Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    11:04:47 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • ਓਲੰਪਿਕ ਖੇਡਾਂ 'ਚ 8 ਵਾਰ ਸੋਨ ਤਮਗਾ ਜੇਤੂ ਉਸੇਨ ਬੋਲਟ ਹੋਇਆ ਕੰਗਾਲ, ਖਾਤੇ 'ਚੋਂ ਉੱਡੇ 98 ਕਰੋੜ ਰੁਪਏ

SPORTS News Punjabi(ਖੇਡ)

ਓਲੰਪਿਕ ਖੇਡਾਂ 'ਚ 8 ਵਾਰ ਸੋਨ ਤਮਗਾ ਜੇਤੂ ਉਸੇਨ ਬੋਲਟ ਹੋਇਆ ਕੰਗਾਲ, ਖਾਤੇ 'ਚੋਂ ਉੱਡੇ 98 ਕਰੋੜ ਰੁਪਏ

  • Author Tarsem Singh,
  • Updated: 19 Jan, 2023 05:21 PM
Sports
usain bolt became a pauper 98 crore rupees flew out of his account
  • Share
    • Facebook
    • Tumblr
    • Linkedin
    • Twitter
  • Comment

ਸਪੋਰਟਸ ਡੈਸਕ : 8 ਵਾਰ ਓਲੰਪਿਕ ਸੋਨ ਤਮਗ਼ਾ ਜੇਤੂ ਤੇ ਦੁਨੀਆ ਦੇ ਸਭ ਤੋਂ ਤੇਜ਼ ਦੌੜਾਕਾਂ ਵਿੱਚੋਂ ਇੱਕ ਜਮੈਕਾ ਦਾ ਉਸੇਨ ਬੋਲਟ ਅਚਾਨਕ ਕੰਗਾਲ ਹੋ ਗਿਆ ਹੈ। ਉਸਦੀ ਕਮਾਈ ਅਤੇ ਰਿਟਾਇਰਮੈਂਟ ਦੇ ਪੈਸੇ ਸਭ ਗਾਇਬ ਹੋ ਗਏ। ਲੰਡਨ ਤੋਂ ਲੈ ਕੇ ਬੀਜਿੰਗ ਓਲੰਪਿਕ ਤਕ ਦੌੜ ਵਿੱਚ ਨਵੇਂ ਰਿਕਾਰਡ ਕਾਇਮ ਕਰਨ ਬੋਲਟ ਨਾਲ ਜੋ ਵੀ ਹੋਇਆ ਉਸ ਨਾਲ ਹੋਸ਼ ਉੱਡ ਜਾਣਗੇ। ਰਿਟਾਇਰਮੈਂਟ ਤੋਂ ਬਾਅਦ ਉਹ ਫਿਰ ਤੋਂ ਸੁਰਖੀਆਂ 'ਚ ਹੈ। ਇਸ ਵਾਰ ਉਹ ਆਪਣੇ ਕਿਸੇ ਰਿਕਾਰਡ ਕਾਰਨ ਨਹੀਂ ਸਗੋਂ ਗੜਬੜੀ ਕਾਰਨ ਹੈ। ਰਿਪੋਰਟਾਂ ਮੁਤਾਬਕ ਉਸੇਨ ਬੋਲਟ ਦੇ ਖਾਤੇ 'ਚੋਂ 98 ਕਰੋੜ ਰੁਪਏ ਗੁੰਮ ਹੋ ਗਏ ਹਨ।

ਇਹ ਵੀ ਪੜ੍ਹੋ : ਇਰਾਕ 'ਚ ਸਟੇਡੀਅਮ ਦੇ ਬਾਹਰ ਮਚੀ ਭੱਜ-ਦੌੜ, 2 ਦੀ ਮੌਤ, ਦਰਜ਼ਨਾਂ ਜ਼ਖ਼ਮੀ (ਵੀਡੀਓ)

ਨਿਵੇਸ਼ ਕੰਪਨੀ ਨਾਲ ਸਬੰਧਤ ਹੈ ਮਾਮਲਾ

ਉਸੇਨ ਬੋਲਟ ਦੇ ਨਿਵੇਸ਼ ਖਾਤੇ 'ਚੋਂ 98 ਕਰੋੜ ਰੁਪਏ ਗੁੰਮ ਹੋ ਗਏ। ਉਸਦਾ ਖਾਤਾ ਸਟਾਕਸ ਐਂਡ ਸਕਿਓਰਿਟੀਜ਼ ਲਿਮਟਿਡ (ਐਸਐਸਐਲ) ਕੰਪਨੀ ਵਿੱਚ ਸੀ। ਐਸੋਸੀਏਟਡ ਪ੍ਰੈਸ ਦੇ ਅਨੁਸਾਰ, ਇਹ ਇੱਕ ਜਮਾਇਕਨ ਨਿਵੇਸ਼ ਕੰਪਨੀ ਹੈ। ਦੂਜੇ ਪਾਸੇ ਬੋਲਟ ਦੇ ਵਕੀਲ ਨੇ ਕੰਪਨੀ ਨੂੰ ਪੱਤਰ ਭੇਜ ਕੇ ਆਪਣੇ ਪੈਸੇ ਜਮ੍ਹਾ ਕਰਵਾਉਣ ਲਈ ਕਿਹਾ ਹੈ। ਵਕੀਲ ਨੇ ਪੱਤਰ ਵਿੱਚ ਲਿਖਿਆ, ਜੇਕਰ ਇਹ ਸੱਚ ਹੈ ਤਾਂ ਅਜਿਹਾ ਨਹੀਂ ਹੋਣਾ ਚਾਹੀਦਾ। ਸਾਡੇ ਗਾਹਕ ਦੇ ਵਿਰੁੱਧ ਧੋਖਾਧੜੀ ਜਾਂ ਚੋਰੀ ਵਰਗਾ ਅਪਰਾਧ ਕੀਤਾ ਗਿਆ ਹੈ।

ਵਕੀਲ ਨੇ ਕੇਸ ਦਰਜ ਕਰਨ ਦੀ ਕਹੀ ਗੱਲ

ਦਰਅਸਲ 11 ਜਨਵਰੀ ਨੂੰ ਉਸੇਨ ਬੋਲਟ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਫੰਡ ਗਾਇਬ ਹੋ ਗਿਆ ਹੈ। ਦੂਜੇ ਪਾਸੇ ਬੁੱਧਵਾਰ ਨੂੰ ਉਸ ਦੇ ਵਕੀਲ ਨੇ ਕੰਪਨੀ ਤੋਂ ਪੈਸਿਆਂ ਦੀ ਮੰਗ ਕੀਤੀ। ਵਕੀਲ ਨੇ ਕਿਹਾ ਕਿ ਜੇਕਰ ਕੰਪਨੀ ਨੇ 10 ਦਿਨਾਂ ਦੇ ਅੰਦਰ ਪੈਸੇ ਵਾਪਸ ਨਹੀਂ ਕੀਤੇ ਤਾਂ ਉਸਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਜਦਕਿ ਇਕ ਹੋਰ ਰਿਪੋਰਟ ਮੁਤਾਬਕ ਇਹ ਸ਼ਰਤ 8 ਦਿਨਾਂ ਲਈ ਰੱਖੀ ਗਈ ਹੈ। ਜੇਕਰ ਕੰਪਨੀ ਨੇ ਤੈਅ ਦਿਨਾਂ 'ਚ ਪੈਸੇ ਵਾਪਸ ਨਹੀਂ ਕੀਤੇ ਤਾਂ ਉਸੈਨ ਬੋਲਟ ਨੇ ਇਸ ਮਾਮਲੇ ਨੂੰ ਸੁਪਰੀਮ ਕੋਰਟ 'ਚ ਲਿਜਾਣ ਦੀ ਯੋਜਨਾ ਬਣਾਈ ਹੈ। ਬੋਲਟ ਦੇ ਖਾਤੇ 'ਚ ਕਰੀਬ 12.8 ਮਿਲੀਅਨ ਡਾਲਰ ਸਨ। ਵਕੀਲ ਅਨੁਸਾਰ ਹੁਣ ਉਸ ਦੇ ਖਾਤੇ ਵਿੱਚ ਸਿਰਫ਼ 12 ਹਜ਼ਾਰ ਡਾਲਰ ਬਚੇ ਹਨ। ਹਾਲਾਂਕਿ ਇਸ ਮਾਮਲੇ 'ਤੇ ਕੰਪਨੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਆਸਟ੍ਰੇਲੀਅਨ ਓਪਨ ਦੇ ਦੂਜੇ ਦੌਰ ਵਿੱਚ ਹਾਰਿਆ ਰਾਫੇਲ ਨਡਾਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।

  • Usain Bolt
  • 8 time Olympic gold medalist
  • pauper
  • ਉਸੇਨ ਬੋਲਟ
  • 8 ਵਾਰ ਓਲੰਪਿਕ ਸੋਨ ਤਮਗਾ ਜੇਤੂ
  • ਕੰਗਾਲ

ਇਰਾਕ 'ਚ ਸਟੇਡੀਅਮ ਦੇ ਬਾਹਰ ਮਚੀ ਭੱਜ-ਦੌੜ, 2 ਦੀ ਮੌਤ, ਦਰਜ਼ਨਾਂ ਜ਼ਖ਼ਮੀ (ਵੀਡੀਓ)

NEXT STORY

Stories You May Like

  • olympic medal winning hockey player gurbaksh singh grewal passes away
    ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਗੁਰਬਖਸ਼ ਸਿੰਘ ਗ੍ਰੇਵਾਲ ਦਾ ਹੋਇਆ ਦੇਹਾਂਤ
  • andhra pradesh accident 8 devotees
    ਆਂਧਰਾ ਪ੍ਰਦੇਸ਼ 'ਚ ਰੂਹ ਕੰਬਾਊ ਹਾਦਸਾ: ਬੋਲੇਰੋ ਤੇ ਲੌਰੀ ਦੀ ਭਿਆਨਕ ਟੱਕਰ, 8 ਸ਼ਰਧਾਲੂਆਂ ਦੀ ਮੌਤ, ਉੱਡੇ ਪਰਖੱਚੇ
  • sreeshankar beats olympic medalist to win long jump title
    ਸ਼੍ਰੀਸ਼ੰਕਰ ਨੇ ਓਲੰਪਿਕ ਤਮਗਾ ਜੇਤੂ ਨੂੰ ਪਛਾੜ ਕੇ ਲੌਂਗ ਜੰਪ ਦਾ ਖਿਤਾਬ ਜਿੱਤਿਆ
  • gas pipeline blast 8 people
    ਗੈਸ ਪਾਈਪਲਾਈਨ Blast, 8 ਲੋਕਾਂ ਦੀ ਦਰਦਨਾਕ ਮੌਤ, ਕੰਬ ਗਿਆ ਪਾਕਿ
  • cyber   attack on bank account
    ਰਾਤ 1:42 ਵਜੇ ਬੈਂਕ ਖਾਤੇ ’ਤੇ ਸਾਈਬਰ ਹਮਲਾ: ਬਿਨਾਂ ਓ. ਟੀ. ਪੀ. ਉੱਡੇ 46 ਹਜ਼ਾਰ, 3 ਵਾਰ ’ਚ ਖਾਲੀ ਕੀਤਾ ਖਾਤਾ
  • 8 cm long worm found in woman  s brain
    ਬਚਪਨ ਦੀ 'ਗ਼ਲਤੀ' ਪਈ ਮਹਿੰਗੀ! ਔਰਤ ਦੇ ਦਿਮਾਗ 'ਚੋਂ ਨਿਕਲਿਆ 8 ਸੈਂਟੀਮੀਟਰ ਲੰਬਾ ਕੀੜਾ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • the health department has collected 8 samples of milk
    ਸਿਹਤ ਵਿਭਾਗ ਨੇ ਲੋਕਾਂ ਦੀ ਸਿਹਤ ਨੂੰ ਲੈ ਦੁੱਧ, ਘਿਓ ਅਤੇ ਪਨੀਰ ਦੇ ਭਰੇ 8 ਸੈਂਪਲ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • this sunrisers hyderabad batsman captured the   orange cap
      IPL 2026: ਵੈਭਵ ਸੂਰਿਆਵੰਸ਼ੀ ਨੂੰ ਲੱਗਾ ਝਟਕਾ; ਸਨਰਾਈਜ਼ਰਜ਼ ਹੈਦਰਾਬਾਦ ਦੇ ਇਸ...
    • ipl 2026  hardik  s statement on the defeat
      IPL 2026: ਹਾਰ 'ਤੇ ਹਾਰਦਿਕ ਦਾ ਬਿਆਨ, ਬੋਲੇ- ਅਸੀਂ ਉਹ ਨਹੀਂ ਕਰ ਸਕੇ ਜੋ MI...
    • kothari defeats advani to retain world billiards title
      ਕੋਠਾਰੀ ਨੇ ਅਡਵਾਨੀ ਨੂੰ ਹਰਾ ਕੇ ਵਿਸ਼ਵ ਬਿਲੀਅਰਡਸ ਖਿਤਾਬ ਰੱਖਿਆ ਬਰਕਰਾਰ
    • a major action was taken against the team captain during the ipl
      IPL ਵਿਚਾਲੇ ਟੀਮ ਦੇ ਕਪਤਾਨ 'ਤੇ ਹੋ ਗਈ ਵੱਡੀ ਕਾਰਵਾਈ ! 'ਬੈਨ' ਹੋਈ ਚੀਜ਼...
    • ipl 2026  pollard speaks on bumrah  s poor form
      IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ...
    • not only ryan parg  these players have also smoked in a live match
      ਰਿਆਨ ਪਾਰਗ ਹੀ ਨਹੀਂ ਇਹ ਖਿਡਾਰੀ ਵੀ ਕਰ ਚੁੱਕੇ ਨੇ LIVE ਮੈਚ 'ਚ ਸਮੋਕਿੰਗ
    • ipl 2026  this big player will not play in the next few matches
      IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ...
    • t20 world cup 2026 ind vs pak match will be held on this day
      T20 World Cup 2026: ਇਸ ਦਿਨ ਹੋਵੇਗਾ IND vs PAK ਮੁਕਾਬਲਾ, ਜਾਣੋ ਪੂਰਾ ਸ਼ਡਿਊਲ
    • ryan parag may be jailed for smoking e cigarette
      IPL ਵਿਚਾਲੇ ਕਸੂਤੇ ਫਸੇ 'ਕਪਤਾਨ ਸਾਬ੍ਹ', ਹੋ ਸਕਦੀ ਹੈ ਗ੍ਰਿਫ਼ਤਾਰੀ
    • team announced for t20 world cup
      T20 World Cup ਲਈ ਟੀਮ ਦਾ ਐਲਾਨ, 25 ਸਾਲਾ ਧਾਕੜ ਨੂੰ ਮਿਲੀ ਕਪਤਾਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +