀ ਵਿਕਟ ਵੀ ਲੈ ਲਈ। ਰਾਜ ਤੇ ਰਵੀ ਦੋਵਾਂ ਦੀਆਂ 4-4 ਵਿਕਟਾਂ ਹੋ ਚੁੱਕੀਆਂ ਸਨ ਪਰ ਰਾਜ ਬਾਵਾ ਨੇ ਜੋਸ਼ੂਆ ਬਾਯਡੇਨ ਨੂੰ ਆਊਟ ਕਰਕੇ ਫਾਈਨਲ ਵਿਚ ਪੰਜ ਵਿਕਟਾਂ ਲੈਣ ਦੀ ਉਪਲੱਬਧੀ ਆਪਣੇ ਨਾਂ ਕਰ ਲਈ। ਰਾਜ ਬਾਵਾ ਨੇ 9.5 ਓਵਰਾਂ ਵਿਚ 31 ਦੌੜਾਂ ਦੇ ਕੇ 5 ਵਿਕਟਾਂ ਲਈਆਂ ਜਦਕਿ ਰਵੀ ਨੇ 9 ਓਵਰਾਂ ਵਿਚ 34 ਦੌੜਾਂ ’ਤੇ 4 ਵਿਕਟਾਂ ਆਪਣੇ ਨਾਂ ਕੀਤੀਆਂ। ਇਕ ਵਿਕਟ ਕੌਸ਼ਲ ਤਾਂਬੇ ਦੇ ਹਿੱਸੇ ਵਿਚ ਆਈ। ਜੇਮਸ ਸੇਲਸ 65 ਗੇਂਦਾਂ ’ਤੇ 34 ਦੌੜਾਂ ਬਣਾ ਕੇ ਅਜੇਤੂ ਪਰਤਿਆ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Under19
  • World Cup Final
  • India
  • England
  • ਅੰਡਰ 19
  • ਵਿਸ਼ਵ ਕੱਪ ਫਾਈਨਲ
  • ਭਾਰਤ
  • ਇੰਗਲੈਂਡ

ਸਕਾਊਟਨ ਨੇ ਓਲੰਪਿਕ ਸਪੀਡ ਸਕੇਟਿੰਗ ’ਚ ਨੀਦਰਲੈਂਡ ਨੂੰ ਦਿਵਾਇਆ ਪਹਿਲਾ ਸੋਨ ਤਮਗਾ

NEXT STORY

Stories You May Like

  • real sociedad beat atletico madrid to win copa del rey
    ਰੀਅਲ ਸੋਸੀਡਾਡ ਨੇ ਐਟਲੈਟਿਕੋ ਮੈਡ੍ਰਿਡ ਨੂੰ ਹਰਾ ਕੇ ਕੋਪਾ ਡੇਲ ਰੇ ਦਾ ਖ਼ਿਤਾਬ ਜਿੱਤਿਆ
  • u 13 girls hockey team wins silver medal
    ਅੰਡਰ-13 ਕੁੜੀਆਂ ਦੀ ਹਾਕੀ ਟੀਮ ਨੇ ਜਿੱਤਿਆ ਚਾਂਦੀ ਦਾ ਤਮਗਾ
  • girl falls from 5th floor of city center  dies
    ਸਿਟੀ ਸੈਂਟਰ ਦੀ 5ਵੀਂ ਮੰਜ਼ਿਲ ਤੋਂ ਡਿਗੀ ਕੁੜੀ, ਮੌਤ
  • 19 indian fishermen sent back from sri lanka
    ਸ਼੍ਰੀਲੰਕਾ ਤੋਂ 19 ਭਾਰਤੀ ਮਛੇਰਿਆਂ ਨੂੰ ਭੇਜਿਆ ਦੇਸ਼ ਵਾਪਸ
  • japan to import arms
    ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਹਥਿਆਰ ਬਰਾਮਦ ਕਰੇਗਾ ਜਾਪਾਨ ! ਚੀਨ ਨੂੰ ਪਈ ਟੈਂਸ਼ਨ
  • elena rybakina wins porsche tennis grand prix title for second time
    ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ
  • shaurya binnu took the lead with a score of 9 under
    ਸ਼ੌਰਯ ਬਿਨੂ ਨੇ 9 ਅੰਡਰ ਦਾ ਸਕੋਰ ਬਣਾ ਕੇ ਬੜ੍ਹਤ ਹਾਸਲ ਕੀਤੀ
  • wheat procurement in the district crosses 19 thousand metric tons
    ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
  • big stir in punjab politics before elections  bjp preparing to play   hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
Trending
Ek Nazar
marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਖੇਡ ਦੀਆਂ ਖਬਰਾਂ
    • the formidable all rounder retired
      IPL 2026 ਵਿਚਾਲੇ 41 ਸਾਲਾ ਧਾਕੜ ਆਲਰਾਊਂਡਰ ਨੇ ਲਿਆ ਸੰਨਿਆਸ ! ਜਾਣੋ ਵਜ੍ਹਾ
    • these 5 captains became a burden on their own teams
      IPL 2026: ਆਪਣੀਆਂ ਹੀ ਟੀਮਾਂ 'ਤੇ 'ਬੋਝ' ਬਣੇ ਇਹ 5 ਕਪਤਾਨ, 77 ਕਰੋੜ ਰੁਪਏ ਲੈ...
    • sri lankan bowler withdraws case filed against cricket board
      IPL 2026: ਸ੍ਰੀਲੰਕਾਈ ਗੇਂਦਬਾਜ ਨੇ ਕ੍ਰਿਕਟ ਬੋਰਡ ਖਿਲਾਫ ਦਾਇਰ ਕੇਸ ਲਿਆ ਵਾਪਸ,...
    • samson  s big revelation after scoring a century against mi
      MI ਖ਼ਿਲਾਫ਼ ਸੈਂਕੜਾ ਲਗਾਉਣ ਤੋਂ ਬਾਅਦ ਸੈਮਸਨ ਦਾ ਵੱਡਾ ਖੁਲਾਸਾ, ਕਿਹਾ-ਸੈਂਕੜੇ...
    • panga fell during a cricket match
      ਕ੍ਰਿਕਟ ਮੈਚ ਦੌਰਾਨ ਪੈ ਗਿਆ ਪੰਗਾ! OUT ਹੋਣ ਮਗਰੋਂ ਬੱਲਾ ਲੈ ਕੇ BOWLER ਮਗਰ...
    • mumbai indians coach jayawardene  s big statement
      CSK ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਮੁੰਬਈ ਇੰਡੀਅਨਜ਼ ਦੇ ਕੋਚ ਜੈਵਰਧਨੇ ਦਾ...
    • god of cricket sachin tendulkars 53rd birthday
      'ਕ੍ਰਿਕਟ ਦੇ ਭਗਵਾਨ' ਸਚਿਨ ਤੇਂਦੁਲਕਰ ਦਾ 53ਵਾਂ ਜਨਮਦਿਨ, ਮੁੰਬਈ 'ਚ...
    • pakistani cricketer in ipl
      IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...
    • bengaluru and gujarat teams will face each other
      ਅੱਜ ਬੈਂਗਲੁਰੂ ਤੇ ਗੁਜਰਾਤ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਇਸ ਖਿਡਾਰੀ ਉੱਤੇ...
    • vancouver  s bc place stadium to host 7 matches
      ਫੀਫਾ ਵਰਲਡ ਕੱਪ: ਵੈਨਕੂਵਰ ਦੇ ਬੀ.ਸੀ. ਪਲੇਸ ਸਟੇਡੀਅਮ 'ਚ ਹੋਣਗੇ 7 ਮੁਕਾਬਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +