Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:56:05 AM

  • us takes major action against lawrence goldie gang

    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • shiromani akali dal to screen controversial film sutlej in every village

    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ...

  • punjab weather heavy raining yellow alert

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sports News
  • New Delhi
  • RR ਦੇ IPL 2026 ਤੋਂ ਬਾਹਰ ਹੋਣ ਮਗਰੋਂ ਫੁੱਟ-ਫੁੱਟ ਕੇ ਰੋਏ ਵੈਭਵ ਸੂਰਿਆਵੰਸ਼ੀ; ਵੀਡੀਓ ਵੇਖ ਟੁੱਟਿਆ ਫੈਨਜ਼ ਦਾ ਦਿਲ

SPORTS News Punjabi(ਖੇਡ)

RR ਦੇ IPL 2026 ਤੋਂ ਬਾਹਰ ਹੋਣ ਮਗਰੋਂ ਫੁੱਟ-ਫੁੱਟ ਕੇ ਰੋਏ ਵੈਭਵ ਸੂਰਿਆਵੰਸ਼ੀ; ਵੀਡੀਓ ਵੇਖ ਟੁੱਟਿਆ ਫੈਨਜ਼ ਦਾ ਦਿਲ

  • Author Tarsem Singh,
  • Updated: 30 May, 2026 12:46 PM
New Delhi
vaibhav suryavanshi breaks down in tears after rr s exit from ipl 2026
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਆਈਪੀਐਲ 2026 ਦੇ ਕੁਆਲੀਫਾਇਰ 2 ਵਿੱਚ ਗੁਜਰਾਤ ਟਾਈਟਨਸ (GT) ਹੱਥੋਂ ਮਿਲੀ ਹਾਰ ਨਾਲ ਰਾਜਸਥਾਨ ਰਾਇਲਜ਼ (RR) ਦਾ ਟੂਰਨਾਮੈਂਟ ਵਿੱਚ ਸਫ਼ਰ ਖ਼ਤਮ ਹੋ ਗਿਆ ਹੈ। ਇਸ ਹਾਰ ਤੋਂ ਬਾਅਦ ਰਾਜਸਥਾਨ ਦੇ 15 ਸਾਲਾ ਸਟਾਰ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੇਹੱਦ ਭਾਵੁਕ ਨਜ਼ਰ ਆਏ ਅਤੇ ਉਨ੍ਹਾਂ ਦੇ ਰੋਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਡਗਆਊਟ ਵਿੱਚ ਨਿਕਲੇ ਹੰਝੂ 
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਆਰੇਂਜ ਕੈਪ ਪਹਿਨੇ ਹੋਏ ਵੈਭਵ ਡਗਆਊਟ ਵਿੱਚ ਬੈਠੇ ਫੁੱਟ-ਫੁੱਟ ਕੇ ਰੋ ਰਹੇ ਹਨ। ਟੀਮ ਦੇ ਹੋਰ ਮੈਂਬਰ ਅਤੇ ਸਟਾਫ ਉਨ੍ਹਾਂ ਨੂੰ ਚੁੱਪ ਕਰਾਉਣ ਅਤੇ ਦਿਲਾਸਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਮਹਿਜ਼ 15 ਸਾਲ ਦੀ ਉਮਰ ਵਿੱਚ ਆਈਪੀਐਲ ਖਿਤਾਬ ਜਿੱਤਣ ਦੀ ਇੱਛਾ ਅਤੇ ਹਾਰ ਦਾ ਦੁੱਖ ਉਨ੍ਹਾਂ ਦੇ ਚਿਹਰੇ 'ਤੇ ਸਾਫ਼ ਦਿਖਾਈ ਦੇ ਰਿਹਾ ਸੀ। ਪ੍ਰਸ਼ੰਸਕਾਂ ਲਈ ਵੈਭਵ ਨੂੰ ਇਸ ਤਰ੍ਹਾਂ ਦੇਖਣਾ ਕਾਫ਼ੀ ਦੁਖਦਾਈ ਰਿਹਾ ਹੈ। 

- 776 runs
- 237.31 strike rate
- 48.50 average
- 72 sixes
- 97 (29) in the Eliminator
- 96 (47) in Qualifier 2
- 4 POTM awards

Chin up VAIBHAV SOORYAVANSHI, Everyone is proud of you! 🤍#RRvsGT pic.twitter.com/LcOViOt4KJ

— Saumya Hemant Mishra (@SaumyaHemant) May 29, 2026

ਵੈਭਵ ਸੂਰਿਆਵੰਸ਼ੀ ਨੇ ਕੁਆਲੀਫਾਇਰ 2 ਵਿੱਚ ਵੀ ਆਪਣੀ ਸ਼ਾਨਦਾਰ ਫਾਰਮ ਜਾਰੀ ਰੱਖੀ ਅਤੇ 96 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ। ਹਾਲਾਂਕਿ, ਉਹ ਲਗਾਤਾਰ ਦੂਜੇ ਮੈਚ ਵਿੱਚ ਸੈਂਕੜਾ ਬਣਾਉਣ ਤੋਂ ਖੁੰਝ ਗਏ (ਉਨ੍ਹਾਂ ਨੇ ਐਲੀਮੀਨੇਟਰ ਵਿੱਚ 97 ਦੌੜਾਂ ਬਣਾਈਆਂ ਸਨ)। ਵੈਭਵ, ਰਵਿੰਦਰ ਜਡੇਜਾ ਅਤੇ ਡੋਨੋਵਨ ਫਰੇਰਾ ਦੇ ਯੋਗਦਾਨ ਦੀ ਬਦੌਲਤ ਰਾਜਸਥਾਨ ਨੇ 215 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ ਸੀ, ਪਰ ਗੁਜਰਾਤ ਟਾਈਟਨਸ ਨੇ 18.4 ਓਵਰਾਂ ਵਿੱਚ ਹੀ ਇਹ ਟੀਚਾ ਹਾਸਲ ਕਰਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ।

ਸੀਜ਼ਨ ਵਿੱਚ ਵੈਭਵ ਦਾ ਇਤਿਹਾਸਕ ਪ੍ਰਦਰਸ਼ਨ 
ਭਾਵੇਂ ਰਾਜਸਥਾਨ ਦੀ ਟੀਮ ਬਾਹਰ ਹੋ ਗਈ ਹੈ, ਪਰ ਵੈਭਵ ਸੂਰਿਆਵੰਸ਼ੀ ਨੇ ਪੂਰੇ ਸੀਜ਼ਨ ਵਿੱਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਹੈਰਾਨ ਕੀਤਾ ਹੈ:
ਕੁੱਲ ਮੈਚ: 16
ਕੁੱਲ ਦੌੜਾਂ: 776
ਸਟ੍ਰਾਈਕ ਰੇਟ: 237.30
ਔਸਤ: 48.50
ਛੱਕੇ: 72 (ਟੂਰਨਾਮੈਂਟ ਵਿੱਚ ਸਭ ਤੋਂ ਵੱਧ)
ਸਕੋਰ: 1 ਸੈਂਕੜਾ ਅਤੇ 5 ਅਰਧ ਸੈਂਕੜੇ

ਆਪਣੀ ਨਿਡਰ ਬੱਲੇਬਾਜ਼ੀ ਕਾਰਨ ਵੈਭਵ ਨੂੰ ਭਾਰਤੀ ਕ੍ਰਿਕਟ ਦਾ ਭਵਿੱਖ ਕਿਹਾ ਜਾ ਰਿਹਾ ਹੈ। ਇਸ ਸੀਜ਼ਨ ਵਿਚ ਰਾਜਸਥਾਨ ਰਾਇਲਜ਼ ਦੀ ਸਫਲਤਾ ਵਿੱਚ ਉਨ੍ਹਾਂ ਦੀ ਸਭ ਤੋਂ ਵੱਡੀ ਭੂਮਿਕਾ ਰਹੀ ਹੈ।

  • IPL 2026
  • Rajasthan
  • Vaibhav Suryavanshi
  • emotional
  • ਆਈਪੀਐੱਲ 2026
  • ਰਾਜਸਥਾਨ
  • ਵੈਭਵ ਸੂਰਿਆਵੰਸ਼ੀ
  • ਭਾਵੁਕ

ਚਿਨੱਪਾ ਸਣੇ 4 ਭਾਰਤੀ ਮੋਰੱਕੋ ਰਾਈਜ਼ਿੰਗ ਸਟਾਰਸ ਦੇ ਟਾਪ-10 ’ਚ

NEXT STORY

Stories You May Like

  • vaibhav suryavanshi doesn  t need rest
    ਵੈਭਵ ਸੂਰਿਆਵੰਸ਼ੀ ਨੂੰ ਆਰਾਮ ਦੀ ਲੋੜ ਨਹੀਂ; ਉਸਨੂੰ ਸਾਲ ਭਰ ਖੇਡਣਾ ਚਾਹੀਦੈ: ਸਾਬਕਾ ਲੈੱਗ ਸਪਿਨਰ
  • vaibhav suryavanshi  s impact  huge demand for tickets for ind vs ire match
    ਵੈਭਵ ਸੂਰਿਆਵੰਸ਼ੀ ਦਾ ਅਸਰ, IND vs IRE ਮੈਚ ਦੇ ਟਿਕਟਾਂ ਦੀ ਜ਼ਬਰਦਸਤ ਮੰਗ
  • manika batra furious over being left out of the team
    ਏਸ਼ੀਆਈ ਖੇਡਾਂ 2026 : ਟੀਮ ਤੋਂ ਬਾਹਰ ਹੋਣ 'ਤੇ ਭੜਕੀ ਮਨਿਕਾ ਬੱਤਰਾ, PM ਮੋਦੀ ਤੋਂ ਮੰਗੀ ਮਦਦ
  • india vs england 1st t20i
    India vs England 1st T20I : ਭਾਰਤ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਵੈਭਵ ਦੇ ਡੈਬਿਊ ਦਾ ਇੰਤਜ਼ਾਰ ਵਧਿਆ
  • will vaibhav suryavanshi play in 2027 world cup
    ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ ਭਵਿੱਖਬਾਣੀ
  • indian team out of women s t20 world cup after losing to australia
    ਆਸਟ੍ਰੇਲੀਆ ਤੋਂ ਹਾਰਨ ਮਗਰੋਂ ਮਹਿਲਾ T20 ਵਰਲਡ ਕੱਪ 'ਚੋਂ ਭਾਰਤੀ ਟੀਮ ਬਾਹਰ, ਖ਼ਿਤਾਬ ਜਿੱਤਣ ਦਾ ਟੁੱਟਿਆ ਸੁਪਨਾ
  • can jofra archer stop vaibhav suryavanshi
    ਵੈਭਵ ਸੂਰਿਆਵੰਸ਼ੀ ਨੂੰ ਰੋਕ ਸਕੇਗਾ ਜੋਫਰਾ ਆਰਚਰ? ਸਾਬਕਾ ਸਪਿਨਰ ਗ੍ਰੀਮ ਸਵਾਨ ਨੇ ਦਿੱਤਾ ਜਵਾਬ
  • ronaldo  s dream broken  portugal  s journey in fifa world cup 2026 ends
    ਰੋਨਾਲਡੋ ਦਾ ਟੁੱਟਿਆ ਸੁਫਨਾ, ਫੀਫਾ ਵਿਸ਼ਵ ਕੱਪ 2026 'ਚ ਪੁਰਤਗਾਲ ਦਾ ਸਫਰ ਖਤਮ
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਖੇਡ ਦੀਆਂ ਖਬਰਾਂ
    • the legendary cricketer retired
      ਧਾਕੜ ਕ੍ਰਿਕਟਰ ਨੇ ਲਿਆ ਸੰਨਿਆਸ, 20 ਸਾਲਾਂ ਦੇ ਕਰੀਅਰ ਨੂੰ ਲੱਗੀ ਬ੍ਰੇਕ
    • the veteran s entry into team india for the odi series against eng
      ENG ਵਿਰੁੱਧ ਵਨਡੇ ਸੀਰੀਜ਼ ਲਈ ਟੀਮ ਇੰਡੀਆ 'ਚ ਧਾਕੜ ਦੀ ਐਂਟਰੀ, ਜ਼ਖਮੀ ਆਲਰਾਊਂਡਰ...
    • samson has been informed about his role  gambhir
      ਸੈਮਸਨ ਨੂੰ ਉਸਦੀ ਭੂਮਿਕਾ ਬਾਰੇ ਦੱਸਿਆ ਗਿਆ ਹੈ: ਗੰਭੀਰ
    • koboli defeats minaur to reach wimbledon quarterfinals
      ਮਿਨੌਰ ਨੂੰ ਹਰਾ ਕੇ ਕੋਬੋਲੀ ਨੇ ਵਿੰਬਲਡਨ ਕੁਆਰਟਰ ਫਾਈਨਲ ’ਚ ਬਣਾਈ ਜਗ੍ਹਾ
    • first look of  dada  the sourav ganguly story  released
      ‘ਦਾਦਾ-ਦਿ ਸੌਰਵ ਗਾਂਗੁਲੀ ਸਟੋਰੀ’ ਦਾ ਫਸਟ ਲੁੱਕ ਰਿਲੀਜ਼, 14 ਮਈ 2027 ਨੂੰ ਵੱਡੇ...
    • ind vs eng  indian batsmen embarrassed
      IND vs ENG: ਭਾਰਤੀ ਬੱਲੇਬਾਜ਼ਾਂ ਨੇ ਕੀਤਾ ਸ਼ਰਮਸਾਰ, ਇੰਗਲੈਂਡ ਨੇ 125 ਦੌੜਾਂ ਨਾਲ...
    • messi s magic continued
      ਫਿਰ ਚੱਲਿਆ Messi ਦਾ ਜਾਦੂ: ਅਰਜਨਟੀਨਾ ਨੇ ਮਿਸਰ ਨੂੰ 3-2 ਨਾਲ ਹਰਾਇਆ, Quarter...
    • india vs england 3rd t20i india won the toss
      India vs England 3rd T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਕੀਤਾ...
    • us star pulisic exits world cup without scoring
      ਵਿਸ਼ਵ ਕੱਪ 'ਚ ਬਿਨਾਂ ਗੋਲ ਕੀਤੇ ਵਿਦਾ ਹੋਏ ਅਮਰੀਕੀ ਸਟਾਰ ਪੁਲਿਸਿਚ
    • will vaibhav suryavanshi play in 2027 world cup
      ਵੈਭਵ ਸੂਰਿਆਵੰਸ਼ੀ 2027 ਵਿਸ਼ਵ ਕੱਪ ਖੇਡਣਗੇ? ਸਾਬਕਾ ਸਪਿਨਰ ਨੇ ਕੀਤੀ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +